Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    6:15:25 PM

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • company ai and employees

    ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ !...

  • civil hospital medical negligence child loses eyesight

    ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਫ਼ਿਰੌਤੀ ਦੀ ਧਮਕੀ ਨਿਕਲੀ ਡਰਾਮੇਬਾਜ਼ੀ! ਮੁਲਜ਼ਮ ਨੇ ਆਪ ਹੀ ਕਰਵਾਇਆ ਸੀ ਫ਼ੋਨ

PUNJAB News Punjabi(ਪੰਜਾਬ)

ਫ਼ਿਰੌਤੀ ਦੀ ਧਮਕੀ ਨਿਕਲੀ ਡਰਾਮੇਬਾਜ਼ੀ! ਮੁਲਜ਼ਮ ਨੇ ਆਪ ਹੀ ਕਰਵਾਇਆ ਸੀ ਫ਼ੋਨ

  • Edited By Anmol Tagra,
  • Updated: 08 Mar, 2026 04:17 PM
Sangrur-Barnala
barnala police action
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਬਰਨਾਲਾ ਪੁਲਸ ਨੇ ਪੁਲਸ ਸੁਰੱਖਿਆ ਅਤੇ ਸਮਾਜ ਵਿਚ ਝੂਠੀ ਸ਼ੋਹਰਤ ਪਾਉਣ ਲਈ ਖੁਦ ਨੂੰ ਹੀ ਫਿਰੌਤੀ ਦੀਆਂ ਕਾਲਾਂ ਕਰਵਾਉਣ ਵਾਲੇ ਮੁਲਜ਼ਮ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿਚ ਇਕ ਭੱਠਾ ਮਾਲਕ ਸ਼ਿਵਮ ਮਿੱਤਲ ਸਮੇਤ ਉਸ ਦੇ ਚਾਰ ਸਾਥੀਆਂ ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਰਾਏ ਅਤੇ ਕਮਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ, 6 ਮਾਰਚ ਨੂੰ ਪੁਲਸ ਨੂੰ ਸ਼ਿਵਮ ਮਿੱਤਲ ਪਾਸੋਂ 20 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਦੀ ਸੂਚਨਾ ਮਿਲੀ ਸੀ, ਪਰ ਤਕਨੀਕੀ ਜਾਂਚ ਦੌਰਾਨ ਇਹ ਹੈਰਾਨੀਜਨਕ ਤੱਥ ਸਾਹਮਣੇ ਆਇਆ ਕਿ ਇਹ ਕੋਈ ਬਾਹਰੀ ਗੈਂਗਸਟਰ ਨਹੀਂ ਬਲਕਿ ਸ਼ਿਵਮ ਵੱਲੋਂ ਖੁਦ ਰਚਿਆ ਗਿਆ ਇਕ ਡਰਾਮਾ ਸੀ। 7 ਮਾਰਚ ਨੂੰ ਸੀ.ਆਈ.ਏ. ਸਟਾਫ ਬਰਨਾਲਾ ਨੇ ਨਾਕਾਬੰਦੀ ਦੌਰਾਨ ਇਕ ਇਨੋਵਾ ਗੱਡੀ ਵਿਚ ਸਵਾਰ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ .315 ਬੋਰ ਦੇ ਇਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਉਨ੍ਹਾਂ ਦੀ ਯੋਜਨਾ ਭੱਠੇ 'ਤੇ ਫਾਇਰਿੰਗ ਕਰਕੇ ਦਹਿਸ਼ਤ ਪੈਦਾ ਕਰਨ ਦੀ ਸੀ ਤਾਂ ਜੋ ਪੁਲਸ ਪਾਸੋਂ ਗੰਨਮੈਨ ਹਾਸਲ ਕੀਤੇ ਜਾ ਸਕਣ।

ਪੁਲਿਸ ਨੇ ਇਸ ਸਬੰਧੀ ਥਾਣਾ ਸਿਟੀ ਬਰਨਾਲਾ ਵਿਖੇ ਬੀ.ਐੱਨ.ਐੱਸ. ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 100 ਦਰਜ ਕਰ ਲਿਆ ਹੈ। ਐੱਸ.ਐੱਸ.ਪੀ. ਬਰਨਾਲਾ ਨੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਅਤੇ ਪੁਲਸ ਨੂੰ ਗੁੰਮਰਾਹ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

  • Punjab
  • Barnala
  • Action

ਬਜਟ 'ਚ ਬੀਬੀਆਂ ਲਈ 1000 ਰੁਪਏ ਦੇ ਐਲਾਨ ਬਾਰੇ ਰਾਜਾ ਵੜਿੰਗ ਦਾ ਵੱਡਾ ਤੰਜ, ਜਾਣੋ ਕੀ ਕਿਹਾ

NEXT STORY

Stories You May Like

  • ransom of rs 15 lakh demanded from businessman through foreign phone number
    ਵਿਦੇਸ਼ੀ ਫ਼ੋਨ ਨੰਬਰ ਰਾਹੀਂ ਵਪਾਰੀ ਤੋਂ ਮੰਗੀ 15 ਲੱਖ ਦੀ ਫ਼ਿਰੌਤੀ
  • phone snatcher cardiac arrest
    ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
  • isi  terrorist module  accused arrested  police attack
    ISI ਨਾਲ ਜੁੜੇ ਅੱਤਵਾਦੀ ਮਾਡਿਊਲ ਦੇ 5 ਹੋਰ ਮੁਲਜ਼ਮ ਗ੍ਰਿਫ਼ਤਾਰ, ਪੁਲਸ ’ਤੇ ਹਮਲੇ ਦੀ ਸੀ ਯੋਜਨਾ
  • all the features of the dhaakad phone have been leaked
    ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ ਸਾਹਮਣੇ
  • there was a conspiracy to attack the ram temple in ayodhya
    ਅਯੁੱਧਿਆ ਦੇ ਰਾਮ ਮੰਦਰ ’ਤੇ ਹਮਲਾ ਕਰਨ ਦੀ ਸੀ ਸਾਜ਼ਿਸ਼, ਮੁਲਜ਼ਮ ਸੁਹੇਲ ਦੇ ਫੋਨ ’ਚੋਂ ਮਿਲੀ ਆਡੀਓ ਕਲਿੱਪ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • ketan vishal agarwal  death  fiance  lover  arrested  police
    ਖੁੱਲ੍ਹ ਗਿਆ ਰੀਅਲ ਅਸਟੇਟ ਕਾਰੋਬਾਰੀ ਦੀ ਮੌਤ ਦਾ 'ਰਾਜ਼' ! ਮੰਗੇਤਰ ਨੇ ਹੀ ਰਚਿਆ ਸੀ 'ਖ਼ੂਨੀ' ਖੇਡ
  • gunfire exchanged between batala police and accused
    ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ ਵਾਲਾ ਤੀਜਾ ਮੁਲਜ਼ਮ ਕਾਬੂ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • fir case
      ਜਾਅਲੀ ਵਸੀਅਤ ਅਤੇ ਦਸਤਾਵੇਜ਼ ਬਣਾ ਕੇ ਦੁਕਾਨ ’ਤੇ ਕਬਜ਼ਾ ਕਰਨ ਵਾਲੇ ਮੁਲਜ਼ਮ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • punjab will get a new dgp today
      ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ...
    • punjab shoking incident
      ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ...
    • devotees from pakistan return to india through attari border
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...
    • major action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +