Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:31:29 PM

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਾਵਧਾਨ! ਪੰਜਾਬ 'ਚ ਜਾਨਲੇਵਾ ਹੋਣ ਲੱਗੀ ਇਹ ਬੀਮਾਰੀ, ਇੰਝ ਕਰੋ ਆਪਣਾ ਬਚਾਅ

PUNJAB News Punjabi(ਪੰਜਾਬ)

ਸਾਵਧਾਨ! ਪੰਜਾਬ 'ਚ ਜਾਨਲੇਵਾ ਹੋਣ ਲੱਗੀ ਇਹ ਬੀਮਾਰੀ, ਇੰਝ ਕਰੋ ਆਪਣਾ ਬਚਾਅ

  • Edited By Shivani Attri,
  • Updated: 26 Sep, 2024 12:57 PM
Jalandhar
be careful dengue disease started becoming fatal in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)– ਪੰਜਾਬ ਵਿਚ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ਾਂ ਵਿਚ ਲਗਾਤਾਰ ਵਾਧਾ ਹੋਣ ਲੱਗਾ ਹੈ। ਬੁੱਧਵਾਰ ਨੂੰ ਡੇਂਗੂ ਦੇ 3 ਅਤੇ ਚਿਕਨਗੁਨੀਆ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜਲੰਧਰ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 47 ਅਤੇ ਚਿਕਨਗੁਨੀਆ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 10 ’ਤੇ ਪਹੁੰਚ ਗਈ ਹੈ। ਡੇਂਗੂ ਦੀ ਬੀਮਾਰੀ ਕਈ ਜ਼ਿਲ੍ਹਿਆਂ ਵਿਚ ਜਾਨਲੇਵਾ ਵੀ ਸਾਬਤ ਹੋ ਰਹੀ ਹੈ। ਡੇਂਗੂ ਕਾਰਨ ਕਈ ਜ਼ਿਲ੍ਹਿਆਂ ਵਿਚ ਮਰੀਜ਼ਾਂ ਦੀ ਮੌਤ ਹੋਣ ਦੀ ਮੌਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ।  

ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਸ਼ੋਭਨਾ ਬਾਂਸਲ ਨੇ ਦੱਸਿਆ ਕਿ ਬੁੱਧਵਾਰ ਨੂੰ ਡੇਂਗੂ ਦੇ ਸ਼ੱਕੀ 19 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਇਨ੍ਹਾਂ ਵਿਚੋਂ 4 ਦੀ ਰਿਪੋਰਟ ਪਾਜ਼ੇਟਿਵ ਆਈ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲਾ 65 ਸਾਲਾ ਮਰਦ ਸ਼ਾਹਕੋਟ, 18 ਸਾਲਾ ਲੜਕਾ ਗੋਪਾਲ ਨਗਰ ਅਤੇ 14 ਸਾਲਾ ਲੜਕਾ ਲੱਧੇਵਾਲੀ ਦਾ ਰਹਿਣ ਵਾਲਾ ਹੈ, ਜਦਕਿ ਇਕ ਮਰੀਜ਼ ਕਿਸੇ ਹੋਰ ਜ਼ਿਲ੍ਹੇ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਚਿਕਨਗੁਨੀਆ ਪਾਜ਼ੇਟਿਵ ਆਉਣ ਵਾਲਾ 22 ਸਾਲਾ ਨੌਜਵਾਨ ਬਚਿੰਤ ਨਗਰ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ- ਕੀਰਤਪੁਰ ਸਾਹਿਬ ਦੇ ਥਾਣੇ ਨੇ ਹਾਸਲ ਕੀਤੀ ਵੱਡੀ ਉਪਲੱਬਧੀ, ਹਰ ਪਾਸੇ ਹੋ ਰਹੇ ਚਰਚੇ

ਡਾ. ਸ਼ੋਭਨਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਬੁੱਧਵਾਰ ਨੂੰ ਜ਼ਿਲ੍ਹੇ ਦੇ 1832 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 11 ਥਾਵਾਂ ’ਤੇ ਡੇਂਗੂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਵਿਭਾਗ ਦੀਆਂ ਟੀਮਾਂ ਹੁਣ ਤਕ ਜ਼ਿਲ੍ਹੇ ਦੇ 3,14,199 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 898 ਥਾਵਾਂ ’ਤੇ ਡੇਂਗੂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲ ਚੁੱਕਾ ਹੈ। ਇਨ੍ਹਾਂ ਵਿਚੋਂ 526 ਥਾਵਾਂ ਸ਼ਹਿਰੀ ਅਤੇ 372 ਪੇਂਡੂ ਇਲਾਕੇ ਦੀਆਂ ਹਨ। 

ਇਹ ਵੀ ਪੜ੍ਹੋ- ਹੁਣ ਪੁਲਸ ਵੀ ਸੁਰੱਖਿਅਤ ਨਹੀਂ, ਮਹਿਲਾ ਸਬ-ਇੰਸਪੈਕਟਰ ਨਾਲ ਹੋ ਗਿਆ ਵੱਡਾ ਕਾਂਡ

ਮੱਛਰਾਂ ਦੇ ਕੱਟਣ ਤੋਂ ਇੰਝ ਕਰੋ ਬਚਾਅ:
. ਡੇਂਗੂ ਦੇ ਕਹਿਰ ਤੋਂ ਬੱਚਣ ਲਈ ਅਜਿਹੇ ਕੱਪੜੇ ਪਾਓ, ਜਿਸ ਨਾਲ ਸਰੀਰ ਦਾ ਜ਼ਿਆਦਾ ਤੋਂ ਜ਼ਿਆਦਾ ਹਿੱਸਾ ਢੱਕਿਆ ਹੋਵੇ।
. ਸਵੇਰੇ, ਸ਼ਾਮ ਬਾਹਰ ਬੈਠਣ ਜਾਂ ਸੈਰ ਕਰਨ ਸਮੇਂ ਸਰੀਰ ਨੂੰ ਪੂਰਾ ਢੱਕ ਕੇ ਰੱਖੋ। 
. ਖਾਸ ਤੌਰ ’ਤੇ ਬੱਚਿਆਂ ਨੂੰ ਮਲੇਰੀਆ ਸੀਜ਼ਨ ’ਚ ਨਿੱਕਰ ਅਤੇ ਟੀ-ਸ਼ਰਟ ਕਦੇ ਨਹੀਂ ਪਾਉਣੀ ਚਾਹੀਦੀ।
. ਬੱਚਿਆਂ ਦੇ ਹਮੇਸ਼ਾ ਮੱਛਰ ਭਜਾਉਣ ਦੀ ਕ੍ਰੀਮ ਲੱਗਾ ਕੇ ਰੱਖੋ, ਜਿਸ ਨਾਲ ਉਹ ਡੇਂਗੂ ਤੋਂ ਬਚ ਜਾਣਗੇ।
. ਰਾਤ ਨੂੰ ਸੌਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ।
. ਡੇਂਗੂ ਦੇ ਬੁਖ਼ਾਰ ਤੋਂ ਬੱਚਣ ਲਈ ਘਰਾਂ ਦੇ ਅੰਦਰ ਜਾਂ ਬਾਹਰ ਮੱਛਰ ਪੈਦਾ ਨਾ ਹੋਣ ਦਿਓ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਚਲਦੀ ਬੱਸ ਨੂੰ ਅਚਾਨਕ ਲੱਗ ਗਈ ਅੱਗ
ਇਹ ਵਰਤੋਂ ਸਾਵਧਾਨੀਆਂ
. ਡੇਂਗੂ ਦੇ ਬੁਖ਼ਾਰ ’ਚ ਠੰਡਾ ਪਾਣੀ ਕਦੇ ਨਾ ਪੀਓ। 
.ਮੈਦਾ ਅਤੇ ਬਾਸੀ ਖਾਣੇ ਦੀ ਵਰਤੋਂ ਕਦੇ ਵੀ ਨਾ ਕਰੋ।
. ਆਪਣੇ ਖਾਣੇ ’ਚ ਹਲਦੀ, ਅਜਵਾਇਨ, ਅਦਰਕ, ਹਿੰਗ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰੋ।
. ਇਸ ਮੌਸਮ ’ਚ ਪੱਤੇ ਵਾਲੀਆਂ ਸਬਜ਼ੀਆਂ, ਅਰਬੀ, ਫੁੱਲਗੋਭੀ ਨਾ ਖਾਓ।
. ਹਲਕਾ ਖਾਣਾ ਖਾਓ, ਜੋ ਅਸਾਨੀ ਨਾਲ ਪਚ ਸਕੇ। 
. ਪੂਰੀ ਨੀਂਦ ਲਓ, ਖ਼ੂਬ ਪਾਣੀ ਪੀਓ ਅਤੇ ਪਾਣੀ ਨੂੰ ਉਬਾਲ ਕੇ ਪੀਓ।
. ਮਿਰਚ ਮਸਾਲੇ ਅਤੇ ਤਲਿਆ ਹੋਇਆ ਖਾਣਾ ਨਾ ਖਾਓ।
. ਭੁੱਖ ਤੋਂ ਘੱਟ ਖਾਓ, ਢਿੱਡ ਭਰਕੇ ਕਦੇ ਨਾ ਖਾਓ।
. ਲੱਸੀ, ਨਾਰੀਅਲ ਪਾਣੀ, ਨਿੰਬੂ ਪਾਣੀ ਆਦਿ ਖੂਬ ਪੀਓ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ, ਲੋਕਾਂ ਨੇ ਵੇਖ ਮਾਰੀਆਂ ਚੀਕਾਂ, ਫ਼ੈਲੀ ਦਹਿਸ਼ਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Dengue disease
  • Be careful
  • Punjab
  • ਪੰਜਾਬ ਵਿਚ ਜਾਨਲੇਵਾ ਡੇਂਗੂ ਬੀਮਾਰੀ
  • ਡੇਂਗੂ ਤੋਂ ਬਚਾਅ
  • ਡੇਂਗੂ ਅਤੇ ਚਿਕਨਗੁਨੀਆ ਦੇ ਪਾਜ਼ੇਟਿਵ ਕੇਸ

ਪੰਜਾਬ ਦੇ ਆਯੂਸ਼ਮਾਨ ਕਾਰਡ ਧਾਰਕਾਂ ਲਈ ਬੇਹੱਦ ਅਹਿਮ ਖ਼ਬਰ

NEXT STORY

Stories You May Like

  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • sir in punjab
    ਪੰਜਾਬ 'ਚ SIR ਮਗਰੋਂ Final ਵੋਟਰ ਸੂਚੀ ਜਾਰੀ, ਇੰਝ ਚੈੱਕ ਕਰੋ ਆਪਣਾ ਨਾਂ
  • life threatening risk of cardiac arrest
    ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
  • ship in black sea
    ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ ਲਾਪਤਾ
  • be alert if these signs appear on the body
    ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
  • delhi fire
    ਦਿੱਲੀ 'ਚ ਕੱਪੜਾ ਫੈਕਟਰੀ 'ਚ ਲੱਗੀ ਅੱਗ ! ਜਾਨੀ ਨੁਕਸਾਨ ਤੋਂ ਰਿਹਾ ਬਚਾਅ
  • girl fell 20 foot deep drain rescue operation
    20 ਫੁੱਟ ਡੂੰਘੇ ਡਰੇਨ 'ਚ ਡਿੱਗੀ ਕੁੜੀ, ਪਈਆਂ ਭਾਜੜਾਂ, ਅਹਿਮਦਾਬਾਦ 'ਚ ਬਚਾਅ ਕਾਰਜ ਜਾਰੀ
  • alarm bells ringing for the people of this village in bathinda
    ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ, ਗੰਭੀਰ ਬੀਮਾਰੀ ਨੇ ਵਧਾਈ ਚਿੰਤਾ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +