Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    3:06:16 PM

  • will there be an akali bjp alliance in punjab or not

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ?...

  • government holiday in punjab on monday

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

  • shocking incident in ludhiana

    ਪੰਜਾਬ: ਨਿੱਕੇ ਵੀਰ ਦੀ 'ਸ਼ਰਾਰਤ' ਬਣੀ ਵੱਡੇ ਦੀ...

  • big fraud in punjab

    ਪੰਜਾਬ 'ਚ 5,00,00,000 ਰੁਪਏ ਦੀ ਵੱਡੀ ਠੱਗੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਚੌਥੀ ਵਾਰ 10ਵੀਂ ’ਚੋਂ ਫੇਲ ਹੋਣ ਦੇ ਡਰ ਕਾਰਨ ਵਿਦਿਆਰਥੀ ਨੇ ਚੁੱਕਿਆ ਖ਼ੌਫ਼ਨਾਕ ਕਦਮ

PUNJAB News Punjabi(ਪੰਜਾਬ)

ਚੌਥੀ ਵਾਰ 10ਵੀਂ ’ਚੋਂ ਫੇਲ ਹੋਣ ਦੇ ਡਰ ਕਾਰਨ ਵਿਦਿਆਰਥੀ ਨੇ ਚੁੱਕਿਆ ਖ਼ੌਫ਼ਨਾਕ ਕਦਮ

  • Updated: 27 May, 2020 10:05 AM
Bathinda
bathinda student suicide
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) - ਪੇਪਰਾਂ ’ਚ ਫੇਲ ਹੋਣ ਦੇ ਡਰ ਕਾਰਨ ਇਕ ਵਿਦਿਆਰਥੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦਕਿ ਉਕਤ ਨੌਜਵਾਨ ਦੀ ਭੈਣ ਦੀ ਬੀਮਾਰੀ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਹਿਣ ਵਾਲੇ ਗੁਰਵੀਰ ਸਿੰਘ (18) ਪੁੱਤਰ ਇਕਬਾਲ ਸਿੰਘ ਨੇ ਆਪਣੇ ਘਰ ’ਚ ਰੱਖੀ ਕੋਈ ਨਸ਼ੀਲੀ ਦਵਾਈ ਨਿਗਲ ਲਈ। ਜਿਸਨੂੰ ਪਰਿਵਾਰ ਵਾਲਿਆਂ ਨੇ ਗੋਨਿਆਣਾ ਮੰਡੀ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਉਸ ਨੇ ਕਰੀਬ 8 ਦਿਨ ਤੱਕ ਦੀ ਜ਼ਿੰਦਗੀ ਮੌਤ ਦੀ ਲੜਾਈ ਲੜਣ ਤੋਂ ਬਾਅਦ ਉਸਨੇ ਦਮ ਤੋੜ ਦਿੱਤਾ।

ਬੱਲੂਆਣਾ ਪੁਲਸ ਚੌਕੀ ਦੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਵੀਰ ਸਿੰਘ ਦੇ ਪਿਤਾ ਇਕਬਾਲ ਸਿੰਘ ਨੇ ਦਰਜ ਕਰਵਾਏ ਬਿਆਨ ’ਚ ਦੱਸਿਆ ਕਿ ਉਸਦਾ ਬੇਟਾ 10ਵੀਂ ਦੇ ਪੇਪਰਾਂ ’ਚ ਤਿੰਨ ਵਾਰ ਫੇਲ ਹੋ ਚੁੱਕਾ ਸੀ ਅਤੇ ਹੁਣ ਉਹ ਦੁਬਾਰਾ ਪੇਪਰ ਦੇਣ ਦੀ ਤਿਆਰ ਕਰ ਰਿਹਾ ਸੀ ਪਰ ਪਹਿਲਾ ਹੀ ਫੇਲ ਹੋਣ ਕਾਰਨ ਉਸਦੇ ਅੰਦਰ ਪੇਪਰ ਦਾ ਡਰ ਬੈਠ ਗਿਆ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ ਸੀ। ਬੀਤੀ 17 ਮਈ ਨੂੰ ਜਦੋਂ ਉਹ ਖੇਤ ਗਿਆ ਤਾਂ ਉਸਦੇ ਬੇਟੇ ਗੁਰਵੀਰ ਸਿੰਘ ਨੇ ਘਰ ’ਚ ਪਈ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨਾਲ ਇਸਦੀ ਮੌਤ ਹੋ ਗਈ। ਪੁਲਸ ਨੇ ਆਈ.ਪੀ. ਸੀ. ਦੀ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਲਈ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

  • Bathinda
  • student
  • suicide
  • ਬਠਿੰਡਾ
  • ਵਿਦਿਆਰਥੀ
  • ਖੁਦਕੁਸ਼ੀ

ਪੰਜਾਬ ਕੈਬਨਿਟ ਦੀ ਬੈਠਕ ਅੱਜ, 'ਮੁੱਖ ਸਕੱਤਰ ਵਿਵਾਦ' 'ਤੇ ਖਤਮ ਹੋਵੇਗਾ ਰਾਜ਼

NEXT STORY

Stories You May Like

  • son did horrible thing
    ਮੈਡੀਕਲ ਦੀ ਤਿਆਰੀ ਕਰ ਰਹੇ ਵਿਦਿਆਰਥੀ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਆਪਣੇ ਪਿਓ ਸਾਹਮਣੇ ਹੀ...
  • married woman commits suicide by jumping into bhakra canal
    ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ, ਸਾਰੇ ਪਰਿਵਾਰ ਦੇ ਉੱਡੇ ਹੋਸ਼
  • aims doctor
    ਭੁਵਨੇਸ਼ਵਰ ਏਮਜ਼ ਦੀ ਮਹਿਲਾ ਡਾਕਟਰ ਨੇ ਚੁੱਕਿਆ ਖ਼ੌਫ਼ਨਾਕ ਕਦਮ ! 26 ਸਾਲ ਦੀ ਉਮਰ 'ਚ ਛੱਡ'ਤੀ ਦੁਨੀਆ
  • iran hides uranium
    ਈਰਾਨ ਨੇ ਲੁਕੋ'ਤਾ 500 ਕਿਲੋ 'ਬੰਬ ਗ੍ਰੇਡ' ਯੂਰੇਨੀਅਮ ! ਅਮਰੀਕੀ ਹਮਲੇ ਦੇ ਡਰੋਂ ਚੁੱਕਿਆ ਕਦਮ
  • indian worker in america
    ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 94 ਲੱਖ! ਅਮਰੀਕਾ 'ਚ ਭਾਰਤੀ ਕਰਮਚਾਰੀ ਨੇ ਚੁੱਕਿਆ ਵੱਡਾ ਕਦਮ
  • tata takes big step after data leak
    ਡਾਟਾ ਲੀਕ ਤੋਂ ਬਾਅਦ TATA ਨੇ ਚੁੱਕਿਆ ਵੱਡਾ ਕਦਮ ! ਬਦਲ'ਤੇ ਕੰਪਨੀ ਦੇ ਕਈ ਨਿਯਮ
  • punjab leader news
    ਪੰਜਾਬ: ਸਿਆਸੀ ਲੀਡਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਪਰਿਵਾਰ ਵੱਲੋਂ ਸਸਕਾਰ ਨਾ ਕਰਨ ਦੀ ਚੇਤਾਵਨੀ
  • signs of bullishness in the market led by banking stocks
    ਘਟਿਆ ਡਰ, ਵਧਿਆ ਭਰੋਸਾ : ਬੈਂਕਿੰਗ ਸ਼ੇਅਰਾਂ ਦੀ ਅਗਵਾਈ ’ਚ ਬਾਜ਼ਾਰ ਵਿਚ ਤੇਜ਼ੀ ਦੇ ਸੰਕੇਤ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • jalandhar corporation has not sent records of illegal buildings to vigilance
    ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • migrant man commits suicide in nakodar
    ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • civil hospital khanna
      ਨਾ ਕੋਈ ਡਾਕਟਰ, ਨਾ ਹੀ ਐਂਬੂਲੈਂਸ, ਮਹਿਲਾ ਨੇ ਆਟੋ 'ਚ ਦਿੱਤਾ ਬੱਚੀ ਨੂੰ ਜਨਮ
    • canada visa delhi airport
      ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ ਪਰਿਵਾਰ, ਫਿਰ ਜੋ ਹੋਇਆ ਸੁਣ ਉਡ...
    • protest in ludhiana
      'ਬਾਰੀਆਂ ਥਾਣੀ ਵਿਕ ਰਿਹੈ ਨਸ਼ਾ...' ਨਸ਼ਾ ਤਸਕਰਾਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ
    • drug smugler video
      ਬਿਹਾਰੀ ਕਾਲੋਨੀ ’ਚ ਸ਼ਰੇਆਮ ਵਿਕ ਰਿਹਾ ਚਿੱਟਾ! ਸਮੱਗਲਰ ਨੇ VIDEO ਬਣਾ ਕੇ ਪੁਲਸ...
    • cyber fraud complaint in jalandhar
      ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
    • sgpc president dhami gives statement on resignation talks
      SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ...
    • msc student commits suicide
      ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ...
    • accident in ludhiana
      FCI ਦੇ ਸੇਵਾਮੁਕਤ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ! ਜਲੰਧਰ ਦੇ ਕਾਰ ਚਾਲਕ...
    • it s time for a big change in punjab congress
      ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +