Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:00:12 PM

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • mad sandhu  social media  makeup artist

    ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪਿੰਡ ਛੀਨੀਵਾਲ ਕਲਾਂ ਦੇ ਪੰਚ ਬਹੁਮਤ ਦਾ ਪ੍ਰਸਤਾਵ ਲੈ ਕੇ ਬੀਡੀਪੀਓ ਦਫ਼ਤਰ ਪੁੱਜੇ, ਚੋਣ ਨਾ ਕਰਵਾਉਣ 'ਤੇ ਜਤਾਇਆ ਰੋਸ

PUNJAB News Punjabi(ਪੰਜਾਬ)

ਪਿੰਡ ਛੀਨੀਵਾਲ ਕਲਾਂ ਦੇ ਪੰਚ ਬਹੁਮਤ ਦਾ ਪ੍ਰਸਤਾਵ ਲੈ ਕੇ ਬੀਡੀਪੀਓ ਦਫ਼ਤਰ ਪੁੱਜੇ, ਚੋਣ ਨਾ ਕਰਵਾਉਣ 'ਤੇ ਜਤਾਇਆ ਰੋਸ

  • Edited By Anmol Tagra,
  • Updated: 13 Jul, 2026 04:58 PM
Sangrur-Barnala
bdpo office mahal kalan
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਦੀ ਗ੍ਰਾਮ ਪੰਚਾਇਤ ਵਿੱਚ ਅਧਿਕਾਰਤ ਸਰਪੰਚ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਉਸ ਵੇਲੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਪੰਚਾਇਤ ਦੇ ਬਹੁਮਤ ਵਾਲੇ ਚੁਣੇ ਹੋਏ ਪੰਚ ਬਹੁਮਤ ਦਾ ਪ੍ਰਸਤਾਵ ਲੈ ਕੇ ਬੀਡੀਪੀਓ ਦਫ਼ਤਰ ਮਹਿਲ ਕਲਾਂ ਪੁੱਜੇ, ਪਰ ਨਿਰਧਾਰਿਤ ਸਮੇਂ 'ਤੇ ਚੋਣ ਪ੍ਰਕਿਰਿਆ ਨਾ ਹੋਣ ਕਾਰਨ ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ। ਪੰਚਾਂ ਨੇ ਦੋਸ਼ ਲਗਾਇਆ ਕਿ 2 ਜੁਲਾਈ ਨੂੰ ਸਰਪੰਚ ਸੁਖਦੀਪ ਕੌਰ ਨੂੰ ਮੁਅੱਤਲ ਕਰਨ ਤੋਂ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ ਚੁਣੇ ਹੋਏ ਪੰਚਾਂ ਵਿੱਚੋਂ ਅਧਿਕਾਰਤ ਸਰਪੰਚ ਦੀ ਚੋਣ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ 13 ਜੁਲਾਈ ਨੂੰ ਚੋਣ ਕਰਵਾਉਣ ਲਈ  ਮੀਟਿੰਗ ਤੈਅ ਕੀਤੀ ਗਈ ਸੀ। ਉਹ ਸਾਰੇ ਪੰਚ ਸਮੇਂ ਸਿਰ ਬੀਡੀਪੀਓ ਦਫ਼ਤਰ ਪੁੱਜੇ, ਪਰ ਬੀਡੀਪੀਓ ਅਤੇ ਨਿਯੁਕਤ ਅਧਿਕਾਰੀ ਮੌਜੂਦ ਨਾ ਹੋਣ ਕਾਰਨ ਚੋਣ ਨਹੀਂ ਹੋ ਸਕੀ, ਜਿਸ ਨਾਲ ਪੰਚਾਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲੀ।

ਇਸ ਮੌਕੇ ਪੰਚ ਏਕਮ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਗੁਰਸੇਵਕ ਸਿੰਘ, ਗੁਰਜੀਤ ਸਿੰਘ ਧਾਲੀਵਾਲ, ਅਮਰਜੀਤ ਕੌਰ, ਹਰਜੀਤ ਕੌਰ, ਮਨਜੀਤ ਕੌਰ ਅਤੇ ਕਿਰਨਪਾਲ ਕੌਰ ਨੇ ਕਿਹਾ ਕਿ ਪੰਚਾਇਤ ਵਿੱਚ ਉਨ੍ਹਾਂ ਦਾ ਸਪੱਸ਼ਟ ਬਹੁਮਤ ਹੈ ਅਤੇ ਵਿਭਾਗੀ ਹੁਕਮਾਂ ਅਨੁਸਾਰ ਅਧਿਕਾਰਤ ਸਰਪੰਚ ਦੀ ਚੋਣ ਤੁਰੰਤ ਹੋਣੀ ਚਾਹੀਦੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਬਲਾਕ ਪੱਧਰ ਦੇ ਅਧਿਕਾਰੀ ਨਾ ਤਾਂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ ਅਤੇ ਨਾ ਹੀ ਡੀਡੀਪੀਓ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਪੰਚਾਂ ਨੇ ਇਹ ਵੀ ਦੋਸ਼ ਲਗਾਇਆ ਕਿ ਮੌਜੂਦਾ ਪ੍ਰਬੰਧਕ ਪੰਚਾਂ ਦੀ ਸਹਿਮਤੀ ਤੋਂ ਬਿਨਾਂ ਪੰਚਾਇਤ ਦੇ ਖਾਤੇ ਵਿੱਚੋਂ ਸਰਕਾਰੀ ਰਕਮ ਕੱਢ ਕੇ ਕੁਝ ਚਹੇਤੀਆਂ ਫਰਮਾਂ ਨੂੰ ਭੁਗਤਾਨ ਕਰ ਰਹੇ ਹਨ, ਜਿਸ ਕਾਰਨ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਚੋਣ ਨਾ ਕਰਵਾਈ ਗਈ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੇ ਨਾਲ-ਨਾਲ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਵੀ ਪੰਚਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਜਦੋਂ ਚੁਣੇ ਹੋਏ ਪੰਚਾਂ ਦਾ ਸਪੱਸ਼ਟ ਬਹੁਮਤ ਮੌਜੂਦ ਹੈ ਤਾਂ ਚੋਣ ਵਿੱਚ ਦੇਰੀ ਕਰਨ ਦਾ ਕੋਈ ਜਾਇਜ਼ ਕਾਰਨ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਆਈ ਸਰਕਾਰੀ ਗ੍ਰਾਂਟ ਦੀ ਕਿਸੇ ਵੀ ਹਾਲਤ ਵਿਚ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਦੋਂ ਤੱਕ ਮੁਅੱਤਲ ਸਰਪੰਚ ਦੀ ਬਹਾਲੀ ਨਹੀਂ ਹੁੰਦੀ, ਉਦੋਂ ਤੱਕ ਵਿਭਾਗੀ ਹੁਕਮਾਂ ਅਨੁਸਾਰ ਚੁਣੇ ਹੋਏ ਪੰਚਾਂ ਵਿੱਚੋਂ ਅਧਿਕਾਰਤ ਸਰਪੰਚ ਦੀ ਚੋਣ ਕਰਵਾਈ ਜਾਣੀ ਚਾਹੀਦੀ ਹੈ। 

ਇਸ ਮੌਕੇ ਨਿਰਭੈ ਸਿੰਘ ਢੀਂਡਸਾ, ਮਿੱਤਰਪਾਲ ਸਿੰਘ ਗਾਗੇਵਾਲ, ਸਤਨਾਮ ਸਿੰਘ ਧਨੇਰ, ਕੁਲਦੀਪ ਸਿੰਘ ਦਿਓਲ, ਚਮਕੌਰ ਸਿੰਘ ਮੱਗੀਕੇ ਅਤੇ ਹਰਵਿੰਦਰ ਸਿੰਘ ਛੀਨੀਵਾਲ ਕਲਾਂ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।ਉਧਰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਹਿਲ ਕਲਾਂ ਵੱਲੋਂ ਜਾਰੀ ਲਿਖਤੀ ਸਪੱਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ 13 ਜੁਲਾਈ ਨੂੰ ਸਵੇਰੇ 11 ਵਜੇ ਹੋਣ ਵਾਲੀ ਅਧਿਕਾਰਤ ਸਰਪੰਚ ਦੀ ਚੋਣ ਸਬੰਧੀ ਮੀਟਿੰਗ ਨਿਯੁਕਤ ਅਧਿਕਾਰੀ ਦੀਆਂ ਜ਼ਰੂਰੀ ਸਰਕਾਰੀ ਰੁਝੇਵਿਆਂ ਕਾਰਨ ਮੁਲਤਵੀ ਕੀਤੀ ਗਈ ਹੈ। ਦਫ਼ਤਰ ਅਨੁਸਾਰ ਹੁਣ ਇਹ ਮੀਟਿੰਗ 23 ਜੁਲਾਈ 2026 ਨੂੰ ਸਵੇਰੇ 11 ਵਜੇ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿੱਥੇ ਅਧਿਕਾਰਤ ਸਰਪੰਚ ਦੀ ਚੋਣ ਦੀ ਕਾਰਵਾਈ ਵਿਭਾਗੀ ਨਿਯਮਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ।ਇਸ ਸਬੰਧੀ ਬਲਾਕ ਪੰਚਾਇਤ ਅਫ਼ਸਰ ਇਕਬਾਲ ਸਿੰਘ ਨੇ ਕਿਹਾ ਕਿ ਚੋਣ ਪ੍ਰਕਿਰਿਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਸਬੰਧਤ ਪੱਖਾਂ ਨੂੰ ਨਵੀਂ ਮਿਤੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਿਰਧਾਰਿਤ ਸਮੇਂ 'ਤੇ ਹਾਜ਼ਰ ਹੋ ਕੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪੂਰੀ ਕਾਰਵਾਈ ਸਰਕਾਰੀ ਨਿਯਮਾਂ ਅਨੁਸਾਰ ਹੀ ਅਮਲ ਵਿੱਚ ਲਿਆਂਦੀ ਜਾਵੇਗੀ।

  • Punjab
  • Mahal Kalan
  • Elections

ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ

NEXT STORY

Stories You May Like

  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • cjp protest  sonam wangchuk
    ਮੁੱਖ ਚੋਣ ਕਮਿਸ਼ਨਰ ਖਿਲਾਫ਼ ‘CJP’ ਦੇ ਰੋਸ ਪ੍ਰਦਰਸ਼ਨ ਨੂੰ ਸੋਨਮ ਵਾਂਗਚੁਕ ਦਾ ਸਮਰਥਨ
  • mid day meal rations stolen from the government school in moonak kalan
    ਟਾਂਡਾ ਉੜਮੁੜ ਦੇ ਪਿੰਡ ਮੂਨਕ ਕਲਾਂ ਦੇ ਸਰਕਾਰੀ ਸਕੂਲ ’ਚੋਂ ਮਿਡ-ਡੇ ਮੀਲ ਦਾ ਰਾਸ਼ਨ ਚੋਰੀ
  • punjab congress protest against chief election commissioner gyanesh kumar
    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ
  • uddhav thackeray  raj thackeray
    ਚੋਣ ਕਮਿਸ਼ਨਰ ਤੇ ਵੋਟਰ ਸੂਚੀ ਦੇ SIR ਨੂੰ ਲੈ ਕੇ ਬੋਲੇ ਊਧਵ ਤੇ ਰਾਜ ਠਾਕਰੇ, ਦਿੱਤਾ ਵੱਡਾ ਬਿਆਨ
  • hdfc life icici prudential shares surge  irdai  s new proposal
    HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ ਚਿੰਤਤ ਨਿਵੇਸ਼ਕ
  • chief election commissioner  resignation
    ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਨੂੰ ਲੈ ਕੇ ਮੁੰਬਈ-ਦਿੱਲੀ ’ਚ ਪ੍ਰਦਰਸ਼ਨ, 700 ਲੋਕ ਹਿਰਾਸਤ ’ਚ
  • shares of policy bazaar  s parent company crash  fall 35 98 percent
    ਇਰਡਾ ਦੇ ਨਵੇਂ ਪ੍ਰਸਤਾਵ ਨਾਲ ਮਚਿਆ ਹੜਕੰਪ, ਪਾਲਿਸੀ ਬਾਜ਼ਾਰ ਦੀ ਪੇਰੈਂਟ ਕੰਪਨੀ ਦਾ ਸ਼ੇਅਰ ਕ੍ਰੈਸ਼, 35.98 ਫੀਸਦੀ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • two accused arrested who wrote khalistani slogans
      ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • attack on the guru ghar  s langar hall is extremely serious
      ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • death case
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • student attacked in jalandhar  family creates a ruckus outside the school
      ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +