Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:40:20 PM

  • manish tewari s big statement after pictures of conversation with pm modi

    PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼...

  • punjab police employee found in an intoxicated state drug positive in dope test

    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ...

  • pm modi visit to jalandhar land of doaba has become a launching pad for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ...

  • indian nurses demand in us

    ਅਮਰੀਕਾ 'ਚ ਵਧਦੀ ਜਾ ਰਹੀ ਭਾਰਤੀ ਨਰਸਾਂ ਦੀ ਡਿਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ ਪਾਰਲਰ ਵਾਲੀਆਂ, ਚੱਕ ਕੇ ਲੈ ਗਈਆਂ 50 ਲੱਖ ਦਾ GOLD!

PUNJAB News Punjabi(ਪੰਜਾਬ)

ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ ਪਾਰਲਰ ਵਾਲੀਆਂ, ਚੱਕ ਕੇ ਲੈ ਗਈਆਂ 50 ਲੱਖ ਦਾ GOLD!

  • Edited By Anmol Tagra,
  • Updated: 18 Jul, 2026 02:34 PM
Ludhiana-Khanna
beauty parlor workers theft
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਤਰੁਣ): ਮਹਾਨਗਰ ਦੇ ਪਾਸ਼ ਇਲਾਕੇ ਵਿਚ ਇਕ ਕਾਰੋਬਾਰੀ ਦੇ ਘਰ ਤੋਂ 50 ਲੱਖ ਰੁਪਏ ਦਾ ਸੋਨਾ ਚੋਰੀ ਹੋ ਗਿਆ। ਕਾਰੋਬਾਰੀ ਨੂੰ ਖ਼ਦਸ਼ਾ ਹੈ ਕਿ ਵਾਰਦਾਤ ਨੂੰ ਅੰਜਾਮ ਬਿਊਟੀ ਪਾਰਲਰ ਦੀਆਂ 2 ਮਹਿਲਾ ਵਰਕਰਾਂ ਨੇ ਦਿੱਤਾ ਹੈ। ਕਾਰੋਬਾਰੀ ਨੇ ਵਾਰਦਾਤ ਦੀ ਜਾਣਕਾਰੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੂੰ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਸ ਨੇ 50 ਲੱਖ ਰੁਪਏ ਦੀ ਚੋਰੀ ਦੀ ਘਟਨਾ ਦੇ 5 ਦਿਨ ਬਾਅਦ ਕੇਸ ਰਜਿਸਟਰ ਕੀਤਾ ਹੈ। 

ਕਾਰੋਬਾਰੀ ਦਮਨਜੋਤ ਸਿੰਘ ਨੇ ਦੱਸਿਆ ਕਿ ਉਸ ਦਾ ਸੁੰਦਰ ਨਗਰ ਸਥਿਤ ਇਲਾਕੇ ਵਿਚ ਕੱਪੜੇ ਦਾ ਕਾਰੋਬਾਰ ਹੈ। ਉਹ ਆਪਣੇ ਪਰਿਵਾਰ ਦੇ ਨਾਲ ਕਰਤਾਰ ਨਗਰ, ਮਾਡਲ ਗ੍ਰਾਮ ਇਲਾਕੇ ਵਿਚ ਰਹਿੰਦਾ ਹੈ। 11 ਜੁਲਾਈ ਨੂੰ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਦੇ ਘਰ ਫੰਕਸ਼ਨ ਸੀ। ਉਨ੍ਹਾਂ ਨੇ ਘਰ ਦੀਆਂ ਔਰਤਾਂ ਦਾ ਮੇਕਅਪ ਆਦਿ ਕਰਨ ਲਈ ਪਾਰਲਰ ਤੋਂ 2 ਮਹਿਲਾ ਵਰਕਰਾਂ ਨੂੰ ਬੁਲਾਇਆ ਸੀ। ਦੁਪਹਿਰ ਨੂੰ ਤਿਆਰ ਹੋਣ ਮਗਰੋਂ ਜਦੋਂ ਉਨ੍ਹਾਂ ਦੀ ਮਾਂ ਗਹਿਣੇ ਕੱਢਣ ਲਈ ਅਲਮਾਰੀ ਨੇੜੇ ਗਈ ਤਾਂ ਅਲਮਾਰੀ ਦਾ ਲੌਕ ਟੁੱਟਿਆ ਹੋਇਆ ਸੀ ਤੇ ਅੰਦਰ ਪਿਆ ਬੈਗ ਗਾਇਬ ਸੀ। ਸ਼ਿਕਾਇਤਕਰਤਾ ਮੁਤਾਬਕ ਬੈਗ ਵਿਚ 6 ਚੂੜੀਆਂ (12 ਤੋਲੇ), ਕੰਨਾਂ ਦੀਆਂ ਵਾਲੀਆਂ (2 ਤੋਲੇ), ਸੋਨੇ ਦਾ ਕੜਾ (5 ਤੋਲੇ) 5 ਡਾਇਮੰਡ ਦੀਆਂ ਮੁੰਦਰੀਆਂ (4 ਤੋਲੇ), 3 ਮੁੰਦਰੀਆਂ (5 ਤੋਲੇ), 2 ਕੜੇ (8 ਤੋਲੇ) ਸਨ। ਕਾਰੋਬਾਰੀ ਨੇ ਦੱਸਿਆ ਕਿ ਚੋਰੀ ਦੀ ਘਟਨਾ 11 ਜੁਲਾਈ ਨੂੰ ਹੋਈ ਸੀ।, ਜਿਸ ਮਗਰੋਂ ਉਨ੍ਹਾਂ ਨੇ ਘਰ ਵਿਚ ਲੱਗੇ ਸਾਰੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ, ਜਿਸ ਮਗਰੋਂ ਉਨ੍ਹਾਂ ਨੂੰ ਸ਼ੱਕ ਹੈ ਕਿ ਪਾਰਲਰ ਤੋਂ ਆਈਆਂ ਦੋਵੇਂ ਮਹਿਲਾ ਵਰਕਰਾਂ ਨੇ ਹੀ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਨੇ 12 ਜੁਲਾਈ ਨੂੰ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਸੀ। 

ਪੁਲਸ ਨੂੰ ਕਈ ਹੋਰ 'ਤੇ ਵੀ ਸ਼ੱਕ!

ਇਸ ਸਬੰਧੀ ਥਾਣਾ ਮੁਖੀ ਹਮਰਾਜ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਵੀ. ਆਈ. ਪੀ. ਡਿਊਟੀ ਵਿਚ ਰੁਝੇ ਹੋਣ ਕਾਰਨ ਫ਼ੋਨ ਨਹੀਂ ਚੁੱਕਿਆ। ਜਾੰਚ ਅਧਿਕਾਰੀ ਪੁਰਸ਼ੋਤਮ ਲਾਲ ਨੇ ਦੱਸਿਆ ਕਿ 12 ਜੁਲਾਈ ਨੂੰ ਉਨ੍ਹਾਂ ਨੂੰ ਮੌਖਿਕ ਸ਼ਿਕਾਇਤ ਦਿੱਤੀ ਗਈ ਸੀ। 16 ਜੁਲਾਈ ਨੂੰ ਲਿਖਤੀ ਸ਼ਿਕਾਇਤ ਮਿਲਣ ਦੇ ਤੁਰੰਤ ਬਾਅਦ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਇਹ ਵੀ ਆਖਿਆ ਕਿ ਕਾਰੋਬਾਰੀ ਨੇ ਖਦਸ਼ਾ ਜਤਾਇਆ ਹੈ ਕਿ ਚੋਰੀ ਪਾਰਲਰ ਦੀਆਂ ਮਹਿਲਾਵਾਂ ਨੇ ਕੀਤੀ ਹੈ, ਜਦਕਿ ਪੂਰੀ ਘਟਨਾ ਨੂੰ ਵੇਖਦਿਆਂ ਪੁਲਸ ਨੂੰ ਕਈ ਹੋਰ ਲੋਕਾਂ 'ਤੇ ਵੀ ਸ਼ੱਕ ਹੈ। ਫ਼ਿਲਹਾਲ ਕਾਰੋਬਾਰੀ ਦੇ ਬਿਆਨਾਂ ਦੇ ਅਧਾਰ 'ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 
 

  • Punjab
  • Theft
  • Ludhiana
  • Beauty Parlor

ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ

NEXT STORY

Stories You May Like

  • famous actor arrested
    ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ ਹੋਇਆ ਸੀ ਮਸ਼ਹੂਰ
  • 3 members of gang that snatched women  s earrings arrested
    ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
  • u turn in gold silver prices sudden rise in rates after falling
    Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ
  • gold rings
    ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold Rings' ! ਭਾਰਤ ਨਾਲ ਜੁੜਿਆ ਖਾਸ ਕੁਨੈਕਸ਼ਨ
  • hsbc report on gold rate increases stir  lowers price estimate
    ਸੋਨੇ ਦੇ ਰੇਟ ਨੂੰ ਲੈ ਕੇ HSBC ਦੀ ਰਿਪੋਰਟ ਨੇ ਵਧਾਈ ਹਲਚਲ, ਘਟਾਇਆ ਕੀਮਤ ਦਾ ਅਨੁਮਾਨ
  • service societies providing services at punjab kesari free medical camp honored
    ਪੰਜਾਬ ਕੇਸਰੀ ਦੇ ਮੁਫ਼ਤ ਮੈਡੀਕਲ ਕੈਂਪ 'ਚ ਸੇਵਾਵਾਂ ਦੇਣ ਵਾਲੀਆਂ ਸੇਵਾ ਸੁਸਾਇਟੀਆਂ ਦਾ ਸਨਮਾਨ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • gold and silver prices fall  know the price of 10 grams of gold
    ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 10 ਗ੍ਰਾਮ Gold ਦੀ ਕੀਮਤ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
Trending
Ek Nazar
heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • punjab police  s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • arrested with heroin  moga police  smuggler arrested
      ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ, ਔਰਤ ਸਮੇਤ 5 ਕਾਬੂ
    • satluj movie money
      'ਸਤਲੁਜ' ਫ਼ਿਲਮ ਦੀ ਟੀਮ ਨੂੰ ਪਏ ਘਾਟੇ ਮਗਰੋਂ ਪੰਜਾਬੀਆਂ ਦੀ ਪਹਿਲਕਦਮੀ! ਭੇਜਿਆ...
    • major in the case of the murderer who beheaded a goat farmer
      ਪੰਜਾਬ : ਬੱਕਰੀ ਪਾਲਕ ਦਾ ਸਿਰ ਵੱਢਣ ਵਾਲੇ ਕਾਤਲ ਦੇ ਮਾਮਲੇ 'ਚ ਵੱਡੀ ਅਪਡੇਟ, 20...
    • australia fell victim to a major accident
      ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ...
    • road accident private bus full of school children in hoshiarpur
      ਹੁਸ਼ਿਆਰਪੁਰ 'ਚ ਸਕੂਲੀ ਬੱਚਿਆਂ ਨਾਲ ਭਰੀ ਨਿੱਜੀ ਬੱਸ ਹੋਈ ਹਾਦਸੇ ਦਾ ਸ਼ਿਕਾਰ,...
    • six members of jagga phukiwal gang arrested in barista cafe firing case
      ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ...
    • food safety wing conducts special checking and sampling campaign
      ਫੂਡ ਸੇਫਟੀ ਵਿੰਗ ਨੇ ਚਲਾਈ ਖ਼ਾਸ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ
    • fir case
      ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +