ਬਰਨਾਲਾ (ਪੁਨੀਤ) : ਬਰਨਾਲਾ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਬਰਨਾਲਾ ਦੇ ਕਿਸਾਨ ਗੁਰਦੀਪ ਸਿੰਘ (38) 1.50 ਏਕੜ ਜ਼ਮੀਨ ਦਾ ਮਾਲ ਸੀ ਤੇ ਉਸ 'ਤੇ 11-12 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਅੱਜ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਅਲਰਟ ਤੋਂ ਬਾਅਦ ਐਕਸ਼ਨ 'ਚ ਜਲੰਧਰ ਪੁਲਸ, ਬੱਸ ਅੱਡੇ ਦੀ ਚੈਕਿੰਗ
NEXT STORY