Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:49:41 PM

  • car falls into sirhind canal under suspicious circumstances

    ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ...

  • terrible accident  prominent businessman  death of businessman

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਬਠਿੰਡਾ ਦਿਹਾਤੀ ਹਲਕੇ ’ਚ ਕਿਹੜੇ ਉਮੀਦਵਾਰ ਨੂੰ ਹਾਸਲ ਹੋਵੇਗੀ ਜਿੱਤ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਬਠਿੰਡਾ ਦਿਹਾਤੀ ਹਲਕੇ ’ਚ ਕਿਹੜੇ ਉਮੀਦਵਾਰ ਨੂੰ ਹਾਸਲ ਹੋਵੇਗੀ ਜਿੱਤ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

  • Edited By Rajwinder Kaur,
  • Updated: 19 Feb, 2022 11:31 AM
Bathinda
bathinda rural constituency candidate history
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ ਦਿਹਾਤੀ (ਵੈੱਬ ਡੈਸਕ) : 2008 ਦੀ ਮੁਰੱਬਾਬੰਦੀ ਮਗਰੋਂ ਵਿਧਾਨ ਸਭਾ ਹਲਕਾ ਨਥਾਣਾ ਹਲਕਾ ਨੰਬਰ 112 (ਅਨੁਸੂਚਿਤ ਜਾਤੀਆਂ ਲਈ ਰਾਖਵਾਂ) ਨੂੰ ਖ਼ਤਮ ਕਰਕੇ ਨਵੇਂ ਬਣੇ ਹਲਕੇ ਭੁੱਚੋ ਮੰਡੀ ’ਚ ਇਸ ਹਲਕੇ ਦੇ ਕੁਝ ਪਿੰਡ ਪਾ ਦਿੱਤੇ ਗਏ। ਕੁਝ ਪਿੰਡ ਨਵੇਂ ਬਣੇ ਹਲਕੇ ਬਠਿੰਡਾ ਦਿਹਾਤੀ ਹਲਕਾ ਨੰਬਰ-93 ’ਚ ਪਾ ਦਿੱਤੇ ਗਏ। ਬਠਿੰਡਾ ਦਿਹਾਤੀ ’ਚ ਬਠਿੰਡਾ ਸ਼ਹਿਰੀ, ਜੋ ਪਹਿਲਾਂ ਬਠਿੰਡਾ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਦੇ ਵੀ ਕੁਝ ਪਿੰਡ ਵੀ ਪਾਏ ਗਏ। 

1997
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਥਾਣਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਬੀਰ ਸਿੰਘ ਨੇ 41957 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਲਜ਼ਾਰ ਸਿੰਘ ਨੂੰ 25053 ਵੋਟਾਂ ਨਾਲ ਹਾਰ ਦੇਖਣੀ ਪਈ। ਬਲਬੀਰ ਸਿੰਘ ਨੇ 16904 (19.73%) ਵੋਟਾਂ ਨਾਲ ਇਸ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ।

2002
2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਨਥਾਣਾ ਤੋਂ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਈ। ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਾ ਸਿੰਘ ਨੇ 46042 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਕਾਂਗਰਸ ਦੇ ਉਮੀਦਵਾਰ ਜਸਮੇਲ ਸਿੰਘ ਨੂੰ 42540 ਵੋਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ। ਗੁਰਾ ਸਿੰਘ ਨੇ 3502 (3.63%) ਵਾਧੂ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

2007
2007 ’ਚ (ਨਥਾਣਾ) ਹਲਕੇ ਤੋਂ ਕਾਂਗਰਸ ਨੇ ਅਜੈਬ ਸਿੰਘ ਭੱਟੀ ਨੂੰ ਚੋਣ ਮੈਦਾਨ ’ਚ ਉਤਾਰਿਆ ਜਿਨ੍ਹਾਂ 58857 ਵੋਟਾਂ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਉਨ੍ਹਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਗੁਰਾ ਸਿੰਘ ਤੁੰਗਵਾਲੀ ਨੂੰ 52207 ਵੋਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ ਸੀ। ਅਜੈਬ ਸਿੰਘ ਭੱਟੀ  ਨੇ 6650 (5.65%) ਵਾਧੂ ਵੋਟਾਂ ਜਿੱਤ ਕੇ ਗੂਰਾ ਸਿੰਘ ਨੂੰ ਹਰਾਇਆ ਸੀ।

2012
2012 ਦੀਆਂ ਵਿਧਾਨ ਸਭਾ ਚੋਣਾਂ ’ਚ ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਨੇ 45705 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਕਾਂਗਰਸ ਪਾਰਟੀ ਦੇ ਉਮੀਦਵਾਰ ਮੱਖਣ ਸਿੰਘ ਨੂੰ 40397 ਵੋਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ ਸੀ। ਦਰਸ਼ਨ ਸਿੰਘ ਨੇ 5308 (4.83%) ਵੋਟਾਂ ਦੇ ਵਧੀਆ ਅੰਕੜੇ ਨਾਲ ਜਿੱਤ ਹਾਸਲ ਕੀਤੀ ਸੀ। 

2017
2017 ’ਚ ਹਲਕਾ ਨੰ. 93 ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੇ 51572 ਵੋਟਾਂ ਨਾਲ ਅਕਾਲੀ ਦਲ ਅਤੇ ਕਾਂਗਰਸ ਦੀ ਜਿੱਤ ਦੇ ਸਿੰਸਲੇ ਨੂੰ ਰੋਕ ਦਿੱਤਾ। ਇਸ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਿਤ ਰਤਨ ਨੂੰ 40794 ਵੋਟਾਂ ਅਤੇ ਕਾਂਗਰਸ ਵਲੋਂ ਹਰਵਿੰਦਰ ਸਿੰਘ ਲਾਡੀ ਨੂੰ 28939 ਵੋਟਾਂ ਮਿਲੀਆਂ ਸਨ। ਬਸਪਾ ਦੇ ਦਵਿੰਦਰ ਪਾਲ ਸਿੰਘ ਨੂੰ ਸਿਰਫ਼ 1037 ਵੋਟਾਂ ਮਿਲੀਆਂ ਸਨ। 

 

PunjabKesari

2022 ਦੀਆਂ ਚੋਣਾਂ 'ਚ ਕਾਂਗਰਸ ਵਲੋਂ ਹਰਵਿੰਦਰ ਸਿੰਘ ਗਿੱਲ, ‘ਆਪ’ ਵਲੋਂ ਅਮਿਤ ਕੋਟਫੱਤਾ, ਅਕਾਲੀ-ਬਸਪਾ ਵਲੋਂ ਪ੍ਰਕਾਸ਼ ਸਿੰਘ ਭੱਟੀ, ਸੰਯੁਕਤ ਸਮਾਜ ਮੋਰਚਾ ਵਲੋਂ ਬਾਬਾ ਚਮਕੌਰ ਸਿੰਘ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ ਮਾਇਆ ਦੇਵੀ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 158082 ਹੈ, ਜਿਨ੍ਹਾਂ ’ਚ 74286 ਪੁਰਸ਼ ਤੇ 83795 ਔਰਤਾਂ ਹਨ, ਜਦਕਿ 1 ਥਰਡ ਜੈਂਡਰ ਹੈ।

  • Assembly Election 2022
  • Bathinda Rural Constituency
  • Candidate
  • History
  • ਵਿਧਾਨ ਸਭਾ ਚੋਣਾਂ 2022
  • ਬਠਿੰਡਾ ਦਿਹਾਤੀ ਹਲਕਾ
  • ਉਮੀਦਵਾਰ
  • ਇਤਿਹਾਸ

ਪੰਜਾਬ ਚੋਣਾਂ: ਜਾਣੋ ਅੰਮ੍ਰਿਤਸਰ ਕੇਂਦਰੀ ਹਲਕੇ ਦਾ ਪਿਛਲੀਆਂ 5 ਚੋਣਾਂ ਦਾ ਇਤਿਹਾਸ

NEXT STORY

Stories You May Like

  • banks will be closed for 4 days
    4 ਦਿਨ ਬੰਦ ਰਹਿਣਗੇ Bank, ਜਾਣੋ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਛੁੱਟੀ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • zodiac signs
    ਸਾਵਣ 'ਚ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ; ਜਾਣੋ ਕਿਹੜੇ ਗ੍ਰਹਿ ਮਚਾਉਣਗੇ ਹਲਚਲ
  • gold and silver likely to remain under pressure
    ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ
  • narendra modi  haryana  jind  hydrogen train  history
    ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ ਜੀਂਦ ਦਾ ਨਾਂ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • oneplus n6 series to be launched in india soon
    ਭਾਰਤ 'ਚ ਜਲਦ ਲਾਂਚ ਹੋਵੇਗੀ OnePlus N6 ਸੀਰੀਜ਼ ! ਜਾਣੋ ਬਾਕੀ ਦੇ ਫੀਚਰਜ਼
  • thalapathy vijay  s final film   jana nayagan   to release on july 23  2026
    ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ 'ਚ ਪਾਏਗੀ ਧੱਕ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uncle and nephew water turn bathinda police
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ ਤਾਏ ਨੇ ਭਤੀਜਾ ਵੱਢਿਆ
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • sad delhi backs jantar mantar protesters
      ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • rape case
      8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ...
    • punjab police asi jumps into canal
      ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ, ਪਹਿਲਾਂ ਬਣਾਈ ਸਨਸਨੀਖੇਜ਼...
    • gym operator  attempted rape
      ਜਿਮ ਸੰਚਾਲਕ ’ਤੇ ਔਰਤ ਨੇ ਪਿਸਤੌਲ ਦੀ ਨੋਕ 'ਤੇ ਜਬਰ-ਜ਼ਨਾਹ ਦਾ ਯਤਨ ਕਰਨ ਦੇ ਲਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +