Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    11:25:11 AM

  • roshan healthcare ayurvedic treatment

    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ...

  • gold and silver prices plunge from record highs

    ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ...

  • punjab government electricity bills

    ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ...

  • raja warring slams aap government

    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਬਰਨਾਲਾ: ਮੋਟਰਸਾਇਕਲ 'ਤੇ ਸਵਾਰ 4 ਵਿਅਕਤੀਆਂ ਨਾਲ ਵਾਪਰਿਆ ਹਾਦਸਾ, ਤਿੰਨ ਦੀ ਮੌਕੇ ’ਤੇ ਹੀ ਮੌਤ

PUNJAB News Punjabi(ਪੰਜਾਬ)

ਬਰਨਾਲਾ: ਮੋਟਰਸਾਇਕਲ 'ਤੇ ਸਵਾਰ 4 ਵਿਅਕਤੀਆਂ ਨਾਲ ਵਾਪਰਿਆ ਹਾਦਸਾ, ਤਿੰਨ ਦੀ ਮੌਕੇ ’ਤੇ ਹੀ ਮੌਤ

  • Updated: 28 May, 2021 05:19 PM
Barnala
barnala motorcycle death persons
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ/ਭਦੌੜ (ਵਿਵੇਕ ਸਿੰਧਵਾਨੀ, ਰਾਕੇਸ਼): ਕਸਬਾ ਭਦੌੜ ਵਿਖੇ ਅੱਜ ਦੁਪਹਿਰ ਮੋਟਰਸਾਇਕਲ 'ਤੇ ਸਵਾਰ 4 ਵਿਅਕਤੀਆਂ ਨਾਲ ਹਾਦਸਾ ਵਾਪਰ ਗਿਆ ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ ਜੋ ਹਸਪਤਾਲ ਦਾਖ਼ਲ ਹੈ।ਜਾਣਕਾਰੀ ਅਨੁਸਾਰ ਇਹ ਵਿਅਕਤੀ ਨਗਰ ਕੌਂਸਲ ਭਦੌੜ ਵਿਖੇ ਆਉਟਸੋਰਸਿੰਗ ਕੰਮ ਕਰਦੇ ਸਨ। ਅੱਜ ਜਦੋਂ ਆਪਣੇ ਸਾਥੀ ਮੁਰਾਰੀ ਲਾਲ ਪੁੱਤਰ ਸੁਰੇਸ਼ ਕੁਮਾਰ ਪਿੰਡ ਫੂਲੇਵਾਲ ਜ਼ਿਲ੍ਹਾ (ਬਠਿੰਡਾ) ਨੂੰ ਨਾਲ ਲੈ ਕੇ ਆ ਰਹੇ ਸਨ ਤਾਂ ਇਸ ਦੌਰਾਨ ਹੀ ਕੋਠੀ ਬੀੜ ਰੋਡ ’ਤੇ ਪੁਲੀ ਬਣੀ ਹੋਣ ਦੇ ਕਾਰਨ ਮੋਟਰਸਾਇਕਲ ਦਾ ਸੰਤੁਲਨ ਵਿਗੜ ਗਿਆ ਅਤੇ ਖੰਭੇ 'ਚ ਜਾ ਵੱਜਿਆ ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਕੈਪਟਨ ਸਾਬ੍ਹ! ਕਾਂਗਰਸ ਦੇ ਮੰਤਰੀ ਹੀ ਉਡਾ ਰਹੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ (ਵੀਡੀਓ) 

 ਭਰੋਸੇਯੋਗ ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਨਗਰ ਕੋਂਸਲ ਭਦੌੜ ਵਿਖੇ ਆਉਟਸੋਰਸਿੰਗ ਕੰਮ ਕਰ ਰਹੇ ਸੈਮੂਅਲ ਪੁੱਤਰ ਕਾਲੀ ਚਰਨ (26) ਵਾਸੀ ਫਰੀਦਕੋਟ ਹਾਲ ਅਬਾਦ ਭਦੌੜ, ਸੁਰਿੰਦਰ ਕੁਮਾਰ (32) ਪੁੱਤਰ ਪ੍ਰਕਾਸ਼ ਚੰਦ ਵਾਸੀ ਭਦੌੜ, ਬੀਰੂ ਸਿੰਘ (35) ਪੁੱਤਰ ਇੰਦਰ ਸਿੰਘ ਵਾਸੀ ਮਲੋਟ ਹਾਲ ਅਬਾਦ ਭਦੌੜ, ਅਤੇ ਮੁਰਾਰੀ ਲਾਲ ਪੁੱਤਰ ਸੁਰੇਸ਼ ਕੁਮਾਰ ਵਾਸੀ ਪਿੰਡ ਫੂਲੇਵਾਲ ਜ਼ਿਲ੍ਹਾ (ਬਠਿੰਡਾ) ਚਾਰੇ ਵਿਅਕਤੀ ਆਪਣੇ ਡੀਲਕਸ ਮੋਟਰਸਾਇਕਲ ਨੰ: ਪੀ.ਬੀ. 19 ਟੀ 7248 ਤੇ ਸਵਾਰ ਹੋ ਕੇ ਪਿੰਡ ਫੂਲੇਵਾਲ ਤੋ ਆਪਣੇ ਸਾਥੀ ਮੁਰਾਰੀ ਲਾਲ ਪੁੱਤਰ ਸ਼ੁਰੇਸ਼ ਕੁਮਾਰ ਨੂੰ ਨਾਲ ਲੈ ਕੇ ਭਦੌੜ ਵਿਖੇ ਕੋਠੀ ਬੀੜ ਨੈਣੇਵਾਲ ਵਾਲੀ ਰੋਡ ਤੇ ਆ ਰਹੇ ਸੀ।

ਇਹ ਵੀ ਪੜ੍ਹੋ:   ਘਰੇਲੂ ਖਪਤਕਾਰਾਂ ਨੂੰ ਮਿਲੇਗੀ ਵੱਡੀ ਰਾਹਤ : ਪੰਜਾਬ ਰੈਗੂਲੇਟਰੀ ਕਮਿਸ਼ਨ ਅੱਜ ਕਰ ਸਕਦੈ ਨਵੀਆਂ ਬਿਜਲੀ ਦਰਾਂ ਦਾ ਐਲਾਨ 

PunjabKesari

ਰਸਤੇ ਵਿੱਚ ਬਣੀ ਪੁਲੀ ਤੇ ਮੋਟਰਸਾਇਕਲ ਦਾ ਸੰਤੁਲਨ ਵਿਗੜਨ ਦੇ ਕਾਰਨ ਮੋਟਰਸਾਇਕਲ ਬਿਜਲੀ ਦੇ ਖੰਭੇ ਨਾਲ ਟਕਰਾਉਣ ਦੇ ਕਾਰਨ ਸੈਮੂਅਲ ਪੁੱਤਰ ਕਾਲੀ ਚਰਨ, ਸੁਰਿੰਦਰ ਕੁਮਾਰ ਪੁੱਤਰ ਪ੍ਰਕਾਸ ਚੰਦ, ਬੀਰੂ ਸਿੰਘ ਪੁੱਤਰ ਇੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਮੁਰਾਰੀ ਲਾਲ ਸਿਵਲ ਹਸਪਤਾਲ ਬਰਨਾਲਾ ਵਿਖੇ ਜੇਰੇ ਇਲਾਜ ਹੈ। ਘਟਨਾ ਸਥਾਨ ’ਤੇ ਥਾਣਾ ਭਦੌੜ ਦੇ ਐੱਸ.ਐੱਚ.ਓ. ਮੁਨੀਸ਼ ਕੁਮਾਰ ਆਪਣੀ ਪੂਰੀ ਪੁਲਸ ਟੀਮ ਨਾਲ ਪਹੁੰਚ ਚੁੱਕੇ ਸਨ ਅਤੇ ਕਾਰਵਾਈ ਵਿੱਚ ਜੁਟ ਗਏ ਸਨ। 

ਇਹ ਵੀ ਪੜ੍ਹੋ:   ਮੌੜ ਹਲਕੇ ਤੋਂ 'ਆਪ' ਵਿਧਾਇਕ ਕਮਾਲੂ ਕਰ ਸਕਦੈ ਨੇ ਵੱਡਾ ਸਿਆਸੀ ਧਮਾਕਾ, ਕਾਂਗਰਸ ਨਾਲ ਨੇੜਤਾ ਦੇ ਚਰਚੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Barnala
  • motorcycle
  • death
  • persons
  • ਬਰਨਾਲਾ
  • ਮੋਟਰਸਾਇਲ
  • ਮੌਤ
  • ਵਿਅਕਤੀਆਂ

ਸੰਘਰਸ਼ ਦੇ ਲੇਖੇ ਲੱਗੀ ਇਕ ਹੋਰ ਜਾਨ, ਟਿਕਰੀ ਸਰਹੱਦ ਤੋਂ ਪਰਤੇ ਕਿਸਾਨ ਦੀ ਮੌਤ

NEXT STORY

Stories You May Like

  • moga accident 2 people trucks
    ਮੋਗਾ 'ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ ਮੌਕੇ 'ਤੇ ਮੌਤ, ਟਰੱਕਾਂ ਦੇ ਉੱਡੇ ਪਰਖੱਚੇ
  • accident car 4 people death
    ਦਿੱਲੀ-ਮੁੰਬਈ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ: ਕਾਰ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਤ
  • woman dies in collision between activa scooter and garbage truck in jalandhar
    ਜਲੰਧਰ 'ਚ ਡੌਲਫਿਨ ਹੋਟਲ ਨੇੜੇ ਵਾਪਰਿਆ ਵੱਡਾ ਹਾਦਸਾ! ਐਕਟਿਵਾ ਸਵਾਰ ਮਹਿਲਾ ਦੀ ਦਰਦਨਾਕ ਮੌਤ
  • road accident crpf jawan 4 people death
    ਜੰਮੂ-ਕਸ਼ਮੀਰ 'ਚ ਭਿਆਨਕ ਸੜਕ ਹਾਦਸਾ: CRPF ਦੇ ਜਵਾਨ ਸਣੇ 4 ਲੋਕਾਂ ਦੀ ਮੌਤ
  • 4 year old girl dies after drowning in pond
    ਖੇਡਦੇ-ਖੇਡਦੇ ਵਾਪਰਿਆ ਭਾਣਾ: ਤਲਾਅ 'ਚ ਡੁੱਬਣ ਨਾਲ 4 ਸਾਲਾ ਬੱਚੀ ਦੀ ਮੌਤ
  • major accident on delhi jammu highway in mukerian
    ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
  • fog  accident  truck  car  people  death  madhya pradesh
    ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ; ਟਰੱਕ ਨੇ ਕਾਰ ਨੂੰ ਮਾਰੀ ਟੱਕਰ, 4 ਦੀ ਮੌਤ
  • gujarat  a 25 year old man died during a police recruitment race in bharuch
    4 ਮਿੰਟ ਪਹਿਲਾਂ ਹੀ ਪੂਰੀ ਕਰ ਲਈ ਦੌੜ ਤੇ ਫਿਰ...! ਗੁਜਰਾਤ ਪੁਲਸ ਭਰਤੀ ਦੌਰਾਨ ਦਰਦਨਾਕ ਹਾਦਸਾ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • raja warring slams aap government
    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ...
  • chairman of the indo american friends group raman dutt statement
    ਸੱਚ ਨੂੰ ਡਰਾ ਜਾਂ ਦਬਾਅ ਬਣਾ ਕੇ ਖਾਮੋਸ਼ ਨਹੀਂ ਕੀਤਾ ਜਾ ਸਕਦਾ : ਰਮਨ ਦੱਤ
  • jalandhar town
    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ...
  • punjab kesari offices raid bhupinder hooda
    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
Trending
Ek Nazar
fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rana balachauria case  high court
      ਰਾਣਾ ਬਲਾਚੌਰੀਆ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਦੇ DGP ਤੋਂ ਕੀਤਾ ਜਵਾਬ ਤਲਬ
    • punjab kesari offices raid bhupinder hooda
      ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ
    • cash stolen from gurdwara singh sabha
      ਗੁਰੂ ਘਰ 'ਚ ਚੋਰਾਂ ਦਾ ਧਾਵਾ: ਗੁਰਦੁਆਰਾ ਸਿੰਘ ਸਭਾ 'ਚ ਗੋਲਕ ’ਚੋਂ ਹਜ਼ਾਰਾਂ ਦੀ...
    • attempts to suppress media will not be tolerated
      ਸੁਪਰੀਮ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਕੇਸਰੀ 'ਤੇ ਰੇਡ, ਸੁਖਬੀਰ...
    • mann government is reminding punjab of the emergency period
      ਪੰਜਾਬ ਨੂੰ ਐਮਰਜੈਂਸੀ ਦੇ ਦੌਰ ਦੀ ਯਾਦ ਦਿਵਾ ਰਹੀ ਮਾਨ ਸਰਕਾਰ: ਤਰੁਣ ਚੁਘ
    • raid is the result of aap government  s oppressive thinking
      ਰੇਡ ‘ਆਪ’ ਸਰਕਾਰ ਦੀ ਬੌਖਲਾਹਟ ਅਤੇ ਦਮਨਕਾਰੀ ਸੋਚ ਦਾ ਨਤੀਜਾ : ਸੈਣੀ
    • gst raid on punjab kesari
      'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
    • panic spreads after head found in surya enclave of jalandhar
      ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
    • manoranjan kalia s big statement regarding navjot kaur sidhu s return to bjp
      ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
    • aap government afraid of media s truth
      ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +