Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    1:50:33 PM

  • foreign investors withdraw rs 1 trillion from indian stock market

    ਗਲੋਬਲ ਸੰਕਟ : ਭਾਰਤੀ ਬਾਜ਼ਾਰ ’ਚੋਂ ਵਿਦੇਸ਼ੀ...

  • aap  s fortress is collapsing in chandigarh

    ਚੰਡੀਗੜ੍ਹ 'ਚ ਢਹਿੰਦਾ 'ਆਪ' ਦਾ ਕਿਲ੍ਹਾ, 28...

  • big questions from dm randhawa s daughter surround the aap government

    'ਕੀ ਦੇਸ਼ 'ਚ ਦੋ ਸੰਵਿਧਾਨ ਹਨ...', DM ਰੰਧਾਵਾ ਦੀ...

  • amritpal s father reached dm gagan s house

    DM ਗਗਨ ਦੇ ਘਰ ਪੁੱਜੇ ਅੰਮ੍ਰਿਤਪਾਲ ਦੇ ਪਿਤਾ, ਕਿਹਾ-...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • 'ਬ੍ਰਹਮ ਮਹਿੰਦਰਾ ਜੀ! ਤੁਸੀਂ ਆਪਣੀ ਡਿਊਟੀ ਕਿਉਂ ਨਹੀਂ ਕਰ ਰਹੇ'

PUNJAB News Punjabi(ਪੰਜਾਬ)

'ਬ੍ਰਹਮ ਮਹਿੰਦਰਾ ਜੀ! ਤੁਸੀਂ ਆਪਣੀ ਡਿਊਟੀ ਕਿਉਂ ਨਹੀਂ ਕਰ ਰਹੇ'

  • Edited By Cherry,
  • Updated: 24 Mar, 2019 12:14 PM
Bathinda
bathinda brahm mohindra harsimrat kaur badal
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ(ਵਰਮਾ) : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਕਿਹਾ ਕਿ ਉਹ ਜੁਆਬ ਦੇਣ ਕਿ ਉਨ੍ਹਾਂ ਆਪਣੀ ਬਣਦੀ ਡਿਊਟੀ ਕਿਉਂ ਨਹੀਂ ਕੀਤੀ ਅਤੇ ਏਮਜ਼ ਬਠਿੰਡਾ ਦਾ ਆਰਜ਼ੀ ਕੈਂਪਸ ਸਥਾਪਤ ਕਰਨ ਵਾਸਤੇ ਕੇਂਦਰ ਤਕ ਪਹੁੰਚ ਕਿਉਂ ਨਹੀਂ ਕੀਤੀ। ਉਨ੍ਹਾਂ ਇਹ ਵੀ ਪੁੱਛਿਆ ਕਿ ਸਿਹਤ ਮੰਤਰੀ 'ਆਪ' ਅਤੇ ਪੰਜਾਬ ਏਕਤਾ ਪਾਰਟੀ ਨਾਲ ਮਿਲ ਕੇ ਏਮਜ਼ ਬਠਿੰਡਾ ਪ੍ਰਾਜੈਕਟ ਨੂੰ ਲੀਹੋਂ ਲਾਹੁਣ ਦੀ ਸਾਜ਼ਿਸ਼ ਕਿਉਂ ਰਚ ਰਹੇ ਹਨ?

ਕਾਂਗਰਸੀ ਮੰਤਰੀ ਨੂੰ ਤੁਰੰਤ ਆਪਣੇ ਕੰਮ ਵਿਚ ਫੁਰਤੀ ਲਿਆਉਣ ਲਈ ਆਖਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਹ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਵਿਖੇ ਏਮਜ਼ ਬਠਿੰਡਾ ਦਾ ਆਰਜ਼ੀ ਕੈਂਪਸ ਸਥਾਪਤ ਕਰਨ ਲਈ ਹਰੀ ਝੰਡੀ ਦੇ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਨਾ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਤੁਹਾਨੂੰ ਇਸੇ ਲਈ ਚੁਣਿਆ ਗਿਆ ਹੈ। ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਵਾਉਣ ਲਈ ਤੁਹਾਨੂੰ ਦਿੱਲੀ ਜਾਣਾ ਚਾਹੀਦਾ ਸੀ। ਇਸ ਦੀ ਬਜਾਏ ਤੁਸੀਂ ਏਮਜ਼ ਬਠਿੰਡਾ ਨੂੰ ਲੀਹੋਂ ਲਾਹੁਣ ਲਈ ਰਚੀ ਸਾਜ਼ਿਸ਼ ਵਿਚ ਭਾਗੀਦਾਰ ਬਣ ਰਹੇ ਹੋ, ਤਾਂਕਿ ਇਸ ਵੱਕਾਰੀ ਮੈਡੀਕਲ ਕਾਲਜ ਨੂੰ ਇਸ ਹਲਕੇ ਵਿਚ ਲਿਆਉਣ ਦਾ ਸਿਹਰਾ ਮੈਨੂੰ ਨਾ ਮਿਲੇ। ਬੀਬੀ ਬਾਦਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਪੀ.ਜੀ.ਆਈ. ਦੀ ਮਾਹਿਰ ਕਮੇਟੀ ਇਹ ਸਿਫਾਰਿਸ਼ ਕਰ ਚੁੱਕੀ ਹੈ ਕਿ ਏਮਜ਼ ਬਠਿੰਡਾ ਦਾ ਆਰਜ਼ੀ ਕੈਂਪਸ ਫਰੀਦਕੋਟ ਵਿਖੇ ਸਥਾਪਤ ਕੀਤਾ ਜਾਵੇ ਤਾਂ ਕਿ 2019-20 ਅਕਾਦਮਿਕ ਵਰ੍ਹੇ ਲਈ ਐੱਮ. ਬੀ. ਬੀ. ਐੱਸ. ਦੇ ਪਹਿਲੇ ਬੈਚ ਦੀਆਂ ਕਲਾਸਾਂ ਸ਼ੁਰੂ ਹੋ ਸਕਣ। ਉਨ੍ਹਾਂ ਕਿਹਾ ਕਿ ਬਤੌਰ ਸਿਹਤ ਮੰਤਰੀ ਤੁਹਾਨੂੰ ਇਹ ਪਤਾ ਹੋਣਾ ਚਾਹੀਦਾ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਵਿਧਾਨ ਸਭਾ ਹਲਕੇ 'ਚ ਪੈਣ ਵਾਲੇ ਇਸ ਵੱਕਾਰੀ ਪ੍ਰਾਜੈਕਟ ਵਾਸਤੇ ਆਰਜ਼ੀ ਕੈਂਪਸ ਸ਼ੁਰੂ ਕਰਨ ਤੋਂ ਕਾਂਗਰਸ ਸਰਕਾਰ ਵਲੋਂ ਪੈਰ ਪਿਛਾਂਹ ਖਿੱਚਣ ਦੀ ਕੋਈ ਵਜ੍ਹਾ ਨਹੀਂ ਬਣਦੀ।

ਬਠਿੰਡਾ ਸੰਸਦ ਮੈਂਬਰ ਨੇ ਕਿਹਾ ਕਿ ਇਹ ਮੂਰਖ ਬਣਾਉਣ ਵਾਲੀ ਗੱਲ ਹੈ ਕਿ ਬ੍ਰਹਮ ਮਹਿੰਦਰਾ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਪੀ. ਜੀ. ਆਈ. ਦੀ ਮਾਹਿਰ ਕਮੇਟੀ ਦੀ ਸਿਫਾਰਿਸ਼ ਸਮਝ ਨਹੀਂ ਆਈ, ਜਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਸੰਸਥਾਗਤ ਪ੍ਰਬੰਧ (ਆਰਜ਼ੀ ਕੈਪਸ ਲਈ) ਬਾਬਾ ਫਰੀਦ ਯੂਨੀਵਰਸਿਟੀ ਅਤੇ ਏਮਜ਼ ਬਠਿੰਡਾ ਵਿਚਕਾਰ ਕੀਤੇ ਜਾਣਗੇ। ਬੀਬਾ ਬਾਦਲ ਨੇ ਕਿਹਾ ਕਿ ਕੇਂਦਰੀ ਮੰਤਰਾਲਾ ਅਤੇ ਏਮਜ਼ ਬਠਿੰਡਾ ਦੀ ਨਿਗਰਾਨ ਸੰਸਥਾ ਪੀ. ਜੀ. ਆਈ. ਚੰਡੀਗੜ੍ਹ ਆਰਜ਼ੀ ਕੈਪਸ ਲਈ ਮਨਜ਼ੂਰੀ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਰ ਪੰਜਾਬ ਸਰਕਾਰ, ਜਿਸ ਨੂੰ ਇਸ ਸਿਫਾਰਿਸ਼ ਉਤੇ ਸਭ ਤੋਂ ਪਹਿਲਾਂ ਕਾਰਵਾਈ ਕਰਨੀ ਚਾਹੀਦੀ ਸੀ, ਇਸ ਮੁੱਦੇ ਨੂੰ ਉਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜਾਣ ਬੁੱਝ ਕੇ ਪ੍ਰਾਜੈਕਟ ਨੂੰ ਲੀਹੋਂ ਲਾਹ ਰਹੀ ਹੈ।

ਬੀਬਾ ਬਾਦਲ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਆਪਣੀ ਡਿਊਟੀ ਕਰਨ ਦੀ ਬਜਾਏ ਸਿਹਤ ਮੰਤਰੀ ਉਨ੍ਹਾਂ ਵੱਲੋਂ ਕਾਂਗਰਸ ਸਰਕਾਰ ਦੀ ਨਾਲਾਇਕੀ ਕਰ ਕੇ ਨੌਜਵਾਨਾਂ ਦਾ ਇਕ ਸਾਲ ਖਰਾਬ ਹੋਣ ਤੋਂ ਬਚਾਉਣ ਲਈ ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਵਾਉਣ ਲਈ ਦਿਖਾਈ ਜਾ ਰਹੀ ਸਰਗਰਮੀ ਵਾਸਤੇ ਵੀ ਕੇਂਦਰੀ ਮੰਤਰੀ ਨੂੰ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈ ਆਪਣੇ ਵੱਲੋਂ ਵਧੀਆ ਕੰਮ ਕੀਤਾ ਹੈ। ਮੈਂ ਫਰੀਦਕੋਟ ਵਿਖੇ ਏਮਜ਼ ਬਠਿੰਡਾ ਦੀਆਂ ਕਲਾਸਾਂ ਸ਼ੁਰੂ ਕਰਵਾਉਣ ਲਈ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਗੱਲਬਾਤ ਕੀਤੀ ਅਤੇ ਇੱਥੋਂ ਤਕ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਿੱਠੀ ਲਿਖੀ। ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਸਰਕਾਰ ਨੂੰ ਛੱਡ ਕੇ ਸਾਰਿਆਂ ਦਾ ਹਾਂ-ਪੱਖੀ ਹੁੰਗਾਰਾ ਮਿਲਿਆ, ਜਿਹੜੀ ਕਿ ਅਜੇ ਵੀ ਵਿਕਾਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਸਿਰਫ ਇਹੀ ਕਹਿ ਸਕਦੀ ਹਾਂ ਕਿ 19 ਮਈ ਨੂੰ ਨੌਜਵਾਨ ਉਸ ਨੂੰ ਅਤੇ ਉਸ ਦੀ ਪਾਰਟੀ ਨੂੰ ਇਕ ਕਰਾਰਾ ਸਬਕ ਸਿਖਾਉਣਗੇ।

  • Bathinda
  • Brahm Mohindra
  • Harsimrat Kaur Badal
  • ਬਠਿੰਡਾ
  • ਬ੍ਰਹਮ ਮਹਿੰਦਰਾ
  • ਹਰਸਿਮਰਤ ਕੌਰ ਬਾਦਲ

ਭਾਜਪਾ ਸ਼ੁਰੂ ਕਰੇਗੀ ਚੋਣ ਮੁਹਿੰਮ, ਯੂ.ਪੀ 'ਚ ਨੌ ਜਨਸਭਾਵਾਂ ਅੱਜ (ਪੜ੍ਹੋ 24 ਮਾਰਚ ਦੀਆਂ ਖਾਸ ਖਬਰਾਂ)

NEXT STORY

Stories You May Like

  • grapes  chemicals video viral
    ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼
  • fake sting energy drink factory video viral
    ਕਿਤੇ ਤੁਸੀਂ ਤਾਂ ਨਹੀਂ ਪੀ ਰਹੇ ਦੁਕਾਨਾਂ 'ਤੇ ਵਿਕਣ ਵਾਲਾ ਇਹ 'ਜ਼ਹਿਰ' ? ਵੀਡੀਓ ਦੇਖ ਉੱਡ ਜਾਣਗੇ ਹੋਸ਼
  • pisces zodiac sign will be full of confusion and obstacles
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਰੁਕਾਵਟਾਂ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • capricorn people will get success in every aspect
    ਮਕਰ ਰਾਸ਼ੀ ਵਾਲਿਆਂ ਨੂੰ ਹਰ ਪੱਖੋਂ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • scorpio zodiac sign people will have good business and work conditions
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • horoscope
    ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • the financial condition of aquarius people will be good
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • the financial and business conditions of cancer zodiac sign people will be good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
Trending
Ek Nazar
diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bjp s big announcement regarding randhawa suicide case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ, ਸੁਨੀਲ ਜਾਖੜ ਨੇ CM...
    • sukhpal singh khaira on laljit bhullar resignation
      ਰਾਜਪਾਲ ਕੋਲ ਨਹੀਂ ਪਹੁੰਚਿਆ ਲਾਲਜੀਤ ਭੁੱਲਰ ਦਾ ਅਸਤੀਫ਼ਾ: ਸੁਖਪਾਲ ਸਿੰਘ ਖਹਿਰਾ
    • 3 arrested with drug pills and capsules
      ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 3 ਗ੍ਰਿਫ਼ਤਾਰ
    • partap bajwa statement
      ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
    • deadbody of one month old baby recovered near canal
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
    • more than three dozen villages in punjab in danger
      ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10 ਮਹੀਨੇ ਪਹਿਲਾਂ ਬਣਿਆ ਕਰੋੜਾਂ...
    • pargat singh slams aap
      'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
    • punjab police sho complaint
      ਪੰਜਾਬ ਪੁਲਸ ਦੇ SHO ਦਾ ਸ਼ਰਮਨਾਕ ਕਾਰਾ! ਅੱਗਿਓਂ ਮੁੰਡੇ ਨੇ ਜੋ ਕੀਤਾ ਜਾਣ ਉੱਡ...
    • dm randhawa s family gave a 24 hour ultimatum
      'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ...
    • another video surfaced in the suicide case of dm gagan randhawa
      DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +