Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:10:06 PM

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dark eagle in middle east

    ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • ludhiana boy viral video

    'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਵੱਡੀ ਖ਼ਬਰ : ਬਹਿਬਲ ਕਲਾਂ ਇਨਸਾਫ਼ ਮੋਰਚਾ ਹੋਵੇਗਾ ਖ਼ਤਮ , 2 ਮਾਰਚ ਨੂੰ ਕਰਵਾਇਆ ਜਾਵੇਗਾ ਸ਼ੁਕਰਾਨਾ ਸਮਾਗਮ

PUNJAB News Punjabi(ਪੰਜਾਬ)

ਵੱਡੀ ਖ਼ਬਰ : ਬਹਿਬਲ ਕਲਾਂ ਇਨਸਾਫ਼ ਮੋਰਚਾ ਹੋਵੇਗਾ ਖ਼ਤਮ , 2 ਮਾਰਚ ਨੂੰ ਕਰਵਾਇਆ ਜਾਵੇਗਾ ਸ਼ੁਕਰਾਨਾ ਸਮਾਗਮ

  • Updated: 26 Feb, 2023 05:52 PM
Faridkot
behbal kalan insaf morcha will end
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ, ਵੈੱਬ ਡੈਸਕ ) : ਬਹਿਬਲ ਕਲਾਂ ਇਨਸਾਫ਼ ਮੋਰਚਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿਟ ਵੱਲੋਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ ਮੀਟਿੰਗ ਉਪਰੰਤ ਧਰਨਾ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੋਰਚੇ ਵੱਲੋਂ ਦੋ ਵੱਡੇ ਪ੍ਰੋਗਰਾਮ ਵੀ ਉਲੀਕੇ ਗਏ ਹਨ, ਜਿਸ ਦੀ ਜਾਣਕਾਰੀ ਮੋਰਚਾ ਸੰਚਾਲਕ ਅਤੇ ਆਗੂ ਸੁਖਰਾਜ ਸਿੰਘ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਰਚੇ ਵਾਲੀ ਥਾਂ 'ਤੇ 2 ਮਾਰਚ ਨੂੰ ਸ਼ੁਕਰਾਨੇ ਵਜੋਂ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 4 ਮਾਰਚ ਨੂੰ ਭੋਗ ਪਾਏ ਜਾਣਗੇ। ਇਸ ਲਈ ਮੋਰਚੇ ਵੱਲੋਂ ਅਖੰਡ ਪਾਠ 'ਚ ਸੰਗਤ ਨੂੰ ਵੱਡੇ ਇਕੱਠ ਦੇ ਰੂਪ 'ਚ ਪਹੁੰਚਣ ਦਾ ਸਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 5 ਮਾਰਚ ਨੂੰ ਮੋਰਚੇ ਵਾਲੀ ਥਾਂ ਤੋਂ ਇਕ ਕਾਫ਼ਲਾ ਸ਼ੁਕਰਾਨੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਰਵਾਨਾ ਹੋਵੇਗਾ ਅਤੇ ਉਸ 'ਚ ਵੀ ਸੰਗਤ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਦੋ ਪ੍ਰੋਗਰਾਮਾਂ ਤੋਂ ਬਾਅਦ 6 ਮਾਰਚ ਨੂੰ ਮੋਰਚਾ ਸਮਾਪਤ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਮੌਤ ਦਾ ਕਾਰਨ ਬਣੀ ਯਾਰੀ, ਭਦੌੜ 'ਚ ਦੋਸਤਾਂ ਤੋਂ ਦੁਖ਼ੀ ਹੋ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਜ਼ਿਕਰਯੋਗ ਹੈ ਕਿ ਬੀਤੇ ਦਿਨ ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਵੱਲੋਂ ਫਰੀਦਕੋਟ ਅਦਾਲਤ 'ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੇਸ਼ ਕੀਤੀ ਗਈ ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ- ਲੁਧਿਆਣਾ 'ਚ ਦੋਹਰਾ ਕਤਲ, ਤੇਜ਼ਧਾਰ ਹਥਿਆਰ ਨਾਲ ਵੱਢਿਆ ਡੇਅਰੀ ਸੰਚਾਲਕ ਤੇ ਨੌਕਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Faridkot
  • Behbal Kalan Insaaf Morcha
  • end
  • ਫਰੀਦਕੋਟ
  • ਬਹਿਬਲ ਕਲਾਂ ਇਨਸਾਫ਼ ਮੋਰਚਾ
  • ਖ਼ਤਮ

ਪਤਨੀ ਨੂੰ ਮਨਾਉਣ ਲਈ ਜਲੰਧਰ 'ਚ PPR ਮਾਲ ਦੀ ਬਿਲਡਿੰਗ 'ਤੇ ਚੜ੍ਹਿਆ ਪਤੀ, ਕੀਤਾ ਹਾਈਵੋਲਟੇਜ਼ ਡਰਾਮਾ

NEXT STORY

Stories You May Like

  • 2 trains collide in denmark
    ਵੱਡੀ ਖ਼ਬਰ : ਆਪਸ 'ਚ ਟਕਰਾਈਆਂ 2 ਰੇਲਗੱਡੀਆਂ, ਡੈਨਮਾਰਕ 'ਚ ਬਚਾਅ ਮੁਹਿੰਮ ਸ਼ੁਰੂ
  • cooking gas crisis will end 12 500 crore project gets approval
    ਰਸੋਈ ਗੈਸ ਦਾ ਸੰਕਟ ਹੋਵੇਗਾ ਖ਼ਤਮ, 12,500 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ
  • release ceremony of baisakhi issue held
    'ਕੈਨੇਡਾ ਟੈਬਲਲੋਇਡ' ਮੈਗਜ਼ੀਨ ਦੇ ਵਿਸਾਖੀ ਅੰਕ ਦਾ ਰਿਲੀਜ਼ ਸਮਾਗਮ ਕਰਵਾਇਆ
  • 2 drug smugglers arrested with heroin
    ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • big news for whatsapp users
    WhatsApp ਯੂਜ਼ਰਸ ਲਈ ਵੱਡੀ ਖ਼ਬਰ ! ਹੁਣ ਮੈਸੇਜ ਪੜ੍ਹਦੇ ਹੀ ਆਪਣੇ-ਆਪ ਹੋ ਜਾਵੇਗਾ ਡਿਲੀਟ
  • sri lankan government orders sri lanka cricket board
    ਖ਼ਤਮ ਹੋ ਜਾਵੇਗਾ ਸ਼੍ਰੀਲੰਕਾ ਕ੍ਰਿਕਟ ਬੋਰਡ! ਅਧਿਕਾਰੀਆਂ ਨੂੰ ਮਿਲਿਆ 1 ਹਫ਼ਤੇ ਦਾ ਸਮਾਂ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Trending
Ek Nazar
gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • khalistani module exposed again in punjab  big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • heavy hailstones have fallen  weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • isi based spy network exposed two accused arrested
      ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ...
    • result declared ludhiana
      ਆ ਗਿਆ 10ਵੀਂ ਤੇ 12ਵੀਂ ਦਾ RESULT, ਲੁਧਿਆਣਾ ਦੇ ਮੁੰਡੇ ਨੂੰ ਮਿਲੇ 99.25% ਨੰਬਰ
    • isi linked spy network exposed in punjab
      ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
    • fir case
      ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • 2 accused arrested with over 4 kg heroin in amritsar
      ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ...
    • these shops will remain closed in amritsar till july 6 to 9
      ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
    • dholla village clash
      ਪਿੰਡ ਧੌਲਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨੀ ਝੜਪ, ਇਕ ਔਰਤ ਸਮੇਤ 5 ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +