Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:46:54 PM

  • major incident in kharar

    ਖਰੜ 'ਚ ਵੱਡੀ ਵਾਰਦਾਤ, ਗੈਸ ਏਜੰਸੀ ਦੇ ਮੁਲਾਜ਼ਮ...

  • punjab police weekly off

    ਹੁਣ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਵੀ ਮਿਲੇਗਾ...

  • visa fraud ban canada

    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ...

  • vaishno devi yatra special train

    ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲਿਆਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਰਾਜਾ ਵੜਿੰਗ ਨੇ ਕੀਤਾ ਟਵੀਟ

PUNJAB News Punjabi(ਪੰਜਾਬ)

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਰਾਜਾ ਵੜਿੰਗ ਨੇ ਕੀਤਾ ਟਵੀਟ

  • Edited By Shivani Attri,
  • Updated: 01 Apr, 2023 02:38 PM
Jalandhar
before the release of navjot singh sidhu raja waring tweeted
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ। ਸਿੱਧੂ ਦੀ ਰਿਹਾਈ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਦੇ ਸੁਆਗਤ ਵਿਚ ਟਵੀਟ ਕਰਕੇ ਵੱਡੀ ਗੱਲ ਆਖੀ ਹੈ। ਸ. ਨਵਜੋਤ ਸਿੰਘ ਜੀ ਨੂੰ ਨਿੱਘੀ ਜੀ ਆਇਆਂ ਨੂੰ। ਜਲਦ ਮਿਲਣ ਦੀ ਆਸ ਕਰਦੇ ਹਾਂ, ਉਮੀਦ ਹੈ ਕਿ ਤੁਸੀਂ ਜਲਦੀ ਹੀ ਪੰਜਾਬੀਆਂ ਦੀ ਸੇਵਾ ਵਿਚ ਹਾਜ਼ਰ ਹੋਵੋਗੇ। 

ਇਹ ਵੀ ਪੜ੍ਹੋ : ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ 'ਚ ਬਦਲਾਅ, ਜਲੰਧਰ ਦੇ DCP ਰਹੇ ਰਾਜਿੰਦਰ ਸਿੰਘ ਨੇ ਜੁਆਇਨ ਕੀਤੀ ਭਾਜਪਾ

PunjabKesari
ਜ਼ਿਕਰਯੋਗ ਹੈ ਕਿ ਪਿਛਲੇ 34 ਸਾਲ ਤੋਂ ਹਾਈਪ੍ਰੋਫਾਈਲ ਚੱਲੇ ਆ ਰਹੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਸਜ਼ਾ ਕੱਟਣ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟਰ ਤੋਂ ਰਾਜਸੀ ਆਗੂ ਬਣੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋ ਰਹੇ ਹਨ। ਜਿਊਂ ਹੀ ਸਰਕਾਰ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਗਈ ਤਾਂ ਸਿੱਧੂ ਪਰਿਵਾਰ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਸਮੁੱਚੇ ਆਗੂਆਂ ਅਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਪੰਜਾਬ ਕਾਂਗਰਸ ਦਾ ਇਕ ਵੱਡਾ ਖੇਮਾ ਹੈ ਜਿਹੜਾ ਉਨ੍ਹਾਂ ਦੇ ਜੇਲ੍ਹ ਜਾਣ ਤੋਂ ਬਾਅਦ ਚੁੱਪ ਬੈਠਾ ਸੀ ਅਤੇ ਉਨ੍ਹਾਂ ਦੇ ਬਾਹਰ ਆਉਣ ਦੀ ਉਡੀਕ ਕਰ ਰਿਹਾ ਸੀ। ਤਾਜ਼ਾ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਦੁਪਹਿਰ ਨੂੰ ਮੀਡੀਆ ਨੂੰ ਸੰਬੋਧਨ ਕਰਨਗੇ।

ਹਾਲਾਂਕਿ ਪਹਿਲਾਂ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਉਨ੍ਹਾਂ ਦੀ ਰਿਹਾਈ ਦੀ ਖ਼ਬਰ ਦੇ ਨਾਲ ਸਮੁੱਚੇ ਪੰਜਾਬ ’ਚ ਵਿਸ਼ੇਸ਼ ਤੌਰ ’ਤੇ ਕਾਂਗਰਸੀ ਆਗੂਆਂ ’ਚ ਇਕ ਗਰਮਜੋਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਸੀ ਪਰ ਉਦੋਂ ਕੁਝ ਕਾਰਨਾਂ ਕਰਕੇ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ, ਜਿਸ ਕਾਰਨ ਕਾਂਗਰਸੀ ਆਗੂਆਂ ਨੂੰ ਉਦੋਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ ਪਹਿਲਾਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਨੂੰ ਵਿਸਾਖੀ ਵਾਲੇ ਦਿਨ ਰਿਹਾਅ ਕੀਤਾ ਜਾ ਸਕਦਾ ਹੈ ਪਰ ਬੀਤੇ ਦਿਨ ਅਚਾਨਕ ਬਾਅਦ ਦੁਪਹਿਰ ਜਦੋਂ ਇਹ ਤੈਅ ਹੋ ਗਿਆ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੇਂਦਰੀ ਜੇਲ੍ਹ ਪਟਿਆਲਾ ਤੋਂ ਸ਼ਨੀਵਾਰ ਨੂੰ ਰਿਹਾਅ ਹੋ ਰਹੇ ਹਨ ਤਾਂ ਪੰਜਾਬ ਦੀ ਸਿਆਸਤ ਇਕਦਮ ਗਰਮ ਹੋ ਗਈ। ਮੁੜ ਤੋਂ ਪੰਜਾਬ ਕਾਂਗਰਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਸ਼ੁਰੂ ਹੋ ਗਈਆਂ ਕਿਉਂਕਿ ਪਿਛਲੇ 2 ਸਾਲ ਤੋਂ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ’ਚ ਹਮੇਸ਼ਾ ਮੋਹਰਲੀ ਕਤਾਰ ’ਚ ਰਹੇ ਹਨ। ਜਦੋਂ ਵੀ ਕਾਂਗਰਸ ਵੱਲੋਂ ਭਾਵੇਂ ਪ੍ਰਧਾਨਗੀ ਨੂੰ ਲੈ ਕੇ ਹੋਵੇ ਜਾਂ ਕੋਈ ਹੋਰ ਭੂਮਿਕਾ ਦੀ ਗੱਲ ਆਉਂਦੀ ਹੋਵੇ, ਨਵਜੋਤ ਸਿੰਘ ਸਿੱਧੂ ਇਸ ਸਮੇਂ ਪੰਜਾਬ ਕਾਂਗਰਸ ਦੀ ਅਜਿਹੀ ਕੜੀ ਹਨ, ਜਿਸ ਨੂੰ ਅਣਗੌਲਿਆਂ ਕਾਰਨ ਕਾਂਗਰਸ ਲਈ ਮੁਸ਼ਕਿਲ ਹੈ।

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Raja Waring tweeted
  • Navjot Singh Sidhu
  • release
  • ਰਾਜਾ ਵੜਿੰਗ
  • ਟਵੀਟ 
  • ਨਵਜੋਤ ਸਿੰਘ ਸਿੱਧੂ
  • ਰਿਹਾਈ

ਧਰੀਆਂ-ਧਰਾਈਆਂ ਰਹਿ ਗਈਆਂ ਵਿਆਹ ਦੀਆਂ ਤਿਆਰੀਆਂ, ਪੁਲਸ ਨੇ ਲਾੜਾ ਪਰਿਵਾਰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • raja warring raised the issue of captive sikhs in parliament
    ਰਾਜਾ ਵੜਿੰਗ ਨੇ ਸੰਸਦ 'ਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ, ਤੁਰੰਤ ਰਿਹਾਈ ਦੀ ਕੀਤੀ ਮੰਗ
  • collusion between congress and aap raja warring helped mann harsimrat badal
    ਕਾਂਗਰਸ ਤੇ 'ਆਪ' ਪਾਰਟੀ ਵਿਚਕਾਰ ਮਿਲੀਭੁਗਤ, ਰਾਜਾ ਵੜਿੰਗ ਨੇ ਮਾਨ ਦੀ ਕੀਤੀ ਮਦਦ : ਹਰਸਿਮਰਤ ਬਾਦਲ
  • raja warring raises questions on aap government  s health plan
    'ਆਪ' ਸਰਕਾਰ ਦੀ ਸਿਹਤ ਯੋਜਨਾ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, ਸਿਹਤ ਮੰਤਰੀ ਨੇ ਦਿੱਤਾ ਸਪੱਸ਼ਟੀਕਰਨ
  • raja warring  punjab  farmers  lok sabha  government
    ਰਾਜਾ ਵੜਿੰਗ ਨੇ ਸੰਸਦ 'ਚ ਚੁੱਕਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ ! ਕੇਂਦਰ ਤੋਂ ਕੀਤੀ 50,000 ਕਰੋੜ ਦੇ ਪੈਕੇਜ ਦੀ ਮੰਗ
  • navjot sidhu gives daughter rabia a   luxurious gift   worth rs 25 crore
    ਨਵਜੋਤ ਸਿੱਧੂ ਨੇ ਧੀ ਰਾਬੀਆ ਨੂੰ ਦਿੱਤਾ 25 ਕਰੋੜ ਦਾ 'ਆਲੀਸ਼ਾਨ ਤੋਹਫਾ', ਦੇਖੋ ਤਸਵੀਰਾਂ
  • raja warring  lok sabha
    ਰਾਜਾ ਵੜਿੰਗ ਨੇ ਲੋਕ ਸਭਾ 'ਚ ਬੇਅਦਬੀ ਦੇ ਮੁਦੇ 'ਤੇ ਘੇਰਿਆ ਅਕਾਲੀ ਦਲ
  • dr  gagan randhawa had to lose his life under heavy pressure  raja warring
    ਡਾ. ਗਗਨ ਰੰਧਾਵਾ ਨੂੰ ਭਾਰੀ ਦਬਾਅ ਹੇਠ ਆਪਣੀ ਜਾਨ ਗੁਆਉਣੀ ਪਈ : ਰਾਜਾ ਵੜਿੰਗ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bikram singh majithia punjab bachao rally at baba bakala
      ਪੰਜਾਬ ਦੇ ਲੋਕ ਆਪਣਾ ਫ਼ੈਸਲੇ ਆਪ ਕਰਦੇ, ਜਗਾਉਣ ਲਈ 'ਪੰਜਾਬ ਬਚਾਓ ਰੈਲੀਆਂ'...
    • young man commits suicide sends last video to mother on whatsapp
      Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
    • fraud case
      ਵੀਡੀਓ ਕਾਲ ਕਰਕੇ ਵਿਅਕਤੀ ਦੇ ਕ੍ਰੈਡਿਟ ਕਾਰਡ ਤੋਂ 12,71,693 ਰੁਪਏ ਠੱਗੇ
    • punjab students school certificate
      ਪੰਜਾਬ ਦੇ ਵਿਦਿਆਰਥੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਰਟੀਫਿਕੇਟ ਨੂੰ ਲੈ ਕੇ ਪਿਆ...
    • gunfire erupted inside and outside the civil hospital in phagwara
      ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਫਗਵਾੜਾ ਦਾ ਸਿਵਲ ਹਸਪਤਾਲ! ਬਣਿਆ ਦਹਿਸ਼ਤ ਦਾ...
    • sangrur industry election
      ਸਜੀਵ ਸੂਦ ਸਰਬਸੰਮਤੀ ਨਾਲ ਬਣੇ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ
    • punjab police  police officer  revolver
      ਘਰ ਅੰਦਰ ਦਾਖਲ ਹੋ ਕੇ ਪੰਜਾਬ ਪੁਲਸ ਦੇ ਮੁਲਾਜ਼ਮ ਦੇ ਸਿਰ 'ਤੇ ਤਾਣ ਦਿੱਤੀ...
    • golden opportunity for farmers of punjab
      ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ...
    • raghav chadha
      'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
    • new twist in murder case of influencer nancy grewal the last video has surfaced
      ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +