Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:43:50 AM

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਬਟਾਲਾ : ਖਤਰੇ ਸਾਏ ਹੇਠ ਦੇਸ਼ ਦਾ ਭਵਿੱਖ (ਤਸਵੀਰਾਂ)

PUNJAB News Punjabi(ਪੰਜਾਬ)

ਬਟਾਲਾ : ਖਤਰੇ ਸਾਏ ਹੇਠ ਦੇਸ਼ ਦਾ ਭਵਿੱਖ (ਤਸਵੀਰਾਂ)

  • Updated: 11 Jan, 2019 02:24 PM
Gurdaspur
batala  country  future
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਮਠਾਰੂ) : ਵਿੱਦਿਆ ਦਾ ਮਿਆਰ ਉੱਚਾ ਚੁੱਕਣ ਦਾ ਦਾਅਵਾ ਕਰਨ ਵਾਲੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਵਾਅਦਿਆਂ ਦਾ ਮੂੰਹ ਚਿੜਾਉਂਦਾ ਹੈ ਸਰਕਾਰੀ ਪ੍ਰਾਇਮਰੀ ਸਕੂਲ ਫੈਜਪੁਰਾ, ਜਿਥੋਂ ਦੀ ਬਿਲਡਿੰਗ ਦਾ ਬਹੁਤ ਹੀ ਮਾੜਾ ਹਾਲ ਹੈ। ਸਕੂਲ ਦੀ ਬਿਲਡਿੰਗ ਕਿਸੇ ਵੀ ਸਮੇਂ ਡਿੱਗ ਸਕਦੀ ਹੈ, ਜਿਸ ਕਾਰਨ ਸਕੂਲ ਵਿਚ ਪੜ੍ਹਾਈ ਕਰਦੇ ਬੱਚੇ ਕਿਸੇ ਵੱਡੇ ਹਾਦਸੇ ਦਾ ਸ਼ਿਕਾਰ ਹੋ ਸਕਦੇ ਹਨ।  ਜਦੋਂ ਸਕੂਲ ਦਾ ਦੌਰਾ ਕੀਤਾ ਗਿਆ ਤਾਂ ਕੜਾਕੇ ਦੀ ਠੰਡ 'ਚ ਸਕੂਲ ਵਿਚ ਪੜ੍ਹਦੇ ਮਾਸੂਮ ਬੱਚੇ ਖੁੱਲ੍ਹੇ ਆਸਮਾਨ ਹੇਠ ਬੈਠ ਕੇ ਪੜ੍ਹਾਈ ਕਰਨ ਲਈ ਮਜਬੂਰ ਦੇਖੇ ਗਏ। ਠੰਡ 'ਚ ਠਰਦੇ ਬੱਚੇ ਭਾਵੇਂ ਮੂੰਹ ਤੋਂ ਕੁਝ ਨਹੀਂ ਬੋਲੇ ਪ੍ਰੰਤੂ ਅੰਦਰੋਂ-ਅੰਦਰੀ ਸਿੱÎਖਿਆ ਵਿਭਾਗ ਅਤੇ ਸਰਕਾਰ ਨੂੰ ਜ਼ਰੂਰ ਕੋਸ ਰਹੇ ਹੋਣਗੇ। ਇਸ ਪ੍ਰੀ-ਪ੍ਰਾਇਮਰੀ ਸਕੂਲ ਵਿਚ 60 ਤੋਂ ਵੱਧ ਬੱਚੇ ਪੜ੍ਹਦੇ ਹਨ ਅਤੇ ਇਸੇ ਸਕੂਲ ਵਿਚ ਆਂਗਣਵਾੜੀ ਸਕੂਲ ਵੀ ਚਲਦਾ ਹੈ।

PunjabKesariਪਿਛਲੇ ਲੰਬੇ ਸਮੇਂ ਤੋਂ ਸਕੂਲ ਦੀ ਬਿਲਡਿੰਗ ਦਾ ਮੰਦਾ ਹਾਲ ਹੈ। ਕਲਾਸਾਂ ਦੀਆਂ ਛੱਤਾਂ ਕਾਫੀ ਹੱਦ ਤਕ ਡਿੱਗ ਚੁੱਕੀਆਂ ਹਨ ਅਤੇ ਬਾਕੀ ਰਹਿੰਦਾ ਸਕੂਲ ਦੀ ਬਿਲਡਿੰਗ ਦਾ ਢਾਂਚਾ ਕਿਸੇ ਸਮੇਂ ਵੀ ਡਿੱਗ ਸਕਦਾ ਹੈ, ਜਿਸ ਵੱਲ ਸਰਕਾਰ ਅਤੇ ਸਿੱÎਖਿਆ ਵਿਭਾਗ ਕੋਈ ਧਿਆਨ ਨਹੀਂ ਦੇ ਰਿਹਾ ਹੈ, ਜਿਸ ਕਾਰਨ ਦੇਸ਼ ਦਾ ਭਵਿੱਖ ਖਤਰੇ 'ਚ ਹੈ। ਜੇਕਰ ਸਿੱਖਿਆ ਵਿਭਾਗ ਨੇ ਤੁਰੰਤ ਇਸ ਵੱਲ ਧਿਆਨ ਨਾ ਦਿੱਤਾ ਤਾਂ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ, ਜਿਸ ਲਈ ਸਿੱਧੇ ਤੌਰ 'ਤੇ ਸਿੱਖਿਆ ਵਿਭਾਗ ਜ਼ਿੰਮੇਵਾਰ ਹੋਵੇਗਾ। ਭਾਵੇਂ ਸਰਕਾਰ ਅਤੇ ਸਿੱਖਿਆ ਵਿਭਾਗ ਨਿੱਤ ਦਿਨ ਵੱਡੇ-ਵੱਡੇ ਵਾਅਦੇ ਕਰਦਾ ਹੈ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ। ਵਿਭਾਗ ਤਾਂ ਇਹ ਵੀ ਕਹਿੰਦਾ ਹੈ ਕਿ ਸਰਕਾਰੀ ਸਕੂਲ ਪ੍ਰਾਇਵੇਟ ਸਕੂਲਾਂ ਨਾਲੋਂ ਵੀ ਬੇਹਤਰ ਸੇਵਾਵਾਂ ਦੇ ਰਿਹਾ ਹੈ ਪ੍ਰੰਤੂ ਅਸਲ ਹਕੀਕਤ ਕੁਝ ਹੋਰ ਹੀ ਹੈ। ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਦੀ ਮੁਹਿੰਮ ਚਲਾਉਣ ਦੇ ਵਾਅਦੇ ਕਰਨ ਵਾਲੇ ਸਿੱਖਿਆ ਵਿਭਾਗ ਦੀਆਂ ਬਿਲਡਿੰਗ ਦੀ ਬਹੁਤ ਹੀ ਮੰਦੀ ਹਾਲਤ ਹੈ। ਸਕਰਾਰ ਅਤੇ ਸਿੱਖਿਆ ਵਿਭਾਗ ਸਮਾਰਟ ਸਕੂਲ ਅਤੇ ਮੈਰੀਟੋਰੀਅਸ ਸਕੂਲਾਂ 'ਤੇ ਕਰੋੜਾਂ ਰੁਪਏ ਖਰਚ ਕਰ ਰਹੀ, ਜੋ ਇਕ ਵਧੀਆ ਉਪਰਾਲਾ ਹੈ ਪ੍ਰੰਤੂ ਸਰਕਾਰ ਨੂੰ ਬਾਕੀ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਕਿਸੇ ਇਕ ਗਲਤੀ ਸਾਰਿਆਂ 'ਤੇ ਭਾਰੀ ਨਾ ਪੈ ਜਾਵੇ। 

ਕੀ ਕਹਿਣਾ ਹੈ ਸਕੂਲ ਇੰਚਾਰਜ ਦਾ 
ਇਸ ਸਬੰਧੀ ਸਕੂਲ ਇੰਚਾਰਜ ਮੈਡਲ ਜਤਿੰਦਰ ਕੌਰ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਕੂਲ ਦੀ ਬਿਲਡਿੰਗ ਦਾ ਇਹੋ ਹਾਲ ਹੈ। ਉਨ੍ਹਾਂ ਨੇ ਕਈ ਵਾਰ ਇਸ ਸਬੰਧੀ ਪੱਤਰ ਵਿਭਾਗ ਨੂੰ ਲਿਖੇ ਹਨ ਅਤੇ ਸਕੂਲ ਦੀ ਬਿਲਡਿੰਗ ਦੀ ਮਾੜੀ ਹਾਲਤ ਤੋਂ ਜਾਣੂ ਕਰਵਾਇਆ ਹੈ। 
'ਸਕੂਲ ਦੀ ਜੋ ਵੀ ਮੁਸ਼ਕਿਲ ਹੈ, ਜਲਦ ਹੱਲ ਕਰ ਦਿੱਤੀ ਜਾਵੇਗੀ'
PunjabKesari
ਇਸ ਸਬੰਧੀ ਜਦੋਂ ਡੀ.ਈ.ਓ ਵਿਨੋਦ ਮੱਤਰੀ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ  ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਨਵਾਂ ਚਾਰਜ ਸੰਭਾਲਿਆ ਹੈ ਅਤੇ ਫਿਲਹਾਲ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਦੋਂ ਉਨ੍ਹਾਂ ਨੂੰ ਸਕੂਲ ਦੀ ਮਾੜੀ ਹਾਲਤ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਤੁਰੰਤ ਹੀ ਇਸ ਪਾਸੇ ਧਿਆਨ ਦੇਣਗੇ ਅਤੇ ਸਕੂਲ ਦੀ ਜੋ ਵੀ ਮੁਸ਼ਕਿਲ ਹੈ, ਜਲਦ ਹੱਲ ਕਰ ਦਿੱਤੀ ਜਾਵੇਗੀ। 

ਕੌਂਸਲਰ ਰਾਜ ਕੁਮਾਰ
ਫੈਜਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਦੀ ਹਾਲਤ ਬਹੁਤ ਹੀ ਮਾੜੀ ਹੈ ਤੇ ਇਹ ਕਿਸੇ ਵੇਲੇ ਵੀ ਡਿੱਗ ਸਕਦੀ ਹੈ,  ਜਿਸ ਕਾਰਨ ਕੋਈ ਭਿਆਨਕ ਹਾਦਸਾ ਵਾਪਰ ਸਕਦਾ ਹੈ। ਭਾਰੀ ਸਰਦੀ ਹੋਣ ਦੇ ਕਾਰਨ ਸਕੂਲ ਦੇ ਵਿਚ ਪੜ੍ਹਦੇ ਛੋਟੇ-ਛੋਟੇ ਬੱਚਿਆਂ ਨੂੰ ਬਾਹਰ ਠੰਡ ਵਿਚ ਬੈਠਣਾ ਪੈ ਰਿਹਾ ਹੈ ਜ਼ਿਆਦਾ ਠੰਡ ਹੋਣ ਕਾਰਨ ਕਾਫੀ ਬੱਚੇ ਬੀਮਾਰ ਹੋ ਰਹੇ ਹਨ। ਉਨ੍ਹਾਂ ਕਿਹਾ ਵਿਭਾਗ ਨੂੰ ਤੁਰੰਤ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਕੋਈ ਹਾਦਸਾ ਨਾ ਵਾਪਰੇ।  

  • Batala
  • Country
  • Future
  • ਬਟਾਲਾ
  • ਦੇਸ਼
  • ਭਵਿੱਖ

ਮੰਗਣੀ ਤੁੜਵਾਉਣ ਲਈ ਪਹਿਲਾਂ ਬਣਿਆ ਕੁੜੀ, ਫਿਰ ਕੀਤਾ ਜਾਨਲੇਵਾ ਹਮਲਾ

NEXT STORY

Stories You May Like

  • robbers roaming around with weapons at night in jalandhar
    ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ ਵੀ ਔਖਾ
  • fire rages in batala
    ਬਟਾਲਾ 'ਚ ਅੱਗ ਦਾ ਕਹਿਰ: ਬਿਸਕੁਟਾਂ ਦਾ ਗੋਦਾਮ ਸੜ ਕੇ ਸੁਆਹ, ਲੱਖਾਂ ਦਾ ਹੋਇਆ ਨੁਕਸਾਨ
  • strong opposition to making batala a separate district
    ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦਾ ਤਿੱਖਾ ਵਿਰੋਧ: ਗੁਰਦਾਸਪੁਰ ਦੇ ਵਕੀਲਾਂ ਨੇ ਅਦਾਲਤਾਂ ਦਾ ਕੰਮਕਾਜ ਰੱਖਿਆ ਠੱਪ
  • economy condition
    ਸਾਨੂੰ ਆਪਣੇ ਦੇਸ਼ ਦੀ ਅਰਥਵਿਵਸਥਾ ਦੇ ਭਵਿੱਖ ਦੀ ਚਿੰਤਾ ਹੋਣੀ ਚਾਹੀਦੀ ਹੈ
  • future  water drop  save  cm rekha gupta
    ਭਵਿੱਖ ਵੱਲ ਦੇਖਦੇ ਹੋਏ ਸਾਨੂੰ ਪਾਣੀ ਦੀ ਹਰ ਬੂੰਦ ਬਚਾਉਣੀ ਪਵੇਗੀ : CM ਰੇਖਾ ਗੁਪਤਾ
  • on may 2 your phone will ring with the dangerous dove
    ਭਲਕੇ ਤੁਹਾਡੇ ਫੋਨ 'ਤੇ ਵੱਜੇਗਾ 'ਖਤਰੇ ਦਾ ਘੁੱਗੂ' ! ਆਵੇਗਾ ਅਲਰਟ ਪਰ...
  • india  s ultra rich surge  6th globally
    ਭਾਰਤ ਬਣਿਆ ਦੁਨੀਆ ਦਾ 6ਵਾਂ ਅਮੀਰ ਦੇਸ਼, ਅਰਬਪਤੀਆਂ ਦੀ ਗਿਣਤੀ 'ਚ ਵੀ ਭਾਰੀ ਵਾਧਾ
  • punjab congress portest
    ਰਾਜਾ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਕਾਂਗਰਸ ਦਾ ਧਰਨਾ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +