Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    8:48:03 PM

  • hoshiarpur  two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਬਠਿੰਡਾ ਦੇ ਆਕਰਸ਼ ਗੋਇਲ ਨੇ ਬਣਾਇਆ ਨਵਾਂ ਰਿਕਾਰਡ, ਫਤਿਹ ਕੀਤੀਆਂ ਅਸਮਾਨ ਛੂੰਹਦੀਆਂ ਚੋਟੀਆਂ

PUNJAB News Punjabi(ਪੰਜਾਬ)

ਬਠਿੰਡਾ ਦੇ ਆਕਰਸ਼ ਗੋਇਲ ਨੇ ਬਣਾਇਆ ਨਵਾਂ ਰਿਕਾਰਡ, ਫਤਿਹ ਕੀਤੀਆਂ ਅਸਮਾਨ ਛੂੰਹਦੀਆਂ ਚੋਟੀਆਂ

  • Updated: 11 Dec, 2022 01:21 PM
Bathinda
bathinda s akrash climbed highest peak of ama dablam island
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) : ਜ਼ਿਲ੍ਹਾ ਬਠਿੰਡਾ ਪੰਜਾਬ ਦੇ ਵਸਨੀਕ ਆਕਰਸ਼ ਗੋਇਲ ਨੇ ਹਾਲ ਹੀ ਵਿਚ ਨੇਪਾਲ ਦੀ ਮਾਊਂਟ ਐਵਰੈਸਟ ਚੋਟੀ ਦੀਆਂ ਦੋ ਪਹਾੜੀਆਂ ’ਤੇ ਚੜ੍ਹ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉੱਤਰੀ ਭਾਰਤ ਦੇ ਇਕ ਨੌਜਵਾਨ, ਖ਼ਾਸ ਕਰ ਕੇ ਪੰਜਾਬ ਦੇ ਇਕ ਨੌਜਵਾਨ ਵੱਲੋਂ ਇਕ ਮੁਹਿੰਮ ਲਈ ਨੇਪਾਲ ਵਿਚ ਦੋ ਪਹਾੜਾਂ ’ਤੇ ਚੜ੍ਹਿਆ। ਜਿਸ ਵਿਚ ਮਾਊਂਟ ਅਮਾ ਡਬਲਮ ਵਿਚ 6812 ਮੀਟਰ ਅਤੇ 22350 ਫੁੱਟ ਦੀ ਸਿੱਧੀ ਚੜ੍ਹਾਈ 29 ਅਕਤੂਬਰ 2022 ਨੂੰ ਪੂਰੀ ਕੀਤੀ ਗਈ ਸੀ ਅਤੇ ਆਈਲੈਂਡ ਪੀਕ/ਇਮਜਾ ਜ਼ੇ ਵਿਚ 6160 ਮੀਟਰ ਅਤੇ 20210 ਫੁੱਟ ਦੀ ਚੜ੍ਹਾਈ 21 ਅਕਤੂਬਰ 2022 ਨੂੰ ਪੂਰੀ ਕੀਤੀ ਗਈ ਸੀ। ਆਕਰਸ਼ ਗੋਇਲ ਨੇ ਦੇਸ਼ ਦੀ ਏਕਤਾ ਦੇ ਨਾਲ ਨੌਜਵਾਨਾਂ ਨੂੰ ਨਸ਼ਾਖੋਰੀ, ਦਾਜ ਵਰਗੀਆਂ ਬੁਰਾਈਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰਨ ਲਈ ਉਕਤ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ।

ਇਹ ਵੀ ਪੜ੍ਹੋ-  ਬਠਿੰਡਾ ’ਚ ਵੱਡੀ ਵਾਰਦਾਤ, ਅੱਧੀ ਰਾਤ ਨੂੰ ਮਾਂ-ਪੁੱਤ ਦੀ ਬੇਰਹਿਮੀ ਨਾਲ ਵੱਢ ਟੁੱਕ

ਆਕਰਸ਼ ਨੇ ਦੱਸਿਆ ਕਿ ਉਕਤ ਅਭਿਆਨ ਬਹੁਤ ਚੁਣੌਤੀਪੂਰਨ ਸੀ ਕਿਉਂਕਿ ਅਮਾ ਦਬਲਮ ਉੱਚੀ ਪਹਾੜੀ ਹੋਣ ਕਾਰਨ ਤਕਨੀਕੀ ਤੌਰ ’ਤੇ ਬਹੁਤ ਮੁਸ਼ਕਿਲ ਪਹਾੜ ਹੈ, ਇਸ ਲਈ ਭਾਰਤ ਵਿਚ ਬਹੁਤ ਘੱਟ ਲੋਕ ਇਸ ’ਤੇ ਚੜ੍ਹੇ ਹਨ। ਮੈਂ ਪੰਜਾਬ ਦਾ ਪਹਿਲਾ ਵਿਅਕਤੀ ਹਾਂ ਜੋ ਐਮਾ ਡਬਲਮ ਦੇ ਸਿਖਰ ’ਤੇ ਪਹੁੰਚਿਆ ਹੈ। ਉਸਨੇ ਦੱਸਿਆ ਕਿ ਉਸਦੇ ਨਾਲ 7 ਲੋਕਾਂ ਦੀ ਟੀਮ ਅਤੇ 5 ਸ਼ੇਰਪਾ ਗਾਈਡ ਸਨ, ਇਹ ਮੁਹਿੰਮ ਕਾਠਮੰਡੂ ਤੋਂ ਸ਼ੁਰੂ ਹੋਈ ਸੀ ਅਤੇ ਇਸਨੂੰ ਪੂਰਾ ਹੋਣ ਵਿਚ 1 ਮਹੀਨੇ ਦਾ ਸਮਾਂ ਲੱਗਿਆ ਸੀ। ਕਿਹਾ ਜਾਂਦਾ ਹੈ ਕਿ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲਿਆਂ ਨੂੰ ਅਮਾ ਡਬਲਮ ’ਤੇ ਚੜ੍ਹਨਾ ਮੁਸ਼ਕਲ ਹੋ ਸਕਦਾ ਹੈ, ਇਸ ਲਈ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਇਹ ਕੋਈ ਆਸਾਨ ਕੰਮ ਨਹੀਂ ਸੀ ਪਰ ਮੇਰੇ ਕੋਲ ਇਸ ਨੂੰ ਹਾਸਲ ਕਰਨ ਲਈ ਦ੍ਰਿੜ ਇਰਾਦਾ ਅਤੇ ਇੱਛਾ ਸ਼ਕਤੀ ਸੀ। ਅਕਰਸ਼ ਗੋਇਲ ਨੂੰ ਵਧਾਈ ਦਿੰਦਿਆਂ ਡੀ.  ਸੀ.  ਬਠਿੰਡਾ ਸੌਕਤ ਅਹਿਮਦ ਪਰੇ ਨੇ ਇਸ ਸਫ਼ਲ ਮੁਹਿੰਮ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ।

ਇਹ ਵੀ ਪੜ੍ਹੋ- ਫਰੀਦਕੋਟ ਪ੍ਰਸ਼ਾਸਨ ਦਾ ਸ਼ਲਾਘਾਯੋਗ ਕਦਮ, ਅਸਲਾ ਲਾਇਸੈਂਸ ਰੀਨਿਊ ਕਰਵਾਉਣਾ ਤਾਂ ਲਗਾਓ 5 ਬੂਟੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Bathinda
  • Akrash Goel
  • Ama-Dablam Island
  • highest peaks
  • ਬਠਿੰਡਾ
  • ਆਕਰਸ਼ ਗੋਇਲ
  • ਅਮਾ ਡਬਲਮ ਟਾਪੂ
  • ਉੱਚੀਆਂ ਚੋਟੀਆਂ

ਫਰੀਦਕੋਟ ਪ੍ਰਸ਼ਾਸਨ ਦਾ ਸ਼ਲਾਘਾਯੋਗ ਕਦਮ, ਅਸਲਾ ਲਾਇਸੈਂਸ ਰੀਨਿਊ ਕਰਵਾਉਣਾ ਤਾਂ ਲਗਾਓ 5 ਬੂਟੇ

NEXT STORY

Stories You May Like

  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • carney  s visit   completely changed   relations with canada
    ਕਾਰਨੀ ਦੇ ਦੌਰੇ ਨਾਲ ਪੂਰੀ ਤਰ੍ਹਾਂ ਬਦਲ ਗਏ ਕੈਨੇਡਾ-ਭਾਰਤ ਦੇ ਸਬੰਧ : ਪੀਯੂਸ਼ ਗੋਇਲ
  • piyush goyal pays tribute
    ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ; ਪਰਿਵਾਰਾਂ ਨਾਲ ਵੰਡਾਇਆ ਦੁੱਖ
  • piyush goyal highlights  renewed momentum   in india canada
    ਭਾਰਤ-ਕੈਨੇਡਾ ਵਪਾਰਕ ਸਬੰਧਾਂ 'ਚ ਆਈ ਨਵੀਂ ਤੇਜ਼ੀ : ਪੀਯੂਸ਼ ਗੋਇਲ
  • jalandhar  sufi singer hansraj hans takes on new disciple
    ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
  • snowfall on himachal peaks and rain in the plains
    ਹਿਮਾਚਲ ਦੀਆਂ ਚੋਟੀਆਂ ’ਤੇ ਬਰਫ਼ਬਾਰੀ ਅਤੇ ਮੈਦਾਨਾਂ ’ਚ ਮੀਂਹ
  • thieves stole motors parked in the fields of 4 farmers
    ਖੇਤਾਂ ’ਚੋਂ ਮੋਟਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ, 4 ਕਿਸਾਨਾਂ ਦੀਆਂ ਮੋਟਰਾਂ ਕੀਤੀਆਂ ਚੋਰੀ
  • one person dies due to scorching heat in bathinda
    ਬਠਿੰਡਾ 'ਚ ਅੱਗ ਵਰ੍ਹਾਊ ਗਰਮੀ ਕਾਰਨ ਵਿਅਕਤੀ ਦੀ ਮੌਤ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • missing nri murdered in amritsar
      ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
    • ludhiana police commissioner
      ਲੁਧਿਆਣਾ 'ਚੋਂ ਲਾਪਤਾ ਹੋਈਆਂ 13 ਕੁੜੀਆਂ 'ਚੋਂ 4 ਬਰਾਮਦ, ਸਾਹਮਣੇ ਆਇਆ ਪੁਲਸ...
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • jalandhar e rikshaw driver attack
      ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +