Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:08:40 PM

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬੰਦੀ ਸਿੰਘਾਂ ਦੀ ਰਿਹਾਈ ਲਈ SGPC ਪ੍ਰਧਾਨ ਨੇ PM, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੰਗਿਆ ਮੁਲਾਕਾਤ ਦਾ ਸਮਾਂ

PUNJAB News Punjabi(ਪੰਜਾਬ)

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਪ੍ਰਧਾਨ ਨੇ PM, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੰਗਿਆ ਮੁਲਾਕਾਤ ਦਾ ਸਮਾਂ

  • Edited By Rajwinder Kaur,
  • Updated: 24 May, 2022 07:42 PM
Amritsar
bandi singh  release  sgpc president  pm
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨ ਦਾ ਸਮਾਂ ਮੰਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ’ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫ਼ੈਸਲਾ 11 ਮੈਂਬਰੀ ਕਮੇਟੀ ਦੀ ਬੀਤੇ ਦਿਨੀਂ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਾਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ। ਇਸੇ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਸਮਾਂ ਮਿਲਣ ’ਤੇ 11 ਮੈਂਬਰੀ ਕਮੇਟੀ ਦੇ ਸਾਰੇ ਮੈਂਬਰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਮਿਲਣਗੇ। 

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ, ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

  • Bandi Singh
  • Release
  • SGPC President
  • PM
  • Home Minister
  • Appointment Time
  • ਬੰਦੀ ਸਿੰਘਾਂ
  • ਰਿਹਾਈ
  • SGPC ਪ੍ਰਧਾਨ

ਵਿਜੀਲੈਂਸ ਬਿਊਰੋ ਹੱਥ ਲੱਗੀ ਵੱਡੀ ਸਫਲਤਾ, ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ ਕੀਤੇ ਗ੍ਰਿਫ਼ਤਾਰ

NEXT STORY

Stories You May Like

  • imprisoned sikhs  release jagdish singh jhinda
    ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ 'ਜੇਲ੍ਹ ਭਰੋ ਅੰਦੋਲਨ': ਜਗਦੀਸ਼ ਝੀਂਡਾ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • pak pm sharif to meet trump
    ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ
  • rahul gandhi  malaysia  prime minister  meeting  priyanka gandhi
    ਰਾਹੁਲ ਗਾਂਧੀ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਨਾਸ਼ਤੇ 'ਤੇ ਕੀਤੀ ਮੁਲਾਕਾਤ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • rahul gandhi  student  hostel  narendra modi  congress
    ਰਾਹੁਲ ਨੇ ਵਿਦਿਆਰਥੀਆਂ ਲਈ ਹੋਸਟਲ ਦੀ ਕਮੀ ਦਾ ਮੁੱਦਾ ਚੁੱਕਿਆ, PM ਤੋਂ ਮੰਗਿਆ ਜਵਾਬ
  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +