Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    1:43:37 PM

  • pok protests

    ਜਨਾਜ਼ੇ 'ਚ ਇਕੱਠੇ ਹੋਏ ਲੋਕਾਂ 'ਤੇ ਫੌਜ ਨੇ...

  • illegal arms smuggling foiled in amritsar

    ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ...

  • deadbody of youth found murdered and thrown into beas river

    ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ...

  • celebrations on the occasion of guru hargobind sahib ji s guruship anniversary

    ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Basant Panchami 2021: ਬਸੰਤ ਪੰਚਮੀ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

PUNJAB News Punjabi(ਪੰਜਾਬ)

Basant Panchami 2021: ਬਸੰਤ ਪੰਚਮੀ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

  • Edited By Rajwinder Kaur,
  • Updated: 16 Feb, 2021 11:33 AM
Jalandhar
basant panchami 2021 dont do this work special care these things importance
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਇਸ ਸਾਲ ਬਸੰਤ ਪੰਚਮੀ ਦਾ ਤਿਉਹਾਰ 16 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਬਸੰਤ ਪੰਚਮੀ ਖ਼ੁਸ਼ੀਆਂ ਤੇ ਉਮੰਗਾਂ ਦਾ ਤਿਉਹਾਰ ਹੈ। ਬਸੰਤ ਰੁੱਤ ਨੂੰ ‘ਰੁੱਤਾਂ ਦੀ ਰਾਣੀ’, ‘ਰਿਤੂ ਰਾਜ’ ਵੀ ਕਿਹਾ ਜਾਂਦਾ ਹੈ। ਇਸ ਰੁੱਤ ਦੇ ਆਉਣ ਸਾਰ ਹੀ ਫੁੱਲਾਂ ’ਤੇ ਬਹਾਰ ਆ ਜਾਂਦੀ ਹੈ। ਬਸੰਤ ਸਭ ਤੋਂ ਸੁਹਾਵਣੀ ਰੁੱਤ ਹੈ। ਖੇਤਾਂ ਵਿਚ ਸਰ੍ਹੋਂ ਦੇ ਪੀਲੇ-ਪੀਲੇ ਫੁੱਲ ਖਿੜ ਪੈਂਦੇ ਹਨ। ਕਣਕਾਂ ਜਵਾਨ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਕਣਕਾਂ ਨੂੰ ਬੱਲੀਆਂ ਪੈਣੀਆਂ ਸ਼ੁਰੂ ਹੋ ਜਾਂਦੀਆਂ ਹਨ। ਰੁੱਖਾਂ ਨੂੰ ਨਵੀਆਂ ਪੱਤੀਆਂ ਨਿਕਲ ਆਉਂਦੀਆਂ ਹਨ। ਅੰਬਾਂ ਨੂੰ ਬੂਰ ਪੈ ਜਾਂਦਾ ਹੈ। ਹਰ ਪਾਸੇ ਤਿਤਲੀਆਂ ਦੇ ਝੁੰਡ ਮੰਡਰਾਉਣ ਲੱਗਦੇ ਹਨ। ਸਰਦੀ ਰੁੱਤ ਤੋਂ ਕੁਝ ਰਾਹਤ ਮਿਲਦੀ ਹੈ ਤੇ ਗਰਮੀ ਆਪਣਾ ਅਹਿਸਾਸ ਕਰਾਉਣਾ ਸ਼ੁਰੂ ਕਰ ਦਿੰਦੀ ਹੈ। ਇਸੇ ਲਈ ਕਿਹਾ ਜਾਂਦਾ ਹੈ ਕਿ ‘ਆਈ ਬਸੰਤ ਤੇ ਪਾਲਾ ਉਡੰਤ’। ਪਰ ਕਦੀ-ਕਦੀ ‘ਆਈ ਬਸੰਤ ਤੇ ਪਾਲਾ ਪੜੰਤ’ ਵੀ ਹੋ ਜਾਂਦਾ ਹੈ। ਸ਼ਾਸਤਰਾਂ ਅਨੁਸਾਰ ਬਸੰਤ ਪੰਚਮੀ ਵਾਲੇ ਦਿਨ ਕੁਝ ਗੱਲਾਂ ਦਾ ਖ਼ਿਆਲ ਰੱਖਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ।

 1. ਬਿਨਾਂ ਇਸ਼ਨਾਨ ਕੀਤਿਆਂ ਭੋਜਨ ਨਹੀਂ ਖਾਣਾ ਚਾਹੀਦਾ
ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਬੰਸਤ ਪੰਚਮੀ ਵਿੱਦਿਆ ਦੀ ਦੇਵੀ ਸਰਸਵਤੀ ਦਾ ਦਿਨ ਹੈ। ਅਜਿਹੇ ’ਚ ਇਸ ਦਿਨ ਬਿਨਾਂ ਇਸ਼ਨਾਨ ਕੀਤਿਆਂ ਭੋਜਨ ਨਹੀਂ ਖਾਣਾ ਚਾਹੀਦਾ। ਇਸ ਦਿਨ ਸਰਸਵਤੀ ਮਾਤਾ ਦਾ ਵਰਤ ਰੱਖਣਾ ਚਾਹੀਦਾ ਹੈ।

2. ਪੀਲੇ ਰੰਗ ਦੇ ਕੱਪੜੇ ਪਹਿਨਣੇ ਬੇਹੱਦ ਸ਼ੁੱਭ ਹੁੰਦੇ ਹਨ
ਇਸ ਦਿਨ ਪੀਲੇ ਰੰਗ ਦਾ ਮਹੱਤਵ ਬਹੁਤ ਜ਼ਿਆਦਾ ਹੁੰਦਾ ਹੈ। ਇਹ ਬੇਹੱਦ ਸ਼ੁੱਭ ਮੰਨਿਆ ਜਾਂਦਾ ਹੈ। ਇਹ ਰੰਗ ਮਾਂ ਸਰਸਵਤੀ ਨੂੰ ਬਹੁਤ ਪਸੰਦ ਹੈ। ਅਜਿਹੇ ’ਚ ਇਸ ਦਿਨ ਪੀਲੇ ਰੰਗ ਦੇ ਕੱਪੜੇ ਪਹਿਨਣੇ ਬੇਹੱਦ ਸ਼ੁੱਭ ਹੁੰਦੇ ਹਨ। ਤੁਸੀਂ ਚਾਹੋ ਤਾਂ ਮਾਂ ਸਰਸਵਤੀ ਨੂੰ ਪੀਲੇ ਰੰਗ ਦੇ ਕੱਪੜੇ ਭੇਟ ਕਰ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

3. ਬਸੰਤ ਪੰਚਮੀ ਵਾਲੇ ਦਿਨ ਵਿਆਹ ਦਾ ਮਹੂਰਤ 
ਜੇਕਰ ਤੁਸੀਂ ਕੋਈ ਵੀ ਸ਼ੁੱਭ ਕੰਮ ਕਰਨਾ ਹੈ ਤਾਂ ਉਸ ਦੀ ਸ਼ੁਰੂਆਤ ਅੱਜ ਦੇ ਦਿਨ ਕਰੋ। ਜੇਕਰ ਕਿਸੇ ਦੇ ਵਿਆਹ ਦਾ ਮਹੂਰਤ ਨਹੀਂ ਨਿਕਲ ਰਿਹਾ ਤਾਂ ਉਹ ਲੋਕ ਬਸੰਤ ਪੰਚਮੀ ਵਾਲੇ ਦਿਨ ਵਿਆਹ ਕਰਵਾ ਸਕਦੇ ਹਨ।

4. ਪੌਦਿਆਂ ਨੂੰ ਨਹੀਂ ਕੱਟਣਾ ਚਾਹੀਦਾ
ਕਿਹਾ ਜਾਂਦਾ ਹੈ ਕਿ ਇਸ ਦਿਨ ਪੌਦਿਆਂ ਨੂੰ ਵੀ ਨਹੀਂ ਕੱਟਣਾ ਚਾਹੀਦਾ ਕਿਉਂਕਿ ਇਸ ਦਿਨ ਕੁਦਰਤ ’ਚ ਬਸੰਤ ਰੁੰਤ ਦਾ ਸੁੰਦਰ ਤੇ ਨਵਾਂ ਵਾਤਾਵਰਨ ਛਾ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਧਨ ਦੀ ਪ੍ਰਾਪਤੀ ਅਤੇ ਹਰੇਕ ਇੱਛਾ ਦੀ ਪੂਰਤੀ ਲਈ ਸੋਮਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ

ਪੜ੍ਹੋ ਇਹ ਵੀ ਖ਼ਬਰ - ਧਨ ਦੀ ਪ੍ਰਾਪਤੀ ਤੇ ਜੀਵਨ ਦੀਆਂ ਮੁਸ਼ਕਲਾਂ ਤੋਂ ਛੁਟਕਾਰਾ ਪਾਉਣ ਲਈ ਐਤਵਾਰ ਨੂੰ ਕਰੋ ਇਹ ਕੰਮ

5. ਮਨ ’ਚ ਕਿਸੇ ਤਰ੍ਹਾਂ ਦੇ ਬੁਰੇ ਵਿਚਾਰ ਨਹੀਂ ਲਿਆਉਣੇ ਚਾਹੀਦੇ 
ਇਸ ਦਿਨ ਆਪਣੇ ਮਨ ’ਚ ਕਿਸੇ ਵੀ ਤਰ੍ਹਾਂ ਦੇ ਬੁਰੇ ਵਿਚਾਰ ਨਹੀਂ ਲਿਆਉਣੇ ਚਾਹੀਦੇ। ਇਸ ਦਿਨ ਮਾਂ ਸਰਸਵਤੀ ਦਾ ਧਿਆਨ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ।

6. ਮਾਸ ਦਾ ਸੇਵਨ ਨਹੀਂ ਕਰਨਾ ਚਾਹੀਦਾ
ਕਿਹਾ ਜਾਂਦਾ ਹੈ ਕਿ ਬਿਨਾਂ ਗਿਆਨ ਤੋਂ ਵਿਅਕਤੀ ਦਾ ਜੀਵਨ ਹਨੇਰਮਈ ਹੋ ਜਾਂਦਾ ਹੈ। ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਅਜਿਹੇ ’ਚ ਇਸ ਦਿਨ ਮਾਸ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਪੜ੍ਹੋ ਇਹ ਵੀ ਖ਼ਬਰ -ਪਤੀ-ਪਤਨੀ ਦੇ ਰਿਸ਼ਤੇ ‘ਚ ਕਦੇ ਨਾ ਆਉਣ ਦਿਓ ਕੜਵਾਹਟ, ਇਸੇ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

  • Basant Panchami 2021
  • Basant Panchami
  • dont do
  • this work
  • special care these things
  • Importance
  • ਬਸੰਤ ਪੰਚਮੀ
  • ਕੰਮ

ਬੇਅਬਾਦ ਪਲਾਟ ’ਚੋਂ ਮਿਲਿਆ 'ਮਨੁੱਖੀ ਪਿੰਜਰ', ਸਿਰ ਨਾਲੋਂ ਵੱਖ ਪਿਆ ਸੀ ਧੜ

NEXT STORY

Stories You May Like

  • the fury of nautapa
    ਨੌਤਪਾ ਦਾ ਕਹਿਰ : ਇਨ੍ਹਾਂ ਗ਼ਲਤੀਆਂ ਕਾਰਨ ਸੜ ਸਕਦੀ ਹੈ ਘਰ ਦੀ ਬਰਕਤ, ਭੁੱਲ ਕੇ ਵੀ ਨਾ ਕਰੋ ਇਹ ਕੰਮ
  • vastu tips staircase storage savings tips
    ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ
  • panchak start date time
    ਸ਼ੁਰੂ ਹੋ ਰਿਹਾ ਹੈ ‘ਮ੍ਰਿਤੂ ਪੰਚਕ’, ਅਗਲੇ 5 ਦਿਨ 'ਚ ਭੁੱਲ ਕੇ ਵੀ ਨਾ ਕਰੋ ਇਹ ਕੰਮ
  • how many days does the soul stay at home after death
    ਮੌਤ ਤੋਂ ਬਾਅਦ ਕਿੰਨੇ ਦਿਨ ਘਰ ਰਹਿੰਦੀ ਹੈ ਆਤਮਾ, ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀਆਂ
  • never heat these items in a microwave
    Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ
  • don t forget to trade these things after sunset
    ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਲੈਣ-ਦੇਣ! ਘਰ 'ਚ ਆਵੇਗੀ ਕੰਗਾਲੀ
  • these 5 major signs of protein deficiency in the body
    ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
  • don t make these 3 mistakes even if you forget them on auspicious days
    ਬੜੇ ਮੰਗਲ ਦੇ ਦਿਨ ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ, ਨਾਰਾਜ਼ ਹੋ ਸਕਦੇ ਹਨ ਬਜਰੰਗਬਲੀ
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
Trending
Ek Nazar
famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dimple mohali incident protest in patiala
      ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ ਦੀ...
    • punjab teachers  education minister  protests in punjab
      11 ਜੂਨ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ, ਪੰਜਾਬ ਭਰ 'ਚ ਵਿੱਢੀ ਤਿਆਰੀ
    • municipal corporation ludhiana
      ਹਫ਼ਤੇ 'ਚ 3 ਦਿਨ ਸੜਕਾਂ 'ਤੇ ਦਿਖਣਗੇ ਅਫ਼ਸਰ! ਲੁਧਿਆਣਾ 'ਚ ਦਿਸਿਆ ਨਵੇਂ...
    • 4 people arrested with heroin and drug pills
      ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
    • government holiday declared in punjab on june 18
      ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ...
    • bullets were fired at the house
      ਦੇਰ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਘਰ 'ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ...
    • bloody clash outside temple in amritsar
      ਅੰਮ੍ਰਿਤਸਰ: ਮੰਦਰ ਦੇ ਬਾਹਰ ਖੂਨੀ ਝੜਪ, ਦਰਜਨ ਨੌਜਵਾਨ ਆਪਸ 'ਚ ਭਿੜੇ, ਰਾਡਾਂ ਨਾਲ...
    • government buses will not run in punjab on these dates
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
    • road accident nangal chandigarh national highway
      Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ,...
    • fir case
      ਨੌਜਵਾਨ ਨੂੰ ਗੋਲੀ ਮਾਰਨ ਵਾਲੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +