Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:06:47 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਬਰਨਾਲਾ ’ਚ 22 ਸਾਲਾ ਕੁੜੀ ਨਾਲ 8 ਮਹੀਨਿਆਂ ਤੱਕ ਹੁੰਦਾ ਰਿਹੈ ਜਬਰ-ਜ਼ਿਨਾਹ, 3 ਥਾਣੇਦਾਰ ਸਸਪੈਂਡ

PUNJAB News Punjabi(ਪੰਜਾਬ)

ਬਰਨਾਲਾ ’ਚ 22 ਸਾਲਾ ਕੁੜੀ ਨਾਲ 8 ਮਹੀਨਿਆਂ ਤੱਕ ਹੁੰਦਾ ਰਿਹੈ ਜਬਰ-ਜ਼ਿਨਾਹ, 3 ਥਾਣੇਦਾਰ ਸਸਪੈਂਡ

  • Updated: 27 Feb, 2021 12:31 PM
Barnala
barnala rape police girl
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਪੁਨੀਤ): ਬਰਨਾਲਾ ਜ਼ਿਲ੍ਹੇ ’ਚ ਇੱਕ ਵਾਰ ਫ਼ਿਰ ਇਨਸਾਨੀਅਤ ਸ਼ਰਮਸਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ 22 ਸਾਲਾ ਕੁੜੀ ਨੂੰ ਬੰਧੀ ਬਣਾ ਕੇ ਲਗਾਤਾਰ 8 ਮਹੀਨੇ ਬਲਾਤਕਾਰ ਕੀਤਾ ਗਿਆ। ਪੁਲਸ ਵਲੋਂ ਹੁਣ ਤੱਕ ਇਸ ਮਾਮਲੇ ਵਿੱਚ 2 ਜਨਾਨੀਆਂ ਸਮੇਤ ਕੁੱਲ 7 ਲੋਕਾਂ ’ਤੇ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਜਾਂਚ ਕਰਨ ਵਾਲੇ 3 ਥਾਣੇਦਾਰਾਂ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਪੁਲਸ ਮੁਲਾਜ਼ਮਾਂ ’ਤੇ ਪੀੜਤਾ ਨੂੰ ਡਰਾਉਣ ਧਮਕਾਉਣ ਦੇ ਦੋਸ਼ ਲੱਗੇ ਹਨ। ਪੀੜਤ ਕੁੜੀ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾ ਕੇ ਮੈਡੀਕਲ ਕਰਵਾਉਣ ਉਪਰੰਤ ਮੈਜਿਸਟ੍ਰੇਟ ਵਲੋਂ ਬਿਆਨ ਦਰਜ ਕੀਤੇ ਗਏ ਹਨ। ਪੀੜਤ ਕੁੜੀ ਅਤੇ ਉਸਦੇ ਪਰਿਵਾਰ ਵਲੋਂ ਦੋਸ਼ੀਆਂ ਵਿਰੁੱਧ ਸ਼ਖਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਨੌਜਵਾਨ ਨੇ ਕੈਨੇਡਾ ਦੇ ਚਾਅ 'ਚ ਖ਼ਰਚ ਦਿੱਤੇ 36 ਲੱਖ ਪਰ ਹਰਮਨਪ੍ਰੀਤ ਨੇ ਪਹੁੰਚਦਿਆਂ ਹੀ ਤੋੜੀਆਂ 'ਪ੍ਰੀਤਾਂ'

ਪੀੜਤਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਜੂਨ 2020 ਨੂੰ ਫ਼ੋਟੋ ਸਟੇਟ ਕਰਵਾਉਣ ਘਰ ਤੋਂ ਗਈ ਸੀ। ਇਸੇ ਦੌਰਾਨ ਉਨ੍ਹਾਂ ਦੇ ਘਰ ਕਿਰਾਏ ’ਤੇ ਰਹਿਣ ਵਾਲੀ ਜਨਾਨੀ ਆਪਣੀ ਭਾਬੀ ਦੇ ਘਰ ਉਸ ਨੂੰ ਆਪਣੇ ਨਾਲ ਲੈ ਗਈ। ਜਿੱਥੇ ਇੱਥੇ ਇੱਕ ਪਾਖੰਡੀ ਬਾਬੇ ਸਮੇਤ 20 ਤੋਂ 25 ਵਿਅਕਤੀ ਹਾਜ਼ਰ ਸਨ। ਉਥੇ ਉਸ ਨੂੰ ਕੋਕਾਕੋਲਾ ਵਿੱਚ ਕੁੱਝ ਨਸ਼ੀਲਾ ਪਦਾਰਥ ਪਿਲਾ ਦਿੱਤਾ। ਜਿਸ ਤੋਂ ਬਾਅਦ ਉਸਦਾ ਸਰੀਰ ਸੁੰਨ ਹੋ ਗਿਆ। ਇਸ ਤੋਂ ਬਾਅਦ ਪਾਖੰਡੀ ਬਾਬੇ ਸਮੇਤ ਹੋਰ ਕਈ ਵਿਅਕਤੀਆਂ ਨੇ ਉਸ ਨਾਲ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ। ਜਿਸ ਉਪਰੰਤ ਉਹ ਉਸ ਨੂੰ ਬਰਨਾਲਾ ਦੇ ਪਿੰਡ ਪੰਧੇਰ ਲੈ ਗਏ, ਜਿੱਥੇ ਉਸ ਨੂੰ ਕੈਦ ਕਰਕੇ ਰੱਖਿਆ ਗਿਆ। ਉਥੇ ਉਸਨੂੰ ਮਿਲਣ ਪੁਲਸ ਮੁਲਾਜ਼ਮ ਵੀ ਆਉਂਦੇ ਸਨ। ਜੋ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਰਹਿੰਦੇ ਸਨ। ਇਸ ਦੌਰਾਨ ਉਸ ਨੂੰ ਟੀਕੇ ਵਗੈਰਾ ਲਗਾ ਕੇ ਵੀ ਬੇਹੋਸ਼ ਰੱਖਿਆ ਜਾਂਦਾ ਸੀ। ਇਸ ਉਪਰੰਤ ਧੂਰੀ ਲਿਜਾਇਆ ਅਤੇ ਉਸ ਤੋਂ ਬਾਅਦ ਬਠਿੰਡਾ ਲੈ ਗਏ। ਇਸ ਦੌਰਾਨ ਉਸਨੂੰ 3 ਲੱਖ ਰੁਪਏ ’ਚ ਵੇਚਣ ਦਾ ਸੌਦਾ ਵੀ ਕੀਤਾ। ਇਸ ਸਾਰੀ ਘਟਨਾ ਵਿੱਚੋਂ ਉਹ ਬਹੁਤ ਮੁਸ਼ਕਲ ਨਾਲ ਨਿਕਲ ਸਕੀ। ਉਨ੍ਹਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਬੁਟੀਕ ਦੀ ਦੁਕਾਨ ਦੇ ਮਹੂਰਤ ਦੇ ਪੰਜਵੇਂ ਦਿਨ ਵਾਪਰੀ ਘਟਨਾ, ਸੀ. ਸੀ. ਟੀ. ਵੀ. ਵੀਡੀਓ ਦੇਖੀ ਤਾਂ ਉੱਡੇ ਹੋਸ਼

ਉਧਰ ਇਸ ਸਬੰਧੀ ਬਰਨਾਲਾ ਦੇ ਡੀ.ਐਸ.ਪੀ. ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਵਿੱਚ 10 ਜੁਲਾਈ 2020 ਵਿੱਚ ਇੱਕ ਮਾਮਲਾ ਪੀੜਤ ਕੁੜੀ ਦੀ ਮਾਤਾ ਦੇ ਬਿਆਨ ’ਦੇ ਦਰਜ ਕੀਤਾ ਗਿਆ ਸੀ। ਜਿਸ ਵਿੱਚ ਪੀੜਤਾ ਦੀ ਮਾਤਾ ਨੇ ਕਿਰਾਏਦਾਰ ਜਨਾਨੀ ’ਤੇ ਉਨ੍ਹਾਂ ਦੀ ਕੁੜੀ ਨੂੰ ਕਿਡਨੈਪ ਕਰਨ ਦੇ ਦੋਸ਼ ਲਗਾਏ ਗਏ ਸਨ। ਜਿਸ ਉਪਰੰਤ ਕਿਰਾਏਦਾਰ ਜਨਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਉਪਰੰਤ ਚੱਲਦੀ ਜਾਂਚ ਦੌਰਾਨ 28 ਜੁਲਾਈ 2020 ਨੂੰ ਕੁੜੀ ਨੇ ਮਾਨਯੋਗ ਮੈਜਿਸਟ੍ਰੇਟ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਹ ਬਾਲਗ ਹੈ ਅਤੇ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਕੇ ਰਹਿਣਾ ਚਾਹੁੰਦੀ ਹੈ। ਜਿਸ ਤੋਂ ਬਾਅਦ ਕੇਸ ਦੀ ਕਾਰਵਾਈ ਰੁਕ ਗਈ। ਪਰ 23 ਫ਼ਰਵਰੀ ਨੂੰ ਪੁਲਸ ਵਲੋਂ ਸਰਕਾਰੀ ਹਸਪਤਾਲ ਤੋਂ ਰੁੱਕਾ ਪਹੁੰਚਿਆ ਅਤੇ ਪੀੜਤਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ। ਇਸ ਸਾਰੇ ਮਾਮਲੇ ਨੂੰ ਐਸ.ਐਸ.ਪੀ. ਬਰਨਾਲਾ ਦੇ ਧਿਆਨ ਵਿੱਚ ਲਿਆਂਦਾ ਗਿਆ। ਜਿਸ ਉਪਰੰਤ ਪੀੜਤਾ ਦੇ ਮਾਨਯੋਗ ਮੈਜਿਸਟ੍ਰੇਟ ਨੂੰ ਬਿਆਨ ਦਵਾਏ ਗਏ।

ਇਹ ਵੀ ਪੜ੍ਹੋ:  ਗੁਰੂਹਰਸਹਾਏ: ਨੌ ਦਿਨ ਪਹਿਲਾਂ ਘਰੋਂ ਕੰਮ 'ਤੇ ਗਿਆ ਵਿਅਕਤੀ, ਅੱਜ ਇਸ ਹਾਲਤ 'ਚ ਲਾਸ਼ ਦੇਖ ਪਰਿਵਾਰ ਦੇ ਉੱਡੇ ਹੋਸ਼

ਇਨ੍ਹਾਂ ਬਿਆਨਾਂ ਵਿੱਚ ਕੁੜੀ ਵਲੋਂ ਗੰਭੀਰ ਦੋਸ਼ ਲਗਾਏ ਗਏ ਹਨ ਕਿ ਉਸਦਾ ਧੱਕੇ ਨਾਲ ਵਿਆਹ ਕਰਕੇ ਬਲਾਤਕਾਰ ਕੀਤਾ ਗਿਆ। ਇਸਦੇ ਨਾਲ ਹੀ 3 ਥਾਣੇਦਾਰਾਂ ’ਤੇ ਡਰਾਉਣ ਧਮਕਾਉਣ ਦੇ ਦੋਸ਼ ਲਗਾਏ ਗਏ। ਜਿਸ ਉਪਰੰਤ ਇਸ ਮਾਮਲੇ ਵਿੱਚ 2 ਜਨਾਨੀਆਂ ਸਮੇਤ ਕੁੱਲ 7 ਲੋਕਾਂ ’ਦੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ 3 ਥਾਣੇਦਾਰਾਂ ਨੂੰ ਸਸਪੈਂਡ ਕੀਤਾ ਗਿਆ ਹੈ। ਡੀ.ਐਸ.ਪੀ. ਬਰਨਾਲਾ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਪੱਖ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ:  ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੋਂ ਖਫ਼ਾ ਨੌਜਵਾਨ ਨੇ ਸ਼ਰੇਆਮ ਸੱਥ 'ਚ ਐਲਾਨ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ

  • Barnala
  • rape
  • police
  • girl
  • ਬਰਨਾਲਾ
  • ਜਬਰ-ਜ਼ਿਨਾਹ
  • ਪੁਲਸ
  • ਕੁੜੀ

ਪੰਜਾਬ ’ਚ ਕਾਂਗਰਸ ਮੁੜ ਕਰੇਗੀ ਵਾਪਸੀ, ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਬੇਨਕਾਬ : ਮਨੀਸ਼ ਤਿਵਾੜੀ

NEXT STORY

Stories You May Like

  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • girl  accused  delhi police  arrested
    ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ੀ ਮੁਕਾਬਲੇ ਮਗਰੋਂ ਗ੍ਰਿਫ਼ਤਾਰ
  • milk prices hike 8 rupees
    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • people of these 3 zodiac signs will be rolling in money
    ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
  • fir case
    ਕਲਯੁਗੀ ਪਿਓ ਖ਼ਿਲਾਫ਼ ਧੀ ਨਾਲ ਸਰੀਰਕ ਸ਼ੋਸ਼ਣ ਤੇ ਚਾਚੇ ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼
  • punjab  8 accused linked to foreign smugglers arrested
    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +