Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    12:48:40 PM

  • paper leak  neet 2026 exam cancelled

    ਪੇਪਰ ਲੀਕ ਹੋਣ ਤੋਂ ਬਾਅਦ NEET 2026 ਦੀ ਪ੍ਰੀਖਿਆ...

  • cbi raid in punjab

    ਵੱਡੀ ਖ਼ਬਰ: ਪੰਜਾਬ ਵਿਚ CBI ਦੀ RAID

  • court tva

    ਸਰਕਾਰ ਬਣਦਿਆਂ ਹੀ ਵਿਜੇ ਦੀ TVK ਨੂੰ ਕਰਾਰਾ ਝਟਕਾ !...

  • orders regarding vehicles

    ਪੰਜਾਬ: ਵਾਹਨ ਚਾਲਕ ਸਾਵਧਾਨ! ਹੁਣ ਨਾਕੇ ਲਾ ਕੇ ਜ਼ਬਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜ਼ਿਲ੍ਹੇ ’ਚ ਘੁੰਮਦੀਆਂ ਠੱਗ ਔਰਤਾਂ ਦੇ ਗਿਰੋਹ ਤੋਂ ਹੋ ਜਾਓ ਸਾਵਧਾਨ, ਤੁਸੀਂ ਵੀ ਹੋ ਸਕਦੇ ਹੋ ਠੱਗੀ ਦਾ ਸ਼ਿਕਾਰ

PUNJAB News Punjabi(ਪੰਜਾਬ)

ਜ਼ਿਲ੍ਹੇ ’ਚ ਘੁੰਮਦੀਆਂ ਠੱਗ ਔਰਤਾਂ ਦੇ ਗਿਰੋਹ ਤੋਂ ਹੋ ਜਾਓ ਸਾਵਧਾਨ, ਤੁਸੀਂ ਵੀ ਹੋ ਸਕਦੇ ਹੋ ਠੱਗੀ ਦਾ ਸ਼ਿਕਾਰ

  • Edited By Inder Prajapati,
  • Updated: 11 Dec, 2024 05:25 AM
Punjab
be careful of the gang of thug women roaming in the district
  • Share
    • Facebook
    • Tumblr
    • Linkedin
    • Twitter
  • Comment

ਕੋਟ ਈਸੇ ਖਾਂ (ਸੰਜੀਵ, ਗਰੋਵਰ) - ਨੇੜਲੇ ਪਿੰਡਾਂ ’ਚ ਠੱਗ ਔਰਤਾਂ ਦਾ ਇਕ ਗਿਰੋਹ ਆਏ ਦਿਨ ਕਿਸੇ ਨਾ ਕਿਸੇ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ  ਲਈ ਕਈ ਤਰ੍ਹਾਂ ਦੀਆਂ ਸਕੀਮਾਂ ਘੜਦੇ ਰਹਿੰਦੇ ਹਨ। ਅਜਿਹੀ ਹੀ ਇਕ ਘਟਨਾ ਕੋਟ ਈਸੇ ਖਾਂ ਦੇ ਨੇੜਲੇ ਪਿੰਡ ਲੋਹਾਰਾ ਵਿਖੇ ਇਨ੍ਹਾਂ ਠੱਗ ਔਰਤਾਂ ਨੇ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਲਈ ਇਕ ਦੁਕਾਨਦਾਰ ਨੂੰ ਨੇੜੇ ਬਾਬਾ ਦਾਮੂ ਸ਼ਾਹ ਵਿਖੇ ਪਹੁੰਚਦੀਆਂ ਹਨ, ਜਿੱਥੇ ਉਨ੍ਹਾਂ ਦੇ ਨਾਲ ਦੋ ਔਰਤਾਂ ਜਿਨ੍ਹਾਂ ਦੀ ਉਮਰ ਕਰੀਬ 45 ਕੁ ਲਗਭਗ ਸੀ। 

ਉਨ੍ਹਾਂ ਦੇ ਨਾਲ ਇਕ ਲੜਕੀ ਜਿਸ ਦੀ ਉਮਰ ਕਰੀਬ 23-24 ਸਾਲ ਦੀ ਲੱਗ ਰਹੀ ਸੀ। ਇਹ ਤਿੰਨਾਂ ਨੇ ਪਲੈਨਿੰਗ ਬਣਾਈ ਅਤੇ ਦੁਕਾਨਦਾਰ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਲਈ ਦੁਕਾਨ ਦੇ ਅੰਦਰ ਨੌਜਵਾਨ ਲੜਕੀ ਨੂੰ ਭੇਜ ਦਿੱਤਾ ਜਾਂਦਾ ਹੈ। ਦੋ ਔਰਤਾਂ ਬਾਹਰ ਖੜ੍ਹ ਜਾਂਦੀਆਂ ਹਨ ਅਤੇ ਉਹ ਲੜਕੀ ਦੁਕਾਨ ਅੰਦਰ ਜਾ ਕੇ ਪ੍ਰਸ਼ਾਦ ਲੈਣ ਦੇ ਬਹਾਨੇ ਪੈਸੇ ਦਿੰਦੀ ਹੈ। ਜਦ ਦੁਕਾਨਦਾਰ ਪੈਸੇ ਬਾਕੀ ਵਾਪਸ ਕਰਨ ਲੱਗਦਾ ਹੈ ਤਾਂ ਉਹ ਲੜਕੀ ਉਸ ਦੁਕਾਨਦਾਰ ਦਾ ਹੱਥ ਫੜ੍ਹ ਲੈਂਦੀ ਹੈ ਅਤੇ ਆਪਣੇ ਆਪ ਰੌਲਾ ਪਾ ਦਿੰਦੀ ਹੈ ਕਿ ਦੁਕਾਨਦਾਰ ਨੇ ਉਸ ਦੀ ਬਾਂਹ ਫੜ ਲਈ। 

ਇੰਨ੍ਹੇ ਵਿਚ ਦੁਕਾਨਦਾਰ ਵੀ ਅੱਗਿਓਂ ਪਰਖ ਕਰ ਲੈਂਦਾ ਹੈ ਕਿ ਇਹ ਔਰਤਾਂ ਠੱਗ ਹਨ ਅਤੇ ਦੁਕਾਨਦਾਰ ਉਨ੍ਹਾਂ ਔਰਤਾਂ ਨੂੰ ਧੱਕੇ ਨਾਲ ਆਪਣੀ ਦੁਕਾਨ ’ਚੋਂ ਬਾਹਰ ਕੱਢ ਦਿੰਦਾ ਹੈ ਅਤੇ ਨਾਲ ਦੀਆਂ ਦੁਕਾਨਾਂ ਵਾਲੇ ਵੀ ਇਕੱਠੇ ਹੋ ਗਏ, ਜਦੋਂ ਉਨ੍ਹਾਂ ਔਰਤਾਂ ਨੂੰ ਪਤਾ ਲੱਗ ਗਿਆ ਕਿ ਹੁਣ ਉਨ੍ਹਾਂ ਦੀ ਇੱਥੇ ਦਾਲ ਨਹੀਂ ਗੱਲਨੀ ਤਾਂ ਫਿਰ ਉਹ ਹੌਲੀ ਹੌਲੀ ਫੋਨ ਲਾਉਣ ਦੇ ਬਹਾਨੇ ਇਕੱਲੀ-ਇਕੱਲੀ ਕਰ ਕੇ ਉਥੋਂ ਰਫੂ ਚੱਕਰ ਹੋ ਜਾਂਦੀਆਂ ਹਨ। ਦੁਕਾਨਦਾਰ ਨੇ ਦੱਸਿਆ ਕਿ ਜਦੋਂ ਉਸ ਨੂੰ ਪਤਾ ਲੱਗਿਆ ਕਿ ਇਹ ਔਰਤਾਂ ਠੀਕ ਨਹੀਂ ਲੱਗ ਰਹੀਆਂ ਹਨ ਤਾਂ ਉਹ ਦੂਰ ਤੋਂ ਹੀ ਦੇਖ ਸੁਚੇਤ ਹੋ ਗਿਆ ਸੀ, ਜਿਸ ਕਰ ਕੇ ਦੁਕਾਨਦਾਰ ਦਾ ਬਚਾਅ ਹੋ ਗਿਆ। 

  • thug women
  • Kot Ise Khan
  • fraud

ਫੈਕਟਰੀ ਦੀ ਚਿਮਨੀ ’ਚੋਂ ਫਿਰ ਨਿਕਲਣਾ ਸ਼ੁਰੂ ਹੋਇਆ ਕਾਲਾ ਧੂੰਆਂ, ਲੋਕਾਂ ਨੂੰ ਸਤਾਉਣ ਲੱਗਾ ਬੀਮਾਰੀਆਂ ਦਾ ਡਰ

NEXT STORY

Stories You May Like

  • women be careful
    ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • golgappa  people  sick  street food  summer
    ਗੋਲਗੱਪੇ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਦਰਜਨਾਂ ਲੋਕ ਹੋ ਗਏ ਬੀਮਾਰ, 1 ਦੀ ਮੌਤ
  • mobile phones  emergency alerts  india testing
    ਕੀ ਤੁਹਾਡੇ ਵੀ ਅਚਾਨਕ ਖੜਕ ਪਏ ਫੋਨ? ਹੋ ਜਾਓ ਸਾਵਧਾਨ, ਜਾਣੋ ਪੂਰਾ ਮਾਮਲਾ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • be careful if you run ac at 20 degrees
    20 ਡਿਗਰੀ 'ਤੇ AC ਚਲਾਉਣ ਵਾਲੇ ਹੋ ਜਾਓ ਸਾਵਧਾਨ! ਬਿਜਲੀ ਬਿੱਲ ਕਰ ਸਕਦੈ ਤੁਹਾਡੀ ਜੇਬ ਖਾਲੀ
  • air passengers beware
    ਹਵਾਈ ਮੁਸਾਫ਼ਰ ਹੋ ਜਾਣ ਸਾਵਧਾਨ: ਫਲਾਈਟ 'ਚ ਪਾਵਰ ਬੈਂਕ ਕਾਰਨ ਹੋ ਸਕਦੈ ਵੱਡਾ ਧਮਾਕਾ, ਨਾ ਕਰੋ ਇਹ ਗ਼ਲਤੀਆਂ
  • cyber   crime cases increasing in the country
    ‘ਦੇਸ਼ ’ਚ ਵਧ ਰਹੇ ਸਾਈਬਰ ਅਪਰਾਧ ਦੇ ਮਾਮਲੇ’ ਲੋਕ ਹੋ ਰਹੇ ਭਾਰੀ ਠੱਗੀ ਦੇ ਸ਼ਿਕਾਰ!
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
Trending
Ek Nazar
rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big weather forecast from the meteorological department in punjab
      ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਲੋਕਾਂ...
    • punjab haryana highcourt s big decision regarding pension
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ...
    • robbers rob a person at gunpoint on sodhal road
      ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
    • cases registered against people for setting fire to wheat stalks
      ਗੁਰਦਾਸਪੁਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ: ਨਾੜ ਨੂੰ ਅੱਗ ਲਾਉਣ ਵਾਲੇ ਇੱਕ ਦਰਜਨ ਤੋਂ...
    • central agency raids punjab vigilance office
      ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ ਵਿਜੀਲੈਂਸ ਦਫ਼ਤਰ 'ਤੇ ਕੀਤੀ...
    • big reshuffle in punjab cabinet
      ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ !
    • punjab sudden death of international bodybuilder
      ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
    • brutally murdered a young man due to love affair
      ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸਮਰਾਲਾ ਪੁਲਸ ਨੇ ਸੁਲਝਾਈ...
    • ludhiana threat call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਡੇਢ ਕਰੋੜ ਦੀ ਫਿਰੌਤੀ, ਪਿਓ-ਪੁੱਤ ਖ਼ਿਲਾਫ਼ ਕੇਸ...
    • punjab politics  punjab bjp
      ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +