Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    11:23:25 AM

  • sensational case in punjab

    ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ...

  • gold silver prices increased know how much the prices

    Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ...

  • punjabi community in australia

    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ...

  • alarm bell for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਹੁਣ ਏਅਰ ਮਾਰਸ਼ਲ ਨਾਂਬੀਅਰ ਨੇ ਕੀਤਾ ਪੀ.ਐੱਮ. ਦੀ 'ਰਡਾਰ ਥਿਓਰੀ' ਦਾ ਸਮਰਥਨ

PUNJAB News Punjabi(ਪੰਜਾਬ)

ਹੁਣ ਏਅਰ ਮਾਰਸ਼ਲ ਨਾਂਬੀਅਰ ਨੇ ਕੀਤਾ ਪੀ.ਐੱਮ. ਦੀ 'ਰਡਾਰ ਥਿਓਰੀ' ਦਾ ਸਮਰਥਨ

  • Edited By Cherry,
  • Updated: 28 May, 2019 12:49 PM
Bathinda
bathinda air marshal raghunath nambiar pm modi radar theory
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵੈੱਬ ਡੈਸਕ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਰਡਾਰ ਥਿਓਰੀ' ਦਾ ਫੌਜ ਮੁਖੀ ਵਿਪਨ ਰਾਵਤ ਤੋਂ ਬਾਅਦ ਹੁਣ ਏਅਰ ਮਾਸ਼ਲ ਰਘੁਨਾਥ ਨਾਂਬੀਅਰ ਨੇ ਵੀ ਸਮਰਥਨ ਕੀਤਾ ਹੈ। ਨਾਂਬੀਆਰ ਨੇ ਸੋਮਵਾਰ ਨੂੰ ਕਿਹਾ ਕਿ ਸੰਘਣੇ ਬੱਦਲਾਂ ਕਾਰਨ ਰਡਾਰ ਜਹਾਜ਼ਾਂ ਦੀ ਪਛਾਣ ਨਹੀਂ ਕਰ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਬਿਲਕੁੱਲ ਸਹੀ ਹੈ ਕਿ ਰਡਾਰ ਦੇ ਜਹਾਜ਼ਾਂ ਦੀ ਸਟੀਕ ਪਛਾਣ ਕਰਨ ਵਿਚ ਬੱਦਲਾਂ ਦਾ ਕੁੱਝ ਪ੍ਰਭਾਵ ਪੈਂਦਾ ਹੈ।

ਇਸ ਤੋਂ ਪਹਿਲਾਂ ਕੇਰਲ ਵਿਚ ਫੌਜ ਮੁਖੀ ਰਾਵਤ ਨੇ ਵੀ ਕਿਹਾ ਸੀ ਕਿ ਵੱਖ-ਵੱਖ ਤਕਨੀਕ ਦੇ ਆਧਾਰ 'ਤੇ ਕੰਮ ਕਰਨ ਵਾਲੇ ਵੱਖ-ਵੱਖ ਪ੍ਰਕਾਰ ਦੇ ਰਡਾਰ ਹਨ। ਕੁੱਝ ਰਡਾਰ ਵਿਚ ਬੱਦਲਾਂ ਦੇ ਪਾਰ ਦੇਖਣ ਦੀ ਸਮਰਥਾ ਹੁੰਦੀ ਹੈ, ਜਦੋਂਕਿ ਕੁੱਝ ਵਿਚ ਨਹੀਂ ਹੁੰਦੀ ਹੈ। ਕੁੱਝ ਰਡਾਰ ਆਪਣੇ ਕੰਮ ਕਰਨ ਦੇ ਤਰੀਕੇ ਕਾਰਨ ਬੱਦਲਾਂ ਦੇ ਪਾਰ ਨਹੀਂ ਦੇਖ ਪਾਉਂਦੇ।

ਦਰਅਸਲ ਲੋਕ ਸਭਾ ਚੋਣਾਂ ਦੌਰਾਨ ਪੀ.ਐੱਮ. ਮੋਦੀ ਨੇ ਇਕ ਇੰਟਰਵਿਊ ਵਿਚ ਕਿਹਾ ਸੀ ਕਿ ਬਾਲਾਕੋਟ ਹਮਲੇ ਦੇ ਦਿਨ ਮੌਸਮ ਅਚਾਨਕ ਖਰਾਬ ਹੋ ਗਿਆ ਸੀ। ਅਜਿਹੇ ਵਿਚ ਸਾਰੇ ਲੋਕ ਸੋਚ ਵਿਚ ਪੈ ਗਏ ਸਨ ਕਿ ਇਨ੍ਹਾਂ ਹਾਲਾਤਾਂ ਵਿਚ ਕੀ ਕੀਤਾ ਜਾਏ। ਕੁੱਝ ਮਾਹਰਾਂ ਨੇ ਹਮਲੇ ਦੀ ਤਰੀਕ ਬਦਲਣ ਦੀ ਰਾਏ ਦਿੱਤੀ ਸੀ। ਪੀ.ਐਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਸੋਚਿਆ ਕਿ ਆਸਮਾਨ ਵਿਚ ਇੰਨੇ ਸੰਘਣੇ ਬੱਦਲ ਹਨ ਤਾਂ ਇਸ ਦਾ ਇਕ ਫਾਇਦਾ ਇਹ ਹੈ ਕਿ ਸਾਡੇ ਜਹਾਜ਼ ਪਾਕਿਸਤਾਨੀ ਰਡਾਰ ਤੋਂ ਬੱਚ ਸਕਦੇ ਹਨ ਅਤੇ ਸਾਨੂੰ ਇਸ ਦਾ ਲਾਭ ਵੀ ਮਿਲ ਸਕਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਹਾਲਾਤ ਵਿਚ ਅੱਗੇ ਵਧਣ ਨੂੰ ਕਿਹਾ ਸੀ।

26 ਫਰਵਰੀ ਨੂੰ ਹੋਈ ਸੀ ਏਅਰ ਸਟਰਾਈਕ
14 ਫਰਵਰੀ ਨੂੰ ਪੁਲਵਾਮਾ ਵਿਚ ਹੋਏ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਹਮਲੇ ਤੋਂ ਬਾਅਦ ਹਵਾਈ ਫੌਜ ਨੇ 26 ਫਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਵਿਚ ਉਸ ਦੇ ਠਿਕਾਣਿਆਂ 'ਤੇ ਏਅਰ ਸਟਰਾਈਕ ਕੀਤੀ ਸੀ। ਇਸ ਵਿਚ ਵੱਡੀ ਗਿਣਤੀ ਵਿਚ ਜੈਸ਼ ਨੂੰ ਭਾਰੀ ਨੁਕਸਾਨ ਹੋਣ ਅਤੇ 300 ਤੋਂ ਜ਼ਿਆਦਾ ਅੱਤਵਾਦੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਸੀ।

ਕਾਂਗਰਸ ਸਮੇਤ ਵਿਰੋਧੀ ਦਲਾਂ ਨੇ ਕੀਤਾ ਸੀ ਤੰਜ
ਪੀ.ਐੱਮ. ਦੀ 'ਰਡਾਰ ਥਿਓਰੀ' ਦਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਵਿਰੋਧੀ ਦਲਾਂ ਦੇ ਨਾਲ ਹੀ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਵੀ ਕਾਫੀ ਮਜ਼ਾਕ ਬਣਾਇਆ ਗਿਆ ਸੀ। ਰਾਹੁਲ ਨੇ ਇਕ ਰੈਲੀ ਵਿਚ ਤੰਜ ਕੱਸਿਆ ਸੀ ਕਿ ਮੋਦੀ ਜੀ, ਕ੍ਰਿਪਾ ਸਾਨੂੰ ਇਹ ਦੱਸੋ, ਜਦੋਂ ਭਾਰਤ ਵਿਚ ਮੀਂਹ ਅਤੇ ਤੂਫਾਨ ਆਉਂਦੇ ਹਨ ਤਾਂ ਕੀ ਸਾਰੇ ਜਹਾਜ਼ ਰਡਾਰ ਦੀ ਸਕਰੀਨ ਤੋਂ ਗਾਇਬ ਹੋ ਜਾਂਦੇ ਹਨ।

  • Bathinda
  • Air Marshal Raghunath Nambiar
  • PM Modi
  • Radar Theory
  • ਬਠਿੰਡਾ
  • ਏਅਰ ਮਾਰਸ਼ਲ ਰਘੁਨਾਥ ਨਾਂਬੀਅਰ
  • ਪੀ ਐੱਮ ਮੋਦੀ
  • ਰਡਾਰ ਥਿਓਰੀ

ਪੰਜਾਬ 'ਚ ਲੱਗਣਗੇ ਹੁਣ ਇਹ ਮੀਟਰ, ਰੀਚਾਰਜ ਕਰਵਾਉਣ 'ਤੇ ਮਿਲੇਗੀ ਬਿਜਲੀ

NEXT STORY

Stories You May Like

  • air india  plane crash  passenger
    ''ਸਾਨੂੰ ਲੱਗਾ ਅਸੀਂ ਨਹੀਂ ਬਚਾਂਗੇ..!'' ਏਅਰ ਇੰਡੀਆ ਜਹਾਜ਼ ਸਵਾਰ ਯਾਤਰੀ ਨੇ ਬਿਆਨ ਕੀਤਾ ਭਿਆਨਕ ਮੰਜ਼ਰ
  • varun dhawan and nora fatehi support protesting students
    ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
  • hollywood actor john cusack supports cjp protest
    ਹਾਲੀਵੁੱਡ ਅਦਾਕਾਰ ਜੌਨ ਕੁਸੈਕ ਨੇ CJP ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • kharar chamber of commerce supports   punjab bandh
    ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ
  • issf wc  sanyam wins silver in 10m air pistol
    ISSF WC: ਸੰਯਮ ਨੇ 10 ਮੀਟਰ ਏਅਰ ਪਿਸਟਲ ’ਚ ਜਿੱਤਿਆ ਚਾਂਦੀ ਦਾ ਤਮਗਾ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • air india  plane  turbulence  passenger  injured
    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
Trending
Ek Nazar
daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • student raped on the pretext of marriage
      ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ, ਅਸ਼ਲੀਲ ਫੋਟੋਆਂ ਬਣਾ ਕੀਤਾ...
    • checking in gurdaspur
      ਬੰਬ ਦੀ ਧਮਕੀ ਦੇ ਮੱਦੇਨਜ਼ਰ ਹਾਈ ਅਲਰਟ ’ਤੇ ਹੋਈ ਗੁਰਦਾਸਪੁਰ ਪੁਲਸ
    • punjab boy fortune
      ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ ਡੇਢ ਕਰੋੜ ਰੁਪਏ!
    • gaushala electricity bills waived off
      ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼
    • bsf action in punjab
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 28,00,00,000 ਰੁਪਏ ਦੀ ਹੈਰੋਇਨ
    • brother sister punjab
      ਸਹੁਰਿਓਂ ਆ ਕੇ ਛੋਟੇ ਭਰਾ ਦੇ ਘਰ ਨਹੀਂ ਗਈ ਭੈਣ! ਭੜਕੇ ਭਰਾ ਨੇ ਤੋੜ'ਤੀ ਲੱਤ
    • health department action 1 000 kg of paneer and 68 kg of milk cream seized
      ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
    • heavy rain alert in 7 districts punjab
      ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
    • mother and son accident family
      ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
    • firing in ludhiana
      ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +