Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    2:11:00 AM

  • trump and modi handshake in g7

    16 ਮਹੀਨਿਆਂ ਬਾਅਦ G7 ਸੰਮੇਲਨ 'ਚ ਮਿਲੇ PM ਮੋਦੀ...

  • bbmb alert

    ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8...

  • now vande bharat express will run on new routes

    ਹੁਣ ਨਵੇਂ ਰੂਟਾਂ 'ਤੇ ਚਲੇਗੀ ਵੰਦੇ ਭਾਰਤ...

  • telegram founder pavel is the father of more than 100 children net worth

    100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8 ਹਜ਼ਾਰ ਕਿਊਸਿਕ ਪਾਣੀ, BBMB ਵੱਲੋਂ ਅਲਰਟ ਜਾਰੀ

PUNJAB News Punjabi(ਪੰਜਾਬ)

ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8 ਹਜ਼ਾਰ ਕਿਊਸਿਕ ਪਾਣੀ, BBMB ਵੱਲੋਂ ਅਲਰਟ ਜਾਰੀ

  • Edited By Anmol Tagra,
  • Updated: 16 Jun, 2026 06:48 PM
Roopnagar-Nawanshahr
bbmb alert
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ: ਪਹਾੜਾਂ ਵਿਚ ਹੋ ਰਹੀ ਲਗਾਤਾਰ ਬਾਰਿਸ਼ ਅਤੇ ਬਰਫ਼ ਪਿਘਲਣ ਕਾਰਨ ਗੋਬਿੰਦ ਸਾਗਰ ਝੀਲ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇ 6 ਵਜੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1573.56 ਫੁੱਟ ਦਰਜ ਕੀਤਾ ਗਿਆ। ਪਿਛਲੇ ਕਈ ਦਿਨਾਂ ਤੋਂ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਅੱਜ ਵੀ ਨੰਗਲ ਡੈਮ ਤੋਂ 8,000 ਕਿਊਸਿਕ ਪਾਣੀ ਸਤਲੁਜ ਦਰਿਆ ਵਿਚ ਛੱਡਿਆ ਗਿਆ ਹੈ। 

ਪੰਜਾਬ ਵਿਚ ਝੋਨੇ ਦੇ ਸੀਜ਼ਨ ਅਤੇ ਗਰਮੀ ਕਾਰਨ ਬਿਜਲੀ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਬੀ.ਬੀ.ਐੱਮ.ਬੀ. ਪ੍ਰਸ਼ਾਸਨ ਨੇ ਡੈਮ ਦੇ ਸਾਰੇ ਟਰਬਾਈਨ ਚਲਾ ਦਿੱਤੇ ਹਨ। ਇਸ ਸਮੇਂ ਡੈਮ ਦੇ ਪਿਛਲੇ ਪਾਸੇ ਬਣੀ ਗੋਬਿੰਦ ਸਾਗਰ ਝੀਲ ਵਿਚ ਪਾਣੀ ਦੀ ਆਮਦ 17,256 ਕਿਊਸਿਕ ਹੈ, ਜਦੋਂ ਕਿ ਟਰਬਾਈਨਾਂ ਰਾਹੀਂ ਕੁੱਲ 29,106 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ 'ਚ 10,150 ਕਿਊਸਿਕ ਪਾਣੀ ਛੱਡਿਆ ਗਿਆ ਹੈ। ਨੰਗਲ ਹਾਈਡਲ ਚੈਨਲ 'ਚ 12,350 ਕਿਊਸਿਕ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਹੈ।

ਹਾਲਾਤ ਦੇ ਮੱਦੇਨਜ਼ਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਅਤੇ ਸਿਵਲ ਪ੍ਰਸ਼ਾਸਨ ਨੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦੇ ਲੋਕਾਂ ਲਈ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ ਤੇ ਲੋੜ ਪੈਣ 'ਤੇ ਸੁਰੱਖਿਅਤ ਜਾਂ ਉੱਚੀਆਂ ਥਾਵਾਂ 'ਤੇ ਰਹਿਣ ਲਈ ਆਖਿਆ ਗਿਆ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਪਹਾੜਾਂ ਵਿੱਚ ਬਰਫ਼ ਪਿਘਲਣ ਦੀ ਰਫ਼ਤਾਰ ਤੇਜ਼ ਹੁੰਦੀ ਹੈ ਜਾਂ ਪਹਾੜਾਂ ਵਿਚ ਬਾਰਿਸ਼ ਹੁੰਦੀ ਹੈ ਤਾਂ ਝੀਲ ਵਿਚ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ, ਜਿਸ ਕਾਰਨ ਦਰਿਆ ਵਿਚ ਹੋਰ ਪਾਣੀ ਛੱਡਿਆ ਜਾ ਸਕਦਾ ਹੈ।

  • Punjab
  • BBMB
  • Bhakra Dam
  • Gobind Sagar Lake

ਹੁਣ ਨਵੇਂ ਰੂਟਾਂ 'ਤੇ ਚਲੇਗੀ ਵੰਦੇ ਭਾਰਤ ਐਕਸਪ੍ਰੈਸ, ਮੰਤਰੀ ਰਵਨੀਤ ਬਿੱਟੂ ਨੇ ਦਿਖਾਈ ਹਰੀ ਝੰਡੀ

NEXT STORY

Stories You May Like

  • bhakra dam water level rises bbmb issued instructions
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ
  • beas river  pandoh dam  water  advisory  himachal pradesh
    ਪੰਡੋਹ ਡੈਮ 'ਚ ਵਧਿਆ ਪਾਣੀ ਵਧਣ ਦਾ ਖ਼ਤਰ, ਲੋਕਾਂ ਲਈ ਐਡਵਾਇਜ਼ਰੀ ਜਾਰੀ
  • water released into beas river due to rising water level in pong dam
    ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ ’ਚ ਛੱਡਿਆ ਪਾਣੀ, ਮੰਡ ਖੇਤਰ ਨਿਵਾਸੀ ਸਹਿਮੇ
  • pong dam gates have opened
    ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ
  • harike barrage water level
    ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ
  • punjab police employee salman khan drowned while taking a bath
    ਨਹਾਉਂਦੇ ਸਮੇਂ ਪਾਣੀ 'ਚ ਡੁੱਬ ਗਿਆ ਸਲਮਾਨ ਖਾਨ
  • water level in pong dam has increased by 35 feet compared to last year
    ਪੌਂਗ ਡੈਮ 'ਚ ਪਿਛਲੇ ਸਾਲ ਨਾਲੋਂ 35 ਫੁੱਟ ਵਧਿਆ ਪਾਣੀ, ਬਰਸਾਤ ਤੋਂ ਪਹਿਲਾਂ ਬਿਆਸ ਕੰਢੇ ਵੱਸਦੇ ਪਿੰਡਾਂ 'ਚ ਹੜ੍ਹ ਦਾ...
  • flood threat looms over people of mand region water released into beas river
    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
Trending
Ek Nazar
how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab haryana highcourt s big decision for live in relationship
      ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ...
    • majithia s first statement after getting bail from the honorable court
      ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ...
    • dharam ki pauri gurdwara sahib
      ਗੁਰਦੁਆਰਾ 'ਧਰਮ ਕੀ ਪਾਉੜੀ' ਵਿਖੇ ਵੱਡੀ ਘਟਨਾ, ਸਾਰੇ ਪਿੰਡ ਨੂੰ ਪਈਆਂ ਭਾਜੜਾਂ
    • education department punjab schools orders for schools
      ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
    • bibi rajinder kaur bhattal big statement
      'ਜੱਫ਼ੀਆਂ ਪੁਆ ਦਿਆਂਗੇ...', ਕਾਂਗਰਸ ਦੇ ਅੰਦਰੂਨੀ ਕਲੇਸ਼ ਬਾਰੇ ਬੀਬੀ ਭੱਠਲ ਨੇ...
    • shiromani committee  interim committee
      ਸ਼੍ਰੋਮਣੀ ਕਮੇਟੀ ਨੇ ਸੱਦੀ ਅੰਤ੍ਰਿੰਗ ਕਮੇਟੀ ਉਚੇਚੀ ਇਕੱਤਰਤਾ
    • robbery in ludhiana
      ਚਲਦੇ ਆਟੋ 'ਚ ਲੱਖਾਂ ਰੁਪਏ ਦਾ ਸੋਨਾ ਚੋਰੀ! 22 ਦਿਨ ਬਾਅਦ ਦਰਜ ਹੋਇਆ ਪਰਚਾ
    • major weather forecast for punjab
      ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
    • strike in bhawanigarh
      13ਵੇਂ ਦਿਨ ਵੀ ਜਾਰੀ ਰਹੀ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ
    • mother tortured her own daughter
      ਪੰਜਾਬ: 10 ਸਕਿੰਟ 6 ਥੱਪੜ, ਕਲਯੁਗੀ ਮਾਂ ਨੇ ਨਿੱਕੀ ਜਿਹੀ ਧੀ 'ਤੇ ਢਾਹਿਆ ਕਹਿਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +