Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:25:34 PM

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਚੜ੍ਹਾਇਆ ਬਸੰਤੀ ਰੰਗ ਦਾ ਚੋਲਾ

PUNJAB News Punjabi(ਪੰਜਾਬ)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਚੜ੍ਹਾਇਆ ਬਸੰਤੀ ਰੰਗ ਦਾ ਚੋਲਾ

  • Edited By Shivani Attri,
  • Updated: 22 Aug, 2024 02:08 PM
Roopnagar-Nawanshahr
basanti colour chola offered on nishan sahib at takht sri kesgarh sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਖਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾਇਆ ਗਿਆ ਹੈ। ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਅਤੇ ਰਹਿਤ ਮਰਿਆਦਾ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅਧੀਨ ਆਉਂਦੇ ਸਾਰੇ ਗੁਰਧਾਮਾਂ ’ਤੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਮੀਤ ਮੈਨੇਜਰ ਜਸਵੀਰ ਸਿੰਘ ਅਤੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਆਨਲਾਈਨ ਗੇਮ ਦੇ ਨਾਂ ’ਤੇ ਗ਼ਰੀਬਾਂ ਦੇ ਮੋਢਿਆਂ ਦੀ ਹੋ ਰਹੀ ਵਰਤੋਂ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ 'ਚ ਲਿਆ ਗਿਆ ਸੀ ਇਤਿਹਾਸਕ ਫ਼ੈਸਲਾ 
ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ। ਦਰਅਸਲ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੇ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।

PunjabKesari

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਅਤੇ ਸੁਰਮਈ ਹੈ ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਅਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ। 

ਇਹ ਵੀ ਪੜ੍ਹੋ- ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ, ਜਲੰਧਰ 'ਚ ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗੀ ਭਰਤੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਨਿਸ਼ਾਨ ਸਾਹਿਬ 'ਤੇ ਚੜ੍ਹੇ ਹੋਏ ਚੋਲੇ ਦੇ ਰੰਗ ਨੂੰ ਲੈ ਕੇ ਕਿਹਾ ਸੀ ਕਿ ਪਿਛਲੇ ਦਿਨੀਂ 15 ਜੁਲਾਈ ਨੂੰ ਸਰਬ ਸੰਮਤੀ ਨਾਲ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਜੋ ਗੁਰਦੁਆਰਾ ਸਾਹਿਬ ਦੇ ਸ੍ਰੀ ਨਿਸ਼ਾਨ ਸਾਹਿਬ ਦੇ ਪੁਸ਼ਾਕਾਂ ਦੇ ਰੰਗ ਸਬੰਧੀ ਸੰਗਤਾਂ ਵਿੱਚ ਦੁਵਿਧਾ ਪੈਦਾ ਹੋਈ ਹੈ। ਉਸ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੇ ਮੁਤਾਬਕ ਜਿਹੜੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੀਆਂ ਪੁਸ਼ਾਕਾਂ ਹਨ, ਇਹ ਸਿੱਖ ਰਹਿਤ ਮਰਿਆਦਾ ਦੇ ਪੰਨਾ ਨੰਬਰ 15 ਤੇ ਸੀਰੀਅਲ ਨੰਬਰ ਡੱਡੇ ਦੇ ਮੁਤਾਬਕ ਇਹ ਰੰਗ ਸ੍ਰੀ ਨਿਸ਼ਾਨ ਸਾਹਿਬ ਅਤੇ ਬਸੰਤੀ ਅਤੇ ਸੁਰਮਈ ਹਨ, ਸੋ ਆਉਣ ਵਾਲੇ ਦਿਨਾਂ ਵਿੱਚ ਜਿਹੜੇ ਮਾਨਯੋਗ ਸਿੰਘ ਸਾਹਿਬਾਨਾਂ ਦਾ ਜਿਹੜਾ ਇਹ ਆਦੇਸ਼ ਆ ਇਹਦੇ 'ਤੇ ਪਾਲਣਾ ਕੀਤੀ ਜਾਵੇਗੀ, ਜੋ ਮਾਨਯੋਗ ਸਿੰਘ ਸਾਹਿਬਾਨਾਂ ਦਾ ਫ਼ੈਸਲਾ ਉਹ ਬਿਲਕੁਲ ਇਨ ਬਿਨ ਲਾਗੂ ਹੋਵੇਗਾ। 

ਇਹ ਵੀ ਪੜ੍ਹੋ- ਸਾਵਧਾਨ! ਪੰਜਾਬ 'ਚ ਵੱਧ ਰਹੀ ਲਗਾਤਾਰ ਇਹ ਬੀਮਾਰੀ, ਲੋਕ ਹੋਣ ਲੱਗੇ ਪਾਜ਼ੇਟਿਵ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • basanti colour chola
  • Nishan Sahib
  • Takht Sri Kesgarh Sahib

ਸਰਪੰਚ ਨੇ ਪਿਸਤੌਲ ਦੀ ਨੋਕ 'ਤੇ ਰੋਲ਼ੀ ਪਿੰਡ ਦੀ ਧੀ ਦੀ ਪੱਤ! (ਵੀਡੀਓ)

NEXT STORY

Stories You May Like

  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • historical weapons were displayed to the devotees at sri akal takht sahib
    ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤਾਂ ਨੂੰ ਕਰਵਾਏ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ
  • service of painting of martyred singhs at gurdwara sri manji sahib diwan hall
    ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਣਾਉਣ ਦੀ ਸੇਵਾ ਦੀ ਸ਼ੁਰੂਆਤ
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +