Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:05:51 PM

  • highcourt issues strict orders in lpu violence case

    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ...

  • amit shah  punjab  post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Khanna
  • 'ਸੋਸ਼ਲ ਮੀਡੀਆ 'ਤੇ ਵਾਇਰਲ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਵੀਡੀਓ ਦਾ ਵੇਰਕਾ ਨਾਲ ਕੋਈ ਸਬੰਧ ਨਹੀਂ'

PUNJAB News Punjabi(ਪੰਜਾਬ)

'ਸੋਸ਼ਲ ਮੀਡੀਆ 'ਤੇ ਵਾਇਰਲ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਵੀਡੀਓ ਦਾ ਵੇਰਕਾ ਨਾਲ ਕੋਈ ਸਬੰਧ ਨਹੀਂ'

  • Updated: 07 May, 2022 12:47 AM
Khanna
bath with milk nothing do with verka
  • Share
    • Facebook
    • Tumblr
    • Linkedin
    • Twitter
  • Comment

ਖੰਨਾ/ਲੁਧਿਆਣਾ (ਸੁਖਵਿੰਦਰ ਕੌਰ) : ਅੱਜ-ਕੱਲ੍ਹ ਸੋਸ਼ਲ ਮੀਡੀਆ ’ਤੇ ਦੁੱਧ ਨਾਲ ਨਹਾਉਂਦੇ ਇਕ ਵਿਅਕਤੀ ਦੀ ਵੀਡੀਓ ਸਮਾਜ ਦੇ ਕੁਝ ਬੇਈਮਾਨ ਅਤੇ ਗੈਰ-ਜ਼ਿੰਮੇਵਾਰ ਅਨਸਰਾਂ ਵੱਲੋਂ ਵੇਰਕਾ ਨਾਲ ਸਬੰਧਿਤ ਲਿਖ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਜਾ ਰਹੀ ਹੈ। ਡੇਅਰੀ ਉਦਯੋਗ ਵਿਚ ਵੇਰਕਾ ਦੀ ਵਧ ਰਹੀ ਪ੍ਰਸਿੱਧੀ ਅਤੇ ਇਸ ਦੇ ਸਹਿਕਾਰੀ ਬ੍ਰਾਂਡ ਦੇ ਸਾਫ ਅਕਸ ਨੂੰ ਖਰਾਬ ਕਰਨ ਦੀ ਇਹ ਘਿਨੌਣੀ ਹਰਕਤ ਸਮਾਜ ਅਤੇ ਲੋਕ ਵਿਰੋਧੀ ਅਨਸਰਾਂ ਵਲੋਂ ਕੀਤੀ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਵੇਰਕਾ ਦੇ ਸਾਰੇ ਮਿਲਕ ਪਲਾਂਟ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ 2006 (ਐੱਫ.ਐੱਸ.ਐੱਸ.ਏ.ਆਈ.) ਵੱਲੋਂ ਨਿਰਧਾਰਤ ਸਾਰੀਆਂ ਕਾਨੂੰਨੀ ਜ਼ਰੂਰਤਾਂ ਨੂੰ ਪੂਰਾ ਕਰ ਰਹੇ ਹਨ ਅਤੇ ਉਸ ਮੁਤਾਬਕ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ : ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਦਾ ਬਿਆਨ ਆਇਆ ਸਾਹਮਣੇ, ਕਹੀ ਵੱਡੀ ਗੱਲ

ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਵੀਡੀਓ ਦੇ ਸਬੰਧ ’ਚ ਦੱਸਿਆ ਜਾਂਦਾ ਹੈ ਕਿ ਇਹ ਵੀਡੀਓ ਲਗਭਗ 2 ਸਾਲ ਪੁਰਾਣਾ ਹੈ ਅਤੇ ਇਸ ਵੀਡੀਓ ਦਾ ਵੇਰਕਾ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਤੁਰਕੀ ਦੇ ਸੈਂਟਰਲ ਐਂਂਟੋਨੀਅਨ ਸੂਬੇ ਦੇ ਕੋਨੀਆ ਨਾਂ ਦੇ ਕਸਬੇ ਵਿਚ ਫਿਲਮਾਏ ਜਾਣ ਦੀ ਪੁਸ਼ਟੀ ਹੋਈ ਹੈ। ਦੁੱਧ ਦੇ ਟੈਂਕ ਵਿਚ ਜੋ ਆਦਮੀ ਨਹਾਉਂਦਾ ਦਿਖਾਈ ਦੇ ਰਿਹਾ ਹੈ, ਉਸ ਦਾ ਨਾਂ ਐਮਰੇ ਸਯਾਰ ਹੈ। ਉਕਤ ਵੀਡੀਓ ਟਿਕ-ਟਾਕ ਰਾਹੀਂ ਤੁਰਕੀ ਦੇ ਵਸਨੀਕ ਉਗਰ ਉਰਗਤ ਵਲੋਂ ਅਪਲੋਡ ਕੀਤੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਵੀਡੀਓ ਨੂੰ ਅਪਲੋਡ ਕਰਨ ਤੋਂ ਬਾਅਦ ਦੋਵਾਂ ਨੂੰ ਤੁਰਕੀ ਸਰਕਾਰ ਨੇ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : 'ਆਪ' ਸਰਕਾਰ ਪੰਜਾਬ ਪੁਲਸ ਦੀ ਕਰ ਰਹੀ ਦੁਰਵਰਤੋਂ : ਸੁਖਬੀਰ ਬਾਦਲ

ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਦੇ ਸਮੇਂ ਦੌਰਾਨ ਵੇਰਕਾ ਨੇ ਡੇਅਰੀ ਦੇ ਕੁਆਲਟੀ ਮਾਪਦੰਡਾਂ ਅਨੁਸਾਰ ਦੁੱਧ ਦੀ ਸੰਭਾਲ ਕੀਤੀ ਹੈ ਅਤੇ ਆਪਣੇ ਖ਼ਪਤਕਾਰਾਂ ਨੂੰ ਗੁਣਵੱਤਾ ਭਰਪੂਰ ਅਤੇ ਸੁਰੱਖਿਅਤ ਦੁੱਧ ਅਤੇ ਦੁੱਧ ਦੇ ਪਦਾਰਥਾਂ ਨੂੰ ਮੁਹੱਈਆ ਕਰਵਾਉਣ ਵਿਚ ਅਹਿਮ ਯੋਗਦਾਨ ਨਿਭਾਇਆ ਹੈ। ਵਾਇਰਲ ਵੀਡੀਓ ਦੀ ਤਸਦੀਕ ਸਪਸ਼ੱਟ ਤੌਰ ’ਤੇ ਦਰਸਾਉਂਦੀ ਹੈ ਕਿ ਉਕਤ ਕਾਰਵਾਈ ਵੇਰਕਾ ਬ੍ਰਾਂਡ ਦੀ ਨਿੱਤ ਵਧ ਰਹੀ ਪ੍ਰਸਿੱਧੀ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਕੀਤੀ ਗਈ ਹੈ। ਮੈਨੇਜਿੰਗ ਡਾਇਰੈਕਟਰ ਮਿਲਕਫੈਡ, ਪੰਜਾਬ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਦੇ ਵਿਰੁੱਧ ਸੂਚਨਾ ਤਕਨਾਲੋਜੀ ਐਕਟ, 2000 ਦੇ ਤਹਿਤ ਸਾਈਬਰ ਸੈੱਲ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਤਾਂ ਜੋ ਸਮਾਜ ਦੇ ਬੇਈਮਾਨ ਅਤੇ ਗੈਰ-ਜ਼ਿੰਮੇਵਾਰ ਅਨਸਰਾਂ ਵਿਰੁੱਧ ਲੋਂੜੀਦੀ ਬਣਦੀ ਕਾਨੂੰਨੀ ਕਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਦਿਨ-ਦਿਹਾੜੇ ATM ਸੈਂਟਰ 'ਚੋਂ ਲੁਟੇਰਿਆਂ ਨੇ ਲੁੱਟੇ 42,500 ਰੁਪਏ

ਉਨ੍ਹਾਂ ਕਿਹਾ ਕਿ ਵੇਰਕਾ ਇਕ ਵਾਰ ਫਿਰ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਉਂਦਾ ਹੈ ਕਿ ਮਿਲਕਫੈਡ ਪੰਜਾਬ ਰਾਜ ਦਾ ਇਕ ਸਹਿਕਾਰੀ ਅਦਾਰਾ ਹੈ ਜੋ ਕਿ ਪਿਛਲੇ 50 ਸਾਲਾਂ ਤੋਂ ਆਪਣੇ ਦੁੱਧ ਉਤਪਾਦਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਵੇਰਕਾ ਬ੍ਰਾਂਡ ਨਾਂ ਦੇ ਤਹਿਤ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਉਤਪਾਦਾਂ ਦੀ ਮਾਰਕੀਟਿੰਗ ਅਤੇ ਵਿਕਰੀ ਨਾ ਸਿਰਫ ਭਾਰਤੀ ਬਲਕਿ ਅੰਤਰਰਾਸ਼ਟਰੀ ਬਾਜ਼ਾਰਾਂ ਵਿਚ ਵੀ ਕਰ ਰਿਹਾ ਹੈ। ਮਿਲਕਫੈਡ ਨੂੰ ਇਹ ਸਾਂਝਾ ਕਰਨ ਵਿਚ ਮਾਣ ਮਹਿਸੂਸ ਹੁੰਦਾ ਹੈ ਕਿ ਇਸ ਦੀ ਗੁਣਵੱਤਾ ਅਤੇ ਭਰੋਸੇਮੰਦ ਅਤੇ ਸੁਰੱਖਿਅਤ ਉਤਪਾਦਾਂ ਦੀ ਡਲਿਵਰੀ ਦੇ ਕਾਰਨ ਇਸ ਦੇ ਉਤਪਾਦਾਂ ਨੂੰ ਹਰ ਮੋਰਚੇ ’ਤੇ ਸਰਪ੍ਰਸਤੀ ਪ੍ਰਾਪਤ ਹੋਣ ਕਰ ਕੇ ਆਪਣੇ ਗਾਹਕਾਂ ਤੋਂ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਕਬਜ਼ਿਆਂ 'ਤੇ ਪੰਜਾਬ ਸਰਕਾਰ ਦੀ ਕਾਰਵਾਈ, ਜਲੰਧਰ ਦੇ ਇਕ ਸਾਬਕਾ ਅਧਿਕਾਰੀ ਨੂੰ ਲਿਆ ਨਿਸ਼ਾਨਾ 'ਤੇ

ਇਹ ਵੀ ਅਪੀਲ ਗਈ ਕਿ ਜਿਸ ਵੀ ਸੋਸ਼ਲ ਮੀਡੀਆ ਗਰੁੱਪ ਵਿਚ ਇਹ ਵੀਡੀਓ ਚਲਾਈ ਜਾ ਰਹੀ ਹੋਵੇ, ਇਸ ਸਬੰਧੀ ਇਸ ਪੋਸਟ ਨੂੰ ਡਿਲੀਟ ਕਰਵਾਇਆ ਜਾਵੇ ਕਿਉਂਕਿ ਇਹ ਕਿਸੇ ਵੀ ਤਰ੍ਹਾਂ ਨਾਲ ਵੇਰਕਾ ਨਾਲ ਸਬੰਧਿਤ ਨਹੀਂ ਹੈ ਅਤੇ ਕੇਵਲ ਸਾੜੇ ਦੀ ਭਾਵਨਾ ਨਾਲ ਖ਼ਪਤਕਾਰਾਂ ਨੂੰ ਗੁੰਮਰਾਹ ਕਰ ਕੇ ਵੇਰਕਾ ਦੀ ਵੱਧ ਰਹੀ ਲੋਕਪ੍ਰਿਯਤਾ ਨੂੰ ਠੇਸ ਲਾਉਣ ਲਈ ਪਾਈ ਗਈ ਹੈ। ਜਿਸ ਨਾਲ ਅਨੇਕਾਂ ਦੁੱਧ ਉਤਪਾਦਕਾਂ ਦਾ ਨੁਕਸਾਨ ਹੋਵੇਗਾ ਅਤੇ ਜੋ ਵੀ ਗੈਰ-ਜ਼ਿੰਮੇਵਾਰ ਢੰਗ ਨਾਲ ਸੋਸ਼ਲ ਮੀਡੀਆ ’ਤੇ ਇਸ ਵੀਡੀਓ ਨੂੰ ਵਾਇਰਲ ਕਰੇਗਾ। ਉਸ ਵਿਰੁੱਧ ਵੇਰਕਾ ਵਲੋਂ ਸੂਚਨਾ ਤਕਨਾਲੋਜੀ ਐਕਟ 2000 ਅਧੀਨ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ ’ਤੇ ਕੈਪਟਨ ਦਾ ਬਿਆਨ, ਕਿਹਾ-ਪੰਜਾਬ ਪੁਲਸ ਬਾਹਰੀ ਵਿਅਕਤੀ ਦੇ ਹੁਕਮਾਂ ਅੱਗੇ ਨਾ ਝੁਕੇ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Social Media
  • Viral Video
  • Milk Bathing Person
  • Verka
  • ਸੋਸ਼ਲ ਮੀਡੀਆ
  • ਵਾਇਰਲ ਵੀਡੀਓ
  • ਦੁੱਧ ਨਾਲ ਨਹਾਉਂਦਾ ਵਿਅਕਤੀ
  • ਵੇਰਕਾ

'ਆਪ' ਸਰਕਾਰ ਪੰਜਾਬ ਪੁਲਸ ਦੀ ਕਰ ਰਹੀ ਦੁਰਵਰਤੋਂ : ਸੁਖਬੀਰ ਬਾਦਲ

NEXT STORY

Stories You May Like

  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • jackie chan hit by death hoax
    ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ, ਜਾਣੋ ਅਸਲ ਸੱਚਾਈ
  • harish rawat  mother  photograph  ed office  social media
    ਗਲ਼ੇ 'ਚ ਮਾਂ ਦੀ ਤਸਵੀਰ ਪਾ ਕੇ ED ਦੇ ਦਫ਼ਤਰ ਪਹੁੰਚੇ ਹਰੀਸ਼ ਰਾਵਤ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • social media
    13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • rajjit hundal  remand  punjab police
      ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
    • 13 arrested with drugs
      ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
    • fraud case
      ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
    • punjab new decree for teachers creates tension
      ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ...
    • ed conducted raids at 14 locations  including the tricity
      ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • kewal singh dhillon statement
      ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +