Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    7:05:24 PM

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt  aam aadmi party  resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10...

  • parvinder jhota protesters

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ...

  • police officers transfers notification

    ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਨਵਾਂਸ਼ਹਿਰ ਦੀ ਬਸਪਾ ਟਿਕਟ ਵਿਵਾਦਾਂ ’ਚ, ਬਰਜਿੰਦਰ ਸਿੰਘ ਹੁਸੈਨਪੁਰ ਹੋਏ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਨਵਾਂਸ਼ਹਿਰ ਦੀ ਬਸਪਾ ਟਿਕਟ ਵਿਵਾਦਾਂ ’ਚ, ਬਰਜਿੰਦਰ ਸਿੰਘ ਹੁਸੈਨਪੁਰ ਹੋਏ ਗ੍ਰਿਫ਼ਤਾਰ

  • Edited By Shivani Attri,
  • Updated: 04 Feb, 2022 12:35 PM
Nawanshahr
barjinder singh hussainpur arrested
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)— ਵਿਧਾਨ ਸਭਾ ਚੋਣਾਂ ’ਚ ਖ਼ੁਦ ਨੂੰ ਬਸਪਾ ਉਮੀਦਵਾਰ ਦੱਸ ਕੇ ਰਿਟਰਨਿੰਗ ਅਧਿਕਾਰੀ 047 ਨਵਾਂਸ਼ਹਿਰ ਨੂੰ ਦਸਤਾਵੇਜ਼ ਜਮ੍ਹਾ ਕਰਵਾਉਣ ਵਾਲੇ ਸਮਾਜ ਸੇਵਕ ਬਰਜਿੰਦਰ ਸਿੰਘ ਹੁਸੈਨਪੁਰ ਖ਼ਿਲਾਫ਼ ਗਲਤ ਦਸਤਾਵੇਜ਼ਾਂ ਦੇ ਦੋਸ਼ ਤਹਿਤ ਮਾਮਲਾ ਦਰਜ ਕਰਕੇ ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਜਾਂਚ ਅਧਿਕਾਰੀ ਏ. ਐੱਸ. ਆਈ. ਵਰਿੰਦਰ ਕੁਮਾਰ ਨੇ ਦੱਸਿਆ ਕਿ ਬਸਪਾ-ਅਕਾਲੀ  ਦਲ ਦੇ ਸਾਂਝੇ ਉਮੀਦਵਾਰ ਨਛੱਤਰ ਸਿੰਘ ਨੇ ਬਸਪਾ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਸੀ। ਪਾਰਟੀ ਵੱਲੋਂ ਕੌਮੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਵੱਲੋਂ ਜਾਰੀ ਫਾਰਮ-ਏ ਅਤੇ ਫਾਰਮ-ਬੀ ਪੇਸ਼ ਕੀਤੇ ਗਏ ਸਨ।

ਇਹ ਵੀ ਪੜ੍ਹੋ: ਕਾਂਗਰਸ ਦਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਕੱਟਿਆ ਨਾਂ

ਬਰਜਿੰਦਰ ਸਿਘ ਪੁੱਤਰ ਮਹਿੰਦਰ ਸਿੰਘ ਹੁਸੈਨਪੁਰ ਨੇ 1 ਫਰਵਰੀ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ ਰਾਸ਼ਟਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਵੱਲੋਂ ਜਾਰੀ ਫਾਰਮ-ਏ ਅਤੇ ਬੀ ਪੇਸ਼ ਕੀਤਾ ਸੀ, ਜਿਸ ’ਤੇ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਇਤਰਾਜ਼ ਪੇਸ਼ ਕਰਕੇ ਦੱਸਿਆ ਗਿਆ ਸੀ ਕਿ ਬਰਜਿੰਦਰ ਸਿੰਘ ਹੁਸੈਨਪੁਰ ਪਾਰਟੀ ਵੱਲੋਂ ਕੋਈ ਫਾਰਮ-ਏ ਅਤੇ ਬੀ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਇਹ ਗਲਤ ਦਸਤਾਵੇਜ਼ ਹਨ। 

ਸੂਬਾ ਬਸਪਾ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਰਾਸ਼ਟਰੀ ਪ੍ਰਧਾਨ ਵੱਲੋਂ ਈ-ਮੇਲ ਵੱਲੋਂ ਭੇਜੇ ਗਏ ਪੱਤਰ ਦੀ ਕਾਪੀ ਭੇਜ ਕੇ ਉਕਤ ਮਾਮਲੇ ਦੀ ਜਾਂਚ ਕਰਦੇ ਹੋਏ ਨਿਯਮਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਸੀ। ਉਕਤ ਸ਼ਿਕਾਇਤ ਦੀ ਜਾਂਚ ਅਤੇ ਲੀਗਲ ਰਾਏ ਲੈਣ ਦੇ ਉਪਰੰਤ ਪੁਲਸ ਨੇ ਬਰਜਿੰਦਰ ਸਿੰਘ ਖ਼ਿਲਾਫ਼ ਧਾਰਾ 420, 465, 468, 471,177 ਅਤੇ ਜਨ ਪ੍ਰਤੀਨਿਧੀ ਐਕਟ 1951 ਦੀ ਧਾਰਾ 125 ਏ ਤਹਿਤ ਮਾਮਲਾ ਦਰਜ ਕਰਕੇ ਬਰਜਿੰਦਰ ਸਿੰਘ ਨੂੰ ਬੀਤੀ ਦੇਰ ਰਾਤ ਗਿ੍ਰਫ਼ਤਾਰ ਕੀਤਾ ਗਿਆ ਹੈ। ਜਾਂਚ ਅਧਿਕਾਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਗਿ੍ਰ੍ਰਫ਼ਤਾਰ ਦੋਸ਼ੀ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਾਖੜ ਦੇ ਬਹਾਨੇ ‘ਆਪ’ ਦੇ ਕਾਂਗਰਸ ’ਤੇ ਨਿਸ਼ਾਨੇ, ਰਾਘਵ ਚੱਢਾ ਨੇ CM ਚਿਹਰੇ ਨੂੰ ਲੈ ਕੇ ਪੁੱਛੇ 4 ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Barjinder Singh Hussainpur arrested
  • nawanshahr
  • bahujan samaj party
  • ਨਵਾਂਸ਼ਹਿਰ
  • ਬਸਪਾ ਟਿਕਟ
  • ਵਿਵਾਦ
  • ਬਰਜਿੰਦਰ ਸਿੰਘ ਹੁਸੈਨਪੁਰ
  • ਗ੍ਰਿਫ਼ਤਾਰ

ਕੈਪਟਨ ਲਈ ਵੱਡੀ ਚੁਣੌਤੀ ਬਣੇ ਆਪਣੀ ਹੀ ਪਾਰਟੀ ਦੇ ਉਮੀਦਵਾਰ, 'ਕਮਲ' ਲਈ ਵਧਿਆ ਪਿਆਰ

NEXT STORY

Stories You May Like

  • nawanshahr  restrictions  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
  • aam aadmi party  bahujan samaj party  congress  leaders
    ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
  • tarn taran  ajmeet singh  gurlal singh  arrested  punjab police
    ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ ਗੁਰਲਾਲ ਸਿੰਘ ਗ੍ਰਿਫ਼ਤਾਰ ! AGTF ਨੇ ਕੀਤੀ ਕਾਰਵਾਈ
  • bsp  akash anand  mayawati  apology
    ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ
  • dismissed aig rajjit singh arrested in a new case
    ਬਰਖ਼ਾਸਤ AIG ਰਾਜਜੀਤ ਸਿੰਘ ਨਵੇਂ ਮੁੱਕਦਮੇ 'ਚ ਗ੍ਰਿਫ਼ਤਾਰ, 4 ਦਿਨ ਦੇ ਰਿਮਾਂਡ 'ਤੇ
  • parminder singh jhota murder case
    ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ ਗ੍ਰਿਫ਼ਤਾਰ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • ticketless passengers caught during ticket checking in ferozepur division
    ਫਿਰੋਜ਼ਪੁਰ ਮੰਡਲ 'ਚ ਬਿਨਾਂ ਟਿਕਟ ਯਾਤਰੀਆਂ 'ਤੇ ਸ਼ਿਕੰਜਾ, 22,855 ਯਾਤਰੀ ਕੋਲੋਂ 2 ਕਰੋੜ ਤੋਂ ਵੱਧ ਵਸੂਲਿਆ ਜੁਰਮਾਨਾ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sahjadra village youth abroad
      ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ ਗ਼ਰੀਬ ਪਰਿਵਾਰ 'ਤੇ ਟੁੱਟਿਆ...
    • mp charanjit singh channi statement on parwinder singh jhota case
      ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • brick prices in punjab broken records
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • ban imposed on the preaching kirtan of preacher jeevan singh bagichi wale
      ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ...
    • dr jitendra singh union minister of state for science and technology statement
      ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ...
    • halwara airport news
      AIRPORT 'ਤੇ ਸਵਾਰੀ ਛੱਡਣ ਆਏ ਡਰਾਈਵਰ ਦੀ HEART ATTACK ਨਾਲ ਹੋਈ ਮੌਤ
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • rajbir ghumman appears before cbi
      CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • road accident on national highway phillaur  one boy injured
      ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +