Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    9:54:37 AM

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • trump removes 25 us tariff on oil imports from russia

    ਟਰੰਪ ਨੇ ਰੂਸ ਤੋਂ ਤੇਲ ਖ਼ਰੀਦ 'ਤੇ ਲੱਗਾ 25%...

  • sukhbir singh badal said cm bhagwant mann should resign

    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ...

  • law and order in punjab under threat gangster rule prevails ashwani sharma

    ਪੰਜਾਬ 'ਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਪੰਜਾਬ 'ਚ ਨਰਮੇ ਦੀ ਬਿਜਾਈ ਨੂੰ ਲੈ ਕੇ ਖੁੱਲ੍ਹੀ ਖੇਤੀ ਮਹਿਕਮੇ ਦੀ ਪੋਲ

PUNJAB News Punjabi(ਪੰਜਾਬ)

ਪੰਜਾਬ 'ਚ ਨਰਮੇ ਦੀ ਬਿਜਾਈ ਨੂੰ ਲੈ ਕੇ ਖੁੱਲ੍ਹੀ ਖੇਤੀ ਮਹਿਕਮੇ ਦੀ ਪੋਲ

  • Edited By Cherry,
  • Updated: 29 Jun, 2019 01:07 PM
Bathinda
bathinda  sowing of cotton  agriculture department
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ(ਵੈੱਬ ਡੈਸਕ) : ਪੰਜਾਬ 'ਚ ਨਰਮੇ ਦੀ ਬਿਜਾਈ ਨੂੰ ਲੈ ਕੇ ਖੇਤੀ ਮਹਿਕਮੇ ਵੱਲੋਂ ਕੀਤੇ ਗਏ ਦਾਅਵੇ ਦੀ ਬੀਜ ਕੰਪਨੀਆਂ ਦੇ ਅਫਸਰਾਂ ਨੇ ਪੋਲ ਖੋਲ੍ਹ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿਚ ਐਤਕੀਂ 4.01 ਲੱਖ ਹੈਕਟੇਅਰ (ਕਰੀਬ 10 ਲੱਖ ਏਕੜ) 'ਚ ਨਰਮੇ ਦੀ ਬਿਜਾਂਦ ਹੋਈ ਹੈ। 'ਪੰਜਾਬੀ ਟ੍ਰਿਬਿਊਨ' ਨੂੰ ਜੋ ਖੇਤੀ ਮਹਿਕਮੇ ਵੱਲੋਂ ਬੀਟੀ ਬੀਜਾਂ ਦੀ ਵਿਕਰੀ ਦੀ ਸੂਚੀ ਦਿੱਤੀ ਗਈ, ਉਸ ਅਨੁਸਾਰ ਪੰਜਾਬ ਵਿਚ 20.06 ਲੱਖ ਪੈਕੇਟਾਂ ਦੀ ਵਿਕਰੀ ਹੋਈ ਹੈ। ਪ੍ਰਤੀ ਏਕੜ ਵਿਚ ਨਰਮੇ ਦੀ ਬਿਜਾਂਦ 'ਚ ਢਾਈ ਪੈਕੇਟ ਬੀਜ ਪੈਂਦੇ ਹਨ ਜਿਸ ਦਾ ਮਤਲਬ ਹੈ ਕਿ ਪੰਜਾਬ ਵਿਚ 8.02 ਲੱਖ ਏਕੜ (3.20 ਲੱਖ ਹੈਕਟੇਅਰ) 'ਚ ਬਿਜਾਈ ਹੋਈ ਹੈ। ਮਹਿਕਮੇ ਦੀ ਬੀਜ ਵਿਕਰੀ ਸੂਚੀ ਸਿੱਧੇ ਤੌਰ 'ਤੇ ਹੀ 80 ਹਜ਼ਾਰ ਹੈਕਟੇਅਰ ਦਾ ਝੂਠ ਫੜ ਗਈ ਹੈ।

ਖੇਤੀ ਮਹਿਕਮੇ ਦੀ ਸੂਚੀ ਅਨੁਸਾਰ ਪੰਜਾਬ ਵਿਚ ਸਭ ਤੋਂ ਵੱਧ ਰਾਸ਼ੀ ਕੰਪਨੀ ਦਾ ਬੀਜ ਵਿਕਿਆ ਜੋ ਕਿ 12.59 ਲੱਖ ਪੈਕੇਟ ਹੈ। ਰਾਸ਼ੀ ਕੰਪਨੀ ਦੇ ਸੀਨੀਅਰ ਅਧਿਕਾਰੀ ਵਰਿੰਦਰ ਸਿੰਘ ਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਰਾਸ਼ੀ ਕੰਪਨੀ ਦਾ 12.30 ਲੱਖ ਪੈਕੇਟ ਸੇਲ ਹੋਇਆ ਹੈ। ਇਵੇਂ ਹੀ 'ਯੂਐੱਸ ਐਗਰੀ' ਕੰਪਨੀ ਦਾ ਮਹਿਕਮੇ ਨੇ 2.70 ਲੱਖ ਪੈਕਟ ਵਿਕਿਆ ਦੱਸਿਆ ਹੈ ਜਦਕਿ ਇਸ ਕੰਪਨੀ ਦੇ ਅਧਿਕਾਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਵਿਚ ਉਨ੍ਹਾਂ ਨੇ 2.35 ਲੱਖ ਪੈਕੇਟ ਵੇਚਿਆ ਹੈ। ਖੇਤੀ ਮਹਿਕਮੇ ਨੇ 'ਬਾਯਰ' ਕੰਪਨੀ ਦੇ 1.59 ਲੱਖ ਪੈਕਟ ਵਿਕੇ ਦਿਖਾਏ ਹਨ ਜਦਕਿ ਇਸ ਕੰਪਨੀ ਦੇ ਜੋਤੀ ਮਿਸ਼ਰਾ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪੰਜਾਬ 'ਚ 1.25 ਲੱਖ ਪੈਕਟ ਵਿਕੇ ਹਨ।

ਇਸੇ ਤਰ੍ਹਾਂ ਮਹਿਕਮੇ ਨੇ 'ਨਿਊਜੀਵਿਡੂ' ਕੰਪਨੀ ਦੇ 92,916 ਪੈਕੇਟ ਬੀਜਾਂ ਦੀ ਵਿਕਰੀ ਦਿਖਾਈ ਹੈ ਜਦ ਕਿ ਇਸ ਕੰਪਨੀ ਦੇ ਨਰਿੰਦਰ ਕੰਬੋਜ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਕੰਪਨੀ ਦੇ ਪੰਜਾਬ ਵਿਚ 81 ਹਜ਼ਾਰ ਪੈਕੇਟ ਵਿਕੇ ਹਨ। ਬੀਜ ਵਿਕਰੀ ਦੀ ਸੂਚੀ ਵਿਚ ਮਹਿਕਮੇ ਨੇ ਸ੍ਰੀ ਰਾਮ ਕੰਪਨੀ ਦੇ ਬੀਜਾਂ ਦੀ ਵਿਕਰੀ ਦਾ ਅੰਕੜਾ ਦੋ-ਦੋ ਵਾਰੀ ਦੇ ਦਿੱਤਾ ਹੈ। ਇਸ ਕੰਪਨੀ ਨੇ 10,400 ਪੈਕੇਟ ਵੇਚਿਆ ਹੈ ਜਦਕਿ ਮਹਿਕਮੇ ਨੇ 21,142 ਹੋਰ ਪੈਕਟਾਂ ਦਾ ਅੰਕੜਾ ਵਧਾ ਦਿੱਤਾ। ਜੇ.ਕੇ. ਸੀਡਜ਼ ਦੀ ਡਬਲ ਐਂਟਰੀ ਪਾ ਕੇ 11 ਹਜ਼ਾਰ ਪੈਕਟਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਮਹਿਕਮੇ ਨੇ 69,300 ਪੈਕਟਾਂ ਨੂੰ ਅਦਰਜ਼ ਕੈਟਾਗਿਰੀ ਵਿਚ ਪਾ ਰੱਖਿਆ ਹੈ ਜਿਸ ਦਾ ਸਰੋਤ ਨਹੀਂ ਦੱਸਿਆ ਗਿਆ।

ਪੜਤਾਲ ਕਰਨ 'ਤੇ 2.05 ਲੱਖ ਪੈਕੇਟਾਂ ਦੀ ਵਿਕਰੀ ਬੋਗਸ ਦਿਖਾਈ ਗਈ ਸਾਹਮਣੇ ਆਈ ਹੈ। ਅੰਦਾਜ਼ੇ ਅਨੁਸਾਰ ਹਕੀਕਤ ਵਿਚ ਪੰਜਾਬ ਵਿਚ ਨਰਮੇ ਦੀ ਬਿਜਾਂਦ ਕਰੀਬ 2.90 ਲੱਖ ਹੈਕਟੇਅਰ ਦੇ ਕਰੀਬ ਹੀ ਹੋਈ ਹੈ ਜਦਕਿ ਖੇਤੀ ਮਹਿਕਮਾ 4.01 ਲੱਖ ਹੈਕਟੇਅਰ ਬਿਜਾਈ ਦੀ ਗੱਲ ਆਖ ਰਿਹਾ ਹੈ। ਬੀ.ਕੇ.ਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਕਹਿਣਾ ਸੀ ਕਿ ਖੇਤੀ ਮਹਿਕਮਾ ਧਰਾਤਲ 'ਤੇ ਕੰਮ ਨਹੀਂ ਕਰਦਾ ਅਤੇ ਅੰਕੜਿਆਂ ਨੂੰ ਘੁਮਾ ਕੇ ਖੇਤਾਂ ਵਿਚ ਟੀਂਡੇ ਲੱਗੇ ਦਿਖਾ ਰਿਹਾ ਹੈ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।

ਬਠਿੰਡਾ 'ਚ ਬਿਜਾਈ ਨੱਬੇ ਹਜ਼ਾਰ ਹੈਕਟੇਅਰ, ਦਿਖਾਈ 1.40 ਲੱਖ ਹੈਕਟੇਅਰ
ਬਠਿੰਡਾ ਜ਼ਿਲ੍ਹੇ ਵਿਚ 1.40 ਲੱਖ ਹੈਕਟੇਅਰ ਰਕਬੇ ਵਿਚ ਨਰਮੇ ਦੀ ਬਿਜਾਂਦ ਦਿਖਾਈ ਗਈ ਹੈ ਜਦਕਿ ਹਕੀਕਤ ਵਿਚ ਰਕਬਾ 90 ਹਜ਼ਾਰ ਹੈਕਟੇਅਰ ਦੇ ਆਸ-ਪਾਸ ਹੈ। ਜ਼ਿਲ੍ਹਾ ਖੇਤੀ ਅਫ਼ਸਰ ਗੁਰਦਿੱਤਾ ਸਿੰਘ ਦਾ ਕਹਿਣਾ ਸੀ ਕਿ ਪ੍ਰਤੀ ਏਕੜ ਪਿੱਛੇ 2 ਤੋਂ ਢਾਈ ਪੈਕੇਟ ਬੀਜ ਪੈਂਦਾ ਹੈ ਅਤੇ ਬਠਿੰਡਾ ਜ਼ਿਲ੍ਹੇ ਵਿਚ ਕਰੀਬ 11 ਹਜ਼ਾਰ ਹੈਕਟੇਅਰ ਰਕਬਾ ਕਰੰਡ ਵੀ ਹੋਇਆ ਹੈ। ਵੇਰਵਿਆਂ ਅਨੁਸਾਰ ਪਿਛਲੇ ਵਰ੍ਹੇ ਰਕਬਾ 2.74 ਲੱਖ ਹੈਕਟੇਅਰ ਸੀ ਅਤੇ ਉਸ ਤੋਂ ਪਹਿਲਾਂ 2.91 ਲੱਖ ਹੈਕਟੇਅਰ ਰਕਬਾ ਸੀ। ਪੰਜਾਬ ਵਿਚ ਕਿਸੇ ਸਮੇਂ ਸੱਤ ਲੱਖ ਹੈਕਟੇਅਰ ਰਕਬੇ ਵਿਚ ਨਰਮੇ ਦੀ ਬਿਜਾਂਦ ਰਹੀ ਹੈ।

ਸੈਟੇਲਾਈਟ ਰਿਪੋਰਟ ਲੈ ਰਹੇ ਹਾਂ: ਪੰਨੂ 
ਖੇਤੀ ਮਹਿਕਮੇ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਥੋੜ੍ਹੇ ਦਿਨਾਂ ਤੱਕ ਨਰਮੇ ਦੀ ਬਿਜਾਂਦ ਬਾਰੇ ਸੈਟੇਲਾਈਟ (ਰਿਮੋਟ ਸੈਂਸਿੰਗ) ਰਿਪੋਰਟ ਆ ਜਾਣੀ ਹੈ। ਇਸ ਨਾਲ ਸੱਚ ਸਾਹਮਣੇ ਆ ਜਾਵੇਗਾ। ਖੇਤੀ ਮਹਿਕਮੇ ਦੇ ਡਾਇਰੈਕਟਰ ਸੁਤੰਤਰ ਐਰੀ ਨੇ 4.01 ਲੱਖ ਹੈਕਟੇਅਰ ਵਿਚ ਨਰਮੇ ਦੀ ਬਿਜਾਈ ਦੀ ਗੱਲ ਆਖੀ ਅਤੇ ਦੱਸਿਆ ਕਿ ਇੱਕ ਏਕੜ ਵਿਚ ਦੋ ਪੈਕੇਟ ਬੀਜ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੇਤੀ ਅਫ਼ਸਰਾਂ ਤੋਂ ਇਹ ਰਿਪੋਰਟ ਪ੍ਰਾਪਤ ਹੋਈ ਸੀ ਤੇ ਹੁਣ ਉਹ ਕਿਸਾਨ ਵਾਈਜ਼ ਸਰਵੇਖਣ ਕਰ ਰਹੇ ਹਨ। ਉਹ ਬੀਜਾਂ ਦੀ ਵਿਕਰੀ ਤੇ ਰਕਬੇ ਵਿਚਲੇ ਫ਼ਰਕ ਬਾਰੇ ਸਪੱਸ਼ਟ ਨਾ ਦੱਸ ਸਕੇ।

  • Bathinda
  • Sowing of Cotton
  • Agriculture Department
  • ਬਠਿੰਡਾ
  • ਨਰਮੇ ਦੀ ਬਿਜਾਈ
  • ਖੇਤੀ ਮਹਿਕਮੇ

ਮਹਿੰਦਰਪਾਲ ਬਿੱਟੂ ਕਤਲ ਕਾਂਡ 'ਚ ਨਾਮਜ਼ਦ ਮੁਲਜ਼ਮ ਹੋਰ 2 ਦਿਨ ਦੇ ਪੁਲਸ ਰਿਮਾਂਡ 'ਤੇ

NEXT STORY

Stories You May Like

  • moga civil hospital checking
    ਪੰਜਾਬ ਸਰਕਾਰ ਦੇ ਸਿਹਤ ਸਹੂਲਤਾਂ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ
  • sukhbir badal on majithia
    'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ ਪੋਲ', ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਬੋਲੇ ਸੁਖਬੀਰ ਬਾਦਲ
  • sukhpal khaira questions mann government s against corruption
    ਵਿਧਾਇਕ ਮਾਈਸਰਖਾਨਾ ਮਾਮਲੇ 'ਚ ਘਿਰੀ 'ਆਪ', ਖਹਿਰਾ ਨੇ ਕਿਹਾ ਭ੍ਰਿਸ਼ਟਾਚਾਰ ਵਿਰੋਧੀ ਦਾਅਵਿਆ ਦੀ ਖੁੱਲ੍ਹੀ ਪੋਲ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
  • preparations for sir before elections in punjab orders issued voter lists
    ਪੰਜਾਬ 'ਚ ਚੋਣਾਂ ਤੋਂ ਪਹਿਲਾਂ SIR ਦੀ ਤਿਆਰੀ! ਵੋਟਰ ਲਿਸਟਾਂ 'ਚ ਗੜਬੜੀਆਂ ਨੂੰ ਲੈ ਕੇ ਜਾਰੀ ਹੋਏ ਹੁਕਮ
  • minister sanjeev arora exposed other ministers
    ‘ਆਪ’ ਪੰਜਾਬ ’ਚ ਵੱਡਾ ਵਿਵਾਦ! ਮੰਤਰੀ ਅਰੋੜਾ ਨੇ ਹੀ ਖੋਲ੍ਹ ਦਿੱਤੀ ਆਪਣੇ ਮੰਤਰੀਆਂ ਦੀ ਪੋਲ
  • big announcement in punjab on february 5th
    ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ ਨੂੰ ਭੋਜਨ-ਦੁੱਧ ਤੇ ਲੰਗਰ...
  • big action in punjab regarding electricity meters
    ਪੰਜਾਬ 'ਚ ਬਿਜਲੀ ਮੀਟਰਾਂ ਨੂੰ ਲੈ ਕੇ ਵੱਡਾ ਐਕਸ਼ਨ, ਹਜ਼ਾਰਾਂ ਖ਼ਪਤਕਾਰਾਂ ਨੇ ਘਰਾਂ 'ਚ ਲੱਗੇ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ...
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
Trending
Ek Nazar
major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhpal singh khaira statement
      ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
    • new murder lucky oberoi shot dead in jalandhar cctv footage
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
    • bikram majithia slams bhagwant mann
      'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
    • punjab government electricity bills
      ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ...
    • haryana chief minister naib saini  corruption in punjab
      ਪੰਜਾਬ 'ਚ ਭ੍ਰਿਸ਼ਟਾਚਾਰ ਸਿਖਰ 'ਤੇ, 2027 'ਚ ਭਾਜਪਾ ਲਿਆਵੇਗੀ ਵੱਡੇ ਬਦਲਾਅ :...
    • rahul gandhi navjot singh sidhu s statement
      ਰਾਹੁਲ ਗਾਂਧੀ 'ਤੇ ਭੜਕੇ ਨਵਜੋਤ ਕੌਰ ਸਿੱਧੂ, ਕਿਹਾ ਪੱਪੂ ਨੇ ਆਪਣੇ ਨਾਮ 'ਤੇ...
    • punjab dgp s big statement on lucky oberoi murder case in jalandhar
      ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ
    • partap singh bajwa statement
      ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ...
    • smart meters in punjab  punjab electricity department
      ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
    • raja warring speach
      ਰਾਜਾ ਵੜਿੰਗ ਨੇ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਵਿਚਾਲੇ ਹੋਏ ਵਿਵਾਦ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +