Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    7:30:00 PM

  • next 48 hours are crucial in punjab heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • ipl 2026 eliminator

    IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ...

  • blue drum patiala police

    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ,...

  • two consecutive holidays  in punjab

    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਦੀ ਕਾਰਵਾਈ ਪੰਜ ਜੂਨ ਤੱਕ ਮੁਲਤਵੀ

PUNJAB News Punjabi(ਪੰਜਾਬ)

ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਦੀ ਕਾਰਵਾਈ ਪੰਜ ਜੂਨ ਤੱਕ ਮੁਲਤਵੀ

  • Updated: 02 Jun, 2020 02:24 PM
Faridkot
behbal kalan  postponed  faridkot
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਦੀਸ਼): ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਸੈਸ਼ਨ ਜੱਜ ਦੀ ਅਦਾਲਤ 'ਚ ਰੱਖੀ ਗਈ ਸੀ , ਪਰ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਰਿਟੈਰਮੈਂਟ ਹੋਣ ਦੇ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ । ਜਿਸ 'ਤੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਇਹ ਕੇਸ ਪੇਸ਼ ਕੀਤੇ ਗਏ। ਦੇਸ਼ 'ਚ ਕੋਰੋਨਾ ਵਾਇਰਸ ਦੇ ਮਹਾਮਾਰੀ ਦੇ ਕਾਰਨ ਤਾਲਾਬੰਦੀ ਲੱਗੀ ਹੋਣ ਦੇ ਕਾਰਨ ਅਦਾਲਤਾਂ 'ਚ ਸਿਰਫ ਵੀਡੀਓ ਰਾਹੀਂ ਹੀ ਕੰਮਕਾਰ ਕੀਤਾ ਜਾਦਾ ਹੈ ਅਤੇ ਇਸ ਦੌਰਾਨ ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ, ਐੱਸ. ਪੀ. ਬਲਜੀਤ ਸਿੰਘ ਸਿੱਧੂ , ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ. ਓ. ਗੁਰਦੀਪ ਸਿੰਘ ਪਧੇਰ , ਡੀ. ਐੱਸ .ਪੀ. ਪਰਮਜੀਤ ਸਿੰਘ ਪੱਨੂ, ਆਈ. ਜੀ. ਪਰਮਰਾਜ ਸਿੰਘ ਉਮਰਾਂਨੰਗਲ , ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ , ਅਦਾਲਤ ਵਿਚ ਪੇਸ਼ ਨਹੀ ਹੋ ਸਕੇ। ਅਤੇ ਅਗਲੀ ਤਾਰੀਖ 5 ਜੂਨ ਲਈ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ: ਮੋਗਾ ਦਾ ਇਹ ਬੱਚਾ ਮਿੰਟਾਂ 'ਚ ਬਣਾ ਲੈਂਦਾ ਹੈ ਪੇਂਟਿੰਗ, ਹੁਨਰ ਦੇਖ ਖਿਲੇ ਕਈ ਲੋਕ (ਤਸਵੀਰਾਂ)

ਹਾਈ ਕੋਰਟ ਦੇ ਲੈਟਰ ਨੰਬਰ 13 ਸਪੈਸ਼ਲ ਆਰ. ਜੀ. ਮਿਤੀ 29 ਅਪ੍ਰੈਲ ਦੀਆਂ ਹਦਾਇਤਾ ਦੇ ਮੁਤਾਬਕ, ਮੁਲਜ਼ਮਾ ਨੂੰ, ਕੋਰੋਨਾ ਵਾਇਰਸ ਦੇ ਕਾਰਣ ਲਾਕਡਾਊਨ ਅਤੇ ਕਰਫਿਊ ਲੱਗਾ ਹੋਣ ਕਰ ਕੇ ਅਦਾਲਤ ਵਿਚ ਪੇਸ਼ ਹੋਣਾ ਜ਼ਰੂਰੀ ਨਹੀ ਸਮਝਿਆਂ । ਵਿਸ਼ੇਸ਼ ਜਾਂਚ ਟੀਮ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਉਹ ਬਹਿਬਲ ਗੋਡੀਕਾਂਡ ਵਿਚ ਚੋਥੀ ਚਾਰਜ ਸ਼ੀਟ ਦਾਇਰ ਕਰਨ ਜਾ ਰਹੇ ਹਨ ਪਰ ਚਾਰਜ ਸ਼ੀਟ ਦਾਇਰ ਨਹੀ ਕੀਤੀ ਗਈ । ਇਹ ਜ਼ਿਕਰਯੋਗ ਹੈ ਕਿ ਆਈ. ਜੀ.ਪਰਮਰਾਜ ਸਿੰਘ ਉਮਰਾਂਨੰਗਲ ਵੋਲੋ ਰਿਕਾਰਡ 'ਤੇ ਬਿਆਨਾਂ ਦੀਆਂ ਕਾਪੀਆਂ ਤੋਂ ਇਲਾਵਾ ਕਾਲ ਡਿਟੇਲਾ ਮੰਗੀਆਂ ਸੀ ਪਰ ਅਦਾਲਤ ਨੇ ਇਹ ਸਾਰਾ ਕੁਝ ਮੁਹੱਈਆ ਕਰਵਾਉਣ ਦੀ ਮੰਗ ਖਾਰਜ ਕਰ ਦਿੱਤੀ ਸੀ ਜਿਸ ਦੇ ਲਈ ਆਈ. ਜੀ. ਉਮਰਾਂਨੰਗਲ ਵਲੋਂ ਮਾਨਯੋਗ ਅਦਾਲਤ ਦੇ ਹੁਕਮ ਨੂੰ ਹਾਈਕੋਰਟ ਦੇ ਵਿਚ ਚਣੌਤੀ ਦਿਤੀ ਗਈ ਸੀ ।

ਇਹ ਵੀ ਪੜ੍ਹੋ:  ਮਕਾਨ ਮਾਲਕ ਨੇ ਕਿਰਾਏ ਲਈ ਕੀਤਾ ਤੰਗ ਤਾਂ ਕਿਰਾਏਦਾਰ ਨੇ ਚੁੱਕਿਆ ਖ਼ੌਫ਼ਨਾਕ ਕਦਮ

  • Behbal Kalan
  • postponed
  • Faridkot
  • ਬਹਿਬਲ ਕਲਾਂ
  • ਮੁਲਤਵੀ
  • ਫਰੀਦਕੋਟ
  • ਗੋਲੀਕਾਂਡ

ਹੁਸ਼ਿਆਰਪੁਰ ਜ਼ਿਲ੍ਹੇ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਇਕ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • pakistani soldiers killed
    ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ ਦੀ ਮੌਤ
  • moga kotkapura road  motorcycle accident
    ਮੋਗਾ-ਕੋਟਕਪੂਰਾ ਰੋਡ ’ਤੇ ਦੋ ਮੋਟਰਸਾਈਕਲਾਂ ਵਿਚਾਲੇ ਭਿਆਨਕ ਟੱਕਰ
  • these zodiac signs will face increasing difficulties till june 2nd
    2 ਜੂਨ ਤੱਕ ਇਨ੍ਹਾਂ ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ, ਰਹੋ ਸਾਵਧਾਨ!
  • west asia war uae property sales and purchases suspended until
    ਪੱਛਮੀ ਏਸ਼ੀਆ ਜੰਗ : ਯੂ. ਏ. ਈ. ’ਚ ਜਾਇਦਾਦਾਂ ਦੀ ਖਰੀਦ-ਵਿਕਰੀ 2027 ਤੱਕ ਮੁਲਤਵੀ
  • jama masjid case
    ਸੰਭਲ ਜਾਮਾ ਮਸਜਿਦ-ਹਰੀਹਰ ਮੰਦਰ ਮਾਮਲੇ ਦੀ ਸੁਣਵਾਈ 21 ਜੁਲਾਈ ਤੱਕ ਮੁਲਤਵੀ
  • hamirpur  trader license date extension
    ਹਮੀਰਪੁਰ: ਵਪਾਰੀਆਂ ਲਈ ਰਾਹਤ ਦੀ ਖ਼ਬਰ, ਟ੍ਰੇਡ ਲਾਇਸੈਂਸ ਬਣਾਉਣ ਦੀ ਮਿਤੀ 30 ਜੂਨ ਤੱਕ ਵਧਾਈ
  • high court  engineer rashid
    ਹਾਈ ਕੋਰਟ ਨੇ ਇੰਜੀਨੀਅਰ ਰਸ਼ੀਦ ਨੂੰ 25 ਤੋਂ 30 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ
  • hemkund sahib yatra sangat delhi lieutenant governor
    ਜੈਕਾਰਿਆਂ ਦੀ ਗੂੰਜ 'ਚ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • accident case
      ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
    • heat in punjab
      ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼
    • massive fire breaks out in wood godown in jalandhar
      ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • 3 arrested for entering house and assaulting during elections
      ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +