Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:37:46 PM

  • jalandhar band update

    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਬਠਿੰਡਾ ਏਮਜ਼ ’ਚ ਆਕਸੀਜਨ ਅਤੇ ਲੈਵਲ 3 ਦੀਆਂ ਸਹੂਲਤਾਂ ’ਚ ਕੀਤਾ ਜਾਵੇ ਵਾਧਾ : ਹਰਸਿਮਰਤ

PUNJAB News Punjabi(ਪੰਜਾਬ)

ਬਠਿੰਡਾ ਏਮਜ਼ ’ਚ ਆਕਸੀਜਨ ਅਤੇ ਲੈਵਲ 3 ਦੀਆਂ ਸਹੂਲਤਾਂ ’ਚ ਕੀਤਾ ਜਾਵੇ ਵਾਧਾ : ਹਰਸਿਮਰਤ

  • Updated: 15 May, 2021 10:09 AM
Bathinda
bathinda  aiims  oxygen  harsimrat kaur badal
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਕਰ ਕੇ ਲੈਵਲ 3 ਸਹੂਲਤਾਂ ’ਚ ਹੋਰ ਵਾਧਾ ਕੀਤਾ ਜਾਵੇ ਤਾਂ ਜੋ ਸੰਸਥਾ ਕੋਰੋਨਾ ਮਰੀਜ਼ਾਂ ਨੂੰ ਚੰਗੀ ਮਿਆਰ ਦੀਆਂ ਕਿਫਾਇਤੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਸਕੇ।ਬੀਬਾ ਬਾਦਲ ਨੇ ਸਿਹਤ ਮੰਤਰੀ ਨੂੰ ਪੱਤਰ ਲਿਖ ਕੇ ਇਹ ਵੀ ਬੇਨਤੀ ਕੀਤੀ ਕਿ ਐਡਵਾਂਸ ਕੈਂਸਰ ਇੰਸਟੀਚਿਊਟ ਵਿਖੇ ਕੋਰੋਨਾ ਸੈਂਟਰ ਸਥਾਪਿਤ ਕਰਨ ਦੇ ਕਾਂਗਰਸ ਸਰਕਾਰ ਦੇ ਫੈਸਲੇ ਦੀ ਸਮੀਖਿਆ ਵੀ ਕੀਤੀ ਜਾਵੇ।

ਇਹ ਵੀ ਪੜ੍ਹੋ: ਬਰਨਾਲਾ: ਸਿਹਤ ਵਿਭਾਗ ਦਾ ਸ਼ਰਮਨਾਕ ਕਾਰਾ, ਡੈੱਡ ਬਾਡੀ ਬੈੱਡ ’ਤੇ ਮਰੀਜ਼ ਤੜਪ ਰਿਹੈ ਜ਼ਮੀਨ ’ਤੇ

ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਣ ਮਗਰੋਂ ਹੁਣ ਮੰਤਰੀ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਸ਼੍ਰੀਮਤੀ ਬਾਦਲ ਨੇ ਸੋਨੀ ਦੇ ਧਿਆਨ ਵਿਚ ਲਿਆਂਦਾ ਕਿ ਉਨ੍ਹਾਂ ਦੇ ਦਫਤਰ ਵੱਲੋਂ ਏਮਜ਼ ਵਿਖੇ ਲੈਵਲ 3 ਬੈੱਡਾਂ ਦੀ ਉਪਲਬਧਤਾ ਬਾਰੇ ਪੇਸ਼ ਕੀਤੀ ਗਈ ਰਿਪੋਰਟ ’ਚ ਤਰੁੱਟੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਕੀਤੇ ਦਾਅਵੇ ਦੇ ਉਲਟ ਏਮਜ਼ ਵਿਖੇ ਲੈਵਲ 3 ਸਹੂਲਤਾਂ ਹੀ ਨਹੀਂ ਹਨ ਤੇ ਸਿਰਫ 70 ਲੈਵਲ ਬੈੱਡ ਹੀ ਉਪਲਬਧ ਹਨ। ਏਮਜ਼ ਮੈਨੇਜਮੈਂਟ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਹ ਤਾਂ ਸੰਸਥਾ ਦੀ ਸ਼ੁਰੂਆਤ ਤੋਂ ਹੀ ਲੈਵਲ 3 ਬੈੱਡ ਸਹੂਲਤ ਚਲਾ ਰਹੇ ਹਨ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਲਿਖੇ ਪੱਤਰ ਦੇ ਨਾਲ ਏਮਜ਼ ਤੋਂ ਮਿਲੀ ਸੂਚਨਾ ਵੀ ਨੱਥੀ ਕੀਤੀ ਹੈ।ਉਨ੍ਹਾਂ ਪੱਤਰ ’ਚ ਇਹ ਵੀ ਦੱਸਿਆ ਕਿ ਏਮਜ਼ ਵਿਚ ਹੋਰ ਕੋਰੋਨਾ ਮਰੀਜ਼ ਦਾਖਲ ਕੀਤੇ ਜਾ ਸਕਦੇ ਹਨ ਅਤੇ ਇੱਥੇ ਲੈਵਲ 3 ਬੈੱਡਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕਦਾ ਹੈ ਪਰ ਅਜਿਹਾ ਤਾਂ ਨਹੀਂ ਕਰ ਪਾ ਰਿਹਾ, ਕਿਉਂਕਿ ਇਸ ਕੋਲ ਇਸ ਮਕਸਦ ਲਈ ਲੋੜੀਂਦੀ ਆਕਸੀਜਨ ਦੀ ਸਪਲਾਈ ਨਹੀਂ ਹੈ।ਉਨ੍ਹਾਂ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ, ਜੋ ਆਕਸੀਜਨ ਸਿਲੰਡਰਾਂ ਦੇ ਇੰਚਾਰਜ ਹਨ, ਨੂੰ ਬੇਨਤੀ ਕੀਤੀ ਕਿ ਇਸ ਪ੍ਰਮੁੱਖ ਸੰਸਥਾਵਾਂ ’ਚ ਆਕਸੀਜਨ ਸਪਲਾਈ ਕੋਟਾ ਵਧਾਉਣ ਲਈ ਹਦਾਇਤਾਂ ਦਿੱਤੀਆਂ ਜਾਣ।

ਇਹ ਵੀ ਪੜ੍ਹੋ:  ਮੀਡੀਆ ਸਾਹਮਣੇ ਆਈ ਥਾਣੇਦਾਰ ਦੀ ਹਵਸ ਦਾ ਸ਼ਿਕਾਰ ਹੋਈ ਬੀਬੀ, ਦਿੱਤਾ ਵੱਡਾ ਬਿਆਨ

ਇਸਦੇ ਨਾਲ ਹੀ ਕੇਂਦਰ ਸਰਕਾਰ ਤੋਂ ਮਿਲਦੇ ਚਲਦੀ ਹਾਲਤ ਵਾਲੇ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਦੀ ਥਾਂ ਏਮਜ਼ ਨੂੰ ਪ੍ਰਦਾਨ ਕੀਤੇ ਜਾਣ।ਬੀਬਾ ਬਾਦਲ ਨੇ ਕਿਹਾ ਕਿ ਇਹ ਦੋਵੇਂ ਕਦਮ ਚੁੱਕਣ ਨਾਲ ਏਮਜ਼ ਵਿਚ ਲੈਵਲ 3 ਸਹੂਲਤਾਂ ਵਿਚ ਤੇਜ਼ੀ ਨਾਲ ਵਾਧਾ ਹੋਵੇਗਾ, ਕਿਉਂਕਿ ਏਮਜ਼ ’ਚ ਲੋੜੀਂਦੀ ਇਮਾਰਤ ਪਹਿਲਾਂ ਹੀ ਹੈ ਤੇ ਨਾਲ ਹੀ ਲੋੜੀਂਦੇ ਟੈਕਨੀਸ਼ੀਅਨ ਤੇ ਨਰਸਿੰਗ ਸਟਾਫ ਵੀ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਏਮਜ਼ ਮੈਨੇਜਮੈਂਟ ਨੇ 200 ਨਰਸਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ’ਚ ਤਾਇਨਾਤ ਕਰਨ ਵਾਸਤੇ ਵੱਖਰੀਆਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਰਸਾਂ ਨੂੰ ਇਸ ਅਨੁਸਾਰ ਹੀ ਪੋਸਟਿੰਗ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਬੇਨਤੀ ਕਰਦੇ ਹਨ ਕਿ ਇਨ੍ਹਾਂ ਨਰਸਾਂ ’ਚੋਂ ਮਾਨਸਾ ਜ਼ਿਲੇ ਦੇ ਚਾਰ ਸਰਕਾਰੀ ਹਸਪਤਾਲਾਂ ਵਾਸਤੇ 50 ਨਰਸਾਂ ਦਿੱਤੀਆਂ ਜਾਣ, ਕਿਉਂਕਿ ਇਸ ਪੱਛੜੇ ਜ਼ਿਲੇ ’ਚ ਮੈਡੀਕਲ ਸਹੂਲਤਾਂ ਅਪਗ੍ਰੇਡ ਕਰਨ ਦੀ ਜ਼ਰੂਰਤ ਹੈ। ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਹਸਪਤਾਲਾਂ ਲਈ ਵੈਂਟੀਲੇਟਰ ਤੇ ਸਿਖਲਾਈ ਪ੍ਰਾਪਤ ਟੈਕਨੀਸ਼ੀਅਨ ਵੀ ਪ੍ਰਦਾਨ ਕੀਤੇ ਜਾਣ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਡਾਕਟਰਾਂ ਦਾ ਕਮਾਲ, ਲਾਇਆ ਹਵਾ 'ਚੋਂ ਮੈਡੀਕਲ ਆਕਸੀਜਨ ਤਿਆਰ ਕਰਨ ਵਾਲਾ ਪਲਾਂਟ

  • Bathinda
  • AIIMS
  • Oxygen
  • Harsimrat Kaur Badal
  • ਬਠਿੰਡਾ
  • ਏਮਜ਼
  • ਆਕਸੀਜਨ
  • ਹਰਸਿਮਰਤ ਕੌਰ ਬਾਦਲ

ਫਤਿਹਗੜ੍ਹ ਸਾਹਿਬ 'ਚ ਭਰਾ ਦਾ ਸ਼ਰਮਨਾਕ ਕਾਰਾ, ਭੈਣ ਨਾਲ ਕੀਤਾ ਜਬਰ-ਜ਼ਿਨਾਹ

NEXT STORY

Stories You May Like

  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • harsimrat badal  ganiv kaur majithia  demonstration
    ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
  • gold silver prices fall sharply  gold falls 3
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 3% ਟੁੱਟਿਆ ਸੋਨਾ
  • teachers will be recruited in the next 3 years
    ਅਗਲੇ 3 ਸਾਲਾਂ 'ਚ 45,000 ਅਧਿਆਪਕਾਂ ਦੀ ਹੋਵੇਗੀ ਭਰਤੀ ! CM ਮਾਝੀ ਨੇ ਕੀਤਾ ਐਲਾਨ
  • 3 iranian oil tankers attacked in persian gulf
    ਅਮਰੀਕਾ ਦਾ ਵੱਡਾ ਐਕਸ਼ਨ: ਫ਼ਾਰਸ ਦੀ ਖਾੜੀ 'ਚ ਇਰਾਨ ਦੇ 3 ਤੇਲ ਟੈਂਕਰਾਂ 'ਤੇ ਕੀਤਾ ਹਮਲਾ
  • three drug addicts arrested in 3 separate cases
    3 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀ ਗ੍ਰਿਫ਼ਤਾਰ
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • sachin pilot s arrival will give new hope to punjab congress charanjit channi
      ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
    • punjab weather rain big forecast till 13th september
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
    • human bones found in ground excavation for a government project
      ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ ਮਿਲੀਆਂ ਮਨੁੱਖੀ ਹੱਡੀਆਂ,...
    • amritsar bandh punjab police
      ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
    • government holiday declared on september 12
      12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ...
    • government employees punjab government
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
    • babasaheb ambedkar  kewal singh dhillon  statue
      ਲੁਧਿਆਣਾ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +