ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਵਿਚ ਇਕ 27 ਸਾਲਾ ਵਿਆਹੁਤਾ ਵੱਲੋਂ ਬਿਊਟੀ ਪਾਰਲਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਮਨਦੀਪ ਕੌਰ ਦਾ ਆਪਣੇ ਪਤੀ ਨਾਲ ਪਿਛਲੇ 2 ਸਾਲਾਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਦੇ ਚੱਲਦੇ ਉਹ ਆਪਣੇ ਪੇਕੇ ਘਰ ਹੀ ਰਹਿੰਦੀ ਸੀ। ਜ਼ਿਆਦਾ ਡਿਪਰੈਸ਼ਨ ਵਿਚ ਹੋਣ ਕਾਰਨ ਅੱਜ ਮਨਦੀਪ ਕੌਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਥੇ ਹੀ ਡਾਕਟਰ ਮੁਤਾਬਕ ਸਹਾਰਾ ਵਰਕਰਾਂ ਵੱਲੋਂ ਮਨਦੀਪ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਲਿਆਇਆ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਕਾਂਸਟੇਬਲ ਹੱਤਿਆਕਾਂਡ ਮਾਮਲੇ 'ਚ ਪੁਲਸ ਵਲੋਂ 3 ਹੋਰ ਮੁਲਜ਼ਮਾਂ ਦੀਆਂ ਫੋਟੋਆਂ ਜਾਰੀ
NEXT STORY