Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:28:33 PM

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

  • big related to punjab s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਬਹਿਬਲਕਲਾਂ ਗੋਲੀਕਾਂਡ: ਐੱਸ.ਪੀ.ਬਿਕਰਮਜੀਤ ਸਣੇ 4 ਜਣਿਆਂ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

PUNJAB News Punjabi(ਪੰਜਾਬ)

ਬਹਿਬਲਕਲਾਂ ਗੋਲੀਕਾਂਡ: ਐੱਸ.ਪੀ.ਬਿਕਰਮਜੀਤ ਸਣੇ 4 ਜਣਿਆਂ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

  • Updated: 19 Nov, 2020 10:15 AM
Faridkot
behibalkalan golikand  sp bikramjit  court
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਦੀਸ਼): ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਆਪਣੇ ਇਕ ਹੁਕਮ ਵਿਚ ਬਹਿਬਲਕਲਾਂ ਗੋਲੀਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਐੱਸ.ਪੀ.ਬਿਕਰਮਜੀਤ ਸਿੰਘ ਅਤੇ ਥਾਣਾ ਬਾਜਾਖਾਨਾ ਦੇ ਸਾਬਕਾ ਐੱਸ.ਐੱਚ.ਓ. ਅਮਰਜੀਤ ਸਿੰਘ ਕੁਲਾਰ, ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਅੱਜ ਇਲਾਕਾ ਮੈਜਿਸਟ੍ਰੈਟ ਸੁਰੇਸ਼ ਕੁਮਾਰ ਅੱਜ ਛੁੱਟੀ ਅਤੇ ਹੋਣ ਦੇ ਕਾਰਣ ਕੋਈ ਵੀ ਕਾਰਵਾਈ ਨਹੀਂ ਹੋ ਸਕੀ ਅਤੇ ਅੱਜ ਇਸ ਅਦਾਲਤ ਦੀ ਫਾਈਲ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤੀ ਗਈ।

ਇਹ ਵੀ ਪੜ੍ਹੋ: ਕਾਰ ਅੰਦਰ ਸੜ ਕੇ ਸੁਆਹ ਹੋਣ ਵਾਲੇ 5 ਮਿੱਤਰਾਂ ਨੇ ਮਰਨ ਤੋਂ ਪਹਿਲਾਂ ਕਰਾਈ ਤਸਵੀਰ ਬਣੀ ਆਖ਼ਰੀ ਯਾਦ

ਜਾਣਕਾਰੀ ਦੇ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ 9 ਅਕਤੂਬਰ ਨੂੰ ਐੱਸ.ਪੀ.ਬਿਕਰਮਜੀਤ ਸਿੰਘ, ਬਾਜਾਖਾਨਾ ਦੇ ਸਾਬਕਾ ਐੱਸ.ਐੱਚ.ਓ. ਅਮਰਜੀਤ ਸਿੰਘ ਕੁਲਾਰ, ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਦੇ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਸੀ ਪਰ ਉਸ ਦਿਨ ਅਮਰਜੀਤ ਸਿੰਘ ਕੁਲਾਰ, ਪੰਕਜ ਬਾਂਸਲ, ਬਿਕਰਮਜੀਤ ਸਿੰਘ ਅਤੇ ਸੁਹੇਲ ਸਿੰਘ ਬਰਾੜ ਉਸ ਦਿਨ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ ਜਿਸ ਦੇ ਕਾਰਣ ਅਦਾਲਤ ਨੇ ਇਨ੍ਹਾਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਫਿਰ ਵੀ ਇਨ੍ਹਾਂ ਵੱਲੋਂ ਅਦਾਲਤ ਦੇ ਹੁਕਮਾਂ ਦੇ ਮੁਤਾਬਕ ਅਦਾਲਤ ਵਿਚ ਪੇਸ਼ ਨਹੀਂ ਹੋਏ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਵੀ ਵੱਖ ਨਹੀਂ ਕਰ ਸਕਦਾ : ਸੁਖਬੀਰ

ਜਿਸ 'ਤੇ ਹੁਣ ਅਦਾਲਤ ਨੇ 25 ਨਵੰਬਰ ਲਈ ਐੱਸ.ਪੀ. ਬਿਕਰਮਜੀਤ ਸਿੰਘ ਅਤੇ ਥਾਣਾ ਬਾਜਾਖਾਨਾ ਦੇ ਸਾਬਕਾ ਐੱਸ. ਐੱਚ.ਓ. ਅਮਰਜੀਤ ਸਿੰਘ ਕੁਲਾਰ ਅਤੇ ਸੁਹੇਲ ਸਿੰਘ ਬਰਾੜ ਨੂੰ ਦੁਬਾਰਾ ਨੋਟਿਸ ਜਾਰੀ ਕਰਦਿਆਂ ਅਦਾਲਤ ਵਿਚ ਪੇਸ਼ ਹੋਣ ਲਈ ਹੁਕਮ ਦਿੱਤੇ ਹਨ ਜਦੋ ਅੱਜ ਅਦਾਲਤ ਵਿਚ ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਪੁਲਸ ਦੀ ਹਿਰਾਸਤ ਵਿਚ ਅਦਾਲਤ ਵਿਚ ਪੇਸ਼ ਕੀਤਾ ਗਿਆ । ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਵਿਚ ਆਈ. ਜੀ. ਪਰਮਰਾਜ ਸਿੰਘ ਉਮਰਾਂਨੰਗਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕਰ ਚੁੱਕੀ ਹੈ।

ਇਹ ਵੀ ਪੜ੍ਹੋ: ਕੁੜੀ ਨੂੰ ਸਰਬਾਲਾ ਬਣਾ ਕਿ ਵਿਆਹ ਵਾਲੇ ਮੁੰਡੇ ਨੇ ਪਾਈ ਨਵੀਂ ਪਿਰਤ

  • Behibalkalan Golikand
  • SP Bikramjit
  • Court
  • ਬਹਿਬਲਕਲਾਂ ਗੋਲੀਕਾਂਡ
  • ਐੱਸ.ਪੀ.ਬਿਕਰਮਜੀਤ
  • ਅਦਾਲਤ

ਝਗੜਿਆਂ 'ਚ ਪਤੀ-ਪਤਨੀ ਸਮੇਤ 4 ਜ਼ਖ਼ਮੀ, 5 ਨਾਮਜ਼ਦ

NEXT STORY

Stories You May Like

  • major restrictions imposed in nawanshahr district  orders till july 4
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ ਰਹਿਣਗੇ ਹੁਕਮ
  • harmeet pathan majra  mining case  patiala court
    ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਮਾਈਨਿੰਗ ਕੇਸ 'ਚ ਅਦਾਲਤ 'ਚ ਕੀਤਾ ਗਿਆ ਪੇਸ਼
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • certificates of being amritdhari sought from members of chief khalsa diwan
    ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ ਹੁਕਮ
  • district sessions court  kotkapura firing incident
    ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
  • sukhbir badal appears in chandigarh court in defamation case
    ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ 'ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
  • nawanshahr district magistrate issues orders for complete ban on blocking roads
    ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ ਹੁਕਮ ਜਾਰੀ, ਸੜਕਾਂ ਤੇ ਚੌਂਕਾਂ 'ਚ...
  • 4 year  student  bike  collision
    ਊਨਾ 'ਚ ਭਿਆਨਕ ਹਾਦਸਾ: ਸਕੂਲ ਤੋਂ ਵਾਪਸ ਆ ਰਹੇ 4 ਸਾਲਾ ਬੱਚੇ ਨੂੰ ਬਾਈਕ ਨੇ ਮਾਰੀ ਟੱਕਰ, ਮੌਤ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • big incident in punjab
      ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ EXCLUSIVE ਵੀਡੀਓ
    • wife destroys house with her own hands
      ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...
    • private schools dominate 10th class merit
      ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ...
    • jalandhar new orders
      ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
    • big action taken against punjab police asi who pulled out a pistol in prtc bus
      PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡਾ ਐਕਸ਼ਨ, ਵੀਡੀਓ...
    • sanskrit made compulsory in punjab schools
      ਪੰਜਾਬ: ਸਕੂਲਾਂ 'ਚ ਸੰਸਕ੍ਰਿਤ ਪੜ੍ਹਣਾ ਲਾਜ਼ਮੀ, ਪੰਜਾਬੀ ਨੂੰ ਬਣਾਇਆ ਚੋਣਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +