Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    6:07:20 PM

  • iranian supreme leader

    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ...

  • major released regarding water level in pong dam

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਬਰਨਾਲਾ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

PUNJAB News Punjabi(ਪੰਜਾਬ)

ਬਰਨਾਲਾ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

  • Edited By Anmol Tagra,
  • Updated: 01 Apr, 2026 06:28 PM
Sangrur-Barnala
barnala police action
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਪੁਨੀਤ): ਜ਼ਿਲ੍ਹਾ ਬਰਨਾਲਾ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸੀਆਈਏ (CIA) ਸਟਾਫ਼ ਬਰਨਾਲਾ ਦੀ ਟੀਮ ਨੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਖ-ਵੱਖ ਕੰਪਨੀਆਂ ਦੇ 6 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਕੁਮਾਰ, ਲਵਦੀਪ ਸਿੰਘ ਅਤੇ ਸੁਖਦੀਪ ਕੁਮਾਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਲਵਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਆਈ.ਟੀ.ਆਈ. ਚੌਕ ਅਤੇ ਗਰਚਾ ਰੋਡ ਨੇੜੇ ਕਾਰਵਾਈ ਕਰਦਿਆਂ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਪਹਿਲਾਂ ਤਿੰਨ ਮੋਟਰਸਾਈਕਲ ਬਰਾਮਦ ਹੋਏ ਅਤੇ ਬਾਅਦ ਵਿਚ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਤਿੰਨ ਹੋਰ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ। 

ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਬੱਸਾਂ ਰਾਹੀਂ ਬਠਿੰਡਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿਚ ਜਾਂਦਾ ਸੀ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ਜਾਂ ਬਿਨਾਂ ਨਿਗਰਾਨੀ ਵਾਲੀਆਂ ਪਾਰਕਿੰਗਾਂ ਵਿਚ ਖੜ੍ਹੇ ਮੋਟਰਸਾਈਕਲਾਂ ਨੂੰ ਨਿਸ਼ਾਨਾ ਬਣਾਉਂਦਾ ਸੀ। ਚੋਰੀ ਕੀਤੇ ਗਏ ਮੋਟਰਸਾਈਕਲ ਇਹ ਆਪਣੇ ਜਾਣ-ਪਛਾਣ ਵਾਲੇ ਲੋਕਾਂ ਨੂੰ ਸਸਤੇ ਭਾਅ 'ਤੇ ਵੇਚ ਦਿੰਦੇ ਸਨ। ਇਸ ਸਬੰਧੀ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

  • Punjab
  • Punjab Police
  • Barnala Police

ਦੋਰਾਂਗਲਾ ਮਗਰੋਂ ਹੁਣ ਦੀਨਾਨਗਰ ਬਲਾਕ ਸੰਮਤੀ ’ਤੇ ਕਾਂਗਰਸ ਦਾ ਕਬਜ਼ਾ, ਰਾਜ ਰਾਣੀ ਚੇਅਰਪਰਸਨ ਬਣੇ

NEXT STORY

Stories You May Like

  • pakistani gang kidnaps 3 indians in thailand
    ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ ਮੰਗੀ 69 ਲੱਖ ਦੀ ਫਿਰੌਤੀ
  • three people arrested with 1 stolen motorcycle
    ਚੋਰੀ ਦੇ 1 ਮੋਟਰਸਾਈਕਲ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • 30 members of lashkar e taiba killed in 3 4 years
    3-4 ਸਾਲਾਂ ਵਿਚ ਲਸ਼ਕਰ-ਏ-ਤੋਇਬਾ ਦੇ 30 ਮੈਂਬਰ ਮਾਰੇ ਗਏ: ਰਿਜ਼ਵਾਨ ਹਨੀਫ਼
  • punjab roadways employees announce 3 day strike
    ਪੰਜਾਬ ਰੋਡਵੇਜ਼ ਕਰਮਚਾਰੀਆਂ ਵੱਲੋਂ 3 ਦਿਨਾਂ ਹੜਤਾਲ ਦਾ ਐਲਾਨ
  • case of assault filed against 3 argentine players
    ਅਰਜਨਟੀਨਾ ਦੇ 3 ਖਿਡਾਰੀਆਂ ਵਿਰੁੱਧ ਹੋ ਗਈ ਵੱਡੀ ਕਾਰਵਾਈ !
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cp satinder singh in action mode strict orders issued to officers
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
    • highway jammed in punjab
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • neighbors murdered an elderly man
      ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
    • terrible road accident in jalandhar
      ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • drone recovered from firozpur
      ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +