ਬਟਾਲਾ (ਬੇਰੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਟਾਲਾ 'ਚ ਹੋਣ ਵਾਲੀ ਕੈਬਨਿਟ ਮੀਟਿੰਗ ਸ਼ੁਰੂ ਹੋ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਪਹਿਲਾਂ ਮਹਾਰਾਜਾ ਸ਼ੇਰ ਸਿੰਘ ਦੀ ਇਤਿਹਾਸਕ ਰਿਹਾਇਸ਼ ਦੇਖਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ, ਸਿੱਖਿਅ ਮੰਤਰੀ ਵਿਜੇਇੰਦਰ ਸਿੰਗਲਾ ਆਦਿ ਮੌਜੂਦ ਸਨ।
ਸੜਕ ਹਾਦਸੇ 'ਚ ਨੌਜਵਾਨ ਪ੍ਰੋਫੈਸਰ ਦੀ ਮੌਤ
NEXT STORY