ਬਠਿੰਡਾ (ਵਿਜੇ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਪਾਸੇ ਜਿਥੇ ਅੱਜ ਚੜ੍ਹਦੀ ਸਵੇਰ ਜਿਥੇ ਸੰਗਰੂਰ 'ਚ ਕੋਰੋਨਾ ਵਾਇਰਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਉਥੇ ਹੀ ਦੂਜੇ ਪਾਸੇ 'ਚ ਬਠਿੰਡਾ 'ਚ ਅੱਜ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਕੁਝ ਦਿਨ ਪਹਿਲਾਂ ਹੀ ਅਹਿਮਦਾਬਾਦ ਤੋਂ ਵਾਪਸ ਪਰਤਿਆ ਸੀ, ਜਿਸ ਘਰ 'ਚ ਰੱਖਿਆ ਗਿਆ ਸੀ। ਇਸ ਨਾਲ ਹੁਣ ਬਠਿੰਡੇ 'ਚ ਕੁਲ ਸਰਗਰਮ ਮਾਮਲਿਆਂ ਦੀ ਗਿਣਤੀ 7 ਹੋ ਚੁੱਕੀ ਹੈ। ਇਥੇ ਦੱਸ ਦੇਈਏ ਕਿ ਬਠਿੰਡਾ 'ਚ ਹੁਣ ਤੱਕ 57 ਕੋਰੋਨਾ ਪਾਜ਼ੇਟਿਵ ਮਾਮਲੇ ਪਾਏ ਗਏ ਹਨ, ਜਿਨ੍ਹਾਂ 'ਚੋਂ 50 ਲੋਕ ਠੀਕ ਹੋ ਕੇ ਆਏ ਘਰਾਂ ਨੂੰ ਪਰਤ ਚੁੱਕ ਹਨ।
ਇਹ ਵੀ ਪੜ੍ਹੋਂ : ਟੱਲੀ ਹੋਏ ਏ.ਐੱਸ.ਆਈ. ਦੀ ਵੀਡੀਓ ਵਾਇਰਲ, ਭੰਗੜਾ ਪਾਉਂਦਿਆਂ ਬੀਬੀ ਨੂੰ ਧਮਕਾਇਆ (ਵੀਡੀਓ)
ਪਟਿਆਲਾ 'ਚ 5 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ, ਕੁੱਲ ਪੀੜਤਾਂ ਦੀ ਗਿਣਤੀ ਹੋਈ 157
NEXT STORY