ਬਠਿੰਡਾ—ਆਮ ਆਦਮੀ ਪਾਰਟੀ ਵਲੋਂ ਬਠਿੰਡਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਵਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਦੱਸ ਦੇਈਏ ਕਿ ਬਲਜਿੰਦਰ ਕੌਰ ਤਲਵੰਡੀ ਸਾਬੋ ਦੀ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੀ ਅਬਜ਼ਰਵਰ ਵੀ ਹੈ।
ਦੱਸ ਦੇਈਏ ਕਿ ਲੋਕ ਸਭਾ ਸੀਟ ਬਠਿੰਡਾ ਤੋਂ ਕਾਂਗਰਸ ਨੇ ਰਾਜਾ ਵੜਿੰਗ, ਪੰਜਾਬ ਏਕਤਾ ਪਾਰਟੀ ਨੇ ਸੁਖਪਾਲ ਖਹਿਰਾ, ਆਪ ਤੋਂ ਬਲਜਿੰਦਰ ਕੌਰ ਅਤੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵਿਚਾਲੇ ਮੁਕਾਬਲਾ ਹੈ।
ਲੋਕ ਸਭਾ ਚੋਣਾਂ : ਪੰਜਾਬ, ਹਰਿਆਣਾ ਤੇ ਯੂ. ਟੀ. ਦੇ ਕਰਮਚਾਰੀਆਂ ਨੂੰ ਮਿਲੇਗੀ ਸਪੈਸ਼ਲ ਛੁੱਟੀ
NEXT STORY