Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    12:27:20 PM

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

  • football player  motorcycle  road  hospital

    ਖੇਡ ਜਗਤ 'ਚ ਸੋਗ ਦੀ ਲਹਿਰ, ਚੋਟੀ ਦੇ ਫੁੱਟਬਾਲ...

  • shivraj singh chouhan

    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ...

  • strict arrangements for the shri siddh baba sodal mela

    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਬਹਿਬਲਕਲਾਂ ਗੋਲੀਕਾਂਡ ਮਾਮਲੇ ’ਚ ਆਇਆ ਨਵਾਂ ਮੋੜ, ਗਵਾਹਾਂ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

MALWA News Punjabi(ਮਾਲਵਾ)

ਬਹਿਬਲਕਲਾਂ ਗੋਲੀਕਾਂਡ ਮਾਮਲੇ ’ਚ ਆਇਆ ਨਵਾਂ ਮੋੜ, ਗਵਾਹਾਂ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

  • Edited By Rajwinder Kaur,
  • Updated: 04 Feb, 2020 05:51 PM
Faridkot
behbal kalan goli kand case
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ) - ਬਹਿਬਲਕਲਾਂ ਗੋਲੀ ਕਾਂਡ ਮਾਮਲੇ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਹੋ ਜਾਣ ਮਗਰੋਂ ਅੱਜ ਇਸ ਮਾਮਲੇ ’ਚ ਇਕ ਨਵਾਂ ਮੋੜ ਆਇਆ ਹੈ। ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਅੱਜ ਇਸ ਮਾਮਲੇ ਦੇ 23 ਹੋਰ ਗਵਾਹ ਮੀਡੀਆ ਦੇ ਸਾਹਮਣੇ ਆਏ ਹਨ, ਜਿਨ੍ਹਾਂ ਵਲੋਂ ਫਰੀਦਕੋਟ ’ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਵਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਮਾਮਲੇ ਦੇ ਸਬੰਧ ’ਚ ਜੋ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ, ਉਸ ਤੋਂ ਉਹ ਸੰਤੁਸ਼ਟ ਨਹੀਂ ਹਨ। ਬਹਿਬਲ ਕਲਾਂ ਗੋਲੀ ਕਾਂਡ ਦੇ 23 ਦੇ ਕਰੀਬ ਮੁੱਖ ਗਵਾਹਾਂ ਨੇ ਸਮੂਹ ਰਾਜਨੀਤਕ ਪਾਰਟੀਆਂ, ਧਾਰਮਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਦਿਨੀਂ ਬਹਿਬਲ ਕਲਾਂ ਗੋਲੀ ਕਾਂਡ ਦੇ ਇਕ ਗਵਾਹ ਦੀ ਹੋਈ ਕੁਦਰਤੀ ਮੌਤ ਦੇ ਮਸਲੇ ਨੂੰ ਬੇਵਜ੍ਹਾ ਸਿਆਸੀ ਮੁੱਦਾ ਨਾ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਮ੍ਰਿਤਕ ਗਵਾਹ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਮ੍ਰਿਤਕ ਦੀ ਮੌਤ ਨੂੰ ਸਿਆਸੀ ਰੰਗਤ ਨਾ ਦੇਣ ਅਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਧਾਰਮਕ ਮੁੱਦਾ ਹੀ ਰਹਿਣ ਦੇਣ।

ਕਾਨਫਰੰਸ ਕਰਦਿਆਂ ਗਵਾਹ ਗੁਰਦਿੱਤ ਸਿੰਘ ਪੁੱਤਰ ਕੇਹਰ ਸਿੰਘ, ਅੰਗਰੇਜ਼ ਸਿੰਘ ਪੁੱਤਰ ਜੁਗਰਾਜ ਸਿੰਘ, ਬਲਕਰਨ ਸਿੰਘ ਸਰਪੰਚ ਗੁਰੂਸਰ, ਗੁਰਪ੍ਰੀਤ ਸਿੰਘ ਪੁੱਤਰ ਅਜਾਇਬ ਸਿੰਘ.ਬਰਮਾ ਸਿੰਘ ਪੁੱਤਰ ਰਣਜੀਤ ਸਿੰਘ ਬਹਿਬਲ ਕਲਾਂ, ਰਣਜੀਤ ਸਿੰਘ ਪੁੱਤਰ ਮੱਘਰ ਸਿੰਘ ਸਣੇ ਕਈ ਗਵਾਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਕੁਝ ਸਥਾਨਕ ਅਕਾਲੀ ਆਗੂਆਂ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਮੁੱਖ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਥਾਂ ਇਸ ਮਸਲੇ ’ਤੇ ਇਕ ਗਵਾਹ ਦੀ ਕੁਦਰਤੀ ਮੌਤ ਨੂੰ ਸਿਆਸੀ ਰੰਗਤ ਦੇ ਰਹੇ ਹਨ। ਇਸ ਮੌਕੇ ਰਾਜਨੀਤਕ ਅਤੇ ਧਾਰਮਕ ਜਥੇਬੰਦੀਆਂ ਨੂੰ ਅਪੀਲ ਕਰਦਾ ਇਕ ਪੱਤਰ ਵੀ ਜਾਰੀ ਕੀਤਾ ਗਿਆ।

ਇਨ੍ਹਾਂ ਗਵਾਹਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੋ ਉਸ ਸਮੇਂ ਗ੍ਰਹਿ ਮੰਤਰੀ ਵੀ ਸਨ, ਦੇ ਰਾਜ ਵਿਚ ਗੋਲੀ ਕਾਂਡ ਵਾਪਰਿਆ ਅਤੇ ਸੁਖਬੀਰ ਸਿੰਘ ਬਾਦਲ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਹਮੇਸ਼ਾ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਦੋਸ਼ੀ ਪੁਲਸ ਅਫਸਰਾਂ ਅਤੇ ਸਿਆਸੀ ਲੋਕਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਖੁਦ ਇਸ ਮਾਮਲੇ ਵਿਚ ਕਮਜ਼ੋਰੀਆਂ ਨੂੰ ਛੁਪਾਉਣ ਲਈ ਇਸ ਮਸਲੇ ਨੂੰ ਸਿਆਸੀ ਰੰਗਤ ਦੇ ਰਹੇ ਹਨ। ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ’ਤੇ ਗਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲਸ ਅਫਸਰਾਂ ਅਤੇ ਸਿਆਸੀ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦੇਣ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ। ਗਵਾਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਸੁਸਤ ਰਫਤਾਰ ਕਾਰਵਾਈ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਹਨ।

ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਧਾਰਮਕ ਜਥੇਬੰਦੀਆਂ ਨੇ ਇਸ ਧਾਰਮਕ ਮੁੱਦੇ ਨੂੰ ਸਿਆਸੀ ਰੰਗਤ ਦਿੱਤੀ ਤਾਂ ਉਹ ਉਨ੍ਹਾਂ ਵਿਰੁੱਧ ਸੰਘਰਸ਼ ਕਰਨਗੇ। ਉਨ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਦੇ ਇਕ ਗਵਾਹ ਜਿਸ ਦੀ ਪਿਛਲੇ ਦਿਨੀਂ ਕੁਦਰਤੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਸਿਆਸੀ ਬੰਦੇ ਦੇ ਬਹਿਕਾਵੇ ਵਿਚ ਆ ਕੇ ਇਸ ਧਾਰਮਕ ਮਸਲੇ ਨੂੰ ਸਿਆਸੀ ਰੰਗਤ ਨਾ ਦੇਣ ਬਲਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਾਕੀ ਗਵਾਹਾਂ ਦਾ ਸਾਥ ਦੇਣ।

  • Faridkot
  • Behbal Kalan
  • goli kand case
  • ਫਰੀਦਕੋਟ
  • ਬਹਿਬਲ ਕਲਾਂ ਗੋਲੀਕਾਂਡ

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਗ੍ਰਿਫਤਾਰ

NEXT STORY

Stories You May Like

  • yuvraj singh manchanda  funeral  family  questions  police
    ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ ਗੱਲ
  • 6 instances of uncontrolled behavior raise questions
    OpenAI ਨੇ ਆਪਣੇ AI ਮਾਡਲ 'ਚ ਹੋਏ 6 ਬੇਕਾਬੂ ਵਿਹਾਰ 'ਤੇ ਚੁੱਕੇ ਸਵਾਲ !  ਪੜ੍ਹੋ ਪੂਰੀ ਖਬਰ
  • forest rights act congress raises questions on tribal affairs ministry letter
    ਜੰਗਲਾਤ ਅਧਿਕਾਰ ਕਾਨੂੰਨ: ਜਨਜਾਤੀ ਮੰਤਰਾਲੇ ਦੇ ਪੱਤਰ 'ਤੇ ਕਾਂਗਰਸ ਨੇ ਚੁੱਕੇ ਸਵਾਲ
  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • desecration of dr ambedkar s statues
    ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰਭਦਿਆਲ
  • accident case
    ਟਿੱਪਰ ਨੇ ਦੋ ਨੌਜਵਾਨਾਂ ਨੂੰ ਕੀਤਾ ਸੀ ਗੰਭੀਰ ਜ਼ਖਮੀ, ਲੋਕਾਂ ਨੇ ਟਿੱਪਰਾਂ ਦੀ ਤੇਜ਼ ਰਫ਼ਤਾਰ ’ਤੇ ਚੁੱਕੇ ਸਵਾਲ
  • landing  no permission akhilesh yadav
    ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
    • sangrur dc office
      ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...
    • high court withholds salaries
      ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਹਾਈ ਕੋਰਟ ਨੇ ਡੀ. ਈ. ਓ., ਡੀ. ਟੀ. ਓ. ਅਤੇ ਬੈਂਕ...
    • explosion in food van on samrala bypass
      ਸਮਰਾਲਾ ਬਾਈਪਾਸ 'ਤੇ ਫੂਡ ਵੈਨ 'ਚ ਧਮਾਕਾ, ਗੈਸ ਸਿਲੰਡਰ ਫਟਣ ਨਾਲ ਇਲਾਕੇ 'ਚ...
    • ludhiana road block
      ਸਿਰ 'ਚ ਇੱਟ ਮਾਰ ਕੇ ਮੁੰਡੇ ਦਾ ਕਤਲ! ਪਰਿਵਾਰ ਨੇ ਲਾਇਆ ਧਰਨਾ
    • firing in ludhiana
      ਲੁਧਿਆਣਾ 'ਚ ਨਵੇਂ ਮਕਾਨ ਦਾ ਜਸ਼ਨ ਮਨਾਉਂਦੇ ਯਾਰਾਂ 'ਤੇ ਫ਼ਾਇਰਿੰਗ!
    • punjab police busts smuggling gang 47 kg of heroin seized
      ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4...
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +