Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    1:26:00 PM

  • during the show singer gagan became emotional

    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ...

  • the last rites of dinesh olakh s son

    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ,...

  • indian nationals deport from canada

    2-3  ਹਜ਼ਾਰ ਨਹੀਂ ਸਗੋਂ ਰਿਕਾਰਡ ਗਿਣਤੀ 'ਚ ਭਾਰਤੀ...

  • rahul gandhi to visit punjab tomorrow

    ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਬਿਆਸ ਦਰਿਆ ਨੇ ਧਾਰਿਆ ਭਿਆਨਕ ਰੂਪ, ਐੱਨ. ਡੀ. ਆਰ. ਐੱਫ. ਤੇ ਫੌਜ ਨੇ ਸੰਭਾਲਿਆ ਮੋਰਚਾ

PUNJAB News Punjabi(ਪੰਜਾਬ)

ਬਿਆਸ ਦਰਿਆ ਨੇ ਧਾਰਿਆ ਭਿਆਨਕ ਰੂਪ, ਐੱਨ. ਡੀ. ਆਰ. ਐੱਫ. ਤੇ ਫੌਜ ਨੇ ਸੰਭਾਲਿਆ ਮੋਰਚਾ

  • Edited By Gurminder Singh,
  • Updated: 16 Aug, 2023 12:53 PM
Gurdaspur
beas river took a terrible form
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਵਿਨੋਦ) : ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ’ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਹਾਲਾਤ ਨੂੰ ਦੇਖਦੇ ਹੋਏ ਐੱਨ. ਡੀ. ਆਰ. ਐੱਫ ਦੀਆਂ ਟੀਮਾਂ ਵੀ ਰਾਹਤ ਕਾਰਜ ਲਈ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਬੁੱਧਵਾਰ ਸਵੇਰ ਤੋਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਭਾਰਤੀ ਫੌਜ ਅਤੇ ਬੀ. ਐੱਸ. ਐੱਫ. ਦੀਆਂ ਟੀਮਾਂ ਵੀ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਚਾਅ ਕਾਰਜਾਂ ਵਿਚ ਲੱਗੀਆਂ ਟੀਮਾਂ ਦਾ ਸਹਿਯੋਗ ਕਰਨ।

ਇਹ ਵੀ ਪੜ੍ਹੋ : ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਚ ਪਿਆ ਪਾੜ, ਡੀ. ਸੀ. ਵਲੋਂ ਲੋਕਾਂ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ ’ਤੇ ਜਾਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚੇ ਭਾਖੜਾ ’ਚੋਂ ਛੱਡੇ ਗਏ ਪਾਣੀ ਨੇ ਮੁੜ ਮਚਾਈ ਤਬਾਹੀ, ਪਿੰਡਾਂ ਦੇ ਪਿੰਡ ਡੁੱਬੇ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਦੀ ਮਿਕਦਾਰ ਘਟਾਈ ਗਈ ਹੈ ਜਿਸ ਨਾਲ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਘੱਟ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ `ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ, ਇਸ ਤਾਰੀਖ਼ ਦੀ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Beas River
  • NDRF
  • Army
  • Floods
  • ਬਿਆਸ ਦਰਿਆ
  • ਐੱਨਡੀਆਰਐੱਫ
  • ਫੌਜ
  • ਹੜ੍ਹ

ਮੰਤਰੀ ਹਰਭਜਨ ਸਿੰਘ ਤੇ ਬ੍ਰਹਮ ਸ਼ੰਕਰ ਜ਼ਿੰਪਾ ਨੇ ਵੇਟ ਖ਼ੇਤਰ ਦੇ ਹੜ੍ਹ ਵਾਲੇ ਇਲਾਕਿਆਂ ਦਾ ਕੀਤਾ ਦੌਰਾ

NEXT STORY

Stories You May Like

  • man murders wife following domestic dispute
    ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ ! ਗੁੱਸੇ 'ਚ ਬੰਦੇ ਨੇ ਮਾਰ 'ਤੀ ਆਪਣੀ ਜਨਾਨੀ
  • minor argument turns violent  man murdered by 4 5 unidentified assailants
    ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, 4-5 ਅਣਪਛਾਤੇ ਹਮਲਾਵਰਾਂ ਵੱਲੋਂ ਵਿਅਕਤੀ ਦਾ ਕਤਲ
  • construction work banned in delhi ncr from november 5 to 20
    ਦਿੱਲੀ-ਐੱਨ. ਸੀ. ਆਰ. ’ਚ 5 ਤੋਂ 20 ਨਵੰਬਰ ਤੱਕ ਉਸਾਰੀ ਕਾਰਜਾਂ ’ਤੇ ਰੋਕ
  • parvinder singh jhota crpf ministry of home affairs
    ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ ਮਾਨਸਾ ਪਹੁੰਚੀ ਸੀ. ਆਰ. ਪੀ. ਐੱਫ.
  • kimi antonelli   makes history by becoming an f1 champion
    ‘ਕਿਮੀ ਐਂਟੋਨੇਲੀ’ ਨੇ 20 ਸਾਲ ਦੀ ਉਮਰ ’ਚ ਐੱਫ. ਵਨ ਚੈਂਪੀਅਨ ਬਣ ਕੇ ਰਚਿਆ ਇਤਿਹਾਸ
  • new commissioner of ludhiana municipal corporation takes charge
    ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੇ ਸੰਭਾਲਿਆ ਚਾਰਜ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ
  • in the legislative council elections of 4 states
    4 ਸੂਬਿਆਂ ਦੀਆਂ ਵਿਧਾਨ ਪ੍ਰੀਸ਼ਦ ਚੋਣਾਂ 'ਚ 16 ਸੀਟਾਂ ’ਤੇ ਐੱਨ. ਡੀ. ਏ. ਅੱਗੇ, ਯੂ. ਪੀ. ਦੀਆਂ 3 ਸੀਟਾਂ ’ਤੇ ਸਪਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
Trending
Ek Nazar
russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • ed raids continue at former punjab minister s house
      ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ...
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +