Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:35:17 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ

PUNJAB News Punjabi(ਪੰਜਾਬ)

ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ

  • Edited By Shivani Attri,
  • Updated: 16 Oct, 2025 11:41 AM
Jalandhar
before diwali punjab government fulfilled promise gave big gift flood victims
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਲਈ ਰਾਹਤ ਦੇ ਤੌਰ ’ਤੇ 6.3 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਹੈ। 12 ਕੈਬਨਿਟ ਮੰਤਰੀਆਂ ਵੱਲੋਂ ਮਿਸ਼ਨ ਪੁਨਰਵਾਸ ਤਹਿਤ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਭਰ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹੜ੍ਹ ਰਾਹਤ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ।
13 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਨਾਲਾ ਤੋਂ 631 ਪਰਿਵਾਰਾਂ ਨੂੰ 5.70 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡ ਕੇ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਸਰਕਾਰ ਨੇ 45 ਦਿਨਾਂ ਦੇ ਟੀਚੇ ਤੋਂ ਬਹੁਤ ਪਹਿਲਾਂ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਨੁਕਸਾਨੇ ਗਏ ਘਰਾਂ ਲਈ 1.20 ਲੱਖ ਰੁਪਏ ਤੱਕ ਦੀ ਰਾਸ਼ੀ ਅਤੇ ਪਸ਼ੂਆਂ ਲਈ ਢੁੱਕਵੀਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਰਕਮ ਸਿੱਧੇ ਤੌਰ ’ਤੇ ਲਾਭਪਾਤਰੀਆਂ ਦੇ ਖਾਤਿਆਂ ’ਚ ਪਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧੂਰੀ ਹਲਕੇ ਦੇ ਅੱਠ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਵਾਨਗੀ ਪੱਤਰ ਸੌਂਪ ਕੇ ਸੰਗਰੂਰ ’ਚ ਮੁਆਵਜ਼ਾ ਵੰਡ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਸੰਗਰੂਰ ਜ਼ਿਲੇ ਦੇ ਹੜ੍ਹ ਪੀੜਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ।

ਇਹ ਵੀ ਪੜ੍ਹੋ: 19 ਸਾਲਾ ਮੁੰਡੇ ਦੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ

PunjabKesari

ਕੈਬਨਿਟ ਮੰਤਰੀ ਅਤੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮੋਹਾਲੀ ਜ਼ਿਲ੍ਹੇ ਦੀ ਬਨੂੜ ਸਬ-ਤਹਿਸੀਲ ਦੇ ਪਿੰਡ ਰਾਮਪੁਰ ਕਲਾਂ ਅਤੇ ਡੇਰਾਬਸੀ ਤਹਿਸੀਲ ਦੇ ਪਿੰਡ ਸਰਸੀਣੀ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 80 ਪ੍ਰਭਾਵਿਤ ਪਰਿਵਾਰਾਂ ਨੂੰ 66 ਲੱਖ ਦੇ ਮੁਆਵਜ਼ਾ ਪ੍ਰਵਾਨਗੀ ਪੱਤਰ ਸੌਂਪੇ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਜ਼ਿਲ੍ਹੇ ’ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਲਈ 1.05 ਕਰੋੜ ਰੁਪਏ ਦੀ ਰਾਹਤ ਰਾਸ਼ੀ ਵੰਡੀ। ਉਨ੍ਹਾਂ ਨੇ ਮਲੋਟ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲੱਕੜਵਾਲਾ, ਥੇਹੜੀ ਅਤੇ ਸ਼ੇਰਗੜ੍ਹ ਦੇ ਵਸਨੀਕਾਂ ਨੂੰ 16.88 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਗੁਰਲਾਲ ਘਨੌਰ ਨਾਲ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਸੌਂਟਾ, ਸ਼ੇਖਪੁਰ, ਡਖੇਲੀ, ਲੋਹਸਿੰਬਲੀ ਅਤੇ ਸਮਸਪੁਰ ਦੇ 232 ਕਿਸਾਨਾਂ ਨੂੰ ਮੁਆਵਜ਼ੇ ਵਜੋਂ 88 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ। ਭੋਆ ਹਲਕੇ ’ਚ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ 130 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 31 ਲੱਖ ਰੁਪਏ ਦੇ ਰਾਹਤ ਚੈੱਕ ਵੰਡੇ।

ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਕਈ ਪਹਿਲੂ

PunjabKesari

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਕਿਸ਼ਨ ਸਿੰਘ ਵਾਲਾ ਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਦੀ ਰਸਮੀ ਸ਼ੁਰੂਆਤ ਕਰਦਿਆਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡਾਂ ਕਿਸ਼ਨ ਸਿੰਘ ਵਾਲਾ, ਚੱਕ ਪੱਤੀ ਬਾਲੂ ਬਹਾਦਰ ਅਤੇ ਹੁਸੈਨਪੁਰ ਬੂਲੇ ਦੇ ਲਗਭਗ 25 ਕਿਸਾਨਾਂ ਨੂੰ ਪ੍ਰਵਾਨਗੀ ਪੱਤਰ ਸੌਂਪੇ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਗੁਰਦਾਸਪੁਰ ਜ਼ਿਲ੍ਹੇ ਦੇ 138 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 59 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ। ਇਸ ਮੁਆਵਜ਼ਾ ਵੰਡ ਮੁਹਿੰਮ ਤਹਿਤ ਕਈ ਖੇਤਰਾਂ ਨੂੰ ਕਵਰ ਕੀਤਾ ਗਿਆ, ਜਿਸ ’ਚ ਡੇਰਾ ਬਾਬਾ ਨਾਨਕ ਦੇ ਪਿੰਡ ਖ਼ੁਸ਼ੀਪੁਰ ਦੇ 42 ਲਾਭਪਾਤਰੀਆਂ ਨੂੰ 23 ਲੱਖ ਰੁਪਏ ਦੇ ਚੈੱਕ ਵੰਡੇ ਗਏ, ਗੁਰਦਾਸਪੁਰ ਦੇ ਪਿੰਡ ਖੋਖਰ ਰਾਜਪੂਤਾਂ ਦੇ 50 ਲਾਭਪਾਤਰੀਆਂ ਨੂੰ 24 ਲੱਖ ਰੁਪਏ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਕੋਠੇ ਦੇ 46 ਪਰਿਵਾਰਾਂ ਨੂੰ ਲਗਭਗ 12 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ ਗਈ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫ਼ਿਰੋਜ਼ਪੁਰ ਜ਼ਿਲੇ ਦੇ ਜ਼ੀਰਾ ਸਬ-ਡਿਵੀਜ਼ਨ ’ਚ ਪਿੰਡ ਫੱਤੇਵਾਲਾ ਤੋਂ ਮੁਆਵਜ਼ੇ ਦੀ ਵੰਡ ਦੀ ਸ਼ੁਰੂਆਤ ਕੀਤੀ ਹੈ, ਜਿਸ ’ਚ 57 ਕਿਸਾਨਾਂ ਨੂੰ 16 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਹੁਸ਼ਿਆਰਪੁਰ ਜ਼ਿਲੇ ’ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਫੰਡ ਦੇਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ 60 ਲਾਭਪਾਤਰੀਆਂ ਨੂੰ ਕੁੱਲ 24.27 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ।

ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਜਨਾਲਾ ਹਲਕੇ ਦੇ 28 ਪ੍ਰਭਾਵਿਤ ਪਰਿਵਾਰਾਂ ਨੂੰ 24 ਲੱਖ ਰੁਪਏ ਅਤੇ ਰਾਜਾਸਾਂਸੀ ਹਲਕੇ ਦੇ 23 ਪਰਿਵਾਰਾਂ ਨੂੰ 18.41 ਲੱਖ ਰੁਪਏ ਵੰਡੇ। ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਮਰਾਲਾ ਸਬ-ਡਵੀਜ਼ਨ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਕਿਸਾਨਾਂ ਨੂੰ ਹੜ੍ਹ ਰਾਹਤ ਵਜੋਂ 25.05 ਲੱਖ ਰੁਪਏ ਵੰਡੇ। ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮਿਸ਼ਨ ਮੁੜ ਵਸੇਬਾ ਤਹਿਤ ਸ਼ਾਹਕੋਟ ਦੇ ਪਿੰਡ ਮੂਲੇਵਾਲ ਅਰਾਈਆਂ, ਸੀਚੇਵਾਲ, ਨਾਰੰਗਪੁਰ, ਸੋਹਲ ਖ਼ਾਲਸਾ ਅਤੇ ਬਿੱਲੀ ਵੜੈਚ ਦੇ 47 ਕਿਸਾਨਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਕੁੱਲ੍ਹ 13 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾਵੇਗੀ।

ਇਹ ਵੀ ਪੜ੍ਹੋ: ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਅਹਿਮ ਫ਼ੈਸਲਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab government
  • flood victims
  • big gift
  • ਦੀਵਾਲੀ
  • ਪੰਜਾਬ ਸਰਕਾਰ
  • ਹੜ੍ਹ ਪੀੜਤ
  • ਮੁਆਵਜ਼ਾ ਰਾਸ਼ੀ

ਵੱਡੀ ਵਾਰਦਾਤ ਨਾਲ ਕੰਬ ਗਿਆ ਪੰਜਾਬ ਦਾ ਇਹ ਇਲਾਕਾ, ਆਪ ਆਗੂ ਨੂੰ ਸ਼ਰੇਆਮ ਮਾਰ 'ਤੀਆਂ ਗੋਲੀਆਂ

NEXT STORY

Stories You May Like

  • central government gift to punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • senior leader akali dal youth president
    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • nse to start futures and options trading on   nifty india fpi 150   from august 12
    12 ਅਗਸਤ ਤੋਂ ‘ਨਿਫਟੀ ਇੰਡੀਆ FPI 150’ ’ਤੇ ਵਾਅਦਾ ਅਤੇ ਵਿਕਲਪ ਕਾਰੋਬਾਰ ਸ਼ੁਰੂ ਕਰੇਗਾ NSE
  • railways gave a big gift to passengers
    ਰੇਲਵੇ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ: ਟਿਕਟ ਬੁਕਿੰਗ 'ਤੇ ਮਿਲੇਗਾ ਫ਼ਾਇਦਾ, ਬਸ ਕਰਨਾ ਪਵੇਗਾ ਇਹ ਕੰਮ
  • modi government  s big gift to maldives
    ਮੋਦੀ ਸਰਕਾਰ ਦਾ ਮਾਲਦੀਵ ਨੂੰ ਵੱਡਾ ਤੋਹਫ਼ਾ, 42 ਟਾਪੂਆਂ 'ਤੇ ਬਣਾਏ ਜਾਣਗੇ ਆਧੁਨਿਕ ਫਿਟਨੈੱਸ ਸੈਂਟਰ
  • heavy to very heavy rain warning in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...
  • vijay sarkar got a big shock the court changed this decision
    ਵਿਜੇ ਸਰਕਾਰ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਬਦਲ ਦਿੱਤਾ ਇਹ ਫੈਸਲਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +