Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:57:16 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਬਰਨਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! ਅੰਤਰ-ਜ਼ਿਲ੍ਹਾ ਚੋਰ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਬਰਨਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! ਅੰਤਰ-ਜ਼ਿਲ੍ਹਾ ਚੋਰ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

  • Edited By Anmol Tagra,
  • Updated: 27 Jun, 2026 05:18 PM
Sangrur-Barnala
barnala police action
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਪੁਨੀਤ): ਬਰਨਾਲਾ ਪੁਲਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਪਿੰਡ ਬਖਤਗੜ੍ਹ ਵਿਖੇ ਹੋਈ ਲੱਖਾਂ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਸੁਲਝਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਅੰਤਰ-ਜ਼ਿਲ੍ਹਾ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਲਗਭਗ 9 ਤੋਲੇ ਸੋਨੇ ਦੇ ਗਹਿਣੇ (ਜਿਨ੍ਹਾਂ ਦੀ ਕੀਮਤ ਕਰੀਬ 13 ਤੋਂ 14 ਲੱਖ ਰੁਪਏ ਦੱਸੀ ਜਾ ਰਹੀ ਹੈ) ਅਤੇ ਵਾਰਦਾਤਾਂ ਵਿਚ ਵਰਤੀ ਜਾਣ ਵਾਲੀ ਇਕ ਦਿੱਲੀ ਨੰਬਰ ਬ੍ਰੇਜ਼ਾ ਗੱਡੀ ਬਰਾਮਦ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਦੇ ਉੱਪਰ ਪਹਿਲਾਂ ਵੀ ਕਾਫੀ ਪਰਚੇ ਦਰਜ ਹਨ ਅਤੇ ਇਸ ਮਾਮਲੇ ਦਾ ਮੁੱਖ ਦੋਸ਼ੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੈ, ਜਿਸ ਨੂੰ ਫੜਨ ਦੇ ਲਈ ਪੁਲਸ ਵੱਲੋਂ ਅਲੱਗ-ਅਲੱਗ ਟੀਮਾਂ ਬਣਾ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਬਰਨਾਲਾ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਲੰਘੀ 10 ਜੂਨ ਨੂੰ ਪਿੰਡ ਬਖਤਗੜ੍ਹ ਦੇ ਨਿਵਾਸੀ ਜੁਗਰਾਜ ਸਿੰਘ ਦੇ ਘਰ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜੁਗਰਾਜ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਥਾਣਾ ਸਦਰ ਬਰਨਾਲਾ ਵਿਖੇ ਐੱਫ.ਆਈ.ਆਰ. ਨੰਬਰ 113/26 ਦਰਜ ਕੀਤੀ ਗਈ ਸੀ। ਡੀ.ਐੱਸ.ਪੀ. ਬੈਂਸ ਨੇ ਦੱਸਿਆ ਕਿ ਵਾਰਦਾਤ ਨੂੰ ਟਰੇਸ ਕਰਨ ਲਈ ਐੱਸ.ਐੱਚ.ਓ. ਸਦਰ ਇੰਸਪੈਕਟਰ ਜਗਜੀਤ ਸਿੰਘ, ਚੌਕੀ ਇੰਚਾਰਜ ਪੱਖੋਂ ਕੈਂਚੀਆਂ ਥਾਣੇਦਾਰ ਬਲਜਿੰਦਰ ਸਿੰਘ ਅਤੇ ਸੀ.ਆਈ.ਏ. (CIA) ਸਟਾਫ਼ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਪੁਲਸ ਟੀਮਾਂ ਨੇ ਸੀ.ਸੀ.ਟੀ.ਵੀ. ਫੁਟੇਜ, ਹਿਊਮਨ ਇੰਟੈਲੀਜੈਂਸ ਅਤੇ ਟੈਕਨੀਕਲ ਸੈੱਲ ਦੀ ਮਦਦ ਨਾਲ ਇਸ ਵਾਰਦਾਤ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਦੀ ਪਛਾਣ ਕੀਤੀ।
ਮੁਲਜ਼ਮਾਂ ਦੀ ਪਛਾਣ ਜੋਗੀ, ਸੰਮਾ ਅਤੇ ਅਜੇ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦੀ ਬਾਬਾ ਬਸਤੀ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿਚੋਂ ਦੋ ਮੁਲਜ਼ਮਾਂ ਜੋਗੀ ਅਤੇ ਅਜੇ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਤੀਜਾ ਮੁਲਜ਼ਮ ਸੰਮਾ ਅਜੇ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ ਫੜੇ ਗਏ ਮੁਲਜ਼ਮਾਂ ਕੋਲੋਂ ਸੋਨੇ ਦੀਆਂ 7 ਵੱਖ-ਵੱਖ ਆਈਟਮਾਂ ਬਰਾਮਦ ਹੋਈਆਂ ਹਨ, ਜਿਨ੍ਹਾਂ ਵਿਚ ਇਕ ਸੋਨੇ ਦਾ ਕੜਾ, ਦੋ ਚੂੜੀਆਂ,ਝੁਮਕਿਆਂ/ਕਾਂਟਿਆਂ ਦੇ ਦੋ ਜੋੜੇ, ਟਾਪਸ ਦਾ ਇਕ ਜੋੜਾ, ਇਕ ਸੋਨੇ ਦਾ ਹਾਰ, ਇਕ ਅੰਗੂਠੀ ਸ਼ਾਮਲ ਹੈ‌। 

ਹਾਲਾਂਕਿ, ਪੀੜਤ ਪਰਿਵਾਰ ਵੱਲੋਂ ਕਰੀਬ 26 ਤੋਲੇ ਸੋਨਾ ਚੋਰੀ ਹੋਣ ਦੀ ਗੱਲ ਲਿਖਵਾਈ ਗਈ ਸੀ। ਪੁਲਸ ਦਾ ਮੰਨਣਾ ਹੈ ਕਿ ਬਾਕੀ ਰਹਿੰਦਾ ਮਾਲ ਫ਼ਰਾਰ ਮੁਲਜ਼ਮ ਸੰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਰਾਮਦ ਹੋਣ ਦੀ ਪੂਰੀ ਉਮੀਦ ਹੈ। ਪੁਲਸ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ। ਮੁਲਜ਼ਮ ਜੋਗੀ 'ਤੇ ਪਹਿਲਾਂ ਹੀ ਚੋਰੀ, ਡਕੈਤੀ ਅਤੇ ਕੁੱਟਮਾਰ ਦੇ ਕਰੀਬ 16 ਪਰਚੇ ਦਰਜ ਹਨ। ਫ਼ਰਾਰ ਮੁਲਜ਼ਮ ਸੰਮਾ 'ਤੇ 20 ਅਤੇ ਅਜੇ 'ਤੇ 2 ਐੱਫ.ਆਈ.ਆਰ. ਦਰਜ ਹਨ। ਫਿਰੋਜ਼ਪੁਰ ਪੁਲਸ ਵੱਲੋਂ ਇਨ੍ਹਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ, ਜਿਸ ਕਾਰਨ ਪੁਲਸ ਤੋਂ ਬਚਣ ਲਈ ਇਨ੍ਹਾਂ ਨੇ ਦੂਰ-ਦੁਰਾਡੇ ਦੇ ਜ਼ਿਲ੍ਹਿਆਂ ਜਿਵੇਂ ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿਚ ਚੋਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਹ ਮੁਲਜ਼ਮ ਆਮ ਕੱਪੜਿਆਂ ਵਿਚ ਪਿੰਡਾਂ ਦੀ ਰੈਕੀ ਕਰਦੇ ਸਨ। ਗਰਮੀ ਦੇ ਦਿਨਾਂ ਵਿਚ ਦੁਪਹਿਰ ਵੇਲੇ ਜਦੋਂ ਲੋਕ ਘਰਾਂ ਦੇ ਅੰਦਰ ਹੁੰਦੇ ਸਨ ਅਤੇ ਸੁੰਨਸਾਨ ਹੁੰਦੀ ਸੀ, ਤਾਂ ਇਹ ਨਿਸ਼ਾਨਾ ਬਣਾਏ ਗਏ ਬੰਦ ਘਰਾਂ 'ਤੇ ਅਟੈਕ ਕਰਦੇ ਸਨ। ਪੁਲਸ ਮੁਤਾਬਕ ਇਨ੍ਹਾਂ ਮੁਲਜ਼ਮਾਂ ਨੇ ਬਖਤਗੜ੍ਹ ਵਾਲੇ ਦਿਨ ਹੀ ਪਿੰਡ ਭੂਤਨੇ ਵਿਖੇ ਵੀ ਚੋਰੀ ਦੀ ਇਕ ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ ਸਬੰਧੀ ਥਾਣਾ ਟੱਲੇਵਾਲ ਵਿਖੇ ਮੁਕਦਮਾ ਦਰਜ ਹੈ। ਮੁਲਜ਼ਮਾਂ ਦਾ 5 ਦਿਨਾਂ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਦੁਬਾਰਾ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਹੋਰ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਵਾਰਦਾਤ ਵਿਚ ਵਰਤਿਆ ਗਿਆ। ਮੋਟਰਸਾਈਕਲ ਬਰਾਮਦ ਕੀਤਾ ਜਾ ਸਕੇ ਅਤੇ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਚੋਰੀ ਦਾ ਮਾਲ ਕਿਸ ਸੁਨਿਆਰੇ ਨੂੰ ਵੇਚਦੇ ਸਨ। ਪੁਲਸ ਵੱਲੋਂ ਮੁਲਜ਼ਮਾਂ ਦਾ ਡੋਪ ਟੈਸਟ ਵੀ ਕਰਵਾਇਆ ਜਾ ਰਿਹਾ ਹੈ।

  • Punjab
  • Barnala
  • Barnala Police

ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ : ਜਥੇਦਾਰ ਟੇਕ ਸਿੰਘ

NEXT STORY

Stories You May Like

  • major action by gurdaspur police
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
  • laksar police arrests wanted drug smuggler carrying
    ਉਤਰਾਖੰਡ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! 5 ਹਜ਼ਾਰ ਦਾ ਇਨਾਮੀ ਨਸ਼ਾ ਤਸਕਰ ਕਾਬੂ
  • goldy brar gang member arrested in ahmedabad
    ਗੋਲਡੀ ਬਰਾੜ ਗਿਰੋਹ ਦਾ ਮੈਂਬਰ ਅਹਿਮਦਾਬਾਦ ’ਚ ਗ੍ਰਿਫ਼ਤਾਰ
  • punjab police busts smuggling gang 47 kg of heroin seized
    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ
  • robbery gang busted in sultanpur lodhi
    ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ ਜੋਬਨਪ੍ਰੀਤ ਸਣੇ 2 ਨਾਬਾਲਗ ਗ੍ਰਿਫ਼ਤਾਰ
  • major success for ludhiana police one person arrested
    ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ ਕਾਬੂ
  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +