ਬਾਬਾ ਬਕਾਲਾ ਸਾਹਿਬ (ਰਾਕੇਸ਼) - ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦੀ ਥਾਂ ਦਿਨ-ਬ-ਦਿਨ ਵੱਧਦਾ ਹੀ ਨਜ਼ਰ ਆ ਰਿਹਾ ਹੈ। ਰੋਜ਼ਾਨਾ ਬਹੁਤ ਸਾਰੇ ਲੋਕਾਂ ਦੀਆਂ ਇਸ ਬੀਮਾਰੀ ਤੋਂ ਪੀੜਤ ਪਾਏ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰਾਂ ਵਲੋਂ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਹਨ। ਬੀਤੇ ਦਿਨ ਬਾਬਾ ਬਕਾਲਾ ਸਾਹਿਬ ਵਿਖੇ ਇਕ ਕੋਰੋਨਾ ਪੀੜਤ ਗੁਰਇਕਬਾਲ ਸਿੰਘ ਵਾਸੀ ਬਿਆਸ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)
ਮਿਲੀ ਜਾਣਕਾਰੀ ਅਨੁਸਾਰ ਪੀੜਤ ਮ੍ਰਿਤਕ ਵਿਅਕਤੀ ਦਾ ਇਲਾਜ ਬਿਆਸ ਦੇ ਇਕ ਹਸਪਤਾਲ ਵਿਚ ਹੋ ਰਿਹਾ ਹੈ। ਤਾਜ਼ਾ ਸੂਚਨਾ ਅਨੁਸਾਰ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਝਿਲਾੜੀ, ਵਡਾਲਾ ਕਲਾਂ, ਭਿੰਡਰ ਤੇ ਪੱਲ੍ਹਾ ਪੱਤੀ ਬੁਤਾਲਾ ਤੋਂ ਵੀ ਇਕ-ਇਕ ਮਰੀਜ਼ ਕੋਰੋਨਾ ਪਾਜ਼ੇਟਿਵ ਦਾ ਸਾਹਮਣੇ ਆਇਆ ਹੈ। ਇਸ ਗੱਲ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ : ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਗੁੱਸੇ ’ਚ ਆ ਕੇ ਪਤੀ ਨੇ ਇਸ ਵਾਰਦਾਤ ਨੂੰ ਦਿੱਤਾ ਅੰਜ਼ਾਮ (ਵੀਡੀਓ)
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
ਜਲੰਧਰ-ਪਠਾਨਕੋਟ ਹਾਈਵੇਅ ’ਤੇ ਵਾਪਰਿਆ ਸੜਕ ਹਾਦਸਾ, 10 ਵਿਅਕਤੀ ਹੋਏ ਜ਼ਖ਼ਮੀ
NEXT STORY