Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    11:58:49 AM

  • hola mohalla at sri kiratpur sahib

    ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ...

  • hola mohalla to begin today at guru nagari sri anandpur sahib

    ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ...

  • iranian leader refuses to negotiate with us

    Big Breaking : ਈਰਾਨੀ ਨੇਤਾ ਨੇ ਅਮਰੀਕਾ ਨਾਲ...

  • cbse exams postponed

    CBSE Exams Postponed: ਜੰਗ ਦੇ ਮੱਦੇਨਜ਼ਰ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸਸਤੀ ਹੋਈ ਬੀਅਰ, ਅੱਜ ਤੋਂ ਲਾਗੂ ਹੋਈਆਂ ਨਵੀਆਂ ਕੀਮਤਾਂ

PUNJAB News Punjabi(ਪੰਜਾਬ)

ਪੰਜਾਬ 'ਚ ਸਸਤੀ ਹੋਈ ਬੀਅਰ, ਅੱਜ ਤੋਂ ਲਾਗੂ ਹੋਈਆਂ ਨਵੀਆਂ ਕੀਮਤਾਂ

  • Edited By Shivani Attri,
  • Updated: 06 Apr, 2023 12:43 PM
Jalandhar
beer has become cheaper in punjab new prices have been implemented
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)– ਨਵੀਂ ਐਕਸਾਈਜ਼ ਪਾਲਿਸੀ ਅਧੀਨ ਠੇਕੇਦਾਰਾਂ ਵੱਲੋਂ ਗਰੁੱਪਾਂ ਦਾ ਚਾਰਜ ਸੰਭਾਲਣ ਤੋਂ ਬਾਅਦ ਬੀਅਰ ਦੀਆਂ ਸ਼ੁਰੂਆਤੀ ਕੀਮਤਾਂ 180 ਰੁਪਏ ਰੱਖੀਆਂ ਗਈਆਂ ਸਨ, ਜਿਸ ’ਤੇ ਐਕਸਾਈਜ਼ ਵਿਭਾਗ ਨੇ ਵੱਡਾ ਕਦਮ ਉਠਾਉਂਦਿਆਂ ਕੀਮਤਾਂ ’ਚ ਕਮੀ ਕਰਕੇ ਆਪਣੇ ਪੱਧਰ ’ਤੇ ਰੇਟ ਨਿਰਧਾਰਿਤ ਕੀਤੇ ਹਨ। ਇਸ ਅਧੀਨ ਵੀਰਵਾਰ ਤੋਂ ਲਾਈਟ ਬੀਅਰ 140 ਰੁਪਏ, ਜਦਕਿ ਸਟ੍ਰਾਂਗ ਬੀਅਰ 150 ਰੁਪਏ ਵਿਚ ਉਪਲੱਬਧ ਹੋਵੇਗੀ। ਇਹ ਪਹਿਲੀ ਵਾਰ ਹੈ ਕਿ ਐਕਸਾਈਜ਼ ਵਿਭਾਗ ਵੱਲੋਂ ਬੀਅਰ ਦੀਆਂ ਕੀਮਤਾਂ ਖ਼ੁਦ ਨਿਰਧਾਰਿਤ ਕੀਤੀਆਂ ਗਈਆਂ ਹਨ, ਜਦਕਿ ਇਸ ਤੋਂ ਪਹਿਲੇ ਠੇਕੇਦਾਰਾਂ ਵੱਲੋਂ ਆਪਣੀ ਮਰਜ਼ੀ ਨਾਲ ਬੀਅਰ ਦੀਆਂ ਕੀਮਤਾਂ ਵਸੂਲੀਆਂ ਜਾਂਦੀਆਂ ਸਨ। ਠੇਕੇਦਾਰਾਂ ਦੀ ਮਨਮਰਜ਼ੀ ’ਤੇ ਰੋਕ ਲਗਾਉਣ ਦੇ ਮਕਸਦ ਨਾਲ ਐਕਸਾਈਜ਼ ਵਿਭਾਗ ਵੱਲੋਂ ਉਠਾਏ ਗਏ ਇਸ ਕਦਮ ਨਾਲ ਬੀਅਰ ਦੇ ਖ਼ਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਵਿਭਾਗ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਿਰਧਾਰਿਤ ਕੀਮਤਾਂ ਤੋਂ ਜ਼ਿਆਦਾ ਕੀਮਤ ਵਸੂਲ ਕਰਨ ’ਤੇ ਠੇਕੇਦਾਰਾਂ ’ਤੇ ਨਿਯਮਾਂ ਦੀ ਉਲੰਘਣਾ ਕਰਨ ਦੀ ਵੱਡੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ਵੈਸਟ ਹਲਕੇ ਦੇ ਸਾਬਕਾ MLA ਸੁਸ਼ੀਲ ਕੁਮਾਰ ਰਿੰਕੂ 'ਆਪ' 'ਚ ਹੋਏ ਸ਼ਾਮਲ

ਕੀਮਤਾਂ ਨਿਰਧਾਰਿਤ ਕਰਨ ਨੂੰ ਲੈ ਕੇ ਐਕਸਾਈਜ਼ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੀ ਪ੍ਰਧਾਨਗੀ ਵਿਚ ਅਹਿਮ ਮੀਟਿੰਗ ਬੁਲਾਈ ਗਈ, ਜਿਸ ਵਿਚ ਵਿਚਾਰ ਚਰਚਾ ਉਪਰੰਤ ਰੇਟ ਲਿਸਟ ’ਤੇ ਅੰਤਿਮ ਮੋਹਰ ਲਗਾ ਦਿੱਤੀ ਗਈ। ਇਸ ਵਿਚ ਖਾਸ ਤੌਰ ’ਤੇ ਇਹ ਨਿਯਮ ਬਣਾਇਆ ਗਿਆ ਹੈ ਕਿ ਠੇਕੇਦਾਰਾਂ ਵੱਲੋਂ ਸ਼ਰਾਬ ਦੇ ਠੇਕੇ ’ਤੇ ਬੀਅਰ ਦੇ ਰੇਟ ਚੰਗੇ ਢੰਗ ਨਾਲ ਡਿਸਪਲੇਅ ਕਰਨਾ ਜ਼ਰੂਰੀ ਹੋਵੇਗਾ। ਨਵੀਂ ਲਿਸਟ ਮੁਤਾਬਕ ਵਿਭਾਗ ਨੇ ਠੇਕੇਦਾਰਾਂ ਨੂੰ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਸਬੰਧੀ ਜੋ ਚਾਰਟ ਭੇਜਿਆ ਹੈ, ਉਸ ਨੂੰ 6 ਅਪ੍ਰੈਲ ਤੋਂ ਲਾਗੂ ਮੰਨਿਆ ਜਾਵੇਗਾ। ਸਾਰੇ ਠੇਕੇਦਾਰਾਂ ਨੂੰ ਇਹ ਜ਼ਰੂਰੀ ਤੌਰ ’ਤੇ ਲਾਗੂ ਕਰਨਾ ਹੋਵੇਗਾ। ਆਈ. ਏ. ਐੱਸ. ਵਰੁਣ ਰੂਜ਼ਮ ਵੱਲੋਂ ਭਿਜਵਾਈ ਗਈ ਮੀਮੋ ਨੰਬਰ 380-83 ਮਿਤੀ 5 ਅਪ੍ਰੈਲ ਅਨੁਸਾਰ ਸਭ ਤੋਂ ਸਸਤੀ ਲਾਈਟ ਬੀਅਰ ਕਿੰਗਫਿਸ਼ਰ ਦੀ ਘੱਟੋ-ਘੱਟ ਕੀਮਤ 110 ਰੁਪਏ ਅਤੇ ਵੱਧ ਤੋਂ ਵੱਧ 140 ਰੁਪਏ ਹੋਵੇਗੀ। ਇਸੇ ਬ੍ਰਾਂਡ ਦੀ ਸਟ੍ਰਾਂਗ ਬੀਅਰ 120 ਤੋਂ ਵੱਧ ਤੋਂ ਵੱਧ 150 ਰੁਪਏ ਵੇਚਣ ਦੀ ਛੋਟ ਦਿੱਤੀ ਗਈ ਹੈ।

PunjabKesari

ਹੈਵਰਡਸ 5000, ਗਿਨਸਬਰਗ, ਟੂਬਰਗ, ਰਾਕਬਰਗ, ਗੌਡਫਾਦਰ ਦੀਆਂ ਘੱਟ ਤੋਂ ਘੱਟ ਕੀਮਤਾਂ 130 ਅਤੇ ਵੱਧ ਤੋਂ ਵੱਧ 160 ਰੁਪਏ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਬਡਵਾਈਜਰ ਲਾਈਟ, ਬੂਮ ਦੀ ਕੀਮਤ 150 ਤੋਂ 180 ਰੱਖੀ ਗਈ ਹੈ। ਕਿੰਗਫਿਸ਼ਰ ਅਲਟਰਾ 190 ਤੋਂ 220, ਬਡਵਾਈਜਰ ਮੈਗਨਮ 170 ਤੋਂ 200, ਥੰਡਰਬੋਲਟ 130 ਤੋਂ 160, ਕਿੰਗਫਿਸ਼ਰ ਮੈਕਸ 220 ਤੋਂ 250, ਕੋਰੋਨਾ 210 ਤੋਂ 240, ਵ੍ਹਾਈਟ ਪਿੰਟ 220 ਤੋਂ 260, ਐਰਡਾਈਂਜਰ 360 ਤੋਂ 400 ਰੁਪਏ ਦੀ ਰੇਟ ਲਿਸਟ ਮੁਤਾਬਕ ਵੇਚਣੀ ਹੋਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ਸਟੇਸ਼ਨ 'ਤੇ ਪਾਣੀ ਲੈਣ ਉੱਤਰੀ ਮਾਂ, ਟਰੇਨ 'ਚ ਰਹਿ ਗਏ 2 ਬੱਚੇ, ਰੋ-ਰੋ ਹੋਇਆ ਬੁਰਾ ਹਾਲ

ਠੇਕੇਦਾਰਾਂ ਨੂੰ ਘੱਟ ਕਰਨੀਆਂ ਪੈਣਗੀਆਂ ਕੀਮਤਾਂ
ਨਵੀਂ ਰੇਟ ਲਿਸਟ ਮੁਤਾਬਕ ਠੇਕੇਦਾਰਾਂ ਨੂੰ ਹੁਣ ਬੀਅਰ ਦੀਆਂ ਕੀਮਤਾਂ ਵਿਚ ਗਿਰਾਵਟ ਕਰਨੀ ਪਵੇਗੀ। ਵਿਭਾਗ ਵੱਲੋਂ ਰੇਟ ਲਿਸਟ ਫਾਈਨਲ ਕਰਨ ਤੋਂ ਪਹਿਲਾਂ ਠੇਕੇਦਾਰਾਂ ਨੇ 180 ਰੁਪਏ ਦੇ ਹਿਸਾਬ ਨਾਲ ਬੀਅਰ ਦੀ ਵਿਕਰੀ ਕੀਤੀ ਹੈ, ਜਿਸ ਨਾਲ ਖਪਤਕਾਰਾਂ ਦੀ ਜੇਬ ’ਤੇ ਭਾਰ ਪਿਆ ਹੈ। ਪਿਛਲੇ ਵਿੱਤੀ ਸਾਲ ਵਿਚ ਰੁਟੀਨ ਦੀਆਂ ਕੀਮਤਾਂ ਵਿਚ ਇਕਦਮ ਹੋਏ ਉਛਾਲ ਨਾਲ ਖਪਤਕਾਰਾਂ ਨੂੰ ਝਟਕਾ ਲੱਗਾ ਸੀ, ਜਿਸ ਤੋਂ ਅੱਜ ਰਾਹਤ ਮਿਲੇਗੀ।

ਵਿਭਾਗੀ ਅਧਿਕਾਰੀਆਂ ਨੂੰ ਨਵੀਂ ਰੇਟ ਲਿਸਟ ਭੇਜੀ ਗਈ: ਰੂਜ਼ਮ
ਆਈ. ਏ. ਐੱਸ. ਅਧਿਕਾਰੀ ਐਕਸਾਈਜ਼ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਨੇ ਕਿਹਾ ਕਿ ਖ਼ਪਤਕਾਰਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਕੀਮਤਾਂ ਨੂੰ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਜ਼ਿਆਦਾ ਕੀਮਤਾਂ ’ਤੇ ਵਿਕਰੀ ਕਰਨੀ ਉਲੰਘਣਾ ਮੰਨੀ ਜਾਵੇਗੀ। ਵਿਭਾਗੀ ਅਧਿਕਾਰੀਆਂ ਨੂੰ ਨਵੀਂ ਰੇਟ ਲਿਸਟ ਭਿਜਵਾ ਦਿੱਤੀ ਗਈ ਹੈ, ਜੋ ਵੀਰਵਾਰ ਤੋਂ ਲਾਗੂ ਹੋ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Beer
  • cheaper
  • Punjab
  • new prices
  • New Excise Policy
  • ਪਿਆਕੜ
  • ਅਹਿਮ ਖ਼ਬਰ
  • ਬੀਅਰ
  • ਨਵੀਆਂ ਕੀਮਤਾਂ
  • ਨਵੀਂ ਐਕਸਾਈਜ਼ ਪਾਲਿਸੀ

ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ

NEXT STORY

Stories You May Like

  • gold prices pick up pace  silver becomes cheaper
    Gold ਦੀਆਂ ਕੀਮਤਾਂ ਨੇ ਫੜੀ ਰਫ਼ਤਾਰ, 2500 ਰੁਪਏ ਸਸਤੀ ਹੋਈ ਚਾਂਦੀ
  • parking has become more expensive in punjab due to treatment
    ਪੰਜਾਬ 'ਚ ਇਲਾਜ ਤੋਂ ਮਹਿੰਗੀ ਹੋਈ ਪਾਰਕਿੰਗ, ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ
  • gold and silver prices have fallen know today s prices
    ਅੱਜ ਫਿਰ ਟੁੱਟੇ Gold-Silver ਦੇ ਭਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ
  • gold and silver prices hit record high
    ਪੰਜਾਬ ਤੋਂ ਮੁੰਬਈ ਤੱਕ ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ! ਜਾਣੋ ਅੱਜ 24K ਅਤੇ 22K ਸੋਨੇ ਦਾ ਤਾਜ਼ਾ ਰੇਟ
  • worrying news for punjabis
    ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ! ਪੰਜਾਬ ਸਰਕਾਰ ਦੀਆਂ ਨਵੀਆਂ ਸਕੀਮਾਂ ਨਾਲ ਵਿਗੜਨਗੇ ਵਿੱਤੀ ਹਾਲਾਤ
  • electricity prices  electricity in punjab  electricity rates
    ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ! ਪੰਜਾਬ ਵਾਸੀਆਂ ਲੱਗ ਸਕਦੈ ਝਟਕਾ
  • a truck full of beer overturned villagers looted it
    ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ
  • changes will be implemented in income tax form from april 1
    ਨਵੇਂ IT ਫਾਰਮ ’ਚ ਸਰਕਾਰ ਨੇ ਕਰ ਦਿੱਤੇ ਕਈ ਵੱਡੇ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਿਯਮ
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
Trending
Ek Nazar
filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • property dealer commits suicide by jumping in front of train
      ਮੋਹਾਲੀ 'ਚ ਦਰਦਨਾਕ ਘਟਨਾ : ਪ੍ਰਾਪਰਟੀ ਡੀਲਰ ਨੇ ਟਰੇਨ ਅੱਗੇ ਛਾਲ ਮਾਰ ਕੀਤੀ...
    • staff beware half day leave will now be taken
      ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ...
    • 15 lakhs looted in the name of sending to america
      ਅਮਰੀਕਾ ਭੇਜਣ ਦੇ ਨਾਂ ’ਤੇ ਡਕਾਰ ਗਏ 15 ਲੱਖ, ਫ਼ਰਾਰ ਮੁਲਜ਼ਮਾਂ ਦੀ ਭਾਲ 'ਚ...
    • majithia demands resignation of cm mann and dgp
      ਮਜੀਠੀਆ ਨੇ ਮੰਗਿਆ CM ਮਾਨ ਤੇ DGP ਦਾ ਅਸਤੀਫ਼ਾ, ਰਣਜੀਤ ਸਿੰਘ ਦੀ ਮੌਤ ਮਾਮਲੇ 'ਚ...
    • jalandhar schools  threatened
      ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
    • flights from chandigarh to abu dhabi and dubai cancelled
      ਚੰਡੀਗੜ੍ਹ ਤੋਂ ਆਬੂਧਾਬੀ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ, ਯਾਤਰੀਆਂ ਨੂੰ ਸਟੇਟਸ...
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • the family was performing the last rites of the youth
      ਘਰਵਾਲੇ ਕਰ ਰਹੇ ਸੀ ਨੌਜਵਾਨ ਦਾ ਅੰਤਿਮ ਸੰਸਕਾਰ, ਪੁਲਸ ਨੇ ਸ਼ਮਸ਼ਾਨਘਾਟ 'ਚੋਂ...
    • terrible accident near hajipur
      ਹਾਜੀਪੁਰ ਨੇੜੇ ਭਿਆਨਕ ਹਾਦਸਾ, ਚੱਲਦੇ ਟਿੱਪਰ ਨੂੰ ਲੱਗੀ ਅੱਗ
    • komaldeep secures 6th rank from across the country in jrf exam
      ਬੱਕਰੀਆਂ ਚਾਰਨ ਵਾਲੇ ਨੇ ਮੁੜ ਰਚਿਆ ਇਤਿਹਾਸ, JRF ਪ੍ਰੀਖਿਆ ’ਚ ਦੇਸ਼ ਭਰ ’ਚੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +