Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:51:24 PM

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਬਠਿੰਡਾ ਹਾਟ ਸੀਟ: ਕਾਂਗਰਸ ਤੇ ਅਕਾਲੀ ਦਲ ਲਈ ਆਸਾਨ ਨਹੀਂ ਰਾਹ

PUNJAB News Punjabi(ਪੰਜਾਬ)

ਬਠਿੰਡਾ ਹਾਟ ਸੀਟ: ਕਾਂਗਰਸ ਤੇ ਅਕਾਲੀ ਦਲ ਲਈ ਆਸਾਨ ਨਹੀਂ ਰਾਹ

  • Edited By Rajwinder Kaur,
  • Updated: 15 Apr, 2019 12:08 PM
Bathinda
bathinda hot seat congress akali dal lok sabha
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) - ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਨੇ ਆਪਣੇ ਉਮੀਦਵਾਰ ਹਲਕਾ ਤਲਵੰਡੀ ਦੇ ਵਿਧਾਇਕ ਬਲਜਿੰਦਰ ਕੌਰ ਨੂੰ ਮੈਦਾਨ 'ਚ ਉਤਾਰ ਕੇ ਸੰਸਦੀ ਖੇਤਰ ਦੇ ਸਮੀਕਰਨ ਨੂੰ ਬਦਲ ਕੇ ਰੱਖ ਦਿੱਤਾ ਹੈ। ਇਸ ਦੌਰਾਨ ਕਾਂਗਰਸ ਤੇ ਅਕਾਲੀ ਵਲੋਂ ਜਿੱਥੇ ਆਪਣੀ ਜਿੱਤ ਦੇ ਅਨੁਮਾਨ ਲਗਾਏ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ। ਲੋਕ ਸਭਾ ਹਲਕੇ ਵਿਚ 9 ਵਿਧਾਨ ਸਭਾਵਾਂ ਹਨ, ਜਿਨ੍ਹਾਂ 'ਤੇ 5  ਦਾ ਕਬਜ਼ਾ ਰਿਹਾ, 2-2 'ਤੇ ਅਕਾਲੀ ਦਲ ਤੇ ਕਾਂਗਰਸ ਦੇ ਵਿਧਾਇਕ ਮੌਜੂਦ ਸਨ।'ਆਪ' ਮੰਦਭਾਗੀ ਰਹੀ ਕਿ ਉਨ੍ਹਾਂ ਦੇ 2 ਵਿਧਾਇਕ ਟੁੱਟ ਕੇ ਸੰਯੁਕਤ ਮੋਰਚੇ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨਾਲ ਜੁੜ ਗਏ, ਜਿਸ ਨਾਲ 'ਆਪ' ਨੂੰ ਹਲਕਾ ਝਟਕਾ ਲੱਗਾ ਪਰ ਦੋਵੇਂ ਮੁੱਖ ਪਾਰਟੀਆਂ ਨੂੰ ਦੇਰੀ ਨਾਲ ਉਮੀਦਵਾਰ ਘੋਸ਼ਿਤ ਕਰਨ ਦਾ ਮਜ਼ਾ ਚੱਖਣਾ ਪੈ ਸਕਦਾ ਹੈ। 'ਆਪ' ਵਲੋਂ ਐਲਾਨੀ ਗਈ ਉਮੀਦਵਾਰ ਬਲਜਿੰਦਰ ਕੌਰ ਵਲੋਂ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। 

ਬਠਿੰਡਾ ਲੋਕ ਸਭਾ ਹਲਕੇ 'ਚ ਨਵੇਂ ਨਾਵਾਂ ਦਾ ਐਲਾਨ 
ਬਠਿੰਡਾ ਲੋਕ ਸਭਾ ਹਲਕੇ 'ਚ ਕਾਂਗਰਸ ਵੱਲੋਂ ਰੋਜ਼ਾਨਾ ਇਕ ਨਵਾਂ ਨਾਮ ਸਾਹਮਣੇ ਆ ਜਾਂਦਾ ਹੈ। ਕਾਂਗਰਸ ਵਲੋਂ ਹੁਣ ਤੱਕ ਦਰਜਨਾਂ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਉਮੀਦਵਾਰ ਕੋਈ ਨਹੀਂ ਆਇਆ। ਇਸ ਤਰ੍ਹਾਂ ਅਕਾਲੀ ਦਲ ਦੇ ਬੀਬੀ ਹਰਸਿਮਰਤ ਕੌਰ ਵੀ ਦੁਵਿਧਾ 'ਚ ਹਨ ਕਿ ਉਹ ਬਠਿੰਡਾ ਤੋਂ ਚੋਣ ਲੜਨ ਜਾਂ ਫਿਰੋਜ਼ਪੁਰ ਤੋਂ। ਬੀਬੀ ਹਰਸਿਮਰਤ ਕੌਰ ਦੇ ਪਤੀ ਅਕਾਲੀ ਦਲ ਦੇ ਪ੍ਰਧਾਨ ਹਨ, ਜਿਨ੍ਹਾਂ ਨੇ ਟਿਕਟ ਫਾਇਨਲ ਕਰਨੀ ਹੈ ਪਰ ਉਹ ਟਿਕਟ ਲਈ ਦੇਰੀ ਕਿਉਂ ਕਰ ਰਹੇ ਹਨ, ਇਸਦੇ ਕਾਰਨਾਂ ਦਾ ਪਤਾ ਅਜੇ ਤੱਕ ਨਹੀਂ ਚਲ ਸਕਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਤੋਂ ਚੋਣ ਲੜਾਉਣਾ ਚਾਹੁੰਦੇ ਸੀ ਪਰ ਕਿਸੇ ਕਾਰਨ ਉਨ੍ਹਾਂ ਨੇ ਪਾਰਟੀ ਨੂੰ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ । ਉਸ ਤੋਂ ਬਾਅਦ ਰਾਜਾ ਵੜਿੰਗ, ਵਿਜੇਇੰਦਰ ਸਿੰਗਲਾ, ਮੋਹਿਤ ਮਹਿੰਦਰਾ, ਰਾਜ ਕੁਮਾਰ ਨੰਬਰਦਾਰ, ਖੁਸ਼ਬਾਜ਼ ਸਿੰਘ ਜਟਾਣਾ, ਜਗਰੂਪ ਸਿੰਘ ਗਿਲ, ਟਹਿਲ ਸਿੰਘ ਸੰਧੂ ਸਮੇਤ ਦਰਜਨ ਤੋਂ ਵਧ ਨਾਵਾਂ ਦੀ ਚਰਚਾ ਹੋ ਚੁੱਕੀ ਹੈ। ਮਨਪ੍ਰੀਤ ਬਾਦਲ ਨੇ ਸ਼ੁਕਰਵਾਰ ਨੂੰ ਹੋਈ ਪ੍ਰੈਸ ਕਾਨਫਰੰਸ ਵਿਚ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਮੀਡੀਆ ਅੱਗੇ ਚੋਣ ਨਾ ਲੜਣ ਦਾ ਖੁਲਾਸਾ ਨਹੀਂ ਕਰ ਸਕਦੇ ਪਰ ਇਸ ਸਬੰਧੀ ਪਾਰਟੀ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।

ਉਨ੍ਹਾਂ ਇਸਦੇ ਪਿੱਛੇ ਦਾ ਕਾਰਨ ਦੱਸਦਿਆਂ ਕਿਹਾ ਕਿ ਪੰਜਾਬ ਦੀ ਅਰਥ ਵਿਵਸਥਾ ਨੂੰ ਪਟਰੀ 'ਤੇ ਲਿਆਉਣ ਦਾ ਜਿੰਮਾ ਉਨ੍ਹਾਂ ਨੂੰ ਸੌਂਪਿਆ ਹੈ, ਜਿਸ ਲਈ ਉਨ੍ਹਾਂ ਨੂੰ 3 ਸਾਲ ਦਾ ਹੋਰ ਸਮਾਂ ਚਾਹੀਦਾ, ਇਸ ਲਈ ਉਹ ਲੋਕ ਸਭਾ ਚੋਣ ਨਹੀਂ ਲੜ ਸਕਦੇ। ਬੀਬੀ ਹਰਸਿਮਰਤ ਕੌਰ ਦਾ ਕਹਿਣਾ ਹੈ ਕਿ ਉਹ ਹਰ ਹਾਲਤ ਵਿਚ ਬਠਿੰਡਾ 'ਚ ਹੀ ਚੋਣ ਲੜੇਗੀ ਪਰ ਨਾਂ ਦਾ ਐਲਾਨ ਕਿਉਂ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਕੋਲ ਕੋਈ ਜਵਾਬ ਨਹੀਂ। ਇਸ ਤੋਂ ਪਹਿਲਾਂ ਚਰਚਾ ਚੱਲੀ ਸੀ ਕਿ ਮਹੇਸ਼ਇੰਦਰ ਬਾਦਲ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਕੇ ਉਨ੍ਹਾਂ ਨੂੰ ਚੋਣ ਲੜਾਇਆ ਜਾਵੇ ਪਰ ਕੁਝ ਸਮੇਂ ਬਾਅਦ ਇਸਦੀ ਚਰਚਾ ਬੰਦ ਹੋ ਗਈ। ਇਸਦੇ ਬਾਵਜੂਦ ਸਿਕੰਦਰ ਸਿੰਘ ਮਲੂਕਾ ਦੀ ਵੀ ਜ਼ੋਰ ਨਾਲ ਚਰਚਾ ਹੈ ਕਿ ਉਨ੍ਹਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਵਾਈ ਜਾਵੇ, ਜਿਸ ਲਈ ਉਨ੍ਹਾਂ ਦੀ ਤਿਆਰੀ ਵੀ ਕਰ ਲਈ ਸੀ ਪਰ ਅਚਾਨਕ ਉਨ੍ਹਾਂ ਨੂੰ ਵੀ ਚੁੱਪ ਕਰਵਾ ਦਿੱਤਾ ਗਿਆ। 

13 'ਚੋਂ 11 ਸੀਟਾਂ 'ਤੇ ਕਾਂਗਰਸ ਵਲੋਂ ਆਪਣੇ ਉਮੀਦਵਾਰ ਐਲਾਨ
ਬੇਸ਼ੱਕ ਪੰਜਾਬ ਦੀਆਂ 13 'ਚੋਂ 11 ਸੀਟਾਂ 'ਤੇ ਕਾਂਗਰਸ ਤੇ ਅਕਾਲੀ ਦਲ ਵਲੋਂ ਆਪਣੇ ਉਮੀਦਵਾਰ ਐਲਾਨ ਕਰ ਦਿੱਤਾ ਗਿਆ ਹੈ, ਜਦਕਿ ਫਿਰੋਜ਼ਪੁਰ ਤੇ ਬਠਿੰਡਾ ਸੀਟ ਤੋਂ ਉਮੀਦਵਾਰਾਂ ਦੇ ਐਲਾਨ ਦਾ ਹੋਣਾ ਅਜੇ ਬਾਕੀ ਹੈ। ਕਿਹਾ ਜਾਂਦਾ ਹੈ ਕਿ ਜਗਮੀਤ ਬਰਾੜ ਕਾਂਗਰਸ 'ਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਹ ਦਿੱਲੀ 'ਚ ਬੈਠ ਕੇ ਆਪਣੀ ਪੁਰਾਣੀ ਲਾਬੀ ਦੇ ਨਾਲ ਲਗਾਤਾਰ ਸੰਪਰਕ 'ਚ ਹਨ। ਮੰਨਿਆ ਜਾਂਦਾ ਹੈ ਕਿ ਜੇਕਰ ਉਹ ਕਾਂਗਰਸ ਪਾਰਟੀ 'ਚ ਸ਼ਾਮਲ ਹੁੰਦੇ ਹਨ ਤਾਂ ਫਿਰੋਜ਼ਪੁਰ ਜਾਂ ਬਠਿੰਡਾ  ਹਲਕੇ ਦੀ ਸੀਟ ਤੋਂ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਦਾ ਸਕਦਾ ਹੈ।

  • Bathinda hot seat
  • Congress
  • Akali Dal
  • Lok Sabha
  • ਬਠਿੰਡਾ ਹਾਟ ਸੀਟ
  • ਕਾਂਗਰਸ
  • ਅਕਾਲੀ ਦਲ
  • ਲੋਕ ਸਭਾ

ਬੱਜਰੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ

NEXT STORY

Stories You May Like

  • october 15 punjab bandh
    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ
  • sukhbir badal appointed bhupinder singh neelu of dasuya national vice president
    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • jalandhar cantt  aam aadmi party  resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • half day holiday for 24 october schools and colleges closed in jalandhar
      24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
    • accused arrested for writing khalistani slogans in diljit dosanjh s village
      ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
    • durga ashtami 2026
      Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +