ਜਲੰਧਰ (ਸੋਨੂੰ) : ਜਲੰਧਰ ਉੱਤਰੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਾਵਾ ਹੈਨਰੀ ਅਤੇ ਭਾਜਪਾ ਉਮੀਦਵਾਰ ਕੇ. ਡੀ. ਭੰਡਾਰੀ ਵਿਚਕਾਰ ਸਖਤ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਬਾਵਾ ਹੈਨਰੀ 4568 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਜਦੋਂ ਕਿ ਭਾਜਪਾ ਉਮੀਦਵਾਰ ਕੇ. ਡੀ. ਭੰਡਾਰੀ 3908 ਵੋਟਾਂ ਨਾਲ ਦੂਜੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਲਸ਼ਨ ਸ਼ਰਮਾ 1655 ਵੋਟਾਂ ਨਾਲ ਤੀਜੇ ਨੰਬਰ 'ਤੇ ਹਨ।
ਨਕੋਦਰ ਹਲਕੇ ਤੋਂ ਅਕਾਲੀ ਦਲ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਅੱਗੇ
NEXT STORY