Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    11:16:03 AM

  • jalandhar police commissioner satinder singh issues strict orders on action

    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ...

  • warning of heavy rain in punjab

    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7...

  • painful accident in punjab

    ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ,...

  • toronto street festival incident

    ਟੋਰਾਂਟੋ ਦੇ ਸਟ੍ਰੀਟ ਫੈਸਟੀਵਲ 'ਚ ਹੋ ਗਈ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਬਰਨਾਲਾ 'ਚ ਵੱਡੀ ਵਾਰਦਾਤ : ਨੌਜਵਾਨ ਦੇ ਟੋਟੇ-ਟੋਟੇ ਕਰ ਗਟਰ 'ਚ ਸੁੱਟੀ ਲਾਸ਼

PUNJAB News Punjabi(ਪੰਜਾਬ)

ਬਰਨਾਲਾ 'ਚ ਵੱਡੀ ਵਾਰਦਾਤ : ਨੌਜਵਾਨ ਦੇ ਟੋਟੇ-ਟੋਟੇ ਕਰ ਗਟਰ 'ਚ ਸੁੱਟੀ ਲਾਸ਼

  • Updated: 11 Dec, 2020 09:59 AM
Barnala
barnala big incident youth murder
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਦੋਸਤਾਂ 'ਚ ਖੇਡਣ ਨੂੰ ਲੈ ਕੇ ਹੋਈ ਤਕਰਾਰਬਾਜ਼ੀ 'ਚ ਇਕ ਨੌਜਵਾਨ ਦੇ ਕਤਲ ਹੋ ਜਾਣ ਦਾ ਖ਼ੁਲਾਸਾ ਹੋਣ ਮਗਰੋਂ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਉਕਤ ਨੌਜਵਾਨ ਦੀ ਲਾਸ਼ ਬੀਤੇ ਦਿਨ ਗਟਰ 'ਚੋਂ ਬਰਾਮਦ ਕੀਤੀ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਅਕਾਲੀ ਦਲ ਦੀ ਕੇਂਦਰ ਨੂੰ ਚਿਤਾਵਨੀ, ਕਾਂਗਰਸ ਦੀਆਂ 'ਪਾੜੋ ਤੇ ਰਾਜ ਕਰੋ' ਵਾਲੀਆਂ ਬੱਜਰ ਗਲਤੀਆਂ ਨਾ ਦੁਹਰਾਓ'

4 ਸਤੰਬਰ ਤੋਂ ਸੀ ਲਾਪਤਾ 
ਸਥਾਨਕ ਸ਼ਹਿਰ ਵਾਸੀ ਸੰਨੀ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਗਲੀ ਨੰਬਰ 4 ਨੇੜੇ ਭੀਮੇ ਦੀ ਚੱਕੀ ਬੀਤੀ 4 ਦਸੰਬਰ ਤੋਂ ਲਾਪਤਾ ਸੀ। ਸੰਨੀ ਦੇ ਭਰਾ ਆਦੇਸ਼ ਕੁਮਾਰ ਅਤੇ ਪਿਤਾ ਅਨਿਲ ਕੁਮਾਰ ਨੇ ਪੁਲਸ ਨੂੰ ਲਿਖਵਾਏ ਬਿਆਨ 'ਚ ਕਿਹਾ ਸੀ ਕਿ ਉਹ 4 ਦਸੰਬਰ ਨੂੰ ਖੇਡਣ ਗਿਆ ਸੀ ਤੇ ਉਸ ਮਗਰੋਂ ਘਰ ਵਾਪਸ ਨਹੀਂ ਪਰਤਿਆ। ਜਦ ਉਨ੍ਹਾਂ ਨੇ ਉਸਦੇ ਨਾਲ ਖੇਡਣ ਵਾਲੇ ਬਾਕੀ ਨੌਜਵਾਨਾਂ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਤੁਸੀਂ ਚੁੱਪ ਹੋ ਕੇ ਬੈਠ ਜਾਓ ਨਹੀਂ ਤਾਂ ਤੁਹਾਡਾ ਵੀ ਕੰਮ ਖ਼ਤਮ ਕਰ ਦਿਆਂਗੇ।

ਇਹ ਵੀ ਪੜ੍ਹੋ: ਰਿਸ਼ਤੇ ਹੋਏ ਤਾਰ-ਤਾਰ: ਮਾਸੀ ਦੀ ਧੀ ਨਾਲ ਨੌਜਵਾਨ ਨੇ ਮਿਟਾਈ ਆਪਣੀ ਹਵਸ, ਹੋਈ ਗਰਭਵਤੀ

ਪੰਜਾ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ : ਡੀਐੱਸਪੀ
ਡੀ. ਐੱਸ. ਪੀ. ਸਿਟੀ ਲਖਵੀਰ ਸਿੰਘ ਟਿਵਾਣਾ ਨੇ ਕਿਹਾ ਕਿ ਪੁਲਸ ਨੇ ਲੜਕੇ ਦੇ ਭਰਾ ਤੇ ਪਿਤਾ ਵੱਲੋਂ ਲਿਖਵਾਏ ਬਿਆਨਾਂ ਦੇ ਆਧਾਰ 'ਤੇ ਪੰਜ ਨੌਜਵਾਨਾ ਰਾਮਪ੍ਰਤਾਪ, ਰਵੀ ਪਾਂਡੇ, ਮੱਖਣ, ਕੁੰਦਨ ਅਤੇ ਭੀਮਾਂ ਵਾਸੀਆਨ ਪ੍ਰੇਮ ਨਗਰ ਬਰਨਾਲਾ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਤਹਿਸੀਲਦਾਰ ਦੀ ਹਾਜ਼ਰੀ 'ਚ ਲਾਸ਼ ਬਰਾਮਦ ਕਰਵਾਈ ਜਾਵੇਗੀ।

ਨੋਟ— ਪੰਜਾਬ 'ਚ ਦਿਨੋਂ-ਦਿਨ ਵੱਧ ਰਹੀਆਂ ਵਰਦਾਤਾਂ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ?

  • Barnala
  • big incident
  • youth
  • murder
  • ਬਰਨਾਲਾ
  • ਵੱਡੀ ਵਾਰਦਾਤ
  • ਨੌਜਵਾਨ
  • ਕਤਲ

ਲੁਧਿਆਣਾ 'ਚ ਮਮਤਾ ਹੋਈ ਸ਼ਰਮਸਾਰ, ਸਿਵਲ ਹਸਪਤਾਲ ਦੀ ਅਮਰਜੈਂਸੀ 'ਚ ਛੱਡੀ ਰੋਂਦੀ ਹੋਈ ਮਾਸੂਮ ਬੱਚੀ

NEXT STORY

Stories You May Like

  • ukraine breakup
    ਵੱਡੀ ਖ਼ਬਰ : ਯੂਕਰੇਨ ਦੇ ਟੋਟੇ ਹੋਣ ਦਾ ਖਦਸ਼ਾ! ਗੁਆਂਢੀ ਮੁਲਕ ਨੇ ਕਰ'ਤਾ ਵੱਡਾ ਦਾਅਵਾ
  • father  son  stepmother  punjab police
    ਜ਼ਮੀਨੇ ਦੇ ਟੋਟੇ ਪਿੱਛੇ ਪਿਓ ਤੇ ਮਤਰਏ ਭਰਾਵਾਂ ਵੱਲੋ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • friend  killed accused  arrested  jharkhand police
    ਦੋਸਤ ਦਾ ਕਤਲ ਕਰ ਕੇ ਲਾਸ਼ ਦੇ ਕੀਤੇ ਟੋਟੇ, 2 ਮੁਲਜ਼ਮ ਗ੍ਰਿਫ਼ਤਾਰ
  • major incident in punjab youth murdered with sharp weapons
    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ ਜਾਮ
  • amritsar youth incident
    ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਨੌਜਵਾਨ ਦਾ ਕਤਲ
  • big incident in jalandhar  two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • murder case ludhiana
    ਤਾਏ ਨੇ 7 ਸਾਲਾ ਭਤੀਜੇ ਦਾ ਕਤਲ ਕਰ ਨਹਿਰ 'ਚ ਸੁੱਟੀ ਲਾਸ਼! ਅਦਾਲਤ ਨੇ ਲਾਈ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
Trending
Ek Nazar
fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amarinder singh raja warring statement
      ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ 'ਤੇ ਜਾਣੋ ਕੀ ਬੋਲੇ ਰਾਜਾ ਵੜਿੰਗ
    • 451 suspects arrested under operation prahar 3
      ਆਪ੍ਰੇਸ਼ਨ ਪ੍ਰਹਾਰ-3: ਨਸ਼ਾ, ਹਥਿਆਰ ਤੇ ਗੈਰ-ਕਾਨੂੰਨੀ ਨਸ਼ਾ ਛੁਡਾਓ ਕੇਂਦਰ ਦਾ...
    • power outage in many areas of punjab on sunday and monday
      ਐਤਵਾਰ ਤੇ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
    • punjab congress meeting
      'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....' ਭੂਪੇਸ਼ ਬਘੇਲ ਨਾਲ ਮੀਟਿੰਗ...
    • bhupesh baghel s big statement after meeting with channi faction
      'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ...
    • migrant worker brutally murdered at bus stand in lambra
      ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • punjab schools administrative orders school holiday
      ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
    • 8 month pregnant wife murdered by slitting her throat in mansa
      ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ,...
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +