Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    9:53:43 PM

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਇਲਾਜ ਕਰਨ ਤੋਂ ਪਹਿਲਾਂ ਡਾਕਟਰ ਨੇ ਮੰਗੇ 2500 ਰੁਪਏ, ਬਿੱਲ ਦੇਣ ਤੋਂ ਕੀਤਾ ਇਨਕਾਰ

MALWA News Punjabi(ਮਾਲਵਾ)

ਇਲਾਜ ਕਰਨ ਤੋਂ ਪਹਿਲਾਂ ਡਾਕਟਰ ਨੇ ਮੰਗੇ 2500 ਰੁਪਏ, ਬਿੱਲ ਦੇਣ ਤੋਂ ਕੀਤਾ ਇਨਕਾਰ

  • Edited By Harinder Kaur,
  • Updated: 11 May, 2020 04:44 PM
Moga
before treatment the doctor demanded rs 2 500
  • Share
    • Facebook
    • Tumblr
    • Linkedin
    • Twitter
  • Comment

ਬਾਘਾਪੁਰਾਣਾ(ਮੁਨੀਸ਼) - ਇੱਕ ਪਾਸੇ ਜਿੱਥੇ ਪਿਛਲੇ 40 ਦਿਨਾਂ ਤੋਂ ਕਰੋਨਾ ਮਹਾਂਮਾਰੀ ਦੇ ਕਾਰਨ ਲੱਗੇ ਕਰਫਿਊ ਵਿਚ ਵੱਡੀ ਗਿਣਤੀ ਵਿਚ ਸਮਾਜ ਸੇਵੀ ਸੰਸਥਾਵਾਂ, ਪੁਲਸ ਪ੍ਰਸਾਸ਼ਨ ਅਤੇ ਪ੍ਰਸਾਸ਼ਨਿਕ ਅਧਿਕਾਰੀ ਲੋਕਾਂ ਦੀ ਸੇਵਾ 'ਚ ਲੱਗੇ ਹੋਏ ਹਨ ਅਤੇ ਲੋੜਵੰਦਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾ ਰਹੇ ਹਨ, ਉਥੇ ਹੀ ਨਿੱਜੀ ਹਸਪਤਾਲਾਂ ਵਾਲੇ ਡਾਕਟਰਾਂ ਦੇ ਦਿਲਾਂ 'ਚ ਰਹਿਮ ਵਾਲੀ ਕੋਈ ਚੀਜ਼ ਨਹੀਂ ਹੈ। ਆਏ ਦਿਨ ਪ੍ਰਾਈਵੇਟ ਡਾਕਟਰ ਆਪਣੇ ਕਾਰਨਾਮਿਆਂ ਕਾਰਨ ਸੁਰਖੀਆਂ 'ਚ ਰਹਿੰਦੇ ਹਨ।

ਉਕਤ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਪੁੱਤਰ ਜਸਮੇਲ ਸਿੰਘ ਨਿਵਾਸੀ ਮੁਗਲੂ ਪੱਤੀ ਬਾਘਾਪੁਰਾਣਾ ਨੇ ਕਿਹਾ ਕਿ ਉਸਦੇ ਬੀਤੀ ਸ਼ਾਮ ਨੂੰ ਭਾਂਡੇ ਮਾਂਜਣ ਸਮੇਂ ਹੱਥ 'ਚ ਕੱਚ ਦੀ ਗਲਾਸੀ ਦਾ ਕੱਚ ਉਂਗਲ 'ਤੇ ਵੱਜ ਗਿਆ ਜਿਸ ਕਾਰਨ ਉਂਗਲੀ 'ਚੋਂ ਖੂਨ ਵਹਿਣਾ ਬੰਦ ਨਹੀਂ ਹੋ ਰਿਹਾ ਸੀ ਅਤੇ ਉਹ ਰਾਤ ਦਾ ਸਮਾਂ ਕਰੀਬ 9 ਵਜੇ ਹੋਣ ਕਾਰਨ ਮੁੱਦਕੀ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ ਪੁੱਜਿਆ। ਬਲਵਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ 'ਚ ਹਾਜਰ ਡਾਕਟਰ ਨੇ ਉਸਦੀ ਉਂਗਲੀ 'ਤੇ ਮੱਲ੍ਹਮ ਪੱਟੀ ਕਰਨ ਦੀ ਬਜਾਏ, ਉਸਨੇ ਉਂਗਲੀ ਦੇਖ ਕੇ ਉਸ ਤੋਂ 2500 ਰੁਪਏ ਦੀ ਮੰਗ ਕਰਦਿਆਂ ਕਿਹਾ ਕਿ ਜੇ ਉਸਨੇ ਉਂਗਲ 'ਤੇ ਮੱਲ੍ਹਮ ਪੱਟੀ ਕਰਵਾਉਣੀ ਹੈ ਪੈਸੇ ਜਮਾਂ ਕਰਵਾਏ ਨਹੀਂ ਤਾਂ ਉਹ ਜਾ ਸਕਦਾ ਹੈ। ਫਿਰ ਉਸਨੇ ਕਿਸੇ ਘਰ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਉਸਦੇ ਪਰਿਵਾਰਕ ਮੈਂਬਰ ਕਿਸੇ ਤਰ੍ਹਾਂ 2500 ਰੁਪਏ ਇਕੱਠ ਕਰਕੇ ਲੈ ਕੇ ਆਏ ਅਤੇ ਫਿਰ ਡਾਕਟਰ ਨੇ ਉਸਦਾ ਇਲਾਜ ਸ਼ੁਰੂ ਕੀਤਾ। ਬਲਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਮੋਗਾ ਅਤੇ ਐਸ.ਡੀ.ਐਮ. ਬਾਘਾਪੁਰਾਣਾ ਤੋਂ ਮੰਗ ਕਰਦਿਆਂ ਕਿਹਾ ਕਿ ਅਜਿਹੇ ਬੇਦਰਦ ਨਿੱਜੀ ਹਸਪਤਾਲਾਂ ਵਾਲੇ ਡਾਕਟਰਾਂ 'ਤੇ ਕਾਰਵਾਈ ਹੋਣੀ ਚਾਹੀਦੀ ਤਾਂ ਜੋ ਹੋਰ ਕਿਸੇ ਡਾਕਟਰ ਵਲੋਂ ਉਨਾਂ ਦੇ ਹਸਪਤਾਲ ਵਿਚ ਆਉਣ ਵਾਲੇ ਮਰੀਜਾਂ ਦੀ ਲੁੱਟ ਬੰਦ ਕਰਨ। ਉਸਨੇ ਹਸਪਤਾਲ ਦੇ ਡਾਕਟਰ 'ਤੇ ਇਹ ਵੀ ਦੋਸ਼ ਲਗਾਇਆ ਕਿ ਬਿੱਲ ਮੰਗਣ 'ਤੇ ਉਸ ਨੇ ਆਨਾਕਾਨੀ ਕੀਤੀ, ਜਿਸ ਤੋਂ ਬਾਅਦ ਵਿਰੋਧ ਕਰਨ 'ਤੇ ਹੀ ਉਸ ਨੂੰ ਬਿੱਲ ਦਿੱਤਾ ਗਿਆ।

  • Doctors
  • treatments
  • bills
  • ਡਾਕਟਰ
  • ਇਲਾਜ
  • ਬਿੱਲ

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਦੀ ਹਾਲਤ ਗੰਭੀਰ, ਹਸਪਤਾਲ 'ਚ ਭਰਤੀ

NEXT STORY

Stories You May Like

  • rakhi women  accounts  2500 rupees
    ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
  • rakhi  women  accounts  rs 2500
    ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ
  • good news for women rs 2500 will be deposited in accounts every month
    ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ ਨੇ ਕੀਤਾ ਐਲਾਨ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • fisheries agreement
    ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
  • supreme court   ashish mishra  lakhimpur kheri
    ਲਖੀਮਪੁਰ ਖੇੜੀ ਹਿੰਸਾ: ਅਦਾਲਤ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸ਼ਰਤਾਂ 'ਚ ਹੋਰ ਢਿੱਲ ਦੇਣ ਤੋਂ ਕੀਤਾ ਇਨਕਾਰ
  • wife of famous actor demands rs 40 lakh as maintenance allowance
    ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • eight accused arrested with weapons in fazilka  1 5 kg heroin also recovered
      ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ...
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • moga police  dara satta  accused arrested
      ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +