Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    2:07:58 PM

  • amritpal mehron fled abroad after the murder of his bhabi kamal kaur

    ਭਾਬੀ ਕਮਲ ਕੌਰ ਕਤਲ ਕੇਸ : ਅੰਮ੍ਰਿਤਸਰ ਤੋਂ ਜਹਾਜ਼...

  • boy who recorded live video ahmedabad plane crash

    ਹਾਦਸੇ ਤੋਂ ਪਹਿਲਾਂ ਕਿਉਂ ਰਿਕਾਰਡ ਕੀਤੀ ਸੀ ਵੀਡੀਓ?...

  • cm mann s family also engaged in election campaign sanjeev arora win

    ਸੰਜੀਵ ਅਰੋੜਾ ਨੂੰ ਜਿਤਾਉਣ ਲਈ CM ਮਾਨ ਦਾ ਪਰਿਵਾਰ...

  • ex chief minister vijay rupani s dna matches

    ਅਹਿਮਦਾਬਾਦ ਜਹਾਜ਼ ਹਾਦਸਾ: ਸਾਬਕਾ CM ਵਿਜੇ ਰੂਪਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਪੰਜਾਬ ਸਰਕਾਰ ਨੇ 1000 ਤੋਂ ਵੱਧ ਸਕੂਲਾਂ ਨੂੰ ਜੜੇ ਤਾਲੇ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ 1000 ਤੋਂ ਵੱਧ ਸਕੂਲਾਂ ਨੂੰ ਜੜੇ ਤਾਲੇ

  • Edited By Cherry,
  • Updated: 07 Feb, 2020 10:58 AM
Bathinda
bathinda  government of punjab  1340 government schools  closed
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਪੰਜਾਬ ਸਰਕਾਰ ਵੱਲੋਂ ਸਾਲ 2014-15 ਤੋਂ ਸਾਲ 2018-19 ਦੌਰਾਨ 1340 ਸਰਕਾਰੀ ਸਕੂਲ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚੋਂ ਗੱਠਜੋੜ ਸਰਕਾਰ ਸਮੇਂ 850 ਸਕੂਲ ਬੰਦ ਹੋਏ, ਜਦਕਿ ਸਰਕਾਰ ਸਮੇਂ 490 ਸਰਕਾਰੀ ਸਕੂਲਾਂ ਨੂੰ ਤਾਲੇ ਵੱਜੇ ਹਨ। ਉਂਜ ਪੰਜ ਸਾਲਾਂ ਤੋਂ ਸਰਕਾਰੀ ਸਕੂਲਾਂ ਨੂੰ ਤਾਲੇ ਮਾਰਨ ਦਾ ਸਿਲਸਿਲਾ ਚੱਲ ਰਿਹਾ ਹੈ।

ਪੰਜਾਬੀ ਟ੍ਰਿਬਿਊਨ ਦੀ ਇਕ ਰਿਪੋਰਟ ਮੁਤਾਬਕ ਪੰਜਾਬ ਵਿਚ ਪੰਜ ਸਾਲਾਂ ਵਿਚ ਸਭ ਤੋਂ ਵੱਧ 769 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਹੋਏ ਹਨ, ਜਿਨ੍ਹਾਂ 'ਚੋਂ 399 ਸਕੂਲ ਪਿਛਲੀ ਹਕੂਮਤ ਸਮੇਂ ਬੰਦ ਹੋਏ ਹਨ। ਇਸੇ ਤਰ੍ਹਾਂ 479 ਸਰਕਾਰੀ ਮਿਡਲ ਸਕੂਲ ਬੰਦ ਹੋਏ ਹਨ, ਜਿਨ੍ਹਾਂ 'ਚੋਂ 355 ਸਕੂਲ ਅਕਾਲੀ ਰਾਜ ਭਾਗ ਦੌਰਾਨ ਬੰਦ ਹੋਏ ਹਨ। ਹਾਈ ਸਕੂਲਾਂ 'ਤੇ ਨਜ਼ਰ ਮਾਰੀਏ ਤਾਂ ਮੌਜੂਦਾ ਸਰਕਾਰ ਨੇ 30 ਸਕੂਲ ਬੰਦ ਕੀਤੇ ਹਨ ਜਦੋਂਕਿ 62 ਸਕੂਲ ਪਿਛਲੀ ਹਕੂਮਤ ਸਮੇਂ ਬੰਦ ਹੋਏ ਹਨ। ਸਭ ਤੋਂ ਵੱਡੀ ਗਾਜ਼ ਪ੍ਰਾਇਮਰੀ ਸਕੂਲਾਂ 'ਤੇ ਡਿੱਗੀ ਹੈ ਜਿਨ੍ਹਾਂ 'ਚ ਜ਼ਿਆਦਾ ਬੱਚੇ ਗਰੀਬ ਘਰਾਂ ਦੇ ਪੜ੍ਹਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਚੋਣਾਂ ਵਿਚ ਪ੍ਰਚਾਰ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਾਰੀਫ਼ ਕੀਤੀ ਹੈ। ਚੰਗਾ ਪੱਖ ਇਹ ਹੈ ਕਿ ਲੰਘੇ ਪੰਜ ਸਾਲਾਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਗਿਣਤੀ ਵਧੀ ਹੈ। ਇਸ ਸਮੇਂ ਦੌਰਾਨ 795 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵੇਂ ਬਣੇ ਹਨ। ਪੰਜਾਬ ਵਿਚ ਇਸ ਵੇਲੇ ਕੁੱਲ ਕਰੀਬ 28,637 ਸਰਕਾਰੀ ਸਕੂਲ ਹਨ। ਬੰਦ ਹੋਏ ਸਕੂਲਾਂ ਪਿਛੇ ਸਰਕਾਰੀ ਤਰਕ ਇਹੋ ਦਿੱਤਾ ਜਾ ਰਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ 10 ਤੋਂ ਵੀ ਘੱਟ ਸੀ, ਉਹ ਸਕੂਲ ਬੰਦ ਕੀਤੇ ਗਏ ਹਨ ਜਾਂ ਫਿਰ ਨੇੜਲੇ ਸਕੂਲਾਂ ਵਿਚ ਮਰਜ਼ ਕੀਤੇ ਗਏ ਹਨ। ਮਿਸਾਲ ਦੇ ਤੌਰ 'ਤੇ ਜ਼ਿਲ੍ਹਾ ਮੁਹਾਲੀ 'ਚ ਪਿੰਡ ਮਿੰਢੇ ਮਾਜਰਾ, ਧੀਰਪੁਰ, ਵਰਕਪੁਰ ਬੀੜ ਅਤੇ ਗੱਬੇ ਮਾਜਰਾ ਦੇ ਪ੍ਰਾਇਮਰੀ ਸਕੂਲ ਬੰਦ ਹੋਏ ਹਨ, ਜਿਨ੍ਹਾਂ 'ਚ ਬੱਚਿਆਂ ਦੀ ਗਿਣਤੀ 5 ਤੋਂ ਘੱਟ ਸੀ।

ਨਵਾਂ ਸ਼ਹਿਰ ਵਿਚ ਪੰਜ ਸਾਲ ਪਹਿਲਾਂ 442 ਸਰਕਾਰੀ ਪ੍ਰਾਇਮਰੀ ਸਕੂਲ ਸਨ, ਜੋ ਹੁਣ ਘੱਟ ਕੇ 424 ਸਕੂਲ ਰਹਿ ਗਏ ਹਨ। ਇਵੇਂ ਦਾ ਹਾਲ ਸਭਨਾਂ ਜ਼ਿਲ੍ਹਿਆਂ ਵਿੱਚ ਹੈ। ਸੂਤਰ ਦੱਸਦੇ ਹਨ ਕਿ ਜ਼ਿਲ੍ਹਾ ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਹੋਰ ਸਕੂਲਾਂ 'ਤੇ ਵੀ ਹਾਲੇ ਤਲਵਾਰ ਲਟਕ ਰਹੀ ਹੈ। ਨਾਗਰਿਕ ਚੇਤਨਾ ਮੰਚ ਦੇ ਪ੍ਰਿੰਸੀਪਲ ਬੱਗਾ ਸਿੰਘ ਆਖਦੇ ਹਨ ਕਿ ਮਿਥੀ ਯੋਜਨਾ ਤਹਿਤ ਸਰਕਾਰੀ ਸਕੂਲਾਂ ਨੂੰ ਤਾਲੇ ਮਾਰੇ ਜਾ ਰਹੇ ਹਨ, ਜਿਸ ਨਾਲ ਵੱਡੀ ਸੱਟ ਪੇਂਡੂ ਬੱਚਿਆਂ ਨੂੰ ਵੱਜੇਗੀ। ਬੱਚਿਆਂ ਦੀ ਗਿਣਤੀ ਬਹਾਨੇ ਸਕੂਲਾਂ ਨੂੰ ਤਾਲਾ ਮਾਰਨਾ ਹੱਲ ਨਹੀਂ ਹੈ। ਇਸੇ ਤਰ੍ਹਾਂ ਰੁਜ਼ਗਾਰ ਦੇ ਮੌਕੇ ਘਟਣਗੇ।

ਰਿਪੋਰਟ ਮੁਤਾਬਕ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਾਲ 2018-19 ਦੌਰਾਨ 23.29 ਲੱਖ ਬੱਚੇ ਪੜ੍ਹਦੇ ਸਨ ਜਦੋਂਕਿ ਸਾਲ 2009-10 ਦੌਰਾਨ ਇਨ੍ਹਾਂ ਬੱਚਿਆਂ ਦੀ ਗਿਣਤੀ 24.52 ਲੱਖ ਸੀ। ਸਿੱਧੇ ਤੌਰ 'ਤੇ ਇਕ ਦਹਾਕੇ 'ਚ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ 1.20 ਲੱਖ ਘਟੀ ਹੈ। ਅਗਾਂਹ ਦੇਖੀਏ ਤਾਂ ਦਹਾਕਾ ਪਹਿਲਾਂ ਸਰਕਾਰੀ ਸਕੂਲਾਂ ਵਿਚ ਦਲਿਤ ਬੱਚਿਆਂ ਦੀ ਗਿਣਤੀ 57.80 ਫੀਸਦੀ ਸੀ ਜੋ ਕਿ ਹੁਣ ਵੱਧ ਕੇ 63.59 ਫੀਸਦੀ ਹੋ ਗਈ ਹੈ। ਇਸੇ ਤਰ੍ਹਾਂ ਸਾਲ 2009-10 ਵਿਚ ਸਰਕਾਰੀ ਸਕੂਲਾਂ ਵਿੱਚ ਪਹਿਲੀ ਕਲਾਸ ਵਿੱਚ 2.48 ਲੱਖ ਬੱਚੇ ਦਾਖਲ ਹੋਏ ਸਨ ਜਦੋਂ ਕਿ ਸਾਲ 2018-19 ਵਿਚ ਪਹਿਲੀ ਜਮਾਤ ਵਿਚ 1.32 ਲੱਖ ਬੱਚੇ ਦਾਖਲ ਹੋਏ ਹਨ। ਕੋਈ ਸ਼ੱਕ ਨਹੀਂ ਕਿ ਅਧਿਆਪਕਾਂ ਨੇ ਪਿਛਲੇ ਕੁਝ ਵਰ੍ਹਿਆਂ ਤੋਂ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਲਈ ਪਿੰਡਾਂ ਵਿਚ ਮੁਹਿੰਮ ਛੇੜੀ ਹੋਈ ਹੈ, ਜਿਸ ਦੇ ਨਤੀਜੇ ਸਾਹਮਣੇ ਆਏ ਵੀ ਹਨ। ਦੱਸਦੇ ਹਨ ਕਿ 4.5 ਫੀਸਦੀ ਨਵੇਂ ਦਾਖ਼ਲੇ ਵਧੇ ਵੀ ਹਨ। ਸਰਕਾਰੀ ਸੂਤਰ ਆਖਦੇ ਹਨ ਕਿ ਸਾਲ 2020-21 ਲਈ ਪ੍ਰੀ ਪ੍ਰਾਇਮਰੀ ਵਿਚ ਦੋ ਲੱਖ ਤੋਂ ਵੱਧ ਬੱਚੇ ਦਾਖ਼ਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਪ੍ਰੀ-ਪ੍ਰਾਇਮਰੀ ਲਈ 13 ਹਜ਼ਾਰ ਸਕੂਲਾਂ ਨੂੰ ਪ੍ਰਤੀ ਸਕੂਲ 19 ਹਜ਼ਾਰ ਰੁਪਏ ਦੀ ਗਰਾਂਟ ਵੀ ਦਿੱਤੀ ਗਈ ਹੈ। ਸਰਕਾਰੀ ਸਕੂਲ ਪਿਛਲੇ ਸਮੇਂ ਤੋਂ ਪ੍ਰਾਈਵੇਟ ਸਕੂਲਾਂ ਲਈ ਚੁਣੌਤੀ ਬਣ ਰਹੇ ਹਨ। ਉਥੇ ਹੀ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਜਿੱਥੇ ਬੱਚਿਆਂ ਦੀ ਗਿਣਤੀ ਘੱਟ ਸੀ, ਉਨ੍ਹਾਂ ਸਕੂਲਾਂ ਨੂੰ ਹੀ ਨੇੜਲੇ ਸਕੂਲਾਂ 'ਚ ਮਰਜ ਕੀਤਾ ਗਿਆ ਹੈ। ਹੁਣ ਜਿੱਥੇ ਕਿਤੇ ਲੋੜ ਪਵੇਗੀ, ਉੱਥੇ ਪਿੰਡ ਦੀ ਸਹਿਮਤੀ ਨਾਲ ਹੀ ਸਕੂਲ ਬੰਦ ਕੀਤਾ ਜਾਵੇਗਾ।

  • Bathinda
  • Government of Punjab
  • 1340 Government Schools
  • Closed
  • ਬਠਿੰਡਾ
  • ਪੰਜਾਬ ਸਰਕਾਰ
  • 1340 ਸਰਕਾਰੀ ਸਕੂਲ
  • ਬੰਦ

ਇਤਿਹਾਸ ਦੀ ਡਾਇਰੀ: ਪੰਥਕ ਸਿੱਖ ਸਿਆਸਤ ਦਾ ਧਰੂ ਤਾਰਾ 'ਮਾਸਟਰ ਤਾਰਾ ਸਿੰਘ' (ਵੀਡੀਓ)

NEXT STORY

Stories You May Like

  • ayodhya  security  1000 cctv cameras
    ਅਯੁੱਧਿਆ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਬਣਾਉਣ ਲਈ ਲਗਾਏ ਜਾਣਗੇ 1000 CCTV ਕੈਮਰੇ
  • dna test will be done to identify more than 1000 dead bodies
    1000 ਤੋਂ ਵੱਧ DNA ਟੈਸਟਾਂ ਨਾਲ ਹੋਵੇਗੀ ਲਾਸ਼ਾਂ ਦੀ ਪਛਾਣ , ਡੀਐਨਏ ਟੈਸਟਿੰਗ ਕਿਵੇਂ ਹੋਵੇਗੀ? ਸਮਝੋ ਪੂਰੀ ਪ੍ਰਕਿਰਿਆ
  • punjab government issues orders for schools
    ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੇ ਹੁਕਮ
  • punjab government  s big decision regarding pension
    ਪੈਨਸ਼ਨ ਨੂੰ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
  • government school closed students
    ਵੱਡੀ ਖ਼ਬਰ : ਸਰਕਾਰ ਨੇ 386 ਸਕੂਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
  • punjab government again gives big responsibility to rajinder gupta
    ਪੰਜਾਬ ਸਰਕਾਰ ਨੇ ਰਜਿੰਦਰ ਗੁਪਤਾ ਨੂੰ ਮੁੜ ਦਿੱਤੀ ਵੱਡੀ ਜ਼ਿੰਮੇਵਾਰੀ
  • new  to be implemented in punjab from july
    ਪੰਜਾਬ 'ਚ ਜੁਲਾਈ ਤੋਂ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ! ਸਰਕਾਰ ਨੇ ਟ੍ਰਾਇਲ ਕੀਤਾ ਪੂਰਾ
  • punjab government announces holiday on june 7
    ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
  • jalandhar  electrical wires  fire
    ਜਲੰਧਰ : ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਇਲਾਕਾ ਵਾਸੀਆਂ 'ਚ ਮਚੀ...
  • another famous influencer amritpal singh targeted threatened
    ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
Trending
Ek Nazar
third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • granthi singh drowned while taking bath sarovar of gurdwara sahib
      ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ
    • major action taken against amritpal mehron
      ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ ਕਾਰਵਾਈ
    • pakistani don shahzad bhatti gave a statement in favor of amritpal singh mehron
      ਕਮਲ ਕੌਰ ਭਾਬੀ ਕਤਲ ਕੇਸ; ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ ’ਚ ਨਿੱਤਰਿਆ ਪਾਕਿ...
    • girl died due to drowning in canal
      ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
    • a speeding innova hit a young man on a motorcycle
      ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਨੌਜਵਾਨ ਨੂੰ ਮਾਰੀ ਟੱਕਰ, ਤੜਫ-ਤੜਫ ਕੇ ਮੌਕੇ...
    • prostitution exposed in punjab
      ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
    • fir case
      ਮਾਮੇ ਨੂੰ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ ’ਚ 5 ਖ਼ਿਲਾਫ਼ ਮਾਮਲਾ ਦਰਜ
    • marriages breaking up in punjab
      ਪੰਜਾਬ 'ਚ ਟੁੱਟ ਰਹੇ ਵਿਆਹ, ਰਿਸ਼ਤੇਦਾਰਾਂ ਦੇ ਪੁਆੜੇ, ਨੂੰਹ ਸੈਲਰੀ ਨਾ ਦੇਵੇ ਤਾਂ...
    • farmer dies due to lightning strike in punjab
      ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ, ਖੇਤ 'ਚ ਚਲਾ ਰਿਹਾ ਸੀ...
    • alert for many districts from today till june 18
      ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +