Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:29:20 PM

  • major encounter by punjab police in jalandhar

    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ...

  • asi in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ...

  • horrific accident on the jalandhar amritsar national highway

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ...

  • now you will be able to port fastag like a mobile sim

    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਕਿਸਾਨਾਂ ਦੀ ਕਰਜ਼ ਮੁਆਫੀ ਨੂੰ ਲੈ ਕੇ ਹੈਰਾਨ ਕਰਦੀ ਗੱਲ ਆਈ ਸਾਹਮਣੇ

PUNJAB News Punjabi(ਪੰਜਾਬ)

ਕਿਸਾਨਾਂ ਦੀ ਕਰਜ਼ ਮੁਆਫੀ ਨੂੰ ਲੈ ਕੇ ਹੈਰਾਨ ਕਰਦੀ ਗੱਲ ਆਈ ਸਾਹਮਣੇ

  • Edited By Cherry,
  • Updated: 18 Jun, 2019 01:30 PM
Barnala
barnala  farmer  debt waiver list
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵੈੱਬ ਡੈਸਕ) : ਪਿੰਡ ਬੜਬਰ ਦੀ ਕੋਆਪਰੇਟਿਵ ਸੋਸਾਇਟੀ 'ਤੇ ਕਰਜ਼ ਮੁਆਫੀ ਦੇ ਯੋਗ 13 ਕਿਸਾਨਾਂ ਨੂੰ ਮ੍ਰਿਤਕ ਦੱਸ ਕੇ ਉਨ੍ਹਾਂ ਦਾ ਨਾਂ ਕਰਜ਼ ਮੁਆਫੀ ਦੀ ਲਿਸਟ ਵਿਚੋਂ ਕੱਟਣ ਦਾ ਦੋਸ਼ ਲੱਗਾ ਹੈ। ਇਨ੍ਹਾਂ 13 ਕਿਸਾਨਾਂ ਦਾ 7 ਲੱਖ 72 ਹਜ਼ਾਰ 92 ਰੁਪਏ ਦਾ ਕਰਜ਼ਾ ਵੀ ਮੁਆਫ ਨਹੀਂ ਹੋਇਆ। ਹੁਣ ਕਿਸਾਨਾਂ ਨੇ ਸੋਸਾਇਟੀ ਦੇ ਖਾਤੇ ਵਿਚ ਖੁਦ ਨੂੰ ਜਿੰਦਾ ਸਾਬਤ ਕਰਨ ਲਈ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ। ਨਾਲ ਹੀ ਦੋਸ਼ ਲਗਾਇਆ ਹੈ ਕਿ ਗੋਲਮਾਲ ਕਰਕੇ ਸੋਸਾਇਟੀ ਨੇ ਕਈ ਅਮੀਰ ਕਿਸਾਨਾਂ ਦੇ ਕਰਜ਼ ਮੁਆਫ ਕਰ ਦਿੱਤੇ। ਇਸ ਪੂਰੇ ਮਾਮਲੇ ਦੀ ਸ਼ਿਕਾਇਤ ਕਿਸਾਨਾਂ ਨੇ ਐੱਸ.ਡੀ.ਐੱਮ. ਨੂੰ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਅਦਾਲਤ ਜਾਣਗੇ। ਦੱਸ ਦੇਈਏ ਕਿ ਪ੍ਰਦੇਸ਼ ਸਰਕਾਰ ਵੱਲੋਂ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਸ਼ੁਰੂ ਕੀਤੀ ਗਈ ਸਕੀਮ ਦੇ ਤਹਿਤ ਪਿੰਡ ਬੜਬਰ ਦੇ ਕਈ ਕਿਸਾਨਾਂ ਨੇ ਫਾਰਮ ਭਰੇ ਸਨ। ਇਨ੍ਹਾਂ ਵਿਚੋਂ ਕਈ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਗਿਆ ਪਰ ਕੁੱਝ ਦਾ ਨਹੀਂ ਹੋਇਆ।

ਢਾਈ ਏਕੜ ਜ਼ਮੀਨ ਮਾਲਕਾਂ ਦਾ ਕਰਜ਼ਾ ਮੁਆਫ ਕੀਤਾ : ਗੁਰਮੁੱਖ
ਕਿਸਾਨ ਗੁਰਮੁੱਖ ਨੇ ਦੱਸਿਆ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਇਹ ਲੱਗਾ ਕਿ ਕਿਸੇ ਕਾਰਨ ਉਨ੍ਹਾਂ ਦਾ ਨਾਂ ਲਿਸਟ ਵਿਚ ਨਹੀ ਆਇਆ, ਜੋ ਅਗਲੀ ਲਿਸਟ ਵਿਚ ਆ ਜਾਏਗਾ। ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਪਤਾ ਲੱਗਾ ਕਿ ਸੋਸਾਇਟੀ ਦੇ ਰਿਕਾਰਡ ਵਿਚ ਉਹ ਮਰ ਚੁੱਕੇ ਹਨ। ਕਿਸਾਨ ਗੁਰਮੁੱਖ ਨੇ ਦੋਸ਼ ਲਗਾਇਆ ਕਿ ਉਨ੍ਹਾਂ ਕੋਲ ਕਈ ਅਜਿਹੇ ਸਬੂਤ ਹਨ ਕਿ ਉਨ੍ਹਾਂ ਦੇ ਪਿੰਡ ਦੇ ਕਈ ਅਮੀਰ ਕਿਸਾਨ, ਜਿਨ੍ਹਾਂ ਦੀ ਜ਼ਮੀਨ ਢਾਈ ਏਕੜ ਤੋਂ ਕਿਤੇ ਜ਼ਿਆਦਾ ਹੈ, ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ ਹੋ ਗਿਆ ਹੈ ਪਰ ਉਨ੍ਹਾਂ ਦਾ ਕਰਜ਼ਾ ਮੁਆਫ ਨਹੀਂ ਹੋ ਸਕਿਆ। ਜੇਕਰ ਉਨ੍ਹਾਂ ਦਾ ਕਰਜ਼ਾ ਮੁਆਫ ਨਾ ਹੋਇਆ ਤਾਂ ਉਹ ਅਦਾਲਤ ਵੀ ਜਾਣਗੇ।

ਜਾਂਚ ਦੇ ਹੁਕਮ : ਸੋਸਾਇਟੀ ਸਕੱਤਰ ਨੇ ਕਿਹਾ-ਦਫਤਰੀ ਗਲਤੀ ਠੀਕ ਕਰ ਦਵਾਂਗੇ
32 ਵਿਚੋਂ 19 ਨਾਂ ਠੀਕ ਕਰ ਦਿੱਤੇ, 13 ਰਹਿ ਗਏ :
ਪਿੰਡ ਬੜਬਰ ਦੇ ਕੋਆਪਰੇਟਿਵ ਸੋਸਾਇਟੀ ਦੇ ਸਕੱਤਰ ਜੀਤ ਸਿੰਘ ਨੇ ਕਿਹਾ ਕਿ ਇਹ ਵਿਭਾਗੀ ਗਲਤੀ ਹੈ। ਇਸ ਨੂੰ ਠੀਕ ਕਰ ਲਿਆ ਜਾਵੇਗਾ। 4 ਮਹੀਨੇ ਪਹਿਲਾਂ ਉਨ੍ਹਾਂ ਨੇ 65 ਕਿਸਾਨਾਂ ਦੀ ਕਰਜ਼ ਮੁਆਫੀ ਦੀ ਲਿਸਟ ਭੇਜੀ ਸੀ, ਜਿਨ੍ਹਾਂ ਵਿਚੋਂ ਗਲਤੀ ਨਾਲ 32 ਨਾਂ ਮ੍ਰਿਤਕ ਐਲਾਨ ਹੋ ਗਏ ਸਨ। ਇਸ ਤੋਂ ਬਾਅਦ ਲਿਸਟ ਫਿਰ ਤੋਂ ਦਰੂਸਤ ਕਰਕੇ ਭੇਜੀ ਗਈ ਪਰ 19 ਨਾਂ ਠੀਕ ਹੋ ਕੇ ਆ ਗਏ ਪਰ 13 ਨਾਂ ਫਿਰ ਤੋਂ ਮ੍ਰਿਤਕ ਹੀ ਰਹਿ ਗਏ, ਇਨ੍ਹਾਂ ਨੂੰ ਜਲਦੀ ਠੀਕ ਕਰ ਲਿਆ ਜਾਵੇਗਾ।

ਅਯੋਗ ਕਿਸਾਨਾਂ ਤੋਂ ਕਰਾਂਗੇ ਰਿਕਵਰੀ : ਐੱਸ.ਡੀ.ਐੱਮ.
ਬਰਨਾਲਾ ਦੇ ਐੱਸ.ਡੀ.ਐੱਮ. ਸੰਦੀਪ ਕੁਮਾਰ ਨੇ ਕਿਹਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਵੇਗੀ। ਇਸ ਲਈ ਅਧਿਕਾਰੀਆਂ ਨੂੰ ਹੁਕਮ ਦੇ ਦਿੱਤੇ ਗਏ ਹਨ। ਜੇਕਰ ਕਿਸੇ ਅਜਿਹੇ ਕਿਸਾਨ ਦਾ ਕਰਜ਼ਾ ਮੁਆਫ ਹੋਇਆ ਹੈ ਜੋ ਯੋਗ ਨਹੀਂ ਹੈ। ਉਨ੍ਹਾਂ ਤੋਂ ਦੁਬਾਰਾ ਰਿਕਵਰੀ ਕਰਵਾ ਲਈ ਜਾਏਗੀ। ਜੋ ਕਿਸਾਨ ਜਿੰਦਾ ਹਨ, ਜੇਕਰ ਉਹ ਰਿਕਾਰਡ ਵਿਚ ਮ੍ਰਿਤਕ ਹਨ ਤਾਂ ਇਸ ਰਿਕਾਰਡ ਨੂੰ ਦਰੂਰਤ ਕਰਵਾ ਦਿੱਤਾ ਜਾਏਗਾ।

ਇਹ ਹਨ ਉਨ੍ਹਾਂ ਕਿਸਾਨਾ ਦੇ ਨਾਂ ਜਿਨ੍ਹਾਂ ਨੂੰ ਸੋਸਾਇਟੀ ਨੇ ਮ੍ਰਿਤਕ ਦਿਖਾ ਕੇ ਕੱਟਿਆ ਹੈ :

ਨਾਂ ਮੁਆਫ ਹੋਣਾ ਹੈ
ਗੁਰਮੁੱਖ ਸਿੰਘ 46826 ਰੁਪਏ
ਗੁਰਮੁੱਖ ਸਿੰਘ 72667 ਰੁਪਏ
ਸਿਮਰਨਜੀਤ ਕੌਰ 84610 ਰੁਪਏ
ਦਿਲਬਾਗ ਸਿੰਘ 58044 ਰੁਪਏ
ਰਣਜੀਤ ਸਿੰਘ 52000 ਰੁਪਏ
ਤੇਜਾ ਸਿੰਘ 72427 ਰੁਪਏ
ਬਲਵਿੰਦਰ ਸਿੰਘ 50204 ਰੁਪਏ
ਨਿਰਮਲ ਸਿੰਘ 84426 ਰੁਪਏ
ਜਰਨੈਲ ਸਿੰਘ 45811 ਰੁਪਏ
ਜਰਨੈਲ ਸਿੰਘ 52544 ਰੁਪਏ
ਸੁਖਵੰਤ ਸਿੰਘ 29070 ਰੁਪਏ
ਅਰਜੁਨ ਸਿੰਘ 59000 ਰੁਪਏ
ਬੇਅੰਤ ਸਿੰਘ 63463 ਰੁਪਏ
ਕੁੱਲ 771092 ਰੁਪਏ


 

  • Barnala
  • farmer
  • debt waiver list
  • ਬਰਨਾਲਾ
  • ਕਿਸਾਨ
  • ਕਰਜ਼ ਮੁਆਫੀ
  • ਲਿਸਟ

ਭਗਵੰਤ ਮਾਨ ਨੇ ਸਹੁੰ ਚੁੱਕਣ ਮਗਰੋਂ ਲਾਇਆ 'ਇਨਕਲਾਬ ਜ਼ਿੰਦਾਬਾਦ' ਦਾ ਨਾਅਰਾ (ਵੀਡੀਓ)

NEXT STORY

Stories You May Like

  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • a unique incident that happened in this village surprised everyone
    ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ, ਸ਼ਮਸ਼ਾਨਘਾਟ 'ਚ...
  • education   rahul gandhi
    ਸਿੱਖਿਆ ਪ੍ਰਣਾਲੀ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਆਖੀ ਇਹ ਗੱਲ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • it will rain for the next 3 days
    ਅਗਲੇ 3 ਦਿਨ ਪਵੇਗਾ ਮੀਂਹ! ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ ਨੇ ਲਾਇਆ ਧਰਨਾ
  • china threatens to spy on british farmers
    ਚੀਨ ਵੱਲੋਂ ਬ੍ਰਿਟੇਨ ਦੇ ਕਿਸਾਨਾਂ 'ਤੇ ਜਾਸੂਸੀ ਦਾ ਖ਼ਤਰਾ! ਟਰੈਕਟਰਾਂ ਤੇ ਖੇਤੀਬਾੜੀ ਉਪਕਰਨਾਂ ਨੂੰ ਲੈ ਕੇ ਵੱਡੀ...
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress  sachin pilot  punjab in charge
      ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
    • the entire of land registration will change
      ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ...
    • fir case
      ਮੋਬਾਇਲ ਫ਼ੋਨ ਰੀਸੈੱਟ ਕਰਕੇ ਬੈਂਕ ਖ਼ਾਤੇ ’ਚੋਂ 2.46 ਲੱਖ ਰੁਪਏ ਉਡਾਏ
    • threat to blow up ludhiana court with a bomb
      ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ...
    • sukhbir badal expresses grief of akali leader varinder singh bajwa death
      ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ...
    • holiday in punjab on tuesday too
      ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
    • two smugglers arrested in jalandhar by cia staff
      ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
    • unidentified person admitted to hospital dies
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • power outage  pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • punjab major police crackdown on gun houses
      ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ, ਮਾਲਕਾਂ ਨੂੰ ਦਿੱਤੀ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +