Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    5:40:49 PM

  • indians in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਜਦੋਂ ਤੱਕ ਦਮ ਹੈ, ਉਦੋਂ ਤੱਕ ਤੂੰਬੀ ਨਹੀਂ ਰੁਕੇਗੀ : ਮੁਹੰਮਦ ਸਦੀਕ

PUNJAB News Punjabi(ਪੰਜਾਬ)

ਜਦੋਂ ਤੱਕ ਦਮ ਹੈ, ਉਦੋਂ ਤੱਕ ਤੂੰਬੀ ਨਹੀਂ ਰੁਕੇਗੀ : ਮੁਹੰਮਦ ਸਦੀਕ

  • Edited By Cherry,
  • Updated: 02 Aug, 2019 04:15 PM
Bathinda
bathinda  mohammad sadiq  parliament
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ(ਵੈੱਬ ਡੈਸਕ) : ਜਦੋਂ ਤੱਕ ਦਮ ਹੈ, ਉਦੋਂ ਤੱਕ ਤੂੰਬੀ ਨਹੀਂ ਰੁਕੇਗੀ। ਇਹ ਕਹਿਣਾ ਹੈ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦਾ। ਮੁਹੰਮਦ ਸਦੀਕ ਲਈ ਤੂੰਬੀ ਇਕੱਲੀ ਰੂਹ ਦੀ ਖੁਰਾਕ ਨਹੀਂ, ਰੋਜ਼ੀ ਰੋਟੀ ਦਾ ਵਸੀਲਾ ਵੀ ਹੈ। ਸਦੀਕ ਸੰਸਦ ਦੀ ਪੌੜੀ ਜ਼ਰੂਰ ਚੜ੍ਹੇ ਹਨ। ਉਹ ਹਾਲੇ ਅਖਾੜਿਆਂ ਦੀ ਸਟੇਜ ਤੋਂ ਨਹੀਂ ਉਤਰਨਗੇ। ਮੁਹੰਮਦ ਸਦੀਕ ਆਖਦੇ ਹਨ ਕਿ ਜਦੋਂ ਤੱਕ ਦਮ ਹੈ, ਉਦੋਂ ਤੱਕ ਤੂੰਬੀ ਨਹੀਂ ਰੁਕੇਗੀ। ਉਦੋਂ ਕੋਈ ਅਖਾੜਾ ਨਹੀਂ ਲੱਗੇਗਾ ਜਦੋਂ ਸੰਸਦ ਦਾ ਸੈਸ਼ਨ ਚੱਲਦਾ ਹੋਵੇਗਾ। ਸਦੀਕ ਨੇ ਕਿਹਾ ਸੰਸਦ ਵਿਚ ਲੋਕ ਮੁੱਦਿਆਂ ਦੀ ਗੂੰਜ ਪਾਵਾਂਗਾ ਅਤੇ ਲੋਕ ਫਰਜ਼ਾਂ 'ਤੇ ਪਹਿਰਾ ਦਿਆਂਗਾ।

ਦਰਅਸਲ ਮੁਹੰਮਦ ਸਦੀਕ ਦੇ ਐਮ.ਪੀ. ਬਣਣ ਤੋਂ ਬਾਅਦ ਚਰਚਾਵਾਂ ਚੱਲ ਰਹੀਆਂ ਹਨ ਕਿ ਉਨ੍ਹਾਂ ਦੇ ਹੁਣ ਅਖਾੜੇ ਨਹੀਂ ਸਜਣਗੇ, ਜਿਸ 'ਤੇ ਮੁਹੰਮਦ ਸਦੀਕ ਨੇ ਕਿਹਾ ਹੈ ਕਿ ਗਾਹਿਕੀ ਉਨ੍ਹਾਂ ਦੀ ਰੋਜ਼ੀ ਰੋਟੀ ਹੈ ਅਤੇ ਕਮਾਈ ਦਾ ਹੋਰ ਕੋਈ ਸਾਧਨ ਨਹੀਂ। ਤੂੰਬੀ ਨਾਲ ਹੀ ਘਰ ਬਾਰ ਚੱਲਦਾ ਹੈ। ਐਮ.ਪੀ. ਬਣਨ ਮਗਰੋਂ ਮੁਹੰਮਦ ਸਦੀਕ 2-3 ਅਖਾੜੇ ਲਾ ਚੁੱਕੇ ਹਨ। ਦੱਸ ਦੇਈਏ ਕਿ ਮੁਹੰਮਦ ਸਦੀਕ ਨੇ 1960 ਤੋਂ ਸਟੇਜੀ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਸਨ।

ਜ਼ਿਕਰਯੋਗ ਹੈ ਕਿ ਮੁਹੰਮਦ ਸਦੀਕ ਜਦੋਂ ਪਹਿਲੀ ਵਾਰ ਭਦੌੜ ਤੋਂ ਵਿਧਾਇਕ ਬਣ ਕੇ ਵਿਧਾਨ ਸਭਾ ਵਿਚ ਗਏ ਸਨ ਤਾਂ ਉਦੋਂ ਉਹ ਸਿਆਸੀ ਭਲਵਾਨਾਂ ਵਿਚ ਘਿਰ ਗਏ ਸਨ। ਜਦੋਂ ਵੱਡੇ ਬਾਦਲ ਦੀ ਸਿਫਾਰਸ਼ 'ਤੇ ਸਦੀਕ ਨੇ ਸੈਸ਼ਨ ਵਿਚ ਪ੍ਰੋ. ਮੋਹਨ ਸਿੰਘ ਦੀ ਕਵਿਤਾ ਸੁਣਾ ਦਿੱਤੀ ਤਾਂ ਉਦੋਂ ਚੱਲਦੇ ਸੈਸ਼ਨ ਵਿਚ ਸਦੀਕ ਦਾ ਮਜ਼ਾਕ ਉਡਾਇਆ ਗਿਆ ਸੀ। ਮੁਹੰਮਦ ਸਦੀਕ ਆਖਦੇ ਹਨ ਕਿ ਉਦੋਂ ਉਹ ਸ਼ਰਾਫਤ ਕਾਰਨ ਫਸ ਗਏ ਸਨ ਅਤੇ ਸਿਆਸੀ ਲੋਕਾਂ ਦੇ ਦਾਅ ਪੇਚਾਂ ਤੋਂ ਅਣਜਾਣ ਸਨ। ਮੁਹੰਮਦ ਸਦੀਕ ਨੇ ਸੰਸਦ ਵਿਚ ਆਪਣੇ ਪਹਿਲੇ ਤਜਰਬੇ ਬਾਰੇ ਕਿਹਾ ਕਿ ਸੰਸਦ ਵਿਚ ਹਕੂਮਤ ਵਾਲੇ ਸ਼ੁਗਲੀ ਲੋਕ ਬੈਠੇ ਹਨ ਜਿਨ੍ਹਾਂ ਦੇ ਜਾਲ ਵਿਚ ਉਹ ਹੁਣ ਨਹੀਂ ਫਸਣਗੇ। ਜੋ ਭੁੱਲ ਵਿਧਾਨ ਸਭਾ ਵਿਚ ਹੋਈ, ਉਹ ਸੰਸਦ ਵਿਚ ਕਦੇ ਨਹੀਂ ਹੋਵੇਗੀ।

  • Bathinda
  • Mohammad Sadiq
  • Parliament
  • ਬਠਿੰਡਾ
  • ਮੁਹੰਮਦ ਸਦੀਕ
  • ਸੰਸਦ

ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ ਅਦਾਲਤ ਵਲੋਂ ਰੱਦ

NEXT STORY

Stories You May Like

  • trump in all out mood with iran
    ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ 100% ਡੀਲ ਨਹੀਂ ਹੁੰਦੀ, ਹੋਰਮੁਜ਼ 'ਚ ਜਾਰੀ ਰਹੇਗੀ ਨਾਕਾਬੰਦੀ'
  • mercury may reach 43 degrees by april 29
    29 ਅਪ੍ਰੈਲ ਤੱਕ 43 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ, ਅਹਿਮਦਾਬਾਦ 'ਚ 'ਯੈਲੋ ਅਲਰਟ' ਜਾਰੀ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • 9 people have died so far in the bassi pathana bus accident
    ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ ਨੇ ਤੋੜਿਆ ਦਮ
  • indian film released in 1932  name is registered in guinness book record
    1932 'ਚ ਰਿਲੀਜ਼ ਹੋਈ ਭਾਰਤੀ ਫ਼ਿਲਮ ਨੇ ਗੱਡੇ ਝੰਡੇ, ਗਿਨੀਜ਼ ਬੁੱਕ 'ਚ ਨਾਂ ਹੈ ਦਰਜ, ਹਾਲੇ ਤੱਕ ਨਹੀਂ ਟੁੱਟਿਆ...
  • direct   vande bharat   from jammu to srinagar from april 30
    ਜੰਮੂ ਤੋਂ ਸ੍ਰੀਨਗਰ ਤੱਕ ਸਿੱਧੀ 'ਵੰਦੇ ਭਾਰਤ' 30 ਅਪ੍ਰੈਲ ਤੋਂ, ਬਰਫ਼ਬਾਰੀ 'ਚ ਵੀ ਨਹੀਂ ਰੁਕਣਗੇ ਪਹੀਏ
  • heart beating stopped for 40 hours
    ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ
  • those who evade census duty will no longer be spared
    ਜਨਗਣਨਾ ਡਿਊਟੀ ਤੋਂ ਜੀਅ ਚੁਰਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ: ਪ੍ਰਸ਼ਾਸਨ ਸਖ਼ਤ, ਹੋਵੇਗੀ ਸਿੱਧੀ FIR ਤੇ ਰੁਕੇਗੀ ਸੈਲਰੀ!
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shameful incident in ludhiana
      ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...
    • punjab bjp holds people s assembly in chandigarh
      ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ...
    • routes were diverted in jalandhar route plan released
      ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
    • man injured in horrific road accident
      ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਜ਼ਖਮੀ, ਮਾਮਲਾ ਦਰਜ
    • thousands of teachers in punjab are facing great tension
      ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ! ਇਸ ਰਿਪੋਰਟ ਨੂੰ ਭਰਨ ਤੋਂ...
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ...
    • major incident averted in tricity
      ਟ੍ਰਾਈਸਿਟੀ 'ਚ ਵੱਡੀ ਵਾਰਦਾਤ ਟਲੀ! ਵਿਦੇਸ਼ੀ ਗੈਂਗਸਟਰਾਂ ਦਾ ਮੁੱਖ ਸੰਚਾਲਕ...
    • tractor trolley  death of a young man
      ਬੇਕਾਬੂ ਰਫ਼ਤਾਰ ਦਾ ਕਹਿਰ : ਟਰੈਕਟਰ-ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਇਕ...
    • love affair  suicide by woman
      ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +