Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    8:14:11 PM

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • msp on crops

    ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਬਠਿੰਡਾ ਪਹੁੰਚੇ ਅਰਵਿੰਦ ਕੇਜਰੀਵਾਲ ਦੇ ਵਪਾਰੀਆਂ ਲਈ 2 ਵੱਡੇ ਐਲਾਨ

MALWA News Punjabi(ਮਾਲਵਾ)

ਬਠਿੰਡਾ ਪਹੁੰਚੇ ਅਰਵਿੰਦ ਕੇਜਰੀਵਾਲ ਦੇ ਵਪਾਰੀਆਂ ਲਈ 2 ਵੱਡੇ ਐਲਾਨ

  • Updated: 29 Oct, 2021 01:44 PM
Bathinda
bathinda arvind kejriwal traders
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ: ਬਠਿੰਡਾ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਅੱਜ ਵਪਾਰੀਆਂ ਲਈ 2 ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਵਪਾਰੀਆਂ ਨਾਲ ਵਾਅਦਾ ਕੀਤਾ ਹੈ ਕਿ ਸਾਡੀ ਸਰਕਾਰ ਆਉਣ ’ਤੇ ਹਰ ਵਪਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਦੂਜਾ ਐਲਾਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇੰਸਪੈਕਟਰ ਰਾਜ਼ ਦਾ ਖ਼ਾਤਮਾ ਹੋਵੇਗਾ ਅਤੇ ਕਿਸੇ ਵਪਾਰੀ ਨੂੰ ਵੀ ਰਿਸ਼ਵਤ ਦੇਣ ਦੀ ਲੋੜ ਨਹੀਂ ਪਵੇਗੀ, ਜੇਕਰ ਕੋਈ ਰਿਸ਼ਵਤ ਮੰਗੇਗਾ ਤਾਂ ਉਸ ਦੀ ਤਸਵੀਰ ਵਟ੍ਹਸਐਪ ’ਤੇ ਭੇਜੀ ਜਾਵੇ ਤੁਰੰਤ ਉਸ ਵਿਅਕਤੀ ਖ਼ਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਇਕ ਡੇਢ ਮਹੀਨੇ ਤੋਂ ਕਈ ਜਗ੍ਹਾ ਜਾ ਕੇ ਵਪਾਰੀਆਂ ਨਾਲ ਗੱਲਬਾਤ ਕਰ ਰਹੇ ਹਨ। ਪਹਿਲਾਂ ਲੁਧਿਆਣਾ ਜਾ ਕੇ ਗੱਲਬਾਤ ਕੀਤੀ, ਫ਼ਿਰ ਜਲੰਧਰ।ਅੱਜ ਬਠਿੰਡਾ ’ਚ ਵਪਾਰੀਆਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ :  ਖੁਲਾਸਾ: ਪੰਜਾਬ ਦੇ ਇਨ੍ਹਾਂ ਤਿੰਨ ਮੁੱਖ ਮੰਤਰੀਆਂ ਨੇ ਇਸ਼ਤਿਹਾਰਾਂ ’ਤੇ ਖਰਚ ਦਿੱਤੇ 240 ਕਰੋੜ ਰੁਪਏ

ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਚੋਣਾਂ ਨੇੜੇ ਆਉਂਦੀਆਂ ਤਾਂ ਪਾਰਟੀ ਨੂੰ ਜਨਤਾ ਦੀ ਯਾਦ ਆਉਂਦੀ ਹੈ ਪਰ ਪਾਰਟੀ ਨੂੰ ਇਹ ਵੀ ਨਹੀਂ ਪਤਾ ਕਿ ਜਨਤਾ ਨੂੰ ਕੀ ਚਾਹੀਦਾ ਹੈ ਤੇ ਉਹ ਪਾਰਟੀ ਆਪਣੇ ਮਹਿਲਾ ’ਚ ਬੈਠ ਕੇ ਮੈਨੀਫੈਸਟੋ ਬਣਾ ਕੇ ਤਿਆਰ ਕਰ ਲੈਂਦੀ ਹੈ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਜਨਤਾ ਨੂੰ ਚਾਹੀਦਾ ਕੀ ਹੈ। ਅਸੀਂ 24 ਘੰਟੇ ਜਨਤਾ ’ਚ ਘੁੰਮ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ। ਤਾਂ ਸਾਨੂੰ ਪਤਾ ਲੱਗਦਾ ਹੈ ਕਿ ਲੋਕਾਂ ਦੀਆਂ ਕੀ ਮੁਸ਼ਕਲਾਂ ਹਨ। 

ਇਹ ਵੀ ਪੜ੍ਹੋ : ਚੰਨੀ ਦੀ ਪ੍ਰੈੱਸ ਕਾਨਫਰੰਸ ਅਤੇ ਇਨਵੈਸਟਮੈਂਟ ਸਮਿਟ ’ਚ ਨਜ਼ਰ ਨਹੀਂ ਆਏ ਮੰਤਰੀ ਆਸ਼ੂ ਅਤੇ ਐੱਮ.ਪੀ. ਬਿੱਟੂ

ਅੱਗੇ ਬੋਲਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਜਦੋਂ ਪੂਰੀ ਦੁਨੀਆ ਦੇ ਅੰਦਰ ਮਹਾਮਾਰੀ ਸੀ। ਇਸ ਦੇ ਨਾਲ ਲੋਕਾਂ ਦੇ ਕੰਮਾਂ ’ਤੇ ਬਹੁਤ ਪ੍ਰਭਾਵ ਪਿਆ ਹੈ। ਪੰਜਾਬ ਦੇ ਅੰਦਰ ਜਦੋਂ ਕੋਰੋਨਾ ਫੈਲਿਆ ਸੀ ਤਾਂ ਪੰਜਾਬ ਦੇ ਅੰਦਰ ਸੀ.ਐੱਮ.ਦੀ ਕੁਰਸੀ ਦੀ ਲੜਾਈ ਚੱਲ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਪਹਿਲਾਂ 400 ਮਿੱਲਾਂ ਸਨ ਹੁਣ ਸਿਰਫ਼ 40 ਰਹਿ ਗਈਆਂਹਨ। ਹੋਟਲ ਬੰਦ ਹੋ ਰਹੇ ਹਨ। ਇੰਡਸਟਰੀ ਤੇ 2000 ਕਰੋੜ ਦਾ ਕਰਜ਼ਾ ਹੈ। ਕੇਜਰੀਵਾਲ ਨੇ ਕਿਹਾ ਕਿ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇ ਕੇ ਦੇਖੋ ਤਾਂ ਤੁਸੀਂ ਸਾਰੀਆਂ ਪਾਰਟੀਆਂ ਨੂੰ ਭੁੱਲ ਜਾਓਗੇ ਤੇ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਹਲਾਉਣ ਵਾਲਾ ਕੋਈ ਨਹੀਂ ਹੋਵੇਗਾ।  

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਕਾਰਾ, ਨਾਕੇ ਦੌਰਾਨ ਕੱਢੀ ਐਂਬੂਲੈਂਸ ਦੀ ਚਾਬੀ, ਇਲਾਜ ਲਈ ਤੜਫ਼ ਰਹੇ ਮਰੀਜ਼ ਦੀ ਹੋਈ ਮੌਤ

  • Bathinda
  • Arvind Kejriwal
  • traders
  • ਬਠਿੰਡਾ
  • ਅਰਵਿੰਦ ਕੇਜਰੀਵਾਲ
  • ਵਪਾਰੀਆਂ

'ਆਪ' ਇਸ ਵਾਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਪੰਜਾਬ ’ਚ ਲੜੇਗੀ ਚੋਣਾਂ : ਬਲਜਿੰਦਰ ਕੌਰ

NEXT STORY

Stories You May Like

  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • union minister hardeep singh puri arrived in amritsar and met with traders
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ ਮੁਲਾਕਾਤ
  • flights from bathinda airport cancelled
    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • no improvement in sanitation despite notice  2 bakeries sealed
    ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
  • mann and kejriwal responsible for the unchecked drug menace in punjab
    ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • accident  case
      ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ...
    • dead body found
      ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ
    • ndps nabha jail
      ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੇ ਹਵਾਲਾਤ ’ਚ ਲਿਆ ਫਾਹਾ
    • paddy harvesting should be done only between 10 am and 6 pm
      ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • kharar landran traffic jaam
      ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
    • india has secured 24 medals so far at the asian games dsp harjinder singh gill
      ਏਸ਼ੀਆਈ ਖੇਡਾਂ ’ਚ ਭਾਰਤ ਦੀ ਝੋਲੀ 'ਚ ਹੁਣ ਤੱਕ 24 ਮੈਡਲ, ਖਿਡਾਰੀਆਂ ਨੇ ਦਿਖਾਇਆ...
    • appeal to farmers to bring dry paddy to the markets
      ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
    • fir case
      30 ਸਾਲਾ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਤਹਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +