ਲੁਧਿਆਣਾ/ਸਾਹਨੇਵਾਲ (ਅਨਿਲ): ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਸਸਰਾਲੀ ਕਾਲੋਨੀ ਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਹਰਦੀਪ ਸਿੰਘ ਮੁੰਡੀਆਂ ਸਤਲੁਜ ਦਰਿਆ 'ਤੇ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹੋਏ ਹਰ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਫ਼ਸਲਾਂ ਦੇ ਨਾਲ-ਨਾਲ ਜ਼ਮੀਨਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਪੰਜਾਬ ਸਰਕਾਰ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ੁਸ਼ਖ਼ਬਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਵਾਸੀ ਜਲੰਧਰ ਤੋਂ ਅਗਵਾ ਕਰਕੇ ਲੈ ਗਿਆ ਕੁੜੀ, ਯੂਪੀ ਤੋਂ ਹੋਈ ਬਰਾਮਦ
NEXT STORY