Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:48:10 AM

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

  • rahul gandhi  punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

  • incident with boat full of passengers

    ਇੰਡੋਨੇਸ਼ੀਆ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ 'ਚ ਲੱਗੀ...

  • stock market

    ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Darshan TV News
  • Jalandhar
  • CM ਸਣੇ ਕਈ ਮੰਤਰੀ ਸਡਾਣਾ ਬ੍ਰਦਰਜ਼ ਤੋਂ ਲੈ ਕੇ ਜਾਂਦੇ ਨੇ ਰੁਮਾਲਾ ਤੇ ਚੰਦੋਆ ਸਾਹਿਬ, ਰੀਝਾਂ ਨਾਲ ਹੁੰਦੀ ਹੈ ਮੀਨਾਕਾਰੀ

DARSHAN TV News Punjabi(ਦਰਸ਼ਨ ਟੀ.ਵੀ.)

CM ਸਣੇ ਕਈ ਮੰਤਰੀ ਸਡਾਣਾ ਬ੍ਰਦਰਜ਼ ਤੋਂ ਲੈ ਕੇ ਜਾਂਦੇ ਨੇ ਰੁਮਾਲਾ ਤੇ ਚੰਦੋਆ ਸਾਹਿਬ, ਰੀਝਾਂ ਨਾਲ ਹੁੰਦੀ ਹੈ ਮੀਨਾਕਾਰੀ

  • Edited By Rajwinder Kaur,
  • Updated: 10 Apr, 2024 06:37 PM
Jalandhar
beautiful rumala sahib and chandoa sahib from sadana brothers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਡਾਣਾ ਬ੍ਰਦਰਜ਼ ਦੀਆਂ ਦੁਕਾਨਾਂ ਵਿਚ ਬਹੁਤ ਸਾਰੇ ਸੁੰਦਰ ਰੁਮਾਲੇ ਅਤੇ ਚੰਦੋਆ ਸਾਹਿਬ ਤਿਆਰ ਕੀਤੇ ਜਾਂਦੇ ਹਨ। ਇਨ੍ਹਾਂ ਸੁੰਦਰ ਰੁਮਾਲਾ ਸਾਹਿਬ ਅਤੇ ਚੰਦੋਆ ਸਾਹਿਬ ਦੀ ਰੀਝਾਂ ਲਾ-ਲਾ ਕੇ ਕਾਰੀਗਰਾਂ ਵੱਲੋਂ ਮੀਨਾਕਾਰੀ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਇਸ ਦੁਕਾਨ ਤੋਂ ਮੁੱਖ ਮੰਤਰੀ ਸਣੇ ਹੋਰ ਬਹੁਤ ਸਾਰੇ ਮੰਤਰੀ, ਮਹਾਨ ਹਸਤੀਆਂ, ਵਿਦਵਾਨ ਇੱਥੋਂ ਸੋਹਣੇ 'ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ' ਲੈ ਕੇ ਜਾਂਦੇ ਹਨ। 

ਇਹ ਵੀ ਪੜ੍ਹੋ - ਜਲਾਲਾਬਾਦ 'ਚ ਵਾਪਰੀ ਵੱਡੀ ਘਟਨਾ: ਵਰਤ ਵਾਲਾ ਜ਼ਹਿਰੀਲਾ ਆਟਾ ਖਾਣ ਨਾਲ 100 ਤੋਂ ਵੱਧ ਲੋਕ ਬੀਮਾਰ

ਸਡਾਣਾ ਬ੍ਰਦਰਜ਼ ਅਨੁਸਾਰ ਉਨ੍ਹਾਂ ਦੀਆਂ 6 ਵਰਕਸ਼ਾਪਾਂ ਅਤੇ ਕਈ ਦੁਕਾਨਾਂ ਹਨ, ਜਿਨ੍ਹਾਂ ਦੇ ਅੰਦਰ ਬੜੇ ਪਿਆਰ ਅਤੇ ਸਤਿਕਾਰ ਨਾਲ ਰੁਮਾਲਾ ਸਾਹਿਬ ਨਵੇਂ ਡਿਜ਼ਾਇਨ ਨਾਲ ਤਿਆਰ ਕੀਤੇ ਜਾਂਦੇ ਹਨ। ਇੱਥੇ ਦੀ ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਵਰਕਸ਼ਾਪਾਂ ਅਤੇ ਦੁਕਾਨਾਂ ਦੇ ਅੰਦਰ ਆਉਣ ਤੋਂ ਪਹਿਲਾਂ ਲੋਕ ਆਪਣੀ ਜੁੱਤੀਆਂ ਬਾਹਰ ਉਤਾਰ ਕੇ ਆਉਂਦੇ ਹਨ। ਇਸ ਸਬੰਧ ਵਿਚ ਸਡਾਣਾ ਬ੍ਰਦਰਜ਼ ਦੇ ਮਾਲਕ ਨੇ ਕਿਹਾ ਕਿ ਸਾਡੀਆਂ ਦੁਕਾਨਾਂ ਅਤੇ ਵਰਕਸ਼ਾਪਾਂ ਵਿਚ ਸਾਰੇ ਕਾਰੀਗਰ ਸੁੱਚਮ ਅਤੇ ਪਵਿੱਤਰਤਾ ਦਾ ਖ਼ਾਸ ਧਿਆਨ ਰੱਖਦੇ ਹਨ। ਸਾਡੇ ਕੋਲ 70 ਫ਼ੀਸਦੀ ਦੇ ਕਰੀਬ ਔਰਤਾਂ ਕੰਮ ਕਰਦੀਆਂ ਹਨ। ਸਡਾਣਾ ਬ੍ਰਦਰਜ਼ ਨਾਲ ਤੁਸੀਂ 82880-82881 ਨੰਬਰ 'ਤੇ ਸੰਪਰਕ ਕਰ ਸਕਦੇ ਹੋ।

ਇਹ ਵੀ ਪੜ੍ਹੋ - ਅਕਸ਼ੈ ਤ੍ਰਿਤੀਆ ਤੱਕ ਨਵਾਂ ਰਿਕਾਰਡ ਕਾਇਮ ਕਰੇਗਾ 'ਸੋਨਾ'! ਧਨਤੇਰਸ ਤੱਕ ਅਸਮਾਨੀ ਪਹੁੰਚ ਜਾਵੇਗੀ ਕੀਮਤ

ਇਸ ਸਬੰਧ ਵਿਚ ਦੁਕਾਨ ਦੇ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਦਾ ਆਰਡਰ ਕੀਤਾ ਜਾਂਦਾ ਹੈ। ਕੁਝ ਦਿਨ ਪਹਿਲਾਂ ਦੀ ਇਕ ਸੈਟ ਦੀ ਸੇਵਾ ਉਨ੍ਹਾਂ ਨੂੰ ਮਿਲੀ ਸੀ, ਜੋ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਚ ਭੇਂਟ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਦਾ ਇਕ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਅਜਿਹਾ ਸੀ, ਜਿਸ ਨੂੰ 40 ਦੇ ਕਰੀਬ ਕਾਰੀਗਰਾਂ ਨੇ ਮਿਲ ਕੇ ਤਿਆਰ ਕੀਤਾ ਸੀ। ਇਸ ਨੂੰ ਤਿਆਰ ਕਰਨ ਵਿਚ 35 ਤੋਂ 40 ਦਿਨਾਂ ਦਾ ਸਮਾਂ ਲੱਗਾ ਸੀ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਉਨ੍ਹਾਂ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ, ਉਦੋਂ ਉਹ ਪੂਰਾ ਕਾਫਲਾ ਲੈ ਕੇ ਪਾਕਿਸਤਾਨ ਪਹੁੰਚੇ ਸਨ। ਉੱਥੇ ਦੇ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਦੀ ਸੇਵਾ ਵੀ ਪਰਮਾਤਮਾ ਦੀ ਕਿਰਪਾ ਨਾਲ ਸਾਨੂੰ ਮਿਲੀ ਸੀ। ਉਨ੍ਹਾਂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੁੰਦੀ ਹੈ ਕਿ ਹਰੇਕ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਦੀ ਮੀਨਾਕਾਰੀ ਵੱਖਰੀ ਹੋਵੇ ਅਤੇ ਡਿਜ਼ਾਇਨ ਵੱਖਰੇ ਹੋਣ। ਹਰੇਕ ਸੈੱਟ ਨਵਾਂ ਅਤੇ ਨਿਵੇਖਲਾ ਹੋਵੇ। ਇਹ ਸਭ ਕੁਝ ਗੁਰੂ ਜੀ ਦੀ ਮਿਹਰ ਅਤੇ ਸੰਗਤ ਦੇ ਪਿਆਰ ਨਾਲ ਹੋ ਰਿਹਾ ਹੈ। 

ਇਹ ਵੀ ਪੜ੍ਹੋ - ਗਰਮੀਆਂ ਦੀਆਂ ਛੁੱਟੀਆਂ 'ਚ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਝਟਕਾ, 25 ਫ਼ੀਸਦੀ ਵਧੇ ਕਿਰਾਏ

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਤਿਆਰ ਕਰਨ ਲਈ ਕੱਪੜਾ ਸੂਰਤ ਤੋਂ ਮੰਗਵਾਇਆ ਜਾਂਦਾ ਹੈ, ਜੋ ਖ਼ਾਸ ਮੰਡੀ ਹੈ। ਇਸ ਤੋਂ ਇਲਾਵਾ ਬਲੋਤਰਾ, ਮੁੰਬਈ ਤੋਂ ਵੀ ਮਾਲ ਆਉਂਦਾ ਹੈ ਪਰ ਤਿਆਰ ਅਸੀਂ ਆਪਣੇ ਹਿਸਾਬ ਨਾਲ ਕਰਵਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਰੁਮਾਲਾ ਸਾਹਿਬ ਤੇ ਚੰਦੋਆ ਸਾਹਿਬ ਅਜਿਹੇ ਹੁੰਦੇ ਹਨ, ਜਿਨ੍ਹਾਂ 'ਤੇ ਸੋਨੇ-ਚਾਂਦੀ ਦੀ ਮੀਨਾਕਾਰੀ ਕੀਤੀ ਜਾਂਦੀ ਹੈ। ਇਸ ਲਈ ਉਨ੍ਹਾਂ ਨੇ ਵੱਖਰੇ ਕਾਰੀਗਰ ਰੱਖੇ ਹਨ। ਸਡਾਣਾ ਬ੍ਰਦਰਜ਼ ਨਾਲ ਤੁਸੀਂ 82880-82881 ਨੰਬਰ 'ਤੇ ਸੰਪਰਕ ਕਰ ਸਕਦੇ ਹੋ।

ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chief Minister
  • Several Ministers
  • Sadana Brothers
  • beautiful
  • Rumala Sahib
  • Chandoa Sahib
  • Meenakari
  • Design
  • ਸਡਾਣਾ ਬ੍ਰਦਰਜ਼
  • ਚੰਦੋਆ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ, 2024)

NEXT STORY

Stories You May Like

  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • police arrest man carrying heroin
    ਹੈਰੋਇਨ ਲੈ ਕੇ ਜਾਂਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ. ਦੀਆਂ ਖਬਰਾਂ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • sgpc clarification on the copies of sri guru granth sahib ji sent to canada
      ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ...
    • miri piri khalsa march is getting a huge response  dhami
      ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • sri kartarpur sahib corridor keeping in mind sikh sentiments advocate dhami
      ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ...
    • appeal reopen kartarpur corridor sai syed ali raza qadri
      ਕਰਤਾਰਪੁਰ ਰਾਹਦਾਰੀ ਮੁੜ ਖੋਲ੍ਹਣ ਤੇ ਵੀਜ਼ਾ ਨੀਤੀ ਹੋਰ ਸਰਲ ਬਣਾਉਣ ਦੀ ਅਪੀਲ: ਸਾਈਂ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +