Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    4:53:11 AM

  • vehicles without high security number plates will not get petrol or diesel

    ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਬਟਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਕੌਮਾਂਤਰੀ ਸਮੱਗਲਰ 32 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਬਟਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਕੌਮਾਂਤਰੀ ਸਮੱਗਲਰ 32 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ

  • Edited By Anuradha,
  • Updated: 17 Sep, 2020 04:05 PM
Batala
batala police had great success
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ) : ਡੀ. ਜੀ. ਪੀ. ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਬਟਾਲਾ ਪੁਲਸ ਵਲੋਂ 3 ਅੰਤਰਰਾਸ਼ਟਰੀ ਸਮਗਲਰਾਂ ਤੋਂ 32 ਕਰੋੜ 78 ਲੱਖ ਦੀ 6 ਕਿਲੋ 557 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਸੁਰਿੰਦਰਪਾਲ ਸਿੰਘ ਪਰਮਾਰ ਨੇ ਬਟਾਲਾ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਮੁਕੱਦਮਾ ਨੰ. 39/20 ਧਾਰਾ 302, 201, 34 ਆਈ. ਪੀ. ਸੀ. ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਐੱਸ. ਆਹੀ. ਸੁਖਰਾਜ ਸਿੰਘ ਐੱਸ. ਐੱਚ. ਓ. ਸਦਰ ਬਟਾਲਾ, ਐੱਸ. ਐੱਚ. ਓ ਫਤਿਹਗੜ੍ਹ ਚੂੜੀਆਂ ਸੁਖਵਿੰਦਰ ਸਿੰਘ ਅਤੇ ਐੱਸ.ਐੱਚ.ਓ. ਡੇਰਾ ਬਾਬਾ ਨਾਨਕ ਦਲਜੀਤ ਸਿੰਘ ਪੱਡਾ ਨੇ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਦੀ ਅਗਵਾਈ ਪੁਲਸ ਪਾਰਟੀ ਸਮੇਤ ਸ਼ਹੀਦ ਭਗਤ ਸਿੰਘ ਚੌਕ 'ਚ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਹੈ। ਇਸ ਦੌਰਾਨ ਸਰਬਜੀਤ ਸਿੰਘ ਉੁਰਫ ਸ਼ੱਬਾ ਪੁੱਤਰ ਕਰਨੈਲ ਸਿੰਘ ਵਾਸੀ ਕੱਕੜ ਥਾਣਾ ਲੋਪੋਕੇ, ਜਗਤਾਰ ਸਿੰਘ ਉਰਫ ਦਿਆ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਰਣੀਆਂ ਥਾਣਾ ਲੋਪੋਕੇ ਅਤੇ ਸੁਰਜੀਤ ਸਿੰਘ ਉਰਫ ਬਿੱਲੂ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਕੱਕੜ ਥਾਣਾ ਲੋਪੋਕੇ ਦੇ ਕੋਲੋ ਦੌਰਾਨ ਤਲਾਸ਼ੀ 157 ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰ ਕੰਡਾ ਵੀ ਬਰਾਮਦ ਕੀਤਾ।  

ਇਹ ਵੀ ਪੜ੍ਹੋ : ਜਲੰਧਰ 'ਚ ਰੋਸ ਮਾਰਚ ਦੌਰਾਨ ਹਿਰਾਸਤ 'ਚ ਲਏ ਗਏ ਸਿਮਰਜੀਤ ਸਿੰਘ ਬੈਂਸ (ਵੀਡੀਓ)

ਉਕਤ ਤਿੰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਬਾਅਦ ਇਨ੍ਹਾਂ ਵਿਰੁੱਧ ਮੁਕੱਦਮਾ ਨੰ. 108 ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਅਧੀਨ ਥਾਣਾ ਫਤਿਹਗੜ੍ਹ ਚੂੜੀਆਂ 'ਚ ਕੇਸ ਦਰਜ ਕਰ ਦਿੱਤਾ ਗਿਆ। ਆਈ. ਜੀ. ਪਰਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਅੱਗੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਨ੍ਹਾਂ ਦੇ ਸੰਬੰਧ ਪਾਕਿਸਤਾਨੀ ਸਮਗਲਰਾਂ ਨਾਲ ਹਨ, ਜੋ ਉਹ ਪਾਕਿਸਤਾਨੀ ਸਮਗਲਰਾਂ ਨਾਲ ਤਾਲਮੇਲ ਕਰਕੇ ਭਾਰਤ-ਪਾਕਿਸਤਾਨ ਬਾਰਡਰ ਤੋਂ ਹੈਰੋਇਨ ਮੰਗਵਾ ਕੇ ਵੱਖ-ਵੱਖ ਇਲਾਕਿਆਂ 'ਚ ਸਪਲਾਈ ਕਰਦੇ ਹਨ। ਜੋ ਹੈਰੋਇਨ ਬਰਾਮਦ ਹੋਈ ਹੈ, ਉਕਤ ਸਮਗਲਰਾਂ ਨੇ ਪਾਕਿਸਤਾਨ ਤੋਂ ਮੰਗਵਾਈ ਹੈ ਜੋ ਵੱਧ ਮਾਤਰਾ 'ਚ ਹੋਣ ਦੇ ਕਾਰਨ ਖੇਪ ਬਾਰਡਰ ਦੇ ਨਜ਼ਦੀਕ ਵੱਖ-ਵੱਖ ਥਾਵਾਂ 'ਤੇ ਲੁੱਕਾ ਕੇ ਰੱਖੀ ਹੈ। 

ਇਹ ਵੀ ਪੜ੍ਹੋ : ਵਿਦੇਸ਼ ਤੋਂ ਪਰਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਰਕਾਰ ਦੀ ਵੱਡੀ ਕਾਰਵਾਈ 

PunjabKesari

ਆਈ. ਜੀ. ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਸਮਗਲਰਾਂ ਦੇ ਇੰਕਸਾਫ ਕੀਤੇ ਜਾਣ ਦੇ ਬਾਅਦ ਇਸ ਕੇਸ ਦੀ ਕਮਾਨ ਰਛਪਾਲ ਸਿੰਘ ਐੱਸ. ਐੱਸ. ਪੀ ਵਲੋਂ ਖੁਦ ਸੰਭਾਲੀ ਗਈ ਤਾਂ ਇਨ੍ਹਾਂ ਮੰਨਿਆ ਕਿ ਉਨ੍ਹਾਂ ਦੇ ਹੀ ਖੇਤਰ ਦੇ ਥਾਣਾ ਲੋਪੋਕੇ ਦੇ ਪਿੰਡ ਕੱਕੜ ਸਾਈਡ ਦਰੀਆ ਰਾਵੀ ਤੋਂ ਪਾਰ ਵਣ ਮਹਿਕਮੇ ਦੀ ਜੋ ਜ਼ਮੀਨ ਹੈ, ਜਿਥੇ   ਉਹ ਖੇਤੀ ਦੇ ਬਹਾਨੇ ਜਾਂਦੇ ਹਨ ਅਤੇ ਇਸੇ ਜੰਗਲਾਤ ਮਹਿਕਮੇ ਦੇ ਏਰੀਆ ਅਤੇ ਬਾਰਡਰ ਪੋਸਟ ਦੇ ਨਜ਼ਦੀਕ ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਵੀ ਨਿਸ਼ਾਨਦੇਹੀ 'ਤੇ ਦਰਿਆ ਰਾਵੀ ਤੋਂ ਪਾਰ ਵਣ ਮਹਿਕਮੇ ਦੀ ਜ਼ਮੀਨ 'ਚ ਝਾੜੀਆਂ ਵਿਚ ਲੁੱਕਾ ਕੇ ਰੱਖੇ ਟਰੈਕਟਰ ਹਾਲੈਂਡ 3630 ਦੇ ਸੱਜੇ ਟਾਇਰ 'ਚੋਂ 16 ਪੈਕੇਟ ਵਜਨੀ 5 ਮਿਲੋ 400 ਗ੍ਰਾਮ ਅਤੇ ਬੀ. ਓ. ਪੀ. ਕੱਕੜ 91/13-ਜੀ ਦੇ ਨਜ਼ਦੀਕ ਝਾੜੀਆਂ 'ਚੋਂ 4 ਪੈਕੇਟ ਹੈਰੋਇਨ ਵਜਨੀ ਇਕ ਕਿਲੋਗ੍ਰਾਮ ਬਰਾਮਦ ਕੀਤੀ। ਇਸੇ ਤਰ੍ਹਾਂ ਉਕਤ ਤਿੰਨਾਂ ਕਥਿਤ ਦੋਸ਼ੀਆ ਤੋਂ 6 ਕਿਲੋ 557 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਉਕਤ ਤੋਂ ਪੁੱਛਗਿੱਛ ਜਾਰੀ ਹੈ ਅਤੇ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਫੜੀ ਦੀ ਜਗ੍ਹਾ ਨੂੰ ਲੈ ਕੇ ਗ੍ਰੇਨ ਮਾਰਕੀਟ 'ਚ ਨੌਜਵਾਨ ਨੂੰ ਮਾਰਿਆ ਚਾਕੂ

ਆਈ. ਜੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਕਿ ਰਛਪਾਲ ਸਿੰਘ ਐੱਸ. ਐੱਸ. ਪੀ ਬਟਾਲਾ ਵਲੋਂ ਆਪਣਾ ਕਾਰਜਭਾਰ ਸੰਭਾਲਣ ਦੇ ਕਰੀਬ ਡੇਢ ਮਹੀਨੇ 'ਚ ਪੁਲਸ ਜ਼ਿਲ੍ਹਾ ਬਟਾਲਾ ਦੇ ਨਸ਼ਿਆਂ ਦੇ ਖਿਲਾਫ ਅਸਰਦਾਇਕ ਢੰਗ ਨਾਲ ਕਾਰਵਾਈ ਕਰਦਿਆਂ ਉੱਦਾਹਰਨਪੂਰਵਕ ਬਰਾਮਦਗੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਪੁਲਸ ਜ਼ਿਲ੍ਹਾ ਬਟਾਲਾ 'ਚ ਸੀ. ਏ. ਐੱਸ. ਓ. (ਸਰਚ ਐਂਡ ਕਾਰਡਨ) ਆਪ੍ਰੇਸ਼ਨ ਦੌਰਾਨ 23 ਸਰਚ ਮੁਹਿੰਮ ਚਲਾ ਕੇ ਕੁਲ 292 ਮੁਕੱਦਮੇ ਐਕਸਾਈਜ਼ ਐਕਟ ਅਧੀਨ ਦਰਜ ਕਰਕੇ 2954.645 ਲੀਟਰ ਨਾਜਾਇਜ਼ ਸ਼ਰਾਬ, 135.990 ਲੀਟਰ ਠੇਕਾ ਸ਼ਰਾਬ, 12925 ਕਿਲੋ ਲਾਹਨ, 16 ਚਾਲੂ ਭੱਠੀਆਂ ਅਤੇ ਵਿਸ਼ੇਸ਼ ਕਰ 685.250 ਲੀਟਰ ਅਲਕੋਹਲ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ, ਇਸ ਸਮੇਂ ਦੌਰਾਨ ਐੱਨ. ਡੀ. ਪੀ. ਐੱਸ ਐਕਟ ਦੇ 7 ਮੁਕੱਦਮੇ ਦਰਜ ਕਰਕੇ 735 ਗ੍ਰਾਮ ਹੈਰੋਇਨ ਤੇ ਹੋਰ ਨਸ਼ਾ ਸਮਗਰੀ ਵੱਖਰੇ ਤੌਰ 'ਤੇ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਮੁਜਰਿਮਾਂ ਨੂੰ ਕਾਬੂ ਕਰਕੇ 3 ਪਿਸਤੌਲਾਂ ਸਮੇਤ 34 ਚੋਰੀਸ਼ੁਦਾ ਮੋਟਰਸਾਈਕਲ, 1 ਬੋਲੈਰੋ ਗੱਡੀ ਤੇ 8 ਮੋਬਾਈਲ ਬਰਾਮਦ ਕੀਤੇ ਗਏ ਹਨ। ਓਧਰ, ਮੁਜਰਿਮ ਇਸ਼ਤਿਹਾਰੀਆਂ ਵਿਰੁੱਧ ਮੁਹਿੰਮ ਚਲਾ ਕੇ ਪਿਛਲੇ ਪੰਜ ਸਾਲਾਂ ਤੋਂ ਵੱਖ-ਵੱਖ ਕੇਸਾਂ 'ਚ ਭਗੌੜੇ ਚਲਦੇ ਆ ਰਹੇ 12 ਪੀ. ਓਜ਼ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੌਕੇ ਐੱਸ. ਐੱਸ. ਪੀ ਬਟਾਲਾ ਰਛਪਾਲ ਸਿੰਘ, ਐੱਸ. ਪੀ. ਤੇਜਬੀਰ ਸਿੰਘ ਹੁੰਦਲ, ਐੱਸ. ਪੀ. ਗੁਰਪ੍ਰੀਤ ਸਿੰਘ, ਡੀ. ਐੱਸ. ਪੀ. ਬਲਬੀਰ ਸਿੰਘ ਫਤਿਹਗੜ੍ਹ ਚੂੜੀਆਂ, ਡੀ. ਐੱਸ. ਪੀ ਦੇਵ ਸਿੰਘ, ਅਨਿਲ ਪਵਾਰ ਅਤੇ ਰਾਜਨ ਕੁਮਾਰ ਦੋਵੇਂ ਰੀਡਰ ਟੂ ਐੱਸ. ਐੱਸ. ਪੀ ਬਟਾਲਾ ਹਾਜ਼ਰ ਸਨ।

  • Batala Police
  • Success
  • International Smugglers
  • Heroin
  • Seized
  • ਬਟਾਲਾ ਪੁਲਸ
  • ਸਫ਼ਲਤਾ
  • ਕੌਮਾਂਤਰੀ ਸਮੱਗਲਰਾਂ
  • ਹੈਰੋਇਨ
  • ਬਰਾਮਦ

ਕੱਪੜੇ ਦੇ ਸ਼ੋਅਰੂਮ 'ਚ ਲੱਗੀ ਅੱਗ, ਸਾਮਾਨ ਸੜ ਕੇ ਸੁਆਹ

NEXT STORY

Stories You May Like

  • drug smuggling  3 32 crore  property seized
    ਨੂਰਪੁਰ ਪੁਲਸ ਦੀ ਵੱਡੀ ਕਾਰਵਾਈ; ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ 3.32 ਕਰੋੜ ਦੀ ਜਾਇਦਾਦ ਜ਼ਬਤ
  • female smuggler caught with heroin worth rs 1 crore
    1.09 ਕਰੋੜ ਰੁਪਏ ਦੀ ਹੈਰੋਇਨ ਸਮੇਤ ਫੜੀ ਮਹਿਲਾ ਸਮੱਗਲਰ
  • smuggler arrested with 3 kg of poppy husk and a maruti car
    3 ਕਿਲੋ ਚੂਰਾ-ਪੋਸਤ ਤੇ ਮਾਰੂਤੀ ਕਾਰ ਸਮੇਤ ਸਮੱਗਲਰ ਗ੍ਰਿਫਤਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ ਹੁੰਦੀ ਸੀ ਸਮੱਗਲਿੰਗ
  • major success for fazilka police
    ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20 ਗੋਲੀਆਂ ਸਮੇਤ 2 ਤਸਕਰ ਕਾਬੂ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +