Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:32:23 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ ਫ਼ੈਸਲਾ

PUNJAB News Punjabi(ਪੰਜਾਬ)

ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ ਫ਼ੈਸਲਾ

  • Edited By Anmol Tagra,
  • Updated: 15 May, 2026 02:09 PM
Sangrur-Barnala
barnala elections
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਸ਼ਹਿਰ ਬਰਨਾਲਾ ਦੇ ਇਤਿਹਾਸ ਵਿਚ ਇਕ ਨਵਾਂ ਅਧਿਆਏ ਲਿਖੇ ਜਾਣ ਦਾ ਵੇਲਾ ਆ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ’ਚ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਬਰਨਾਲਾ ’ਚ 26 ਮਈ ਨੂੰ ਵੋਟਾਂ ਪੈਣਗੀਆਂ। ਇਹ ਚੋਣਾਂ ਇਸ ਲਈ ਵੀ ਇਤਿਹਾਸਕ ਹਨ ਕਿਉਂਕਿ ਇਹ ਬਰਨਾਲਾ ਦੇ ਨਗਰ ਨਿਗਮ ਬਣਨ ਤੋਂ ਬਾਅਦ ਪਹਿਲੀ ਵਾਰ ਹੋਣ ਜਾ ਰਹੀਆਂ ਹਨ। 89500 ਵੋਟਰ 50 ਵਾਰਡਾਂ ’ਚ ਆਪਣੇ ਨੁਮਾਇੰਦੇ ਚੁਣਨਗੇ ਅਤੇ ਸ਼ਹਿਰ ਦੀ ਤਕਦੀਰ ਦਾ ਫ਼ੈਸਲਾ ਕਰਨਗੇ।

ਨਗਰ ਕੌਂਸਲ ਤੋਂ ਨਗਰ ਨਿਗਮ-ਇਕ ਇਤਿਹਾਸਕ ਸਫਰ

ਨਵੰਬਰ 2025 ’ਚ ਪੰਜਾਬ ਸਰਕਾਰ ਵੱਲੋਂ ਸ਼ਹਿਰ ਬਰਨਾਲਾ ਨੂੰ ਨਗਰ ਕੌਂਸਲ ਤੋਂ ਨਗਰ ਨਿਗਮ ’ਚ ਅਪਗ੍ਰੇਡ ਕੀਤਾ ਗਿਆ ਸੀ। ਇਹ ਸ਼ਹਿਰ ਵਾਸੀਆਂ ਲਈ ਮਾਣ ਵਾਲੀ ਗੱਲ ਸੀ ਕਿਉਂਕਿ ਨਗਰ ਨਿਗਮ ਦਾ ਦਰਜਾ ਮਿਲਣ ਨਾਲ ਸ਼ਹਿਰ ਦੇ ਵਿਕਾਸ ਲਈ ਵੱਧ ਫੰਡ ਅਤੇ ਵੱਧ ਅਧਿਕਾਰ ਮਿਲਣ ਦਾ ਰਾਹ ਖੁੱਲ੍ਹਦਾ ਹੈ। ਨਗਰ ਨਿਗਮ ਬਣਨ ਤੋਂ ਬਾਅਦ ਪੁਰਾਣੇ 31 ਵਾਰਡਾਂ ਦੀ ਗਿਣਤੀ ਵਧ ਕੇ 50 ਹੋ ਗਈ। ਵਾਰਡਾਂ ਦੀ ਨਵੀਂ ਹੱਦਬੰਦੀ ਸਬੰਧੀ ਪੰਜਾਬ ਸਰਕਾਰ ਵੱਲੋਂ 31 ਦਸੰਬਰ 2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਉਸ ਤੋਂ ਬਾਅਦ 50 ਵਾਰਡਾਂ ਦੀਆਂ ਵੋਟਰ ਸੂਚੀਆਂ ਤਿਆਰ ਕੀਤੀਆਂ ਗਈਆਂ ਜਿਨ੍ਹਾਂ ਦੀ ਸਾਰੀ ਜਾਣਕਾਰੀ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਆਪਣੀ ਵੈੱਬਸਾਈਟ ਉੱਪਰ ਪਾ ਦਿੱਤੀ ਗਈ ਹੈ।

89500 ਵੋਟਰ-46708 ਪੁਰਸ਼, 42792 ਮਹਿਲਾ

ਜ਼ਿਲਾ ਪ੍ਰਸ਼ਾਸਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸ਼ਹਿਰ ਬਰਨਾਲਾ ਦੇ 50 ਵਾਰਡਾਂ ’ਚ ਕੁੱਲ 89500 ਵੋਟਰ ਹਨ। ਇਨ੍ਹਾਂ ’ਚੋਂ ਪੁਰਸ਼ ਵੋਟਰਾਂ ਦੀ ਗਿਣਤੀ 46708 ਅਤੇ ਮਹਿਲਾ ਵੋਟਰਾਂ ਦੀ ਗਿਣਤੀ 42792 ਹੈ। ਇਹ ਅੰਕੜੇ ਦੱਸਦੇ ਹਨ ਕਿ ਪੁਰਸ਼ ਅਤੇ ਮਹਿਲਾ ਵੋਟਰਾਂ ’ਚ ਜ਼ਿਆਦਾ ਫਰਕ ਨਹੀਂ ਹੈ ਜਿਸ ਕਾਰਨ ਇਸ ਵਾਰ ਮਹਿਲਾ ਵੋਟਰ ਚੋਣਾਂ ’ਚ ਅਹਿਮ ਭੂਮਿਕਾ ਨਿਭਾਉਣਗੀਆਂ।

ਵਾਰਡ ਵਾਈਜ਼ ਵੋਟਰਾਂ ਦੀ ਵੇਰਵਾਵਾਰ ਜਾਣਕਾਰੀ

ਵਾਰਡ ਵਾਈਜ਼ ਅੰਕੜਿਆਂ ਅਨੁਸਾਰ ਵਾਰਡ ਨੰਬਰ 1 ’ਚ 1626, ਵਾਰਡ ਨੰਬਰ 2 ’ਚ 1872, ਵਾਰਡ ਨੰਬਰ 3 ’ਚ 1631, ਵਾਰਡ ਨੰਬਰ 4 ’ਚ 1674, ਵਾਰਡ ਨੰਬਰ 5 ’ਚ 1953, ਵਾਰਡ ਨੰਬਰ 6 ’ਚ 1555, ਵਾਰਡ ਨੰਬਰ 7 ’ਚ 1477, ਵਾਰਡ ਨੰਬਰ 8 ’ਚ 2043, ਵਾਰਡ ਨੰਬਰ 9 ’ਚ 2016, ਵਾਰਡ ਨੰਬਰ 10 ’ਚ 1743, ਵਾਰਡ ਨੰਬਰ 11 ’ਚ 1838, ਵਾਰਡ ਨੰਬਰ 12 ’ਚ 1378, ਵਾਰਡ ਨੰਬਰ 13 ’ਚ 1060, ਵਾਰਡ ਨੰਬਰ 14 ’ਚ 1875, ਵਾਰਡ ਨੰਬਰ 15 ’ਚ 1666, ਵਾਰਡ ਨੰਬਰ 16 ’ਚ 1938, ਵਾਰਡ ਨੰਬਰ 17 ’ਚ 1748, ਵਾਰਡ ਨੰਬਰ 18 ਵਿੱਚ 1748, ਵਾਰਡ ਨੰਬਰ 19 ’ਚ 1217 ਅਤੇ ਵਾਰਡ ਨੰਬਰ 20 ’ਚ 2747 ਵੋਟਰ ਹਨ।

ਇਸੇ ਤਰ੍ਹਾਂ, ਵਾਰਡ ਨੰਬਰ 21 ’ਚ 1073, ਵਾਰਡ ਨੰਬਰ 22 ’ਚ 2335, ਵਾਰਡ ਨੰਬਰ 23 ’ਚ 1595, ਵਾਰਡ ਨੰਬਰ 24 ’ਚ 1205, ਵਾਰਡ ਨੰਬਰ 25 ’ਚ 1992, ਵਾਰਡ ਨੰਬਰ 26 ’ਚ 2345, ਵਾਰਡ ਨੰਬਰ 27 ’ਚ 2181, ਵਾਰਡ ਨੰਬਰ 28 ’ਚ 1668, ਵਾਰਡ ਨੰਬਰ 29 ’ਚ 2849, ਵਾਰਡ ਨੰਬਰ 30 ’ਚ 2382, ਵਾਰਡ ਨੰਬਰ 31 ’ਚ 2887, ਵਾਰਡ ਨੰਬਰ 32 ’ਚ 1942, ਵਾਰਡ ਨੰਬਰ 33 ’ਚ 1244, ਵਾਰਡ ਨੰਬਰ 34 ’ਚ 1995 ਅਤੇ ਵਾਰਡ ਨੰਬਰ 35 ’ਚ 2469 ਵੋਟਰ ਹਨ।

ਵਾਰਡ ਨੰਬਰ 36 ’ਚ 2235, ਵਾਰਡ ਨੰਬਰ 37 ’ਚ 2074, ਵਾਰਡ ਨੰਬਰ 38 ’ਚ 197, ਵਾਰਡ ਨੰਬਰ 39 ’ਚ 1225, ਵਾਰਡ ਨੰਬਰ 40 ’ਚ 1777, ਵਾਰਡ ਨੰਬਰ 41 ’ਚ 1901, ਵਾਰਡ ਨੰਬਰ 42 ’ਚ 1333, ਵਾਰਡ ਨੰਬਰ 43 ’ਚ 1204, ਵਾਰਡ ਨੰਬਰ 44 ’ਚ 1676, ਵਾਰਡ ਨੰਬਰ 45 ’ਚ 1484, ਵਾਰਡ ਨੰਬਰ 46 ’ਚ 2099, ਵਾਰਡ ਨੰਬਰ 47 ’ਚ 1520, ਵਾਰਡ ਨੰਬਰ 48 ’ਚ 1687, ਵਾਰਡ ਨੰਬਰ 49 ’ਚ 1378 ਅਤੇ ਵਾਰਡ ਨੰਬਰ 50 ’ਚ 1361 ਵੋਟਰ ਹਨ।

ਸਭ ਤੋਂ ਘੱਟ ਅਤੇ ਸਭ ਤੋਂ ਵੱਧ ਵੋਟਰਾਂ ਵਾਲੇ ਵਾਰਡ

ਵਾਰਡ ਵਾਈਜ਼ ਅੰਕੜਿਆਂ ’ਚ ਇਕ ਮਹੱਤਵਪੂਰਨ ਤੱਥ ਇਹ ਸਾਹਮਣੇ ਆਇਆ ਹੈ ਕਿ ਸਭ ਤੋਂ ਘੱਟ ਵੋਟਰ ਵਾਰਡ ਨੰਬਰ 13 ਵਿਚ ਸਿਰਫ 1060 ਹਨ ਜਦੋਂਕਿ ਸਭ ਤੋਂ ਵੱਧ ਵੋਟਰ ਵਾਰਡ ਨੰਬਰ 31 ਵਿਚ 2887 ਹਨ। ਇਨ੍ਹਾਂ ਦੋਵਾਂ ਵਾਰਡਾਂ ’ਚ ਵੋਟਰਾਂ ਦੀ ਗਿਣਤੀ ਵਿਚ ਲੱਗਭਗ ਤਿੰਨ ਗੁਣਾ ਦਾ ਫਰਕ ਹੈ ਜੋ ਹੱਦਬੰਦੀ ਪ੍ਰਕਿਰਿਆ ’ਚ ਅਸਮਾਨਤਾ ਵੱਲ ਇਸ਼ਾਰਾ ਕਰਦਾ ਹੈ। ਇਹ ਅਸਮਾਨਤਾ ਚੋਣ ਮੁਕਾਬਲੇ ਦੀ ਪ੍ਰਕਿਰਤੀ ਉੱਪਰ ਵੀ ਅਸਰ ਪਾਵੇਗੀ।

100 ਪੋਲਿੰਗ ਬੂਥ, ਪ੍ਰਸ਼ਾਸਨ ਤਿਆਰ

ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਦੇ 50 ਵਾਰਡਾਂ ਲਈ ਕੁੱਲ 100 ਪੋਲਿੰਗ ਬੂਥ ਬਣਾਏ ਗਏ ਹਨ। ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਸੁਚਾਰੂ, ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੁਰੱਖਿਆ ਪ੍ਰਬੰਧ, ਪੋਲਿੰਗ ਸਟਾਫ ਦੀ ਤਾਇਨਾਤੀ ਅਤੇ ਵੋਟਿੰਗ ਮਸ਼ੀਨਾਂ ਦੀ ਜਾਂਚ ਸਬੰਧੀ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ।

ਸਿਆਸੀ ਸਰਗਰਮੀਆਂ ਤੇਜ਼, ਉਮੀਦਵਾਰਾਂ ਦੀ ਭੱਜ-ਦੌੜ ਸ਼ੁਰੂ

ਚੋਣਾਂ ਦੇ ਐਲਾਨ ਤੋਂ ਬਾਅਦ ਸ਼ਹਿਰ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੀ ਚੋਣ ਕਰਨ ’ਚ ਜੁੱਟ ਗਈਆਂ ਹਨ। ਹਰ ਵਾਰਡ ’ਚ ਇੱਛੁਕ ਉਮੀਦਵਾਰ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਵਿਕਾਸ ਦੇ ਵਾਅਦੇ ਕਰ ਰਹੇ ਹਨ। ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ ਹੋਣ ਕਾਰਨ ਸ਼ਹਿਰ ਵਾਸੀਆਂ ’ਚ ਵੀ ਖਾਸਾ ਉਤਸ਼ਾਹ ਦੇਖਿਆ ਜਾ ਰਿਹਾ ਹੈ।

ਸ਼ਹਿਰ ਵਾਸੀਆਂ ਨੂੰ ਉਮੀਦ ਹੈ ਕਿ ਨਗਰ ਨਿਗਮ ਦੀਆਂ ਇਨ੍ਹਾਂ ਪਹਿਲੀਆਂ ਚੋਣਾਂ ਤੋਂ ਬਾਅਦ ਬਣਨ ਵਾਲੀ ਨਵੀਂ ਕੌਂਸਲ ਸ਼ਹਿਰ ’ਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਾਫ਼-ਸਫ਼ਾਈ ਵਰਗੀਆਂ ਬੁਨਿਆਦੀ ਸਮੱਸਿਆਵਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰੇਗੀ ਅਤੇ ਬਰਨਾਲਾ ਨੂੰ ਇਕ ਵਿਕਸਤ ਅਤੇ ਆਧੁਨਿਕ ਸ਼ਹਿਰ ਵਜੋਂ ਸਥਾਪਿਤ ਕਰੇਗੀ।

  • Punjab
  • Barnala
  • Elections

ਸਬਜ਼ੀ ਵਾਲੇ ਦੇ ਕਤਲ ਦੇ ਦੋਸ਼ੀ ਨੂੰ ਉਮਰਕੈਦ, 20 ਹਜ਼ਾਰ ਰੁਪਏ ਜੁਰਮਾਨਾ

NEXT STORY

Stories You May Like

  • special voter camps to be held in punjab tomorrow
    ਪੰਜਾਬ 'ਚ ਭਲਕੇ ਲੱਗਣਗੇ 'ਵਿਸ਼ੇਸ਼ ਵੋਟਰ ਕੈਂਪ', ਸ਼ਾਮ 4 ਵਜੇ ਤੱਕ BLOs ਕਰਨਗੇ ਵੋਟਰਾਂ ਦਾ ਹਰ ਕੰਮ
  • licenses of 50 drug manufacturing firms cancelled in gujarat
    ਗੁਜਰਾਤ 'ਚ ਨਕਲੀ ਦਵਾਈਆਂ ਤੇ ਮਿਲਾਵਟਖੋਰੀ ਖ਼ਿਲਾਫ਼ ਵੱਡੀ ਕਾਰਵਾਈ, 50 ਫਰਮਾਂ ਦੇ ਲਾਈਸੈਂਸ ਰੱਦ
  • nagar nigam action
    ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
  • lord hanuman ji vote voter list photo
    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
  • protein and fiber are very important for the body even after the age of 50
    50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ ਸਹੀ ਖੁਾਕ
  • raghav chadha  voter list  mohali
    ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਹਟਾਇਆ ਗਿਆ ਰਾਘਵ ਚੱਢਾ ਦਾ ਨਾਮ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +