Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:29:35 AM

  • 2 day government holiday in punjab

    ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ...

  • major restrictions imposed in this district of punjab till october 9

    ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, 20 ਲੋਕਾਂ ਦੀ ਮੌਤ, 800 ਤੋਂ ਵਧੇਰੇ ਦੀ ਰਿਪੋਰਟ ਪਾਜ਼ੇਟਿਵ

PUNJAB News Punjabi(ਪੰਜਾਬ)

ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, 20 ਲੋਕਾਂ ਦੀ ਮੌਤ, 800 ਤੋਂ ਵਧੇਰੇ ਦੀ ਰਿਪੋਰਟ ਪਾਜ਼ੇਟਿਵ

  • Updated: 05 May, 2021 01:52 PM
Bathinda
bathinda corona virus kovid 19 department of health
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ): ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 233969 ਸੈਂਪਲ ਲਏ ਗਏ। ਜਿਨ੍ਹਾਂ ’ਚੋਂ 23323 ਪਾਜ਼ੇਟਿਵ ਕੇਸ ਆਏ, ਇਨ੍ਹਾਂ ’ਚੋਂ 17528 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।ਇਸ ਸਮੇਂ ਜ਼ਿਲ੍ਹੇ ’ਚ ਕੁੱਲ 5376 ਕੇਸ ਐਕਟਿਵ ਹਨ ਤੇ ਹੁਣ ਤੱਕ 419 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਸ਼ਰੇਆਮ ਅਗਵਾ ਕੀਤੇ 2 ਬੱਚੇ, ਪੁਲਸ ਦੀ ਘੇਰਾਬੰਦੀ ਨਾਲ ਅਗਵਾਕਾਰਾਂ ਨੂੰ ਪਈਆਂ ਭਾਜੜਾਂ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ. ਸੀ. ਨੇ ਦੱਸਿਆ ਕਿ ਜ਼ਿਲੇ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।ਸਹਾਰਾ ਜਨ ਸੇਵਾ ਦੁਆਰਾ 14 ਮ੍ਰਿਤਕਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਜਦੋਂਕਿ 6 ਦਾ ਨੌਜਵਾਨ ਵੈੱਲਫੇਅਰ ਸੋਸਾਇਟੀ ਵੱਲੋਂ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ: ਆਪ ਵਿਧਾਇਕ ਹਰਪਾਲ ਚੀਮਾ ਕੋਰੋਨਾ ਪਾਜ਼ੇਟਿਵ, ਫੇਸਬੁੱਕ ’ਤੇ ਪੋਸਟ ਪਾ ਕੀਤੀ ਇਹ ਅਪੀਲ

ਦੱਸ ਦੇਈਏ ਕਿ ਪੰਜਾਬ ’ਚ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।

 ਇਹ ਵੀ ਪੜ੍ਹੋ: ਵਟਸਐਪ 'ਤੇ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਹੁਣ ਘਰ 'ਤੇ ਹੋਈ ਫਾਇਰਿੰਗ ਨੇ ਪਰਿਵਾਰ ਦੇ ਸਾਹ ਸੂਤੇ

ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 173 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 7601 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9645 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 3,99,556 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,27,976 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 61,935 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Bathinda
  • Corona Virus
  • Kovid-19
  • Department of Health
  • ਬਠਿੰਡਾ
  • ਕੋਰੋਨਾ ਵਾਇਰਸ
  • ਕੋਵਿਡ-19
  • ਸਿਹਤ ਵਿਭਾਗ

ਬਠਿੰਡਾ: ਨਸ਼ਾ ਛੁਡਾਊ ਕੇਂਦਰ ਦੇ ਬਾਹਰ ਉੱਡੀਆਂ ਕੋਰੋਨਾ ਨਿਯਮਾਂ ਦੀ ਧੱਜੀਆਂ

NEXT STORY

Stories You May Like

  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • famous actor leaves the world at the age of 20
    ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • ed raids more than 20 locations  bundles of notes found  coal mafia
    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • underpass submerged after 20 minutes of rain
    20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ ਇੰਫ੍ਰਾਸਟ੍ਰਕਚਰ 'ਤੇ ਘਿਰੀ ਸਰਕਾਰ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਨੇਵੀ ’ਚ ਨੌਕਰੀ ਦਾ ਝਾਂਸਾ ਦੇ ਕੇ 6 ਨੌਜਵਾਨਾਂ ਤੋਂ ਮਾਰੀ 19 ਲੱਖ ਠੱਗੀ
    • the desire to go abroad became expensive
      ਵਿਦੇਸ਼ ਜਾਣ ਦਾ ਚਾਅ ਪਿਆ ਮਹਿੰਗਾ, 34.50 ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • transfers in punjab
      ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • police action in budhlada
      ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ...
    • gurdaspur police on alert ahead of independence day
      ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਹੋਈ ਚੌਕਸ, ਸ਼ਹਿਰ ’ਚ ਕੱਢਿਆ...
    • pargat singh statement
      ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • over rs 4 crore frozen after ed raids 11 places in punjab
      ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
    • raid in jalandhar
      ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +